Monday, August 24, 2026

ਪੰਜਾਬੀ

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ `ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) –  ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਈਸਟ ਮੋਹਨ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ `ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ` ਦਾ ਉਦਘਾਟਨ ਕੀਤਾ ਗਿਆ।ਜਿਸ ਦੌਰਾਨ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ …

Read More »

ਛੀਨਾ ਨੇ ਖ਼ਾਲਸਾ ਕਾਲਜ ਵੈਟਰਨਰੀ ਦੀ ਪੁਸਤਕ ਅਤੇ ਵਿਦਿਆਰਥੀ ਮੈਗਜ਼ੀਨ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਨਵੇਂ ਆਏ ਵਿਦਿਆਰਥੀਆਂ ਲਈ ‘ਏ ਹੈਂਡ ਬੁੱਕ ਫਾਰ ਨਿਊ-ਵੈਟਸ’ ਨਾਮਕ ਪੁਸਤਕ ਅਤੇ ‘ਵੈਟਸ ਵਿਜ਼ਨ’ ਮੈਗਜ਼ੀਨ ਲੋਕ ਅਰਪਿਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਕਰਵਾਏ ਗਏ …

Read More »

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ ਨੂੰ ਸਸ਼ਕਤ ਬਣਾਉਣਾ, ਭਾਰਤ ਨੂੰ ਅਮੀਰ ਬਣਾਉਣਾ: ਕਾਨੂੰਨੀ ਦ੍ਰਿਸ਼ਟੀਕੋਣ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਯੂਨੀਵਰਸਿਟੀ ਦੇ ਕਾਨੂੰਨੀ ਵਿਗਿਆਨ ਫੈਕਲਟੀ ਡੀਨ ਡਾ. ਜਸਪਾਲ ਸਿੰਘ ਨੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਦਾ ਉਦੇਸ਼ ਨੌਜਵਾਨ ਔਰਤਾਂ ਲਈ ਲਿੰਗ ਸਮਾਨਤਾ, ਵਿੱਤੀ ਸੁਤੰਤਰਤਾ ਅਤੇ ਕਾਨੂੰਨੀ ਅਧਿਕਾਰਾਂ ’ਤੇ ਸੰਵਾਦ …

Read More »

ਪੰਜਾਬੀ ਸਾਹਿਤ ਅਕਾਦਮੀ ਦੀ ਚੋਣ ਵਿੱਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ

ਅੰਮ੍ਰਿਤਸਰ, 10 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ 15 ਮਾਰਚ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋ ਰਹੀ ਚੋਣ ਦੇ ਮੱਦੇਨਜ਼ਰ ਸਾਹਿਤਕ ਹਲਕਿਆਂ ਵਿੱਚ ਚਰਚਾ ਤੇ ਸਰਗਰਮੀ ਤੇਜ਼ ਹੋ ਗਈ ਹੈ।ਇਥੋਂ ਜਾਰੀ ਮੀਡੀਆ ਬਿਆਨ ਵਿੱਚ ਕਈ ਪ੍ਰਮੁੱਖ ਸਾਹਿਤਕਾਰਾਂ ਨੇ ਅਕਾਦਮੀ ਦੀ ਪ੍ਰਧਾਨਗੀ ਲਈ ਉਮੀਦਵਾਰ ਡਾ. ਸਰਬਜੀਤ ਸਿੰਘ ਨੂੰ ਵੋਟ ਪਾਉਣ, ਉਨ੍ਹਾਂ ਦੀ ਹਮਾਇਤ ਕਰਨ ਅਤੇ ਉਨ੍ਹਾਂ ਨੂੰ …

Read More »

ਗੁ. ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਸਮਾਗਮ 12 ਤੋਂ 14 ਮਾਰਚ ਨੂੰ ਹੋਣਗੇ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਨਾਨਕਸ਼ਾਹੀ ਸੰਮਤ 557 ਅਨੁਸਾਰ 1 ਚੇਤ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ (ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ) ਵਿਖੇ 12 ਤੋਂ 14 ਮਾਰਚ ਤੀਕ ਪੂਰਨ …

Read More »

‘ਆਪਣਾ ਕਾਰੋਬਰ ਆਪਣੀ ਪਛਾਣ’ ਮੁਹਿੰਮ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ’ਚ ਵਿਸ਼ੇਸ਼ ਕੈਂਪ

ਵਿਧਾਇਕ ਡਾ. ਅਜੇ ਗੁਪਤਾ ਨੇ 100 ਤੋਂ ਵੱਧ ਔਰਤਾਂ ਸਨਮਾਨਿਤ ਅੰਮ੍ਰਿਤਸਰ, 8 ਮਾਰਚ – (ਸੁਖਬੀਰ 8ਸਿੰਘ) – “ਆਪਣਾ ਕਾਰੋਬਰ ਆਪਣੀ ਪਛਾਣ” ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਜਿਸਦਾ ਉਦੇਸ਼ ਔਰਤਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨਾ ਹੈ।ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਥੇ ਵੱਖ-ਵੱਖ ਖੇਤਰਾਂ ਵਿੱਚ ਛੋਟੇ ਕਾਰੋਬਾਰ …

Read More »

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪ-ਰਾਜਪਾਲ (ਐਲ.ਜੀ) ਨਿਯੁੱਕਤ ਕੀਤੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਨੇਤਾ ਅਕਸ਼ੈ ਸ਼ਰਮਾ ਨੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪ-ਰਾਜਪਾਲ (ਐਲ.ਜੀ) ਨਿਯੁੱਕਤ ਕੀਤੇ ਜਾਣ ‘ਤੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਪਰਿਵਾਰ ਨਾਲ ਖੁਸ਼ੀ ਸਾਂਝੀ ਕੀਤੀ।ਅਕਸ਼ੈ ਸ਼ਰਮਾ ਅਤੇ ਭਾਜਪਾ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਢੋਲ ਦੀ ਥਾਪ ‘ਤੇ ਭੰਗੜਾ ਪਾਇਆ, ਪਟਾਖੇ ਚਲਾਏ ਅਤੇ …

Read More »

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲੇ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ ਇਸ ਵਾਰ ਵੀ ਪੂਰੀ ਸਿੱਖੀ …

Read More »

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ …

Read More »

`ਹੁਣ` ਰਸਾਲੇ ਦਾ 52ਵਾਂ ਅੰਕ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਹਾਜ਼ਰੀ `ਚ ਲੋਕ ਅਰਪਿਤ

ਅੰਮ੍ਰਿਤਸਰ, 8 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਸਾਹਿਤਕ ਰਸਾਲਿਆਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਬਹੁ ਮਿਆਰੀ ਰਸਾਲੇ `ਹੁਣ` ਦਾ 52ਵਾਂ ਅੰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਹਾਜ਼ਰੀ ਵਿੱਚ ਵਿਦਵਾਨ ਸਾਹਿਤਕਾਰਾਂ ਵਲੋਂ ਲੋਕ ਅਰਪਿਤ ਕੀਤਾ ਗਿਆ। ਜਨਵਾਦੀ ਲੇਖਕ ਸੰਘ ਵਲੋਂ ਅਯੋਜਿਤ ਸੰਖੇਪ ਪਰ ਅਰਥ ਭਰਪੂਰ ਇਸ ਅਦਬੀ ਮਹਿਫ਼ਲ ਵਿੱਚ ਬੋਲਦਿਆਂ ਡਾ. ਕਰਮਜੀਤ …

Read More »