ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਕਲਾਂ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਨਾਲ ਦੌਰਾ ਕੀਤਾ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਵਿਦਿਆਰਥੀਆਂ ਦਾ ਪੁੱਜਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਦੌਰਾ ਸਿਖਿਆਰਥੀਆਂ ਨੂੰ ਵਿਗਿਆਨਕ ਸੁਭਾਅ ਵਿਕਸਿਤ ਕਰਨ ਅਤੇ ਸਮਾਜ ’ਚ ਪਸ਼ੂਆਂ ਦੇ ਵਿਗਿਆਨ ਦੀ …
Read More »ਪੰਜਾਬੀ ਖ਼ਬਰਾਂ
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸੀ.ਐਂਡ.ਡੀ ਵੇਸਟ ਪਲਾਂਟ ਦਾ ਦੌਰਾ ਕੀਤਾ ਗਿਆ।ਇਹ ਵੇਸਟ ਪਲਾਂਟ 100 ਟਨ ਦੀ ਸਮਰੱਥਾ ਦਾ ਹੈ, ਜੋ ਕਿ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਫਤਾਹਪੁਰ ਝਬਾਲ ਰੋਡ ਵਿਖੇ ਚਲਾਇਆ ਜਾ ਰਿਹਾ ਹੈ।ਇਸ ਵਿੱਚ ਸ਼ਹਿਰ ਦੀਆਂ ਸੜਕਾਂ ਦੇ ਆਲੇ ਦੁਆਲੇ ਪਏ ਮਲਬੇ ਨੂੰ ਇਕੱਠਾ …
Read More »ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ …
Read More »ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਹਰਜਿੰਦਰ ਸਿੰਘ ਰਾਜਾ ਅਤੇ ਜਸਵਿੰਦਰ ਕੌਰ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਹਰਜਿੰਦਰ ਸਿੰਘ ਰਾਜਾ ਅਤੇ ਜਸਵਿੰਦਰ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਨੇ ਸਿਵਲ ਹਸਪਤਾਲ ਵਿਖੇ ਮਨੁੱਖੀ ਅੰਗਾਂ ਦੇ ਦਾਨ ਸੰਬੰਧੀ ਦਿੱਤੀ ਜਾਣਕਾਰੀ
ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ.ਐਸ.ਸੀ ਭਾਗ ਪਹਿਲਾ ਦੇ ਵਿਦਿਆਰਥੀਆਂ ਵਲੋਂ ਸਿਵਲ ਹਸਪਤਾਲ ਵਿਖੇ ਖੂਨਦਾਨ ਅਤੇ ਹੋਰ ਜ਼ਰੂਰੀ ਮਨੁੱਖੀ ਅੰਗਾਂ ਦੇ ਦਾਨ ਸਬੰਧੀ ਮਰੀਜ਼ਾਂ ਅਤੇ ਉਹਨਾਂ ਦੇ ਸਕੇ-ਸਬੰਧੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।ਪ੍ਰਿੰਸੀਪਲ ਡਾ. ਯਸ਼ਪ੍ਰੀਤ ਕੌਰ ਦੀ ਅਗਵਾਈ ਹੇਠ ਸਿਵਲ ਹਸਪਤਾਲ …
Read More »ਨਹੀਂ ਰਹੇ ਪ੍ਰਮੁੱਖ ਗਜ਼ਲਗੋ ਕਲਿਆਣ ਅੰਮ੍ਰਿਤਸਰੀ
ਅੰਮ੍ਰਿਤਸਰ, 24 ਫਰਵਰੀ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼਼ੁਬਾਨ ਦੇ ਨਾਮਵਰ ਸ਼ਾਇਰ ਅਤੇ ਗਜ਼ਲਗੋ ਕਲਿਆਣ ਅੰਮ੍ਰਿਤਸਰੀ ਇਸ ਦੁਨੀਆਂ ਵਿੱਚ ਨਹੀਂ ਰਹੇ।ਉਹਨਾਂ ਆਪਣੇ ਜੱਦੀ ਘਰ ਅੰਤਿਮ ਸਵਾਸ ਲਏ ਅਤੇ ਉਹਨਾਂ ਦਾ ਅੰਤਿਮ ਸੰਸਕਾਰ ਅੱਜ ਨਵੀਂ ਅਬਾਦੀ ਸਮਸ਼ਾਨ ਘਾਟ ਵਿਖੇ ਕੀਤਾ ਗਿਆ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਅਤੇ ਸ਼ਾਇਰ ਮਲਵਿੰਦਰ …
Read More »ਸਿਵਲ ਸਰਜਨ ਵਲੋਂ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਢਾਬ ਖਟੀਕਾ ਵਿਖੇ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਢਾਬ ਖਟੀਕਾਂ ਵਿਖੇ ਸਪੈਸ਼ਲ ਚੈਕਿੰਗ ਕੀਤੀ ਗਈ।ਇਸ ਦੌਰਾਣ ਉਹਨਾਂ ਵਲੋ ਸਟਾਫ ਦੀ ਹਾਜ਼ਰੀ ਦੇ ਨਾਲ-ਨਾਲ ਓ.ਪੀ.ਡੀ, ਵਾਰਡ, ਡੈਂਟਲ ਵਿਭਾਗ, ਲੇਬਰ ਰੂਮ, ਲੈਬ, ਦਵਾਈਆਂ ਦਾ ਸਟਾਕ ਅਤੇ ਐਮ.ਸੀ.ਐਚ ਵਿਭਾਗ ਵਿੱਚ ਜਾ …
Read More »ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਵਧਾਈ
ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਉਨਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਕਾਰਜਭਾਰ ਦੇਣਾ …
Read More »ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ
ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਿੱਦਿਅਕ ਸੰਸਥਾ ਦੇ ਅਦਾਰੇ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੀ ਯਾਦ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਦੀ ਸਫਲਤਾ ਅਤੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਪਾਠ ਦੇ ਭੋਗ ਪਾਏ ਗਏ।ਇਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ।ਇਹ ਸਮਾਗਮ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸ਼ਾਂਤੀ ਤੇ ਧੀਰਜ਼ ਦੀ ਪ੍ਰੇਰਣਾ ਦੇਣ …
Read More »ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਕਰਵਾਇਆ
ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ੋਨ ਦੇ ਕਾਲਜ ਵਿਦਿਆਰਥੀਆਂ ਦੇ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿਚੋਂ ਜੇਤੂ ਰਹੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਸਮੁੱਚੇ ਇਮਤਿਹਾਨ ਵਿੱਚੋਂ ਕਾਲਜ ਦੇ ਆਰਟਸ ਵਿਭਾਗ ਦੀ ਬੀ.ਏ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਹਰਪ੍ਰੀਤ ਕੌਰ …
Read More »
Punjab Post Daily Online Newspaper & Print Media