Wednesday, November 25, 2026

ਪੰਜਾਬੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ‘ਤੀਆਂ ਦਾ ਤਿਉਹਾਰ’

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਵੂਮੇਨ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਲਗਾਏ ਗਏ …

Read More »

ਵਸੰਤ ਵੈਲੀ ਪਬਲਿਕ ਸਕੂਲ ਦੇ ਬੱਚਿਆਂ ਨੇ ਮਨਾਇਆ ਆਜ਼ਾਦੀ ਦਿਵਸ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਵਸੰਤ ਵੈਲੀ ਸਕੂਲ ਦੇ ਬੱਚਿਆਂ ਦੇ ਨਾਲ ਨਰਸਰੀ ਤੋਂ ਗ੍ਰੇਡ 11 ਦੇ ਵਿਦਿਆਰਥੀਆਂ ਦੁਆਰਾ ਅਥਾਹ ਦੇਸ਼ ਭਗਤੀ, ਜੋਸ਼ ਅਤੇ ਉਤਸ਼ਾਹ ਨਾਲ ਸਕੂਲ ਦੇ ਆਡੀਟੋਰੀਅਮ ‘ਚ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨੇ ਸ਼ਾਨਦਾਰ ਡਾਂਸ ਅਤੇ ਸੰਗੀਤ ਪ੍ਰਦਰਸ਼ਨਾਂ ਦੀ ਇੱਕ ਲੜੀ ਰਾਹੀਂ ਆਪਣੀ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰਤੀ ਮਾਣ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥੀਆਂ ਨੇ ਰਾਸ਼ਟਰ ਦੇ ਜੀਵੰਤ ਰੰਗਾਂ-ਹਰੇ, ਚਿੱਟੇ …

Read More »

ਲਾਇਨ ਕਲੱਬ ਸੰਗਰੂਰ ਗ੍ਰੇਟਰ ਨੇ ਲਗਾਇਆ ਲੰਗਰ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗ੍ਰੇਟਰ ਵਲੋਂ ਧਰਮਅਰਥ ਲੰਗਰ ਪਟਿਆਲਾ ਗੇਟ ਸੰਗਰੂਰ ਵਿਖੇ “ਰੀਲੀਫ ਦਾ ਹੰਗਰ” ਪ੍ਰੋਜੈਕਟ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਜੈਕਟ ਲਾਇਨ ਰਾਜ ਕੁਮਾਰ ਗੋਇਲ ਵਲੋਂ ਸਪਾਂਸਰ ਕੀਤਾ ਗਿਆ ਸੀ।ਲਗਭਗ 87 ਲੋੜਵੰਦ ਲੋਕਾਂ ਨੂੰ ਖਾਣਾ ਪਰੋਸਿਆ ਗਿਆ।ਲੰਗਰ ਦੀ ਮੈਨੇਜਮੈਂਟ ਕਮੇਟੀ ਮੈਂਬਰ ਚਾਦ ਮਘਾਨ ਨੇ ਅਜਿਹਾ ਪ੍ਰੋਜੈਕਟ ਕਰਵਾਉਣ ਲਈ ਲਾਇਨ ਕਲੱਬ ਸੰਗਰੂਰ ਗ੍ਰੇਟਰ ਦਾ ਧੰਨਵਾਦ ਕੀਤਾ।ਲੋੜਵੰਦ …

Read More »

ਜ਼ੋਨ ਪੱਧਰ ਦੇ ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੈਰਾਮਾਊਂਟ ਸਕੂਲ ਦੇ ਬੱਚਿਆਂ ਨੇ ਜਿੱੱਤੇ ਮੈਡਲ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਸਕੂਲ ਖੇਡਾਂ ਦੇ ਜੋ ਤੀਰ ਅੰਦਾਜ਼ੀ ਖੇਡ ਮੁਕਾਬਲੇ ਪਿਛਲੇ ਦਿਨੀਂ ਪੈਰਾਮਾਊਂਟ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਕਰਵਾਏ ਗਏ।ਉਨਾਂ ਵਿੱਚ ਤੀਰਅੰਦਾਜ਼ੀ ਦੇ ਇੰਡੀਅਨ ਰਾਊਂਡ `ਚ ਵੱਖ-ਵੱਖ ਸਕੂਲ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੇ ਬੱਚੇ ਪਨਾਜ਼ਵੀਰ ਕੌਰ ਨੇ (ਅੰ.-14 ਰਿਕਵ ਰਾਊਂਡ) ਅਤੇ ਨਿਹਾਲ ਸਿੰਘ ਨੇ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਵਿਦਿਅਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅਜ਼ਾਦੀ ਦਿਵਸ ਸਕੂਲ ਕੈਂਪਸ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਦੁਆਰਾ ਭਾਸ਼ਣ, ਕਵਿਤਾ ਅਤੇ ਕੋਰੀਓਗ੍ਰਾਫੀ ਦੁਆਰਾ ਸ਼ਹੀਦਾਂ ਨੂੰ ਯਾਦ ਕੀਤਾ ਗਿਆ।ਸਮਾਗਮ ਦੀ ਸ਼ੁਰੁਆਤ ਦਸਵੀ ਸ਼੍ਰੇਣੀ ਦੀ ਵਿਦਿਆਰਥਣ ਨੂਰਦੀਪ ਕੋਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਦੇਸ਼ ਦੀ ਵੰਡ ਸਬੰਧੀ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਮਨਿਸਟਰੀ ਆਫ ਕਲਚਰ, ਭਾਰਤ ਸਰਕਾਰ ਦੇ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਆਰਟਸ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ ਤਹਿਤ ਗੁਰੂ ਨਾਨਕ ਦੇੇਵ ਯੂਨੀਵਰਸਿਟੀ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਡੀਨ ਵਿਦਿਆਰਥੀ ਭਲਾਈ, ਡਾਇਰੈਕਟਰ ਯੁਵਕ ਭਲਾਈ, ਇਤਿਹਾਸ ਅਤੇ ਸਰੀਰਿਕ ਸਿਖਿਆ ਵਿਭਾਗ ਵੱਲੋਂ ਸਾਂਝੇ ਤੌਰ `ਤੇ ਦੇਸ਼ ਦੀ ਵੰਡ ਸਬੰਧੀ ਇਕ ਰੋਜ਼ਾ ਸੈਮੀਨਾਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਡਰਾਮਾ ਕਲੱਬ ਵੱਲੋਂ ‘ਲਵ ਜੰਕਸ਼ਨ’ ਨਾਟਕ ਦਾ ਮੰਚਨ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ ਵਾਈਸ ਚਾਂਸਲਰ ਪ੍ਰੋ.(ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਦਸਮੇਸ਼ ਆਡੀਟੋਰੀਅਮ ਵਿਚ ਹਿੰਦੀ ਨਾਟਕ ‘ਲਵ ਜੰਕਸ਼ਨ’ ਦਾ ਮੰਚਨ ਹੋਇਆ।ਇਸ ਨਾਟਕ ਦਾ ਨਿਰਦੇਸ਼ਨ ਯੂਨੀਵਰਸਿਟੀ ਦੇ ਡਰਾਮਾ ਕਲੱਬ ਦੇ ਕੰਵਲ ਰੰਧੇਅ ਨੇ ਕੀਤਾ ਅਤੇ ਇਸ ਨਾਟਕ ਦੇ ਲੇਖਕ ਨਿਤਿਨ ਗੁਪਤਾ ਸਨ …

Read More »

ਕੇਂਦਰ ਸਰਕਾਰ ਆਰ.ਡੀ.ਐਫ ਦਾ ਪੈਸਾ ਤਰੁੰਤ ਜਾਰੀ ਕਰੇ – ਵਿਤ ਮੰਤਰੀ

ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ‘ਚ ਲਹਿਰਾਇਆ ਤਿਰੰਗਾ, 16 ਅਗਸਤ ਨੂੰ ਛੁੱਟੀ ਦਾ ਐਲਾਨ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਬੁੱਧਵਾਰ ਨੂੰ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਭਜਨ ਸਿੰਘ ਈ.ਟੀ.ਓ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ …

Read More »

ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ‘ਮੇਰੀ ਮਾਤਾ, ਮੇਰਾ ਦੇਸ਼ ਮੁਹਿੰਮ’

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ) ਅਖਅੰ ਲੋਕਾਂ ਦੀ ਅਗਵਾਈ ਵਾਲੀ ਪਹਿਲਕਦਮੀ ਵਜੋਂ ਮਨਾਇਆ ਜਾ ਰਿਹਾ ਹੈ।ਭਾਰਤ ਸਰਕਾਰ ਨੇ ਜਸ਼ਨ ਦੀ ਨਿਰੰਤਰਤਾ ਵਜੋਂ ‘ਮੇਰੀ ਮਾਤਾ, ਮੇਰਾ ਦੇਸ਼’ ਮੁਹਿੰਮ ਸ਼ੁਰੂ ਕੀਤੀ ਹੈ।9 ਤੋਂ 15 ਅਗਸਤ 2023 ਤੱਕ ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ਥੀਮ ਦੇ ਅਨੁਸਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। …

Read More »