ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ)) – ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ ਸਾਲ 2022 ਤੋਂ ਹੁਣ ਤੱਕ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 23 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀਆਂ ਸੀਵਰੇਜ ਪਾਈਪਾਂ ਨੂੰ ਬਦਲਣ …
Read More »ਪੰਜਾਬੀ
ਪੱਛਮੀ ਹਲਕੇ ਵਿੱਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ – ਡਾ. ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਤਰਜੀਹ ਦੇ …
Read More »ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਦੀ ਬ੍ਰਾਂਚ ਮਾਨਾਂਵਾਲਾ ਵਿਖੇ ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਡਾ. ਰਬਿੰੰਦਰ ਸਿੰਘ ਸੇਠੀ ਪ੍ਰਧਾਨ, ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਪਿੰਗਲਵਾੜਾ ਸੰਸਥਾ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ …
Read More »ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
15 ਅਗਸਤ ਤੱਕ ਟੀਚੇ ਨੂੰ ਪੂਰਾ ਕਰਨ ਦਾ ਸਮਾਂ ਮਿੱਥਿਆ ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਪੌਦਾਰੋਪਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕਿਹਾ ਹੈ ਕਿ 5 ਅਗਸਤ 2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ ਜਮੀਨੀ ਮੰਜਿਲ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ …
Read More »ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਦਾ ਅਸਰ- ਜੀ.ਐਸ.ਟੀ ਵਿੱਚ 20% ਦਾ ਵਾਧਾ – ਧੰਜ਼ਲ
ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜ਼ਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਪੰਜਾਬ …
Read More »ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਜੀ ਦੀ 34ਵੀਂ ਬਰਸੀ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਅੱਜ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਸੰਸਥਾ ਦੀ 34ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਨੇੜੇ ਬੱਸ ਸਟੈਂਡ ਵਿਖੇ ਪਿੰਗਲਵਾੜਾ ਸੰਸਥਾ ਵਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰਿਆਂ ਦੇ ਸਾਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ਨਾਲ ਹੋਈ।ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ(ਰਜਿ.), ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਉ (ਕੈਨੇਡਾ) ਦੇ ਸਾਂਝੇ …
Read More »ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਹੈਪੇਟਾਈਟਿਸ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਵਿਸ਼ਵ ਹੈਪੇਟਾਈਟਿਸ ਦਿਵਸ ਦੇ ਸਬੰਧ ‘ਚ ‘ਲੈਟਸ ਬਰੇਕ ਇਟ ਡਾਊਨ’ ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਐਟਲਾਂਟਿਸ ਹਸਪਤਾਲ ਵਿਖੇ ਕਰਵਾਏ ਉਕਤ ਪ੍ਰੋਗਰਾਮ ਦਾ ਮਕਸਦ ਹੈਪੇਟਾਈਟਿਸ ਬਿਮਾਰੀ, ਇਸ ਦੀ ਰੋਕਥਾਮ ਅਤੇ ਜਿਗਰ ਦੀ ਸਿਹਤ ਪ੍ਰਤੀ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨਾ ਹੈ। ਇਹ …
Read More »ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ – ਵਿਧਾਇਕ ਡਾ. ਅਜੇ ਗੁਪਤਾ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਭੰਡਾਰੀ ਪੁਲ ‘ਤੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ।ਭਾਈਚਾਰੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਡਾ. ਅਜੇ ਗੁਪਤਾ ਨੂੰ ਮੰਗ ਪੱਤਰ ਸੌਂਪਿਆ।ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ। ਇਹ ਸਾਰੀਆਂ ਮੰਗਾਂ ਅੱਜ ਪੰਜਾਬ ਦੇ …
Read More »40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ।ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ …
Read More »
Punjab Post Daily Online Newspaper & Print Media