ਪਟਿਆਲਾ, ਮਾਨਸਾ ਤੱਕ ਸੇਵਾ ਵਿੱਚ ਲੱਗੀਆਂ ਮਾਝੇ ਦੀਆਂ ਸੰਸਥਾਵਾਂ ਸਿਹਤ ਮੰਤਰੀ ਨੇ ਹੰਗਾਮੀ ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਪੰਜਾਬ ਵਿਚ ਆਏ ਹੜਾਂ ਦੇ ਸੰਕਟ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਪੰਜਾਬ ਭਰ ਵਿਚ ਨਿਰੀਖਣ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਡਾਕਟਰਾਂ, ਗੈਰ ਸਰਕਾਰੀ ਸੰਸਥਾਵਾਂ, ਸਿਹਤ ਸਬੰਧੀ …
Read More »ਪੰਜਾਬੀ
ਈ.ਟੀ.ਓ ਵੱਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ
ਬਰਸਾਤ ਨਾਲ ਪ੍ਰਭਾਵਿਤ ਹੋਏ ਘਰਾਂ ਤੇ ਫਸਲਾਂ ਦਾ ਵੀ ਲਿਆ ਜਾਇਜ਼ਾ ਜੰਡਿਆਲਾ ਗੁਰੂ, 19 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਂਦੇ ਹੋਏ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਪੱਸ਼ਟ ਕੀਤਾ ਕਿ ਕੰਮਾਂ ਵਿੱਚ ਦੇਰੀ ਅਤੇ ਅਣਗਹਿਲੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਚੱਲ …
Read More »ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਪਰਮਜੀਤ ਸਿੰਘ ਸਿੱਧੂ ਦੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਪਰਮਜੀਤ ਸਿੰਘ ਸਿੱਧੂ ਦੇ ਚਲਾਣਾ ਕਰ ਜਾਣ ‘ਤੇ ਇਕ ਸ਼ੋਕ ਸਭਾ ਕੀਤੀ ਗਈ।ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਆਪਣੇ ਸੰਦੇਸ਼ ਵਿੱਚ ਡਾ. ਪਰਮਜੀਤ ਸਿੰਘ ਸਿੱਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ।ਵਿਭਾਗ ਮੁਖੀ ਡਾ. ਮਨਜਿੰਦਰ ਸਿੰਘ …
Read More »ਗੱਲ੍ਹਾ ਮਜ਼ਦੂਰ ਯੂਨੀਅਨ ਸੁਨਾਮ ਵਲੋਂ ਚੇਅਰਮੈਨ ਮੁਕੇਸ਼ ਜੁਨੇਜਾ ਦਾ ਸਨਮਾਨ
ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬ ਭਰ ਵਿੱਚ ਮਾਰਕੀਟ ਕਮੇਟੀ ਚੇਅਰਮੈਨਾਂ ਦੀਆਂ ਹੋਈਆਂ ਨਿਯੁੱਕਤੀਆਂ ਦੇ ਸਿਲਸਿਲੇ ਤਹਿਤ ਸੁਨਾਮ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਵ-ਨਿਯੁੱਕਤ ਚੇਅਰਮੈਨ ਮੁਕੇਸ਼ ਜੁਨੇਜਾ ਦਾ ਗੱਲ੍ਹਾ ਮਜਦੂਰ ਯੂਨੀਅਨ ਸੁਨਾਮ ਵਲੋਂ ਸਥਾਨਕ ਅਨਾਜ ਮੰਡੀ ਵਿੱਚ ਰੱਖੇ ਇੱਕ ਸਮਾਰੋਹ ਦੌਰਾਨ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸਨੀ ਖੱਟਕ, ਸੁਨਾਮ ਮੰਡੀ …
Read More »ਸਿੱਖਿਆ ਸੁਧਾਰ ਲਈ ਡਾ. ਅਜੇ ਗੁਪਤਾ ਵੱਲੋਂ ਸਕੂਲ ਮੁੱਖੀਆਂ ਨਾਲ ਮੀਟਿੰਗ
ਅੰਮਿਤਸਰ, 19 ਜੁਲਾਈ (ਸੁਖਬੀਰ ਸਿੰਘ) – ਡਾ. ਅਜੇ ਗੁਪਤਾ ਵਿਧਾਇਕ ਵਲੋਂ ਆਪਣੇ ਹਲਕੇ ਅੰਮ੍ਰਿ੍ਰਤਸਰ ਉਤਰੀ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਉਨਾਂ ਨੇ ਸਕੂਲ ਦੇ ਫਰਨੀਚਰ/ਸਕੂਲ ਨੂੰ ਵਿਭਾਗ ਵਲੋਂ ਜਾਰੀ ਫੰਡਾਂ/ਐਸ.ਐਸ.ਸੀ ਕਮੇਟੀਆਂ/ਇਨਫਰਾਸਟਰਚਰ ਆਦਿ ਬਾਰੇ ਵਿਚਾਰ ਚਰਚਾ ਕੀਤੀ।ਵਿਧਾਇਕ ਡਾ. ਅਜੇ ਗੁਪਤਾ ਨੇ ਸਕੂਲਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ।ਬਲਰਾਜ …
Read More »ਅਧਿਆਪਕ ਚੇਤਨਾ ਮੰਚ ਵਲੋਂ ਮੈਰਿਟ ‘ਚ ਆਈਆਂ 7 ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ
ਵਿਦਿਆਰਥਣਾਂ ‘ਮੈਡਮ ਬਿਮਲਾ ਸ਼ਰਮਾ’ ਐਵਾਰਡ ਨਾਲ ਸਨਮਾਨਿਤ ਸਮਰਾਲਾ, 19 ਜੁਲਾਈ (ਇੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਵਲੋਂ ਮੰਚ ਦੀ 25ਵੀਂ ਵਰ੍ਹੇਗੰਢ ਮੌਕੇ ਸਮਰਾਲਾ ਤਹਿਸੀਲ ਵਿਚੋਂ 10ਵੀਂ ਅਤੇ 10+2 ਜਮਾਤ ‘ਚੋਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਪ੍ਰਿੰਸੀਪਲ ਰਾਜਿੰਦਰ ਸਿੰਘ ਅਤੇ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਸ਼ੇਸ਼ …
Read More »ਸਾਂਝ ਕੇਂਦਰ ਅੰਮ੍ਰਿਤਸਰ ਵਲੋਂ ਸੈਮੀਨਾਰ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਕੇਂਦਰੀ ਅੰਮ੍ਰਿਤਸਰ ਸਮੇਤ ਏ.ਐਸ.ਆਈ ਦਿਲਬਾਗ ਸਿੰਘ, ਏ.ਐਸ.ਆਈ ਜਤਿੰਦਰ ਸਿੰਘ, ਮੁੱਖ ਸਿਪਾਹੀ ਗੁਰਚਰਨ ਸਿੰਘ, ਮੁੱਖ ਸਿਪਾਹੀ ਬਚਿੱਤਰ ਸਿੰਘ ਵਲੋਂ ਥਾਣਾ ਸਾਂਝ ਇਸਲਾਮਾਬਾਦ ਦੇ ਖੇਤਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਫਤਾਹਪੁਰ ਅੰਮ੍ਰਿਤਸਰ ਵਿੱਚ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ) ਸਮੈਸਟਰ- ੜੀ, ਸ਼ਾਸਤਰੀ (ਬੈਚਲਰਜ਼), ਸਮੈਸਟਰ-ੀੜ, ਐਮ.ਏ ਡਾਂਸ ਸਮੈਸਟਰ-2, ਬੈਚਲਰ ਆਫ਼ ਵੋਕੇਸ਼ਨ (ਪ੍ਰੋਡਕਟ ਡਿਜ਼ਾਈਨ ਮੈਨੇਜਮੈਂਟ ਅਤੇ ਐਂਟਰਪ੍ਰੀਨਿਉਰਸ਼ਿਪ), ਸਮੈਸਟਰ-ੀੜ, ਬੈਚਲਰ ਆਫ਼ ਵੋਕੇਸ਼ਨ (ਪ੍ਰੋਡਕਟ ਡਿਜ਼ਾਈਨ ਮੈਨੇਜਮੈਂਟ ਅਤੇ ਐਂਟਰਪ੍ਰੀਨਿਉਰਸ਼ਿਪ), ਸਮੈਸਟਰ-ੜੀ, ਬੈਚਲਰ ਆਫ਼ ਵੋਕੇਸ਼ਨ (ਪ੍ਰਿੰਟਿੰਗ ਟੈਕਨਾਲੋਜੀ), ਸਮੈਸਟਰ-2, ਡਿਪਲੋਮਾ ਕੋਰਸ ਕੰਪਿਊਟਰ ਐਪਲੀਕੇਸ਼ਨ (ਪੂਰਾ ਸਮਾਂ), ਸਮੈਸਟਰ-2, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸਵੱਛਤਾ ਪਖਵਾੜਾ ਮਨਾਇਆ ਗਿਆ
ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ ਅਤੇ ਯੋਗ ਅਗਵਾਈ ਸਦਕਾ ਪੈਟਰੋਲੀਅਮ ਅਤੇ ਪ੍ਰਕਿਰਤਿਕ ਗੈਸ ਮੰਤਰਾਲਾ ਸੀ.ਪੀ.ਐਸ.ਈ, ਭਾਰਤ ਸਰਕਾਰ ਦੁਆਰਾ ਉਲੀਕੇ ਗਏ ‘ਸਵੱਛਤਾ ਪਖਵਾੜਾ’ ਦੇ ਤਹਿਤ ਮਾਤਾ ਨਾਨਕੀ ਗਰਲਜ ਹੋਸਟਲ (ਲੜਕੀਆਂ) ਵਿਖੇ ਵਾਤਾਵਰਣ ਸੰਭਾਲ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ।ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਨਿਕਲੀਆਂ ਇੰਸਟਰੱਕਟਰਾਂ ਦੀਆਂ ਅਸਾਮੀਆਂ
ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2023-24 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਆਖਰੀ ਮਿਤੀ ‘ਚ 31 ਜੁਲਾਈ ਤੱਕ ਵਾਧਾ ਕੀਤਾ ਗਿਆ ਹੈ।ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/>default.aspx …
Read More »
Punjab Post Daily Online Newspaper & Print Media