Wednesday, November 25, 2026

ਪੰਜਾਬੀ

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ

ਬਰਸੀ ਮੌਕੇ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿਖੇ ਜਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਆਯੋਜਿਤ ਖੂਨਦਾਨ ਕੈਂਪ ਦੌਰਾਨ ਵਿਸ਼ੇਸ ਤੌਰ `ਤੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਵੱਡ ਅਕਾਰੀ ਤਸਵੀਰ `ਤੇ ਸ਼ਰਧਾ ਦੇ ਫੁੱਲ …

Read More »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਮਾਗਮ ‘ਚ ਸੰਤ ਲੌਂਗੋਵਾਲ ਨੂੰ ਦਿੱਤੀ ਸ਼ਰਧਾਂਜਲੀ

ਕੇਂਦਰੀ ਕੈਬਨਿਟ ਮੰਤਰੀ ਹਰਦੀਪ ਪੁਰੀ, ਰਾਮੂਵਾਲੀਆ, ਜਾਖੜ, ਢੀਂਡਸਾ ਆਦਿ ਬੁਲਾਰਿਆਂ ਨੇ ਕੀਤਾ ਸੰਬੋਧਨ ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 38ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ।ਕੇਂਦਰੀ ਕੈਬਨਿਟ ਮੰਤਰੀ ਹਰਜੀਤ ਸਿੰਘ ਪੁਰੀ ਨੇ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ …

Read More »

ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਅਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – 77ਵੇਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਅਧਿਆਪਕਾਂ ਵਲੋਂ ਬੱਚਿਆਂ ਨੂੰ `ਸ਼ਹੀਦਾ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਸਿੱਖਿਆ ਦਿੱਤੀ ਗਈ।

Read More »

ਸਲਾਈਟ ਵਿਖੇ ਆਜ਼ਾਦੀ ਦੀ 77ਵੀਂ ਵਰੇਗੰਢ ਮੌਕੇ ਅੰਮ੍ਰਿਤ ਮਹਾਉਤਸਵ ਮਨਾਇਆ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲੌਂਗੋਵਾਲ ਵਿਖੇ 77ਵਾਂ ਸੁਤੰਤਰਤਾ ਦਿਵਸ ਅਤੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ।ਸੰਸਥਾ ਦੇ ਡਾਇਰੈਕਟਰ ਪ੍ਰੋਫੈਸਰ ਮਨੀ ਕਾਂਤ ਪਾਸਵਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ।ਮੁੱਖ ਮਹਿਮਾਨ ਵਜੋਂ ਬ੍ਰਿਗੇਡੀਅਰ (ਸੇਵਾ ਮੁਕਤ) ਨੀਰਜ ਪ੍ਰਾਸ਼ਰ, ਭਾਰਤੀ ਫੌਜ ਅਤੇ ਸੀਨੀਅਰ ਉਘੇ ਸਮਾਜ ਸੇਵੀ ਕ੍ਰਿਸ਼ਨ ਬੇਤਾਬ ਨੇ ਸ਼ਿਰਕਤ ਕੀਤੀ।ਸੰਸਥਾ ਦੇ ਐਨ.ਸੀ.ਸੀ ਕੈਡਿਟਾਂ ਅਤੇ ਸੁਰੱਖਿਆ ਕਰਮਚਾਰੀਆਂ …

Read More »

ਟੈਗੋਰ ਵਿਦਿਆਲਿਆ ਵਿਖੇ ਧੂਮਧਾਮ ਨਾਲ ਮਨਾਇਆ ਅਜ਼ਾਦੀ ਦਿਹਾੜਾ

ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੋਂਗੋਵਾਲ ਵਿਖੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੀ ਅਗਵਾਈ ਹੇਠ 77ਵੇਂ ਅਜ਼ਾਦੀ ਦਿਹਾੜੇ ‘ਤੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ।ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਆਜ਼ਾਦੀ ਦੇ ਮਹੱਤਵ ਅਤੇ ਵੱਖ-ਵੱਖ ਦੇਸ਼ ਭਗਤਾਂ ਦੇ ਜੀਵਨ `ਤੇ ਚਾਨਣਾ ਪਾਇਆ।ਉਨਾਂ ਨੇ ਬੱਚਿਆਂ ਨੂੰ …

Read More »

ਤੀਆਂ ਦੇ ਮੇਲੇ ਵਿੱਚ ਨੰਨੀਆਂ ਬੱਚੀਆਂ ਨੇ ਲਿਆ ਹਿੱਸਾ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਲੌਂਗਵਾਲ ਦੇ ਡਾ. ਅੰਬੇਦਕਰ ਨਗਰ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਵਿਖੇ ਲਗਾਏ ਤੀਆਂ ਦੇ ਮੇਲੇ ਵਿੱਚ ਹਿੱਸਾ ਲੈ ਰਹੀਆਂ ਨੰਨੀਆਂ ਬੱਚੀਆਂ।

Read More »

ਮਾਇਆ ਗਾਰਡਨ ਵਿਖੇ ਤੀਜ਼ ਫੈਸਟੀਵਲ ਦਾ ਆਯੋਜਨ

ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ)- ਸਥਾਨਕ ਮਾਇਆ ਗਾਰਡਨ ਵਿਖੇ ਤੀਜ਼ ਫੈਸਟੀਵਲ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਿਥੇ ਮਾਲਪੁੜਿਆਂ ਦਾ ਆਨੰਦ ਮਾਣਿਆ, ਉਥੇ ਉਨ੍ਹਾਂ ਦੀ ਪਤਨੀ ਸਬੀਨਾ ਅਰੋੜਾ ਔਰਤਾਂ ਨਾਲ ਗਿੱਧਾ ਪਾਉਂਦੀ ਨਜ਼ਰ ਆਈ।ਸੁਨਾਮ ਤੋਂ ਪੰਜਾਬੀ ਸੱਭਿਆਚਾਰ ਦਾ ਇਹ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ। ਫੈਸਟੀਵਲ ਆਰਗਾਨਾਇਜਿੰਗ ਕਮੇਟੀ ਮਾਇਆ ਗਾਰਡਨ ਵਲੋਂ ਆਯੋਜਿਤ ਤੀਜ਼ ਫੈਸਟੀਵਲ ਦੇ ਸ਼ਾਨਦਾਰ ਆਯੋਜਨ ਵਿੱਚ ਕੈਬਨਿਟ ਮੰਤਰੀ ਅਮਨ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਅਜ਼ਾਦੀ ਦਿਵਸ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਨਾਨਕ …

Read More »

ਛੀਨਾ ਨੇ ਡਾ. ਗੋਗੋਆਣੀ ਦੀ ਧਾਰਮਿਕ ਪੁਸਤਕ ‘ਸਫਲ ਜੀਵਨ ਸੌ ਸਬਕ’ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਜੀਵ ਤੇ ਨਿਰਜੀਵ ਵਸਤਾਂ ‘ਚ ਧਿਰ ਤੇ ਧੁਰੇ ਦੀ ਵਿਸ਼ੇਸ਼ ਮਹੱਤਤਾ ਹੈ।ਸੰਸਾਰੀ ਧੁਰੇ ਤੋਂ ਲੈ ਕੇ ਨਿਰੰਕਾਰੀ ਯਾਤਰਾ ਤੱਕ ਧਿਰ ਤੇ ਧੁਰਾ ਹੀ ਸਹਾਰਾ ਬਣਦੇ ਹਨ।ਗੱਡੀ ਧੁਰੇ ਦੇ ਸਹਾਰੇ ਹੀ ਕਿਰਿਆਸ਼ੀਲ ਹੈ, ਨਹੀਂ ਤਾਂ ਉਹ ਧੁਰੇ ਤੋਂ ਬਗੈਰ ਛਕੜਾ ਬਣ ਕੇ ਖੜੋਤ ਤੇ ਵਿਨਾਸ਼ ਦਾ ਸ਼ਿਕਾਰ ਹੋ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਥੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਤੀਆਂ ਤੀਜ਼ ਦੀਆਂ’ ਮਨਾਈਆਂ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਸੱਭਿਆਚਾਰ ਤੇ ਵਿਰਸੇ ਨੂੰ ਸਮਝਣ ਤੇ ਸੰਭਾਲਣ ਦੇ ਉਪਰਾਲੇ ਵਜੋਂ ‘ਤੀਆਂ ਤੀਜ ਦੀਆਂ’ ਸਾਵਣ ਮੇਲਾ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥਣਾਂ ਦੇ ਮਹਿੰਦੀ, ਰੰਗੋਲੀ, ਰੱਖੜੀ ਬਣਾਉਣ, ਪੋਸਟਰ ਬਣਾਉਣ, ਮਿਸ ਤੀਜ, ਗਿੱਧਾ, ਭੰਗੜਾ, ਸੋਲੋ ਡਾਂਸ, ਗਰੁੱਪ ਡਾਂਸ ਦੇ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਵਿਦਿਆਰਥਣਾਂ ਨੂੰ ਤੀਆਂ …

Read More »