ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠਾਂ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪ੍ਰੋ. ਡਾ. ਸਰੋਜ ਅਰੋੜਾ ਡੀਨ ਸੀ.ਡੀ.ਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਅੱਜ `ਸਵੱਛਤਾ ਹੀ ਸੇਵਾ` ਮੁਹਿੰਮ ਤਹਿਤ ਕਾਲਜ ਵਿੱਚ ਇੱਕ-ਰੋਜ਼ਾ ਵਿਸ਼ੇਸ਼ ਸਫਾਈ ਕੈਂਪ ਦਾ ਆਯੋਜਨ ਕੀਤਾ ਗਿਆ।ਇਸ …
Read More »ਪੰਜਾਬੀ
ਰਿਆੜਕੀ ਕਾਲਜ ਨੇ ਮਾਂ ਦਿਵਸ ‘ਤੇੇ ਵੀ.ਸੀ ਡਾ. ਕਰਮਜੀਤ ਸਿੰਘ ਨੇ 40 ਵਿਦਿਆਰਥਣਾਂ ਨੂੰ ਵੰਡੀਆਂ 450000 ਦੀਆਂ ਐਫ.ਡੀ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਮਾਂ ਦਿਵਸ ਬੜੀ ਸ਼ਰਧਾ, ਸ਼ਿੱਦਤ ਤੇ ਵਿਲੱਖਣ ਅੰਦਾਜ਼ ਵਿੱਚ ਮਨਾਇਆ ਗਿਆ।ਇਸ ਦੀ ਪ੍ਰਧਾਨਗੀ ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੀਤੀ।ਪ੍ਰਧਾਨ ਬਖਤਾਵਰ ਸਿੰਘ, ਪ੍ਰਿੰਸੀਪਲ ਮੈਡਮ ਹਰਿੰਦਰ ਕੌਰ ਰਿਆੜ, ਐਡਵੋਕੇਟ ਪਰਮਪਾਲ ਸਿੰਘ ਹੁੰਦਲ, ਪਰਮਿੰਦਰ ਸਿੰਘ ਪੀ.ਏ ਟੂ …
Read More »ਪੈਂਥਰ ਡਵੀਜ਼ਨ ਦੇ ਹੈਡ ਆਡੀਟੋਰੀਅਮ ਵਿਖੇ ਫੌਜੀ ਪਤਨੀਆਂ ਲਈ ਵਿਸ਼ੇਸ਼ ਹੁਨਰ ਤੇ ਇੰਟਰਐਕਟਿਵ ਸੈਸ਼ਨ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਪੈਂਥਰ ਡਵੀਜ਼ਨ ਦੇ ਹੈਡ ਆਡੀਟੋਰੀਅਮ ਵਿਖੇ ਫੌਜੀ ਪਤਨੀਆਂ ਲਈ ਇੱਕ ਵਿਸ਼ੇਸ਼ ਹੁਨਰ ਅਤੇ ਇੰਟਰਐਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ।250 ਤੋਂ ਵੱਧ ਅਫਸਰਾਂ ਅਤੇ ਸੈਨਿਕਾਂ ਦੀਆਂ ਪਤਨੀਆਂ ਇੱਕ ਦਿਲਚਸਪ ਦੁਪਹਿਰ ਲਈ ਇਕੱਠੀਆਂ ਹੋਈਆਂ ਜੋ ਸ਼ਿੰਗਾਰ, ਸ਼ੈਲੀ ਅਤੇ ਆਤਮ-ਵਿਸ਼ਵਾਸ `ਤੇ ਕੇਂਦ੍ਰਿਤ ਸੀ।ਪ੍ਰੋਗਰਾਮ ਨੂੰ ਸ਼੍ਰੀਮਤੀ ਸ਼ਰਧਾ ਕਾਰਤਿਕ, ਪਰਿਵਾਰ ਭਲਾਈ ਸੰਗਠਨ ਪੈਂਥਰ ਡਿਵੀਜ਼ਨ ਦੀ ਚੇਅਰਪਰਸਨ ਦੁਆਰਾ ਤਿਆਰ ਕੀਤਾ ਗਿਆ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਵੀ.ਕੇ ਚੋਪੜਾ ਡਾਇਰੈਕਟਰ (ਪਬਲਿਕ ਸਕੂਲ) ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਲਿੰਗ ਸੰਵੇਦਨਸ਼ੀਲਤਾ` `ਤੇ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਦਾ ਸੰਚਾਲਨ ਉਘੇ ਸਰੋਤ ਵਿਅਕਤੀਆਂ ਅਮਿਤ ਅਬਰੋਲ ਅਤੇ ਸ੍ਰੀਮਤੀ ਧਰਵਿੰਦਰ ਕੌਰ …
Read More »ਆਰਮੀ, ਪੈਰਾਮਿਲਟਰੀ ਫੋਰਸ, ਐਸ.ਐਸ.ਸੀ ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਤੇ ਫਿਜ਼ੀਕਲ ਟਰੇਨਿੰਗ ਸੀ-ਪਾਈਟ ‘ਚ ਸ਼ੁਰੂ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਏ.ਆਰ.ਓ ਅੰਮ੍ਰਿਤਸਰ ਅਸਿਸਟੈਂਟ ਰਿਕਿਊਟਿੰਗ ਅਫਸਰ ਨੇ ਸੀ-ਪਾਈਟ ਕੈਂਪ ਰਣੀਕੇ ਵਿਖੇ ਪਹੁੰਚ ਕੇ 2026 ਦੀ ਆਰਮੀ ਜਿਸ ਦੀ ਰਿਜ਼ਸਟਰੇਸ਼ਨ 13 ਫਰਵਰੀ 2026 ਤੋਂ 01 ਅਪਰੈਲ 2026 ਤੱਕ ਸ਼ੂਰੂ ਹੋ ਗਈ ਹੈ।ਪੰਜਾਬ ਪੁਲਿਸ ਦੀ ਰਜ਼ਿਸਟਰੇਸ਼ਨ 10 ਮਾਰਚ 2026 ਤੋਂ 30 ਮਾਰਚ 2026 ਤੱਕ …
Read More »ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ – ਚੇਅਰਮੈਨ ਛੀਨਾ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੇਸ਼ ਕੀਤੇ ਬਜ਼ਟ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਮਾਨ ਸਰਕਾਰ ਦਾ ਇਹ ਬਜ਼ਟ ਸੂਬੇ ਵਿੱਚ ਸਿਹਤ ਕ੍ਰਾਂਤੀ ਨੂੰ ਹੋਰ ਅੱਗੇ ਲੈ ਕੇ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜ਼ਟ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਛੀਨਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ‘ਪੇਂਟਿੰਗ ਮਾਈ ਗ੍ਰੈੰਂਡ ਪੇਰੈਂਟਸ’ ਅਤੇ ਸਲੋਗਨ ਲਿਖਣ ਮੁਕਾਬਲੇ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੁਆਰਾ ਸ਼ੁਰੂ ਕੀਤੀ ਗਈ ਰਾਜ ਜਾਗਰੂਕਤਾ ਮੁਹਿੰਮ ‘ਸਾਡੇ ਬਜ਼ੁਰਗ ਸਦਾ ਮਾਣ’ ਤਹਿਤ “ਪੇਂਟਿੰਗ ਮਾਈ ਗ੍ਰੈੰਂਡ ਪੇਰੈਂਟਸ” ਤਹਿਤ ਪੇਂਟਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ।ਇਸ ਵਿੱਚ ਸ਼੍ਰੀਮਤੀ ਅਲਕਾ ਕਾਲੀਆ ਐਸ.ਡੀ.ਐਮ ਅੰਮ੍ਰਿਤਸਰ-1 ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ …
Read More »ਜ਼ਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ – ਡਿਪਟੀ ਕਮਿਸ਼ਨਰ
ਕਿਹਾ, ਜਮ੍ਹਾਂਖੋਰਾਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਮਿਡਲ ਈਸਟ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਜ਼ਿਲ੍ਹੇ ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ …
Read More »ਕੇ.ਟੀ: ਕਲਾ ਨੇ ਖਾਲਸਾ ਕਾਲਜ ਦੀ ਕਲਾ ਪ੍ਰਦਰਸ਼ਨੀ ਦੀ ਕੀਤੀ ਮੇਜ਼ਬਾਨੀ
ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਖੇਤਰ ਵਿੱਚ ਕਲਾ ਅਤੇ ਸੰਸਕ੍ਰਿਤੀ ਦੇ ਪ੍ਰਚਾਰ ਲਈ ਆਪਣੇ ਸੱਚੇ ਯਤਨਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ, ਇਸ ਵਾਰ ਕੇ.ਟੀ: ਕਲਾ ਮਿਊਜ਼ੀਅਮ ਨੇ ਖਾਲਸਾ ਕਾਲਜ ਨੂੰ ਆਪਣੇ ਸਥਾਨ ‘ਤੇ ਪੀ.ਜੀ ਡਿਪਾਰਟਮੈਂਟ ਆਫ ਫਾਈਨ ਆਰਟਸ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਗਰੁੱਪ ਆਰਟ ਐਗਜੀਬਿਸ਼ਨ ‘ਬਰੱਸ਼ ਐਂਡ ਬਿਓਂਡ’ ਆਯੋਜਿਤ ਕਰਨ ਲਈ ਆਪਣਾ ਸਥਾਨ ਪ੍ਰਦਾਨ ਕੀਤਾ। ਪ੍ਰਦਰਸ਼ਨੀ …
Read More »ਖਾਲਸਾ ਕਾਲਜ ਵਿਖੇ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਇੰਸਟੀਚਿਊਸ਼ਨਜ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਪੀ.ਐਮ ਸ਼ਹੀਦ ਹਵਲਦਾਰ ਅਜੀਤ ਸਿੰਘ ਸ:ਸ:ਸ ਸਕੂਲ ਖੇਮਕਰਨ, ਤਰਨ ਤਾਰਨ ਦੇ 6 ਅਧਿਆਪਕਾਂ ਸਮੇਤ 56 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ …
Read More »
Punjab Post Daily Online Newspaper & Print Media