ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਐਨ.ਸੀ.ਸੀ ਏਅਰਵਿੰਗ ਕੈਡੇਟਾਂ ਨੇ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਰਾਜਾਸਾਂਸੀ ਅੰਮ੍ਰਿਤਸਰ ‘ਤੇ ਹਵਾਈ ਅੱਡੇ ‘ਤੇ ਵਾਯੂ ਸੈਨਾ ਸਟੇਸ਼ਨ ਦੀ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਅਤੇ ਸ਼ਹਿਰ ਦੇ ਹੋਰ ਖੇਤਰਾਂ ਦੇ ਉਪਰੋਂ ਉਡਾਨ ਭਰੀ।ਵਿਦਿਆਰਥੀਆਂ ਨੂੰ ਜਿੰਮੇਵਾਰ, ਅਨੁਸਾਸ਼ਿਤ ਅਤੇ ਦੇਸ਼-ਭਗਤ ਨਾਗਰਿਕ ਬਣਾਉਣ ਲਈ ਇੱਕ ਸਕੂਲ ਦੀ ਇੱਕ …
Read More »ਪੰਜਾਬੀ
ਅਭਯਜੀਤ ਝਾਂਜੀ ਦਾ ਪਲੇਠਾ ਕਾਵਿ-ਸੰਗ੍ਰਹਿ “ਕਿਹੜੀ ਉਸਦੀ ਥਾਂ?” ਰਲੀਜ਼
ਜਗਰਾਉਂ, 16 ਅਗਸਤ (ਪੱਤਰ ਪ੍ਰੇਰਕ) – ਪੰਜਾਬੀ ਫਿਲਮ ਜਗਤ ਦੀ ਮੰਨੀ-ਪਰਮੰਨੀ ਅਤੇ ਧੜੱਲੇਦਾਰ ਸਖਸ਼ੀਅਤ ਬੀਬੀ ਨਿਰਮਲ ਰਿਸ਼ੀ (ਫਿਲਮ ਨਿੱਕਾ ਜੈਲਦਾਰ ਵਿੱਚ ਨਿੱਕੇ ਜੈਲਦਾਰ ਦੀ ਦਾਦੀ) ਨੇ ਅੱਜ ਇੱਕ ਸਾਦੇ ਸਮਾਗਮ ਵਿੱਚ ਅਭਯਜੀਤ ਝਾਂਜੀ ਦੇ ਪਲੇਠੇ ਕਾਵਿ-ਸੰਗ੍ਰਹਿ ‘ਕਿਹੜੀ ਉਸਦੀ ਥਾਂ?’ ਨੂੰ ਪਾਠਕਾਂ ਲਈ ਰਲੀਜ਼ ਕੀਤਾ।ਨਿਰਮਲ ਰਿਸ਼ੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਯੂਥ ਦਾ ਸੱਭਿਆਚਾਰਕ ਲਿਖਤਾਂ ਵੱਲ ਆਕਰਸ਼ਿਤ ਹੋਣਾ …
Read More »ਪ੍ਰੋ. ਬਡੂੰਗਰ ਦੀ ਧਰਮ ਪਤਨੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਅਧਿਕਾਰੀਆਂ ਮੁਲਾਜ਼ਮਾਂ ਅਧਾਰਿਤ ਬਣੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਨੇ ਸ਼੍ਰੋਮਣੀ ਗੁ.ਪ੍ਰ.ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮ ਪਤਨੀ ਬੀਬੀ ਨਿਰਮਲ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਵੱਡਾ ਪਰਿਵਾਰਕ ਘਾਟਾ ਦੱਸਿਆ ਹੈ। ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ …
Read More »ਪਰਾਲੀ ਸਾਂਭ ਸੰਭਾਲ ਮਸ਼ੀਨਾਂ ‘ਤੇ ਸਬਸਿਡੀ ਲਈ ਆਨਲਾਈਨ ਅਪਲਾਈ 15 ਅਗਸਤ ਤੱਕ – ਡਿਪਟੀ ਕਮਿਸ਼ਨਰ
ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੁਹਿੰਮ ਤਹਿਤ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕੇ.ਏ.ਪੀ ਸਿਨਹਾ (ਆਈ.ਏ.ਐਸ) …
Read More »ਜਿਲ੍ਹਾ ਪੱਧਰੀ ਸਮਾਰੋਹ ‘ਚ ਉਰਜਾ ਤੇ ਲੋਕ ਨਿਰਮਾਣ ਮੰਤਰੀ ਈ.ਟੀ.ਓ ਲਹਿਰਾਉਣ ਤਿਰੰਗਾ
ਡਿਪਟੀ ਕਮਿਸਨਰ ਪਠਾਨਕੋਟ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਮਨਾਏ ਜਾ ਰਹੇ ਅਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ ‘ਤੇ ਉਰਜਾ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਰਾਸ਼ਟਰੀ ਤਿਰੰਗ ਲਹਿਰਾਉਣ ਦੀ ਰਸਮ ਅਦਾ ਕਰਨਗੇ।ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ …
Read More »ਕੇਂਦਰੀ ਅੰਤਰ ਮੰਤਰਾਲਾ ਟੀਮ ਵਲੋਂ ਸੰਗਰੂਰ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਨੁਕਸਾਨ ਦਾ ਜਾਇਜ਼ਾ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਜਿਲ੍ਹਾ ਸੰਗਰੂਰ ਦੇ ਮੂਨਕ ਤੇ ਖਨੌਰੀ ਇਲਾਕਿਆਂ ਵਿੱਚ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਭਾਰਤ ਸਰਕਾਰ ਦੀ ਕੇਂਦਰੀ ਅੰਤਰ ਮੰਤਰਾਲਾ ਸੱਤ ਮੈਂਬਰੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਵੀਜ਼ਨਲ ਕਮਿਸ਼ਨਰ ਅਰੁਣ ਸ਼ੇਖੜੀ, ਡਿਪਟੀ ਕਮਿਸ਼ਨਰ ਜਤਿੰਦਰ …
Read More »ਹੜ੍ਹ ਪੀੜਤ ਕਿਸਾਨਾਂ ਲਈ ਮੁਫ਼ਤ ਪਨੀਰੀ ਵੰਡਣ ਵਾਲੇ ਕਿਸਾਨ ਨੂੰ ਸਾਬਾਸ਼ ਦੇਣ ਪੁੱਜੇ ਡੀ.ਸੀ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਬੀਤੇ ਦਿਨਾਂ ‘ਚ ਭਾਰੀ ਬਰਸਾਤ ਨਾਲ ਨੀਵੇਂ ਇਲਾਕਿਆਂ ਵਿਚ ਮਾਰੀ ਗਈ ਝੋਨੇ ਦੀ ਫਸਲ ਦੀ ਦੁਬਾਰਾ ਬਿਜ਼ਾਈ ਲਈ 200 ਏਕੜ ਰਕਬੇ ਵਾਸਤੇ ਝੋਨੇ ਦੀ ਪਨੀਰੀ ਤਿਆਰ ਕਰਨ ਵਾਲੇ ਕਿਸਾਨ ਹਰਜੀਤ ਸਿੰਘ ਨੂੰ ਸਾਬਾਸ਼ ਦੇਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਉਸ ਦੇ ਪਿੰਡ ਖੱਬੇ ਰਾਜਪੂਤਾਂ ਪੁੱਜੇ। ਡਿਪਟੀ ਕਮਿਸ਼ਨਰ ਨੇ ਕਿਸਾਨ ਦੀ ਸਿਫਤ ਕਰਦੇ ਕਿਹਾ ਕਿ …
Read More »ਜ਼ੋਨਲ ਪੱਧਰੀ ਫੈਂਸਿੰਗ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – 67ਵੇਂ ਪੰਜਾਬ ਸਕੂਲ ਜ਼ੋਨਲ ਪੱਧਰ ਫੈਂਸਿੰਗ ਟੂਰਨਾਮੈਂਟ ਅਕੇਡੀਆ ਵਰਲਡ ਸਕੂਲ ‘ਚ ਕਰਵਾਏ ਗਏ।ਜ਼ੋਨਲ ਖੇਡ ਮੁਕਾਬਲਿਆਂ ਦੌਰਾਨ ਅਕੇਡੀਆ ਵਰਲਡ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਤਲਵਾਰਬਾਜ਼ੀ ਮੁਕਾਬਲੇ (ਫੈਂਸਿੰਗ) ’ਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ …
Read More »ਕਾਲਜ ‘ਚ ‘ਮੇਰੀ ਮਾਟੀ, ਮੇਰਾ ਦੇਸ਼’ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਸੰਗਰੂਰ ਨੇ ਸਾਂਝੇ ਤੌਰ ‘ਤੇ, ਅੱਜ “ਮੇਰੀ ਮਾਟੀ, ਮੇਰਾ ਦੇਸ਼” ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਵਸੁਧਾ ਵੰਦਨ ਤਹਿਤ ਕਾਲਜ ਵਿੱਚ ਬੂਟੇ ਲਗਾਏ ਗਏ ਅਤੇ ਪੰਚ ਪ੍ਰਾਣ ਸੌਂਹ ਚੁੱਕ ਕੇ ਦੇਸ਼ ਨਿਰਮਾਣ ਵਿੱਚ ਹਿੱਸਾ ਪਾਉਣ ਦਾ ਪ੍ਰਣ ਲਿਆ …
Read More »ਯੂਨੀਵਰਸਿਟੀ ਵੱਲੋਂ ਪੰਜਾਬ ਰਾਜ ਬੀ.ਐਡ ਕਾਮਨ ਐਂਟਰੈਂਸ ਟੈਸਟ 2023 ਦੇ ਨਤੀਜੇ ਦਾ ਐਲਾਨ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਰਾਜ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਕਾਲਜਾਂ ਵਿੱਚ ਦਾਖ਼ਲੇ ਲਈ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ 2023 ਦਾ ਨਤੀਜਾ ਐਲਾਨ ਦਿੱਤਾ ਹੈ।ਇਸ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ ਵਿੱਚ ਸ਼ਾਮਲ ਹੋਏ ਕੁੱਲ 17382 ਉਮੀਦਵਾਰਾਂ ਵਿਚੋਂ 17295 ਵਿਦਿਆਰਥੀਆਂ ਨੇ …
Read More »
Punjab Post Daily Online Newspaper & Print Media