ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਐਸ.ਡੀ ਐਮਜ਼ ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਪੀੜ੍ਹਤ ਨਾਲ ਬੇਇਨਸਾਫੀ ਨਾ ਹੋਵੇ।ਇਹ ਪ੍ਰਗਟਾਵਾ ਉਨ੍ਹਾਂ ਮਜੀਠਾ ਹਲਕੇ ਦੇ ਪਿੰਡ ਤਨੇਲ ਵਿਖੇ ਇੱਕ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ …
Read More »ਪੰਜਾਬੀ
ਮਰਹੂਮ ਸ਼ਾਇਰ ਦੇਵ ਦਰਦ ਦੀ ਪੁਸਤਕ “ਬਦਾਮੀ ਬਾਗ” ਹੋਈ ਲੋਕ ਅਰਪਿਤ
ਦੇਵ ਦਰਦ ਪੰਜਾਬੀ ਸ਼ਾਇਰੀ ਦਾ ਸ਼ਾਹ ਅਸਵਾਰ ਸੀ- ਵਿਦਵਾਨ ਅੰਮ੍ਰਿਤਸਰ, 30 ਅਗਸਤ (ਦੀਪ ਦਵਿੰਦਰ ਸਿੰਘ) – ਪੰਜਾਬੀ ਸ਼ਾਇਰੀ ਵਿਚ ਵਿਸ਼ੇਸ਼ ਮੁਕਾਮ ਹਾਸਿਲ ਕਰਨ ਵਾਲੇ ਮਰਹੂਮ ਸ਼ਾਇਰ ਦੇਵ ਦਰਦ ਦੀ ਨਵ ਪ੍ਰਕਾਸ਼ਿਤ ਪੁਸਤਕ “ਬਦਾਮੀ ਬਾਗ” ਲੋਕ ਅਰਪਿਤ ਕੀਤੀ ਗਈ।ਜਨਵਾਦੀ ਲੇਖਕ ਸੰਘ ਅਤੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਲੋਂ ਦੇਵ ਦਰਦ ਹੁਰਾਂ ਦੇ ਜਨਮ ਦਿਵਸ ਮੌਕੇ ਜਾਰੀ ਇਸ ਪੁਸਤਕ ਨੂੰ ਜਾਰੀ ਕਰਦਿਆਂ ਅਹਿਦ …
Read More »ਪੱਤਰਕਾਰ, ਲੇਖਕ ਅਤੇ ਸਾਹਿਤਕਾਰ ਦੇਸ ਰਾਜ ਕਾਲੀ ਦੇ ਦੇਹਾਂਤ ਤੇ ਲੇਖਕ ਭਾਈਚਾਰੇ ‘ਚ ਸੋਗ
ਅੰਮ੍ਰਿਤਸਰ, 30 ਅਗਸਤ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਪ੍ਰਸਿੱਧ ਪੱਤਰਕਾਰ, ਲੇਖਕ, ਕਹਾਣੀਕਾਰ ਤੇ ਨਾਵਲਕਾਰ ਦੇਸ ਰਾਜ ਕਾਲੀ ਦਾ ਦੇਹਾਂਤ ਹੋ ਗਿਆ ਹੈ।52 ਵਰ੍ਹਿਆਂ ਦੀ ਉਮਰ ‘ਚ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ।ਚੰਡੀਗੜ੍ਹ ਦੇ ਪੀ.ਜੀ.ਆਈ ਵਿੱਚ ਉਹਨਾਂ ਆਖਰੀ ਸਾਹ ਲਏ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਕੇਵਲ ਧਾਲੀਵਾਲ, ਹਰਜੀਤ ਸੰਧੂ ਅਤੇ ਮਨਮੋਹਨ ਸਿੰਘ ਢਿੱਲੋਂ ਨੇ ਅਫਸੋਸ ਜਾਹਿਰ ਕਰਦਿਆਂ ਦੱਸਿਆ …
Read More »ਉਤਰਾਖੰਡ ਦੇ ਰਾਜਪਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤਿ੍ਰੰਗ ਮੈਂਬਰ ਸ਼ੇਰ ਸਿੰਘ ਮੰਡ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਕੇਵਲ ਸਿੰਘ ਬਾਦਲ ਤੇ …
Read More »ਸੰਗਰੂਰ ਸੋਸ਼ਲ ਵੈਲਫੇਅਰ ਵਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਆਯੋਜਿਤ
ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਵੱਖ-ਵੱਖ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜਸੇਵੀਆਂ ਦੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸੰਪਨ ਹੋਇਆ।ਉਨ੍ਹਾਂ ਨਾਲ ਪ੍ਰਧਾਨਗੀ ਮੰਡਲ …
Read More »ਚੰਦਰਯਾਨ 3 ਦੀ ਸਫਲਤਾ ਲਈ ਵਿਗਿਆਨਕ ਵਧਾਈ ਦੇ ਹੱਕਦਾਰ – ਵਿਨੋਦ ਗੁਪਤਾ
ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਦੇ ਚੰਦ੍ਰਯਾਨ 3 ਦੇ ਚੰਦਰਮਾ ਤੇ ਸਫਲ ਲੈਡਿਗ ਕਰਨ ਤੇ ਇਤਿਹਾਸ ਰਚਣ ਵਾਲੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੰਦਿਆਂ ਭਾਜਪਾ ਦੇ ਸਾਬਕਾ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਵਿਗਿਆਨੀਆਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਚੰਦਰਮਾ ‘ਤੇ ਪੁਹੰਚ ਕੇ ਭਾਰਤ ਇਤਿਹਾਸ ਰਚਣ ਵਾਲਾ ਦੇਸ਼ ਬਣ ਗਿਆ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ …
Read More »ਅਮਰੀਕਾ ’ਚ ਭਾਰਤੀ ਅੰਬੈਸਡਰ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ …
Read More »ਸਿੱਖ ਵਿਦਵਾਨ ਸਵਰਨ ਸਿੰਘ ਚੂਸਲੇਵੜ੍ਹ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸਿੱਖ ਵਿਦਵਾਨ ਤੇ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਲਈ ਗੁਰਮਤਿ ਕੈਂਪਾਂ ਵਿਚ ਇਤਿਹਾਸਕ ਲੈਕਚਰਾਂ ਰਾਹੀਂ ਨੌਜੁਆਨ ਪੀੜ੍ਹੀ ਨੂੰ ਇਤਿਹਾਸ ਪੜ੍ਹਨ ਲਈ ਪ੍ਰੇਰਿਤ ਕਰਨਾ ਚੂਸਲੇਵੜ੍ਹ …
Read More »ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਪਿੰਗਲਵਾੜਾ ਦਾ ਦੌਰਾ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਤਰਨਜੀਤ ਸਿੰਘ ਸੰਧੂ ਭਾਰਤ ਦੇ ਅਮਰੀਕਾ ਵਿੱਚ ਰਾਜਦੂਤ ਵੱਲੋਂ ਦੌਰਾ ਕੀਤਾ ਗਿਆ।ਉਨ੍ਹਾਂ ਦਾ ਸਵਾਗਤ ਡਾ: ਇੰਦਰਜੀਤ ਕੌਰ ਅਤੇ ਪਿੰਗਲਵਾੜਾ ਸੋਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਕੀਤਾ ਗਿਆ। ਇਸ ਫੇਰੀ ਦੌਰਾਨ ਡਾ: ਇੰਦਰਜੀਤ ਕੌਰ ਨੇ ਉਨ੍ਹਾਂ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਉਪਰ ਉਨ੍ਹਾਂ ਦੀਆਂ ਤਸਵੀਰਾਂ ਰਾਹੀਂ ਝਾਤੀ ਪਵਾਈ।ਫਿਰ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੂਡੋ ਚੈਂਪੀਅਨਸ਼ਿਪ ’ਚ ਜਿੱਤਿਆ ਸੋਨੇ ਦਾ ਤਗਮਾ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰਦਾਸਪੁਰ ਵਿਖੇ ਕਰਵਾਈ ਗਈ ਜੂਨੀਅਰ ਸਟੇਟ ਜੁਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੋਨੇ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ, ਜਦ ਕਿ ਕਾਲਜ ਦੀਆਂ 2 ਹੋਰ ਖਿਡਾਰਣਾਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ …
Read More »
Punjab Post Daily Online Newspaper & Print Media