ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ‘ਐਕਟ ਲੋਕਲ ਟੂ ਗੋ ਗਲੋਬਲ: ਚੰਗੇ ਭਵਿੱਖ ਵੱਲ ਇਕ ਕਦਮ’ ਬਾਰੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮ ਦਾਸ ਸਕੂਲ ਆਫ਼ ਪਲੈਨਿੰਗ ਦੁਆਰਾ ਆਈਸੀਐਸਐਸਆਰ ਚੰਡੀਗੜ੍ਹ ਅਤੇ ਕੇਐਸਐਸ-ਆਈਐਸਪੀਆਰ ਪੰਚਕੂਲਾ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਕੇਐਸਐਸ-ਆਈਐਸਪੀਆਰ ਦੇ ਜਨਰਲ ਸਕੱਤਰ ਜਸਵੰਤ ਸਿੰਘ ਨੇ ਪੰਜਾਬ ਦੇ ਅਮੀਰ ਇਤਿਹਾਸ ਬਾਰੇ ਗੱਲ ਕਰਦਿਆਂ ਪੰਜਾਬ …
Read More »ਪੰਜਾਬੀ
ਲੋਕ ਨਿਰਮਾਣ ਮੰਤਰੀ ਨੇ ਰੱਖਿਆ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦਾ ਨੀਂਹ ਪੱਥਰ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਲਗਭਗ 2 ਕਰੋੜ 83 ਲੱਖ 33 ਰੁਪਏ ਦੀ ਲਾਗਤ ਨਾਲ ਹੋਣ ਵਾਲੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਣ ਸਮੇਂ ਦੱਸਿਆ ਕਿ 5.22 ਕਿਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਜਾਈ ਦੀ …
Read More »ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਭਰੇ ਗਏ ਆਈ ਡੋਨੇਸ਼ਨ ਭਾਰਮ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੈ ਕੁਮਾਰ ਵਲੋਂ ਆਈ ਡੋਨੇਸ਼ਨ ਪੰਦਰਵਾੜੇ ਸੰਬਧੀ ਜਿਲ੍ਹੇ ਭਰ ਵਿੱਚ 25 ਅਗਸਤ ਤੋਂ 8 ਸਤੰਬਰ 2023 ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਜਿਸ ਦੀ ਸ਼ੁਰੁਆਤ ਸਮੇਂ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ “ਆਈ ਡੋਨੇਸ਼ਨ ਕਰਨ ਲਈ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਹੁੰ ਚੁੱਕੀ ਗਈ ਅਤੇ ਅੱਖਾਂ ਦਾਨ ਕਰਨ …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) 6ਵਾਂ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਨਤੀਜ਼ੇ ਹਾਸਲ ਕੀਤੇ ਹਨ।ਕਾਲਜ ਦੀ ਵਿਦਿਆਰਥਣ ਵਨਸ਼ੀਕਾ ਨੇ 600 ਅੰਕਾਂ ’ਚੋਂ 460 ਅੰਕਾਂ ਨਾਲ ਪਹਿਲਾ ਅਤੇ ਸੁਭਾਂਕਸ਼ੀ ਨੇ 456 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।ਜਦਕਿ ਪ੍ਰਨੀਤ ਕੌਰ ਨੇ …
Read More »ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ
ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ)- ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ।ਸਰਕਾਰੀ ਹਾਈ ਸਕੂਲ ਛਾਜਲੀ ਵਿਖੇ ਹੋਏ ਜੋਨ ਪੱਧਰੀ ਕੱਡਬੀ ਮੁਕਾਬਲੇ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੀ ਟੀਮ ਨੇ ਤਿੰਨੇ ਮੈਚ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਟੀਮ ਦੇ ਸਾਰੇ ਵਿਦਿਆਰਥੀਆ ਧਰਮਪ੍ਰੀਤ, ਹਰਸ਼ਦੀਪ, ਮਨਦੀਪ, ਰਮਨਪ੍ਰੀਤ, ਅਰਸ਼ਬੀਰ, ਅਰਮਾਨਦੀਪ, ਮਨਪ੍ਰੀਤ, ਬੂਟਾ, ਗੁਰਦੀਪ, ਹਰਸ਼ਦੀਪ, ਖੁਸ਼ਪ੍ਰੀਤ ਨੇ ਬਹੁਤ …
Read More »ਚੰਦਰਯਾਨ-3 ਦੀ ਸਫਲਤਾ ਪੂਰਵਕ ਲੋਡਿੰਗ ਲਈ ਇਸਰੋ ਨੂੰ ਸ਼ੁਭਕਾਮਨਾਵਾਂ
ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੇ ਹੁਕਮਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਬੀਰ ਕਲਾਂ ਵਿਖੇ ਇੰਚਾਰਜ਼ ਹਰਕੇਵਲ ਸਿੰਘ, ਅਤੇ ਸਮੂਹ ਸਟਾਫ ਦੀ ਅਗਵਾਈ ਹੇਠ ਚੰਦਰਯਾਨ-3 ਦੀ ਸਫਲਤਾ ਪੂਰਵਕ ਲੋਡਿੰਗ ਲਈ ਇਸਰੋ ਨੂੰ ਸ਼਼ੁਭਕਾਮਨਾਵਾਂ ਭੇਜਣ ਸਬੰਧੀ ਕਰਵਾਏ ਗਏ ਪੋਸਟਰ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।ਕੁਇੱਜ਼ ਮੁਕਾਬਲੇ ਤੇ ਪੇਟਿੰਗ …
Read More »ਛੀਨਾ ਵਲੋਂ ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਬੁਖਾਰ ਦੇ ਕਹਿਰ ‘ਤੇ ਚਿੰਤਾ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਡੇਂਗੂ, ਚਿਕਨਗੁਨੀਆ ਅਤੇ ਵਾਇਰਲ ਬੁਖ਼ਾਰ ਦੇ ਜ਼ਿਲ੍ਹੇ ਸਮੇਤ ਸੂਬੇ ’ਚ ਵਧ ਰਹੇ ਕਹਿਰ ’ਤੇ ਚਿੰਤਾ ਪ੍ਰਗਟ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਉਕਤ ਵਾਇਰਲ ਦਾ ਕਹਿਰ ਦਿਨ-ਬ-ਦਿਨ ਵਧਦਾ …
Read More »‘ਯੂਥ ਡਾਇਲਾਗ – ਇੰਡੀਆ 2047’ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਭਾਰਤ ਆਜ਼ਾਦੀ ਦੇ 75 ਸਾਲ ਅਤੇ ਇਸ ਦੇ ਲੋਕਾਂ, ਸੱਭਿਆਚਾਰ ਅਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਨੂੰ `ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` ਮਨਾ ਰਿਹਾ ਹੈ। ਯੁਵਾ ਮਾਮਲਿਆਂ ਅਤੇ ਖੇਡਾਂ ਦਾ ਮੰਤਰਾਲਾ ਅਤੇ ਇਸ ਦੀ ਖੁਦ ਮੁਖਤਿਆਰ ਸੰਸਥਾ ਨਹਿਰੂ ਯੁਵਾ ਕੇਂਦਰ ਸੰਗਠਨ ਦੇਸ਼ ਭਰ ਦੇ ਸਾਰੇ ਜਿਲ੍ਹਿਆਂ ਵਿੱਚ ਕਮਿਊਨਿਟੀ ਬੇਸਡ ਆਰਗੇਨਾਈਜੇਸਨਾਂ ਰਾਹੀਂ “ਯੂਥ ਡਾਇਲਾਗ- ਇੰਡੀਆ 2047” ਪ੍ਰੋਗਰਾਮ …
Read More »ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦੀ ਜ਼ਰੂਰਤ – ਵਧੀਕ ਪ੍ਰਮੁੱਖ ਸਕੱਤਰ
ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਗੋਲਬਾਗ ਵਿਖੇ ਸਥਾਪਿਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਸਮਾਰਕ ’ਤੇ ਗਵਰਨਰ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਕੇ.ਸ਼ਿਵਾ ਪ੍ਰਸ਼ਾਦ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ। ਵਧੀਕ ਪ੍ਰਮੁੱਖ …
Read More »ਸੁਤੰਤਰਤਾ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਕੈਪਟਨ ਡਾ. ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ।77ਵੇਂ ਸੁਤੰਤਰਤਾ ਸਮਾਰੋਹ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਵਾਈਸ ਚੇਅਰਮੇਨ ਕੰਚਨ ਦੇਵੀ ਅਤੇ ਪ੍ਰਿੰਸੀਪਲ ਸੇਤੀਆ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਜਰਨੈਲ ਸਿੰਘ, ਜਗਸੀਰ ਸਿੰਘ, ਮੋਨਿਕਾ …
Read More »
Punjab Post Daily Online Newspaper & Print Media