Wednesday, November 25, 2026

ਪੰਜਾਬੀ

ਸੈਰ ਸਪਾਟੇ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਹੋਟਲ ਮਾਲਕਾਂ ਤੇ ਟ੍ਰੈਵਲ ਏਜੰਟਾਂ ਨਾਲ ਮੀਟਿੰਗ

ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ, ਡੈਸਟੀਨੇਸ਼ਨ ਵੈਡਿੰਗ ਅਤੇ ਯੂਨਿਟੀ ਮਾਲ ਬਾਰੇ ਵਿਚਾਰਾਂ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੰਮ੍ਰਿਤਸਰ ਦੇ ਹੋਟਲ ਸਨਅਤ ਨਾਲ ਜੁੜੇ ਲੋਕਾਂ, ਟ੍ਰੈਵਲ ਏਜੰਟ ਅਤੇ ਗਾਈਡਜ਼ ਨਾਲ ਮੀਟਿੰਗ ਕੀਤੀ। ਉਨਾ ਕਿਹਾ ਕਿ ਅੰਮ੍ਰਿਤਸਰ ਇਕ ਧਾਰਮਿਕ ਤੇ ਇਤਿਹਾਸਿਕ ਸ਼ਹਿਰ ਹੈ ਅਤੇ ਅੰਮ੍ਰਿਤਸਰ …

Read More »

ਸਰੂਪ ਰਾਣੀ ਕਾਲਜ ਦੀਆਂ ਬੱਚੀਆਂ ਨੇ ਵਣ ਮਹਾਂ ਉਤਸਵ ਮਨਾਇਆ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਦੇ ਬੋਟਨੀ ਵਿਭਾਗ ਤੇ ਈਕੋ ਕਲੱਬ ਦੇ ਵਿਦਿਆਰਾਥੀਆਂ ਨੇ ਵਿਭਾਗੀ ਨਾਲ ਮਿਲ ਕੇ ਕਾਲਜ ਵਿਹੜੇ ਵਿੱਚ ਵਣ ਮਹਾਂ ਉਤਸਵ ਮਨਾਇਆ।ਪਿ੍ਰੰਸੀਪਲ ਡਾ. ਦਲਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਬੂਟੇ ਲਾਉਣਾ ਅੱਜ ਦੇ ਵਾਤਾਵਰਣ ਦੀ ਮੰਗ ਹੈ।ਉਨਾਂ ਕਿਹਾ ਕਿ ਅਜੋਕਾ ਸਮਾਂ ਭੱਜ ਦੋੜ ਅਤੇ ਤਣਾਅ ਭਰਪੂਰ ਹੈ, ਜਿਸ ਵਿੱਚ …

Read More »

ਤੁੰਗ ਢਾਬ ਡਰੇਨ ਦੀ ਕਾਇਆ ਕਲਪ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਡਰੇਨ ਗੰਦੇ ਪਾਣੀ ਦਾ ਨਾਲਾ ਨਹੀਂ, ਨਦੀ ਵਾਂਗ ਸਾਫ ਹੋਵੇਗੀ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਸ਼ਹਿਰ ਦੇ ਬਾਹਰੀ ਸਰਹੱਦ ਨਾਲ ਲੱਗਦੀ ਤੁੰਗ ਢਾਬ ਡਰੇਨ, ਜੋ ਕਿ ਲੰਮੇ ਸਮੇਂ ਤੋਂ ਸ਼ਹਿਰ ਦੇ ਵਾਤਵਰਣ ਨੂੰ ਖਰਾਬ ਕਰ ਰਹੀ ਹੈ, ਹੁਣ ਨਿਕਟ ਭਵਿੱਖ ਵਿੱਚ ਨਦੀ ਵਾਂਗ ਸਾਫ ਹੋਵੇਗੀ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਇਸ ਡਰੇਨ, ਜੋ ਕਿ ਇਸ ਵੇਲੇ ਗੰਦੇ …

Read More »

ਪੰਜਾਬ ਦੇ ਸਨਅਤਕਾਰਾਂ ਦੀ ਹਰ ਮੁਸ਼ਕਲ ਕੀਤੀ ਜਾਵੇਗੀ ਹੱਲ – ਈ.ਟੀ.ਓ

ਬਿਜਲੀ ਵਿਭਾਗ ਪੰਜਾਬ ਦੀ ਕਿਰਸਾਨੀ ਅਤੇ ਸਨਅਤ ਲਈ ਦਿਨ-ਰਾਤ ਸਰਗਰਮ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਜਿਲ੍ਹੇ ਦੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਹਰ ਮੁਸ਼ਿਕਲ ਦਾ ਹੱਲ ਕੀਤਾ ਜਾਵੇਗਾ ਅਤੇ ਤੁਹਾਡੇ ਕਾਰੋਬਾਰ ਵਿੱਚ ਆਉਂਦੀ ਹਰ ਰੁਕਾਵਟ ਨੂੰ ਦੂਰ ਕੀਤਾ ਜਾਵੇਗਾ।ਅੱਜ ਅੰਮ੍ਰਿਤਸਰ ਦੇ ਵੱਡੇ ਸਨਅਤਕਾਰਾਂ ਦੀਆਂ ਤਿੰਨ ਜਥੇਬੰਦੀਆਂ ਜਿੰਨਾ ਵਿਚ ਫੋਕਲ ਪੁਆਇੰਟ ਇੰਡਸਟੀਰਅਲ …

Read More »

ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਬਣਾਈ ਜਾਵੇਗੀ ਵਿਸ਼ੇਸ਼ ਟੀਮ – ਡਿਪਟੀ ਕਮਿਸ਼ਨਰ

ਕਿਹਾ ਫੋਨ ਨੰਬਰ 112 ਅਤੇ 1098 ‘ਤੇ ਕੀਤਾ ਜਾਵੇ ਸੰਪਰਕ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹਾ ਟਾਸਕ ਫੋਰਸ ਨਾਲ ਮੀਟਿੰਗ ਕਰਦੇ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਭਿਖਾਰੀਆਂ ਗਿਣਤੀ ਨੂੰ ਰੋਕਣ ਲਈ ਤੁਰੰਤ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇ ਅਤੇ ਭਿੱਖਿਆ ਵਿੱਚ ਲੱਗੇ ਬੱਚਿਆਂ ਦਾ ਇਕ ਸਰਵੇ ਕਰਵਾ ਕੇ ਇਹ ਪਤਾ …

Read More »

ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਭੀਖੀ, 9 ਅਗਸਤ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ।ਕਾਲਜ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਜੀ, ਕਾਲਜ ਪ੍ਰਿੰਸੀਪਲ ਡਾਕਟਰ ਐਮ.ਕੇ ਮਿਸ਼ਰਾ, …

Read More »

ਇੰਚਾਰਜ਼ ਸਾਂਝ ਕੇਂਦਰ ਸਬ ਡਵੀਜ਼ਨ ਪੂਰਬੀ ਨੇ ਵਿੱਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸਬ-ਇੰਸਪੈਕਟਰ ਤੇਜਿੰਦਰ ਸਿੰਘ ਇੰਚਾਰਜ਼ ਸਾਂਝ ਕੇਂਦਰ ਸਬ ਡਵੀਜ਼ਨ ਪੂਰਬੀ ਸਮੇਤ ਸਟਾਫ ਥਾਣਾ ਸਾਂਝ ਕੇਂਦਰ ਮੋਹਕਮਪੁਰਾ ਅੰਮ੍ਰਿਤਸਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਰੋਹੀ ਅੰਮ੍ਰਿਤਸਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਦੌਰਾਨ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਾਜ਼ਰ ਸਟਾਫ਼ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ।ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਪਾਲਣਾ …

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਤਿੰਨ ਜ਼ੋਨਾਂ ਵਿੱਚ ਕੱਢੇ ਗਏ ਫਲੈਗ ਮਾਰਚ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸਵਤੰਤਰਤਾ ਦਿਵਸ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਅਮਨ ਸ਼ਾਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪਬਲਿਕ ਵਿੱਚ ਸੁਰਿੱਖਆ ਦੀ ਭਾਵਨਾ ਬਣਾਈ ਰੱਖਣ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਡੀ.ਸੀ.ਪੀ ਲਾਅ-ਐਂਡ-ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਦੀ ਨਿਗਰਾਨੀ ਹੇਠ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀਆਂ ਤਿੰਨਾਂ ਜ਼ੋਨਾਂ ਦੇ ਏ.ਡੀ.ਸੀ.ਪੀਜ਼ ਦੀ ਅਗਵਾਈ ਹੇਠ ਸ਼ਹਿਰ ਦੇ …

Read More »

ਪਿੰਡ ਬਿਜਲੀਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਬਿਜਲੀਪੁਰ ਵਿਖੇ ਸਾਉਣ ਮਹੀਨੇ ਤੀਆਂ ਦਾ ਤਿਉਹਾਰ ਮਨਾਉਂਦਿਆਂ ਪਿੰਡ ਦੀਆਂ ਮੁਟਿਆਰਾਂ ਨੇ ਰਲ ਮਿਲ ਕੇ ਪਿੰਡ ਦੇ ਪਿੱਪਲ ਥੱਲੇ ਰੌਣਕਾਂ ਲਗਾਈਆਂ।ਇਸ ਮੇਲੇ ਦਾ ਉਦਘਾਟਨ ਪਿੰਡ ਤੋਂ ਸਰਪੰਚ ਨਵਜੋਤ ਕੌਰ ਵਲੋਂ ਕੀਤਾ ਗਿਆ।ਸਰਪੰਚ ਨਵਜੋਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਆਂ ਦਾ ਤਿਉਹਾਰ ਮੁਟਿਆਰਾਂ ਦਾ ਆਪਸੀ ਮਿਲਵਰਤਨ ਤੇ ਪਿਆਰ ਦਾ …

Read More »

ਲੇਖਕ ਮੰਚ (ਰਜਿ.) ਸਮਰਾਲਾ ਵਲੋਂ ਲਾਇਬ੍ਰੇਰੀ ਲਈ ਦਿੱਤਾ ਗਿਆ ਯਾਦ ਪੱਤਰ

ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਮੈਂਬਰ ਪਾਰਲੀਮੈਂਟ ਹਲਕਾ ਫਤਿਹਗੜ੍ਹ ਸਾਹਿਬ ਡਾ. ਅਮਰ ਸਿੰਘ ਪਿੰਡ ਸ਼ਾਮਗੜ੍ਹ ਆਏ।ਲੇਖਕ ਮੰਚ (ਰਜਿ.) ਸਮਰਾਲਾ ਵਲੋਂ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ, ਮੰਚ ਦੇ ਉਪ ਪ੍ਰਧਾਨ ਮਾ. ਤਰਲੋਚਨ ਸਿੰਘ ਅਤੇ ਜਨਰਲ ਸਕੱਤਰ ਹਰਬੰਸ ਮਾਲਵਾ ਵਲੋਂ ਉਨ੍ਹਾਂ ਨੂੰ, ਨਗਰ ਕੌਂਸਲਰ ਸਮਰਾਲਾ ਦੀ ਲਾਇਬ੍ਰੇਰੀ ਦੀ ਛੱਤ ਪਾਉਣ ਲਈ ਗ੍ਰਾਂਟ ਮਨਜ਼ੂਰ ਕਰਨ ਲਈ …

Read More »