Wednesday, November 25, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਵਿਖੇ ਸੁਰੱਖਿਆ ਜਾਗਰੁਕਤਾ ਸਿਖਲਾਈ ਦਿੱਤੀ ਗਈ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੁਕ ਕਰਨ ਅਤੇ ਸਮਰੱਥ ਬਣਾਉਣ ਲਈ ਜਾਗਰੁਕਤਾ ਸਿਖਲਾਈ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਪੁਲਿਸ ਵਿਭਾਗ ਦੀ ਇੱਕ ਟੀਮ ਜਿਸ ਵਿੱਚ ਏ.ਸੀ.ਪੀ ਵਰਿੰਦਰ ਸਿੰਘ ਖੋਸਾ, ਇੰਸਪੈਕਟਰ ਰੋਬਿਨ, ਸਬ ਇੰਸ: ਕੁਮਾਰੀ ਮਨਪ੍ਰੀਤ ਕੌਰ ਸਕੂਲ ਆਏ ਅਤੇ ਵਿਦਿਆਰਥੀਆਂ ਅਤੇ ਸਿੱਖਿਅਕਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ …

Read More »

ਜਿਲ੍ਹਾ ਪੱਧਰੀ ਯੂ ਵਿਨ ਐਪ ਅਤੇ ਮਿਸ਼ਨ ਇੰਦਰਧਨੁਸ਼ ਦੀ ਟ੍ਰੇਨਿੰਗ ਕਰਵਾਈ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਪ੍ਰਧਾਣਗੀ ਹੇਠ ਜ਼ਿਲ੍ਹਾ ਪੱੱਧਰੀ ਯੂ ਵਿਨ ਐਪ ਅਤੇ ਮਿਸ਼ਨ ਇੰਦਰਧਨੁਸ਼ ਦੀ ਟ੍ਰੇਨਿੰਗ ਕਰਵਾਈ ਗਈ।ਵਲਡ ਹੈਲਥ ਆਰਗੇਨਾਈਜੇਸ਼ਨ ਦੇ ਡਾ. ਇਸ਼ੀਤਾ ਵੱਲੋਂ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ ਦੁਆਰਾ ਮਿਸ਼ਨ ਇੰਦਰਧਨੁਸ਼ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਨੇ ਦੱਸਿਆ ਕਿ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਤਹਿਤ …

Read More »

ਜਸਬੀਰ ਸਿੰਘ ਢਿੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਬਣੇ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਮਾਝੇ ਦੇ ਵੱਡੇ ਤੇ ਦੇਸ਼ ਭਗਤਾਂ ਦੀਆਂ ਪੈੜਾਂ ਦੇ ਗੂੜ੍ਹੇ ਨਿਸ਼ਾਨਾਂ ਨਾਲ ਲਬਰੇਜ਼ ਇਤਿਹਾਸਕ ਪਿੰਡ ਸੁਰਸਿੰਘ ਦੇ ਜੰਮਪਲ ਜਸਬੀਰ ਸਿੰਘ ਢਿੱਲੋਂ ਦੇ ਪੰਜਾਬ ਰਾਜ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਬਣਨ ਨਾਲ ਪੰਜਾਬ ਤੇ ਖਾਸ ਕਰ ਬਾਰਡਰ ਨਾਲ ਲਗਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਬਿਜਲੀ ਦਾ ਲਾਮਿਸਾਲ ਸੁਧਾਰ ਹੋਵੇਗਾ।ਇਹਨਾਂ ਸ਼ਬਦਾਂ ਨਾਲ ਸੁਰਸਿੰਘ ਦੇ ਪਰਿਵਾਰ ਤੇ ਨਗਰ …

Read More »

ਗੁਰਮੁਖੀ ਦੇ ਵਾਰਿਸ ਸਾਹਿਤ ਸਭਾ ਵਲੋਂ ਬਾਲ ਕਲਾਕਾਰ ਪੁਰਸਕਾਰ ਦੀ ਨਿਵੇਕਲੀ ਪਹਿਲ

ਅੰਮ੍ਰਿਤਸਰ, 20 ਜੁਲਾਈ (ਦੀਪ ਦਵਿੰਦਰ ਸਿੰਘ) – ਗੁਰਮੁਖੀ ਦੇ ਵਾਰਿਸ ਪੰਜਾਬੀ ਸਾਹਿਤ ਸਭਾ ਅਤੇ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਦੁਆਰਾ ਸਭਾ ਦੇ ਚੇਅਰਮੈਨ ਗੁਰਵੇਲ ਕੋਹਲਵੀ ਦੀ ਅਗਵਾਈ ‘ਚ ਵਿਰਸਾ ਵਿਹਾਰ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 51 ਬੱਚਿਆਂ ਨੂੰ ਗੁਰਮੁਖੀ ਦੇ ਵਾਰਿਸ ਬਾਲ ਕਲਾਕਾਰ ਪੁਰਸਕਾਰ ਪ੍ਰਦਾਨ ਕੀਤਾ ਗਿਆ। ਬਾਲ ਕਲਾਕਾਰ ਪੁਰਸਕਾਰ ਦੀ ਚੋਣ ਲਈ ਕਲਾ ਦੇ ਹਰੇਕ ਖੇਤਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ …

Read More »

ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਰਾਤ ਦੇ ਵਿਸ਼ੇਸ਼ ਦੀਵਾਨ ਦੌਰਾਨ ਵੱਖ-ਵੱਖ ਖੇਤਰਾਂ `ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਮੋਤੀ ਨਗਰ ਦੇ ਸਮੂਹ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਹਿਰਦੇਜੀਤ ਸਿੰਘ ਦਾ ਵਿਸ਼ੇਸ਼ ਸਨਮਾਨ “ਕੌਮੀ ਪ੍ਰਚਾਰਕ” ਵਜੋਂ ਪੰਥਕ ਸਟੇਜ਼ਾਂ ‘ਤੇ ਨਿਰੋਲ ਗੁਰਮਤਿ ਵਿਚਾਰਾਂ ਕਰਨ ਲਈ ਕੀਤਾ …

Read More »

ਮਾਨ ਬਿਆਨਬਾਜ਼ੀਆਂ ਛੱਡ ਕੇ ਪੀੜ੍ਹਤਾਂ ਦੀ ਬਾਂਹ ਫੜਣ – ਛੀਨਾ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬੇ ਦੀ ਆਪ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਂਧਦਿਆਂ ਕਿਹਾ ਕਿ ਉਹ ਆਪਣੀਆਂ ਬਿਆਨਬਾਜ਼ੀਆਂ ਤੋਂ ਗੁਰੇਜ਼ ਕਰਨ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਨੂੰ ਰਾਹਤ ਸਮੱਗਰੀ ਅਤੇ ਮੁਆਵਜ਼ਾ ਦੇਣ ਲਈ ਸੰਜ਼ੀਦਗੀ ਦਿਖਾਉਣ।ਉਨ੍ਹਾਂ ਕਿਹਾ …

Read More »

ਹਰਿਆਣਾ ਗੁ: ਪ੍ਰ: ਕਮੇਟੀ ਦੇ ਜਸਵਿੰਦਰ ਸਿੰਘ ਦੀਨਪੁਰ ਮੁੱਖ ਸਕੱਤਰ ਨਿਯੁੱਕਤ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਹਰਿਆਣਾ ਪ੍ਰਾਂਤ ਵਿੱਚਲੇ ਗੁਰਦੁਆਰਿਆਂ ਦੇ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਤੋਂ ਅਲੱਗ ਹੋ ਕੇ ਹੋਂਦ ਵਿੱਚ ਆਈ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਧਾਨ ਸੰਤ ਕਰਮਜੀਤ ਸਿੰਘ ਯਮਨਾਨਗਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਮੁੱਖ ਸਕੱਤਰ ਨਿਯੁੱਕਤ ਕੀਤਾ ਹੈ।ਰਸਮੀ ਤੌਰ ‘ਤੇ ਦੀਨਪੁਰ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ …

Read More »

ਕੇਂਦਰੀ ਜੇਲ ਅੰਮ੍ਰਿਤਸਰ ਦੇ 500 ਮੀਟਰ ਤੱਕ ਡਰੋਨ ਉਡਾਉਣ ‘ਤੇ ਮੁਕੰਮਲ ਪਾਬੰਦੀ

ਵਧੀਕ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ 500 ਮੀਟਰ ਏਰੀਆ ਅੰਦਰ ਡਰੋਨ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਮੀਡੀਆ ਨੂੰ ਜਾਰੀ ਬਿਆਨ ਵਿੱਚ ਉਨਾਂ ਦੱਸਿਆ ਕਿ ਮਿਤੀ 11-06-2023 ਨੂੰ ਕਰੀਬ 9.00 ਵਜ਼ੇ ਰਾਤ ਨੂੰ ਟੋਆਏ ਡਰੋਨ ਹਾਈ …

Read More »

ਸਰਕਾਰੀ ਬਾਗ ਤੇ ਨਰਸਰੀ ਅਟਾਰੀ ਵਿਖੇ ਵਧੀਆ ਕਿਸਮ ਦੇ ਫਲਦਾਰ ਬੂਟੇ ਸਰਕਾਰੀ ਰੇਟਾਂ ‘ਤੇ ਉਪਲੱਬਧ – ਭੁੱਲਰ

ਜੰਡਿਆਲਾ ਗੁਰੂ, 19 ਜੁਲਾਈ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਬਾਗਬਾਨੀ ਹਰਭਜਨ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰੀ ਬਾਗ ਅਤੇ ਨਰਸਰੀ ਅਟਾਰੀ ਵਿਖੇ ਮਾਲਟਾ, ਕਿੰਨੂ, ਨਿੰਬੂ, ਜਾਮਨ, ਚਕੋਤਰਾ ਅਤੇ ਹੋਰ ਵਧੀਆ ਕਿਸਮ ਦੇ ਫਲਦਾਰ ਬੂਟੇ ਸਰਕਾਰੀ ਰੇਟਾਂ ‘ਤੇ ਉਪਲੱਬਧ ਹਨ।ਲੋਕਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਬਾਗਬਾਨੀ ਵਿਭਾਗ ਵਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ …

Read More »

ਰਾਵੀ ਦਰਿਆ ਤੋਂ ਪਾਰ ਨਾ ਜਾਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ

ਦਰਿਆ ਦੇ ਨੇੜੇ ਰਹਿੰਦੇ ਲੋਕ ਵੀ ਬੰਨ ਤੋਂ ਦੂਰ ਰਹਿਣ ਅੰਮ੍ਰਿਤਸਰ, 19 ਜੁਲਾਈ – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਰਾਵੀ ਦਰਿਆ ਦੇ ਨੇੜੇ ਰਹਿੰਦੇ ਲੋਕਾਂ ਨੂੰ ਚੌਕਸ ਕਰਦੇ ਦੱਸਿਆ ਹੈ ਕਿ ਬੀਤੀ ਰਾਤ ਰਾਵੀ ਦਰਿਆ ਵਿਚ ਉਂਜ ਦਰਿਆ ਤੋਂ ਢਾਈ ਲੱਖ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧੇਗਾ, ਇਸ ਲਈ ਕੋਈ ਵੀ ਰਾਵੀ ਦਰਿਆ ਤੋਂ …

Read More »