Wednesday, November 25, 2026

ਪੰਜਾਬੀ

ਚੇਅਰਮੈਨ ਲਾਇਨ ਅਸ਼ੋਕ ਗਰਗ ਦਾ ਸਨਮਾਨ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ 321-ਐਫ ਸਕੂਲਾਂ ਦੇ ਡਿਸਟ੍ਰਿਕਟ ਗਵਰਨਰ ਲਾਇਨ ਜੀ.ਐਸ ਕਾਲੜਾ ਦੀ ਅਗਵਾਈ ਹੇਠ ਇੱਕ ਮੀੀਟੰਗ ਹੋਈ।ਲਾਇਨਜ਼ ਕਲੱਬ ਦੇ ਰਿਜ਼ਨ-9 ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਚੇਅਰਮੈਨ ਲਾਇਨ ਅਸ਼ੋਕ ਗਰਗ ਦਾ ਡਿਸਟ੍ਰਿਕਟ ਗਵਰਨਰ ਲਾਇਨ ਜੀ. ਐਸ ਕਾਲੜਾ, ਵਾਈਸ ਡਿਸਟ੍ਰਿਕਟ ਗਵਰਨਰ-1 ਲਾਇਨ ਰਵਿੰਦਰ, ਵਾਈਸ ਡਿਸਟ੍ਰਿਕਟ ਗਵਰਨਰ-2 ਲਾਇਨ ਅੰਮ੍ਰਿਤਪਾਲ ਸਿੰਘ ਜੰਡੂ ਅਤੇ ਲਾਇਨ ਸੰਜੀਵ ਸੂਦ ਵਲੋਂ ਵਿਸ਼ੇਸ਼ ਐਵਾਰਡ …

Read More »

ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਬੀਤੇਂ ਦਿਨੀਂ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਇਸ ਮੁਕਾਬਲੇ ਵਿੱਚ ਹਿੱਸਾ ਲਿਆ।ਬੱਚਿਆਂ ਨੇ ਅੱਖਰਾਂ ਦੀ ਸੁੰਦਰ ਬਣਾਵਟ ਵੱਲ ਧਿਆਨ ਦਿੱਤਾ। ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੰਡੇ …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ 9 ਅਗਸਤ ਨੂੰ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਅਮਿਤ ਤਲਵਾੜ ਨੇ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਫਤੇ ਵਿੱਚ ਦੋਦਿਨ (ਬੁੱਧਵਾਰ ਅਤੇ ਸ਼ੁੱਕਰਵਾਰ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ …

Read More »

9 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀ ਦੇ ਯਤਨਾ ਸਦਕਾ ਇਸ ਵਾਰ …

Read More »

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਹੁਣ ਵਾਤਾਅਨਕੂਲ ਬਣੇਗਾ

ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ – ਸਿਹਤ ਮੰਤਰੀ ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ‘ਚ ਮਰੀਜ਼ਾਂ ਲਈ ਹਰ ਤਰਾਂ ਦੀ ਵਿਸ਼ਵ ਪੱਧਰੀ ਸਿਹਤ ਸਹੂਲਤ ਨਾਲ ਲੈਸ ਹੋਣਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ।ਇਹ …

Read More »

ਫੂਡ ਪ੍ਰੋੇਸੈਸਿੰਗ ਸਕੀਮ (65) ਦੇ ਪ੍ਰਚਾਰ / ਪ੍ਰਸਾਰ ਲਈ ਲਗਾਏ ਜਾਣਗੇ ਜਾਗੂਰਕਤਾ ਕੈਂਪ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਪੈਂਡੂ ਵਿਕਾਸ) ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ 65 ਸਕੀਮ ਦੇ ਪ੍ਰਸਾਰ ਹਿੱਤ ਲਗਾਏ ਜਾਣ ਵਾਲੇ ਕੈਂਪਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਤੋਂ ਰਜਨੀਸ਼ ਤੁਲੀ ਨੇ ਭਾਗ ਲਿਆ।ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਕੰਮ ਜਿਵੇਂ ਕਿ ਅਚਾਰ, ਮੁਰੱਬਾ, ਪਾਪੜ, ਵੜੀਆਂ, ਗੁੜ, …

Read More »

ਬਾਸਰਕੇ ਦੇ ਨਾਵਲ ‘ਖਾਰਾ ਪਾਣੀ’ ‘ਤੇ ਹੋਈ ਵਿਚਾਰ ਚਰਚਾ

ਮਾਨਵੀ ਜੀਵਨ ਸ਼ੈਲੀ ਦੀ ਨਿਸ਼ਾਨਦੇਹੀ ਕਰਦਾ ਹੈ ਨਾਵਲ -ਵਿਦਵਾਨ ਅੰਮ੍ਰਿਤਸਰ, 7 ਅਗਸਤ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ ਵਲੋਂ ਮਨਮੋਹਨ ਸਿੰਘ ਬਾਸਰਕੇ ਦੇ ਨਵ-ਪ੍ਰਕਾਸ਼ਿਤ ਨਾਵਲ ‘ਖਾਰਾ ਪਾਣੀ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਪ੍ਰਤੀਕ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਹੋਇਆ।ਕਥਾਕਾਰ ਦੀਪ ਦੇਵਿੰਦਰ ਸਿੰਘ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਰਰਿਕ ਤੰਦਰੁਸਤੀ ਸਬੰਧੀ ਸੈਮੀਨਾਰ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਰੀਰਕ ਤੰਦਰੁਸਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ’ਚ ਸ਼੍ਰੀਮਤੀ ਹਰਮੀਤ ਕੌਰ ਨੇ ਮੁੱਖ ਮਹਿਮਾਨ ਅਤੇ ਸ਼੍ਰੀਮਤੀ ਮਨੀਸ਼ਾ ਮੱਲ੍ਹੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਸਾਂਝੇ ਤੌਰ ’ਤੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਅਤੇ ਸੰਤੁਲਿਤ ਖੁਰਾਕ, ਚੰਗੀ ਪਾਚਨ ਪ੍ਰਣਾਲੀ ਅਤੇ ਚੰਗੀ ਨੀਂਦ …

Read More »

ਸਰਕਾਰੀ ਸਕੂਲ ਧਨੌਲਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਦਾ ਕਰਾਟੇ ‘ਚ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰ ‘ਤੇ 27 ਜੁਲਾਈ ਨੂੰ ਕਰਵਾਏ ਗਏ ਰਾਣੀ ਲਕਸ਼ਮੀਬਾਈ ਸਕੀਮ ਤਹਿਤ ਕਰਾਟੇ (+45) ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਪੂਰੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂੂਰ ਵਲੋਂ ਹੜ੍ਹ ਪੀੜ੍ਹਤ ਰਾਹਤ ਕੈਂਪ ਦਾ ਆਯੋਜਨ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਪੀ.ਐਸ ਕਾਲੇਕਾ ਸੀ.ਜੇ.ਐੱਮ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ, ਸ਼੍ਰੀਮਤੀ ਇੰਦੂ ਬਾਲਾ, ਐਸ.ਡੀ.ਜੇ.ਐਮ, ਸ਼੍ਰੀ ਗੁਰਿੰਦਰ ਪਾਲ ਸਿੰਘ ਜੇ.ਐਮ.ਆਈ.ਸੀ ਮੂਨਕ ਅਤੇ ਐਨ.ਪੀ.ਐਸ ਸਕੂਲ ਦੇ ਸਮੂਹ ਸਟਾਫ ਦੀ ਸਹਾਇਤਾ ਨਾਲ ਫਲਾਂ ਵਾਲੇ ਬੂਟੇ ਲਗਾ ਕੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ …

Read More »