Wednesday, November 25, 2026

ਪੰਜਾਬੀ

ਭਾਸ਼ਾ ਵਿਭਾਗ ਵਲੋਂ ਕਰਵਾਇਆ ਗਿਆ ਰੂ-ਬ-ਰੂ, ਕਵਿਤਾ, ਵਰਕਸ਼ਾਪ ਤੇ ਸਾਵਣ ਕਵੀ ਦਰਬਾਰ

ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਪੰਜਾਬੀ ਸ਼ਾਇਰ ਮੋਹਨਜੀਤ (ਡਾ.) ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਪੰਜਾਬ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ ਆਈ.ਏ.ਐਸ ਦੀ ਰਹਿਨੁਮਾਈ, ਵਧੀਕ ਡਾਇਰੈਕਟਰ ਡਾ. ਵੀਰਪਾਲ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ …

Read More »

ਡਾ. ਵਿਜੈ ਸਿੰਗਲਾ ਨੇ ਭੀਖੀ ‘ਚ ਰੱਖਿਆ ਸੜਕ ਦਾ ਨੀਂਹ ਪੱਥਰ

ਭੀਖੀ, 31 ਜੁਲਾਈ (ਕਮਲ ਜਿੰਦਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਕਾਸ ਕਾਰਜ਼ ਸ਼ੁਰੂ ਕਰ ਦਿੱਤੇ ਗਏ ਹਨ।ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਅੱਜ ਭੀਖੀ ਵਿਖੇ ਜੋੜ ਸੜਕ ਭੀਖੀ ਮੁਸਲਿਮ ਕਬਰਸਤਾਨ ਤੋਂ ਸੂਏ ਦੇ ਪੁੱਲ ਤੱਕ ਸੜਕ ਦੀ ਨਵੀਂ ਉਸਾਰੀ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਵੱਖ-ਵੱਖ ਪਿੰਡਾਂ …

Read More »

ਟਰੱਸਟ ਗਰੀਬ ਤੇ ਲਵਾਰਿਸ ਵਿਦਿਆਰਥੀਆਂ ਨੂੰ ਆਈ.ਏ.ਐਸ ਤੇ ਪੀ.ਸੀ.ਐਸ ਦੀ ਸਿੱਖਿਆ ਦੇਵੇਗਾ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਸ਼ਹੀਦ ਭਾਈ ਫੌਜਾ ਸਿੰਘ ਚੈਰੀਟੇਬਲ ਟਰੱਸਟ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਬੀਬੀ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੌਜ਼ੂਦਾ ਹਲਾਤ ‘ਤੇ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ਉਪਰੰਤ ਟਰੱਸਟ ਦੇ ਉਪ ਚੇਅਰਮੈਨ ਇੰਦਰਜੀਤ ਬਾਗੀ ਨੇ ਦੱਸਿਆ ਕਿ ਸ਼ਹੀਦ ਭਾਈ ਫੌਜਾ ਸਿੰਘ ਚੈਰੀਟੇਬਲ ਟਰੱਸਟ ਉਨ੍ਹਾਂ ਗਰੀਬ ਬੱਚਿਆਂ ਨੂੰ ਆਪਣੀ ਗੋਦ ਲਵੇਗਾ, ਜਿਨ੍ਹਾਂ ਦੇ ਮਾਪੇ …

Read More »

ਆਇਆ ਸਾਉਣ ਦਾ ਮਹੀਨਾ…..

ਸਾਵਣ ਨਾਨਕਸ਼ਾਹੀ ਜੰਤਰੀ ਦਾ ਪੰਜਵਾਂ ਮਹੀਨਾ ਹੈ।ਇਹ ਗ੍ਰੇਗਰੀ ਅਤੇ ਜੁਲੀਅਨ ਕੈਲੰਡਰਾਂ ਦੇ ਜੁਲਾਈ ਅਤੇ ਅਗਸਤ ਦੇ ਵਿਚਾਲ਼ੇ ਆਉਂਦਾ ਹੈ।ਇਸ ਮਹੀਨੇ ਵਿੱਚ 31 ਦਿਨ ਹੁੰਦੇ ਹਨ।ਹਰ ਸਾਲ ਤਕਰੀਬਨ ਅੱਧ ਜੁਲਾਈ ਤੋਂ ਸਾਵਣ ਮਹੀਨੇ ਦੀ ਸ਼ੁਰੂਆਤ ਅਤੇ ਅੱਧ ਅਗਸਤ ਮਹੀਨੇ ਦਾ ਅੰਤ ਅਤੇ ਭਾਦੋਂ ਦੀ ਸ਼ੁਰੂਆਤ ਹੁੰਦੀ ਹੈ।ਪੰਜਾਬ ਦੇ ਕਈ ਇਲਾਕਿਆਂ ਵਿਚ ਤੀਆਂ ਦੇ ਤਿਉਹਾਰ ਨੂੰ ਸਾਵੇਂ ਕਿਹਾ ਜਾਂਦਾ ਹੈ, ਪਰ ਤੀਆਂ …

Read More »

ਫਿਲਮ `ਮੁੰਡਾ ਸਾਊਥਹਾਲ` ਨਾਲ ਚਰਚਾਵਾਂ ‘ਚ ਹੈ ਅਦਾਕਾਰਾ ਤੰਨੂ ਗਰੇਵਾਲ

ਦੇਸੀ ਰੌਕ ਸਟਾਰ ਗਿੱਪੀ ਗਰੇਵਾਲ ਨਾਲ ‘ਸ਼ਾਵਾ ਨੀ ਗਿਰਧਾਰੀ ਲਾਲ’ ਅਤੇ ਫਿਰ ‘ਯਾਰ ਮੇਰਾ ਤਿੱਤਲੀਆਂ ਵਰਗਾ‘ ਵਿੱਚ ਬਤੌਰ ਹੀਰੋਇਨ ਨਜ਼ਰ ਆਈ ਤੰਨੂ ਗਰੇਵਾਲ ਹੁਣ ਪੰਜਾਬੀ ਫਿ਼ਲਮ ‘ਮੁੰਡਾ ਸਾਊਥਹਾਲ ਦਾ’ ਵਿੱਚ ਨਜ਼ਰ ਆਵੇਗੀ।ਇਸ ਫਿਲਮ ਵਿੱਚ ਉਹ ਇੱਕ ਵੱਖਰੇ ਹੀ ਗੈਟਅੱਪ ਤੇ ਕਿਰਦਾਰ ਵਿੱਚ ਨਜ਼ਰ ਆ ਰਹੀ ਹੈ।ਇਸ ਫਿਲਮ ਦਾ ਟ੍ਰੇਲਰ ਹਰ ਪਾਸੇ ਛਾਇਆ ਹੋਇਆ ਹੈ।4 ਅਗਸਤ ਨੂੰ ਰਲੀਜ਼ ਹੋ ਰਹੀ ਇਸ …

Read More »

ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਦੀ ਸੇਵਾ-ਮੁਕਤੀ ‘ਤੇ ਸਨਮਾਨ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਦੀ ਸੇਵਾ-ਮੁਕਤੀ ‘ਤੇ ਸਨਮਾਨ ਸਮਾਰੋਹ ਦਾ ਆਯੋਜਨ ਜਿਲ੍ਹਾ ਜਥੇਬੰਦੀ ਵਲੋਂ ਭਰਾਤਰੀ ਜਥੇਬੰਦੀਆਂ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਅਤੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਸਹਿਯੋਗ ਨਾਲ ਸਥਾਨਕ ਹੋਟਲ ਵਿਖੇ ਸਮਾਗਮ ਕਰਵਾਇਆ ਗਿਆ।ਇਸ ਦੀ ਪ੍ਰਧਾਨਗੀ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਬਾਬਾ ਮਲਕੀਅਤ ਸਿੰਘ ਭੱਟੀ, ਗੁਰਦੇਵ ਸਿੰਘ …

Read More »

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੈਨ ਜਾਗਰੂਕਤਾ ਲਈ ਕੀਤੀ ਰਵਾਨਾ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਆਮ ਲੋਕਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭ ਦਿਵਾਉਣ ਲਈ ਅੱਜ ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਤੋਂ ਇੱਕ ਜਾਗਰੂਕਤਾ (ਆਈ.ਈ.ਸੀ) ਵੈਨ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਰਵਾਨਾ ਕੀਤਾ ਗਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਇਸ ਵੈਨ …

Read More »

‘ਸੁਰ ਉਤਸਵ’ ਦੇ ਆਖਰੀ ਦਿਨ ਸੰਸਾਰ ਪ੍ਰਸਿੱਧ ਗਾਇਕ ਸਵ. ਮੁਹੰਮਦ ਰਫ਼ੀ ਸਾਹਿਬ ਨੂੰ 43 ਵੀਂ ਬਰਸੀਂ ‘ਤੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 30 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਗਾਇਕ ਹਰਿੰਦਰ ਸੋਹਲ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਕਾਰਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦੇ ਆਖਰੀ ਦਿਨ ਬਾਲੀਵੁਡ ਅਤੇ ਦੁਨੀਆਂ ਦੇ ਦਿਲਾਂ ਵਿੱਚ ਗਾਇਕੀ ਰਾਹੀਂ ਰਾਜ ਕਰਨ ਵਾਲੇ ਸੰਸਾਰ ਪ੍ਰਸਿੱਧ ਗਾਇਕ ਸਵ. ਮੁਹੰਮਦ ਰਫ਼ੀ …

Read More »

ਫਿਜ਼ੀਕਲ ਹੈਂਡੀਕੈਪ ਐਸੋਸੀਏਸ਼ਨ ਪੰਜਾਬ ਨੇ ਇਕਾਈ ਸੰਗਰੂਰ ਦੀ ਕੀਤੀ ਚੋਣ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਫਿਜ਼ੀਕਲ ਹੈਂਡੀਕੈਪ ਐਸੋਸੀਏਸ਼ਨ ਪੰਜਾਬ ਚੰਡੀਗੜ੍ਹ ਦੀ ਇਕਾਈ ਸੰਗਰੂਰ ਦੀ ਚੋਣ ਕਸ਼ਮੀਰ ਸਿੰਘ ਸਨਾਵਾ ਚੇਅਰਮੈਨ ਪੰਜਾਬ ਚੰਡੀਗੜ੍ਹ ਦੇ ਅਗਵਾਈ ਹੇਠ ਕਾਰਜ਼ਕਾਰਨੀ ਕਮੇਟੀ ਦੀ ਚੋਣ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਹੋਈ।ਜਿਸ ਵਿੱਚ ਵੱਖ-ਵੱੱਖ ਮੈਂਬਰਾ ਨੂੰ ਅਹੁੱਦੇ ਦਿੱਤੇ ਗਏ।ਇਸੇ ਦੌਰਾਨ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਵਿਜੈ ਕੁਮਾਰ ਲੋਟ, ਜਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਸ਼ਾਹਪੁਰ ਸੁਮਨ ਕੌਰ ਮੈਡਮ ਵਾਈਸ …

Read More »

ਚੇਅਰਮੈਨ ਤਲਵਾਰ ਨੇ ਸਕੱਤਰੀ ਬਾਗ ‘ਚ ਟਰੱਸਟ ਵਲੋਂ ਬਣਾਏ ਜਾ ਰਹੇ ਸਟੇਡੀਅਮ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੱਤਰੀ ਬਾਗ ਸਥਿਤ ਨਗਰ ਸੁਧਾਰ ਟਰੱਸਟ ਵਲੋਂ ਕੀਤੇ ਜਾ ਰਹੇ ਨਿਰਮਾਣ ਦਾ ਜਾਇਜ਼ਾ ਲਿਆ।ਚੇਅਰਮੈਨ ਅਸ਼ੋਕ ਤਲਵਾਰ ਦੇ ਨਾੂਲ ਐਸ.ਈ ਪ੍ਰਦੀਪ ਜਾਇਸਵਾਲ ਐਕਸੀਐਨ ਰਵਿੰਦਰ ਕੁਮਾਰ, ਐਕਸੀਐਨ ਬਿਕਰਮ ਸਿੰਘ, ਜੇ.ਈ ਰਾਜਬੀਰ ਸਿੰਘ ਮੌਜ਼ਦ ਸਨ, ਚੇਅਰਮੈਨ ਅਸ਼ੋਕ ਤਲਵਾਰ ਨੇ ਇਨਡੋਰ ਜ਼ਿਮ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »