Thursday, June 11, 2026

ਪੰਜਾਬੀ

ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਵੱਲੋਂ ਵਿਕਸਿਤ ਕੀਤੀ ਦੋ ਭਾਸ਼ਾਈ ਗੁਰਮੁਖੀ ਓ.ਸੀ.ਆਰ ਐਪ ਲਾਂਂਚ

ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਇਸ ਪ੍ਰਾਪਤੀ ਦੀ ਸ਼ਲਾਘਾ ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਤਰੀ ਭਾਸ਼ਾ ਨੂੰ ਡਿਜੀਟਲ ਰੂਪ ਦੇਣ ਦੇ ਖੇਤਰ ਵਿੱਚ ਇਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਪੁਸ਼ਪਿੰਦਰ ਸਿੰਘ ਵੱਲੋਂ ਗੁਰਮੁਖੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਲਿਖੇ ਅੱਖਰਾਂ ਦੀ ਤੇਜ਼ ਤੇ ਸਹੀ …

Read More »

ਖਾਲਸਾ ਕਾਲਜ ਵਿਖੇ ਅੰਤਰ ਵਿਭਾਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਟੈਕ ਇਰਾ ਸੋਸਾਇਟੀ ਵੱਲੋਂ ਇੰਸਟਿਿਟਊਸ਼ਨ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ਅੰਤਰ-ਵਿਭਾਗੀ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਕਰਵਾਇਆ ਪ੍ਰੋਗਰਾਮ ਇੰਟਰ-ਡਿਪਾਰਟਮੈਂਟਲ ਮੁਕਾਬਲਾ ਨਵੀਨਤਮ ਵਿਚਾਰਾਂ, ਪ੍ਰਾਜੈਕਟਾਂ, ਰਿਸਰਚ ਅਸਾਈਨਮੈਂਟਾਂ ਅਤੇ ਇੰਡਸਟਰੀ ਪ੍ਰਾਯੋਜਿਤ ‘ਤੇ ਆਧਾਰਿਤ ਸੀ।ਐਪਲੀਕੇਸ਼ਨਜ਼ ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਕੌਰ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਿਦਆਰਥਣ ਦਾ ਮੁੱਕੇਬਾਜ਼ੀ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਿਦਆਰਥਣ ਨੇ ’69ਵੀਂ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ’ ‘ਚ ਮੁੱਕੇਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਿਦਆਰਥਣ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਣ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ …

Read More »

ਡਾ. ਦਲਵੀਰ ਸਿੰਘ ਪੰਨੂ ਵਲੋਂ ਐਡਵੋਕੇਟ ਧਾਮੀ ਨੂੰ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪੁਸਤਕ ਭੇਟ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਅਮਰੀਕਾ ਨਿਵਾਸੀ ਡਾ. ਦਲਵੀਰ ਸਿੰਘ ਪੰਨੂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀ ਪੁਸਤਕ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਭੇਟ ਕੀਤੀ।ਇਸ ਪੁਸਤਕ ਵਿੱਚ ਡਾ. ਦਲਵੀਰ ਸਿੰਘ ਪੰਨੂ ਵੱਲੋਂ ਪਾਕਿਸਤਾਨ ਸਥਿਤ ਪੰਜਾਬ ਪਬਲਿਕ ਲਾਇਬ੍ਰੇਰੀ ਲਾਹੌਰ ਵਿਖੇ ਸਿੱਖ ਇਤਿਹਾਸ ਨਾਲ ਸਬੰਧਤ …

Read More »

‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਸੰਗਤ ਅਰਪਣ ਕੀਤੀ ਗਈ।ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ ਪ੍ਰਕਾਸਿਤ ਕੀਤੀ ਗਈ …

Read More »

ਚਾਰ ਦਿਨਾ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਸੰਪਨ

ਲਵਲੀ ਯੂਨੀਵਰਸਿਟੀ ਫਗਵਾੜਾ ਦਾ ਪਹਿਲੀ ਵਾਰ ਓਵਰ-ਆਲ ਟਰਾਫੀ ‘ਤੇ ਕਬਜ਼ਾ ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਚਾਰ ਦਿਨਾ ਅੰਤਰ-ਵਰਿਸਟੀ ਯੁਵਕ ਮੇਲਾ ਚੋਥੇ ਦਿਨ ਗਿੱਧੇ ਦੀਆਂ ਧਮਾਲਾਂ ਅਤੇ ਪੰਜਾਬ ਦੇ ਰਿਵਾਇਤੀ ਲੋਕ ਸਾਜ਼ਾਂ ਦੀ ਸੁਰੀਲੀ ਗੁੰਜ਼ ਨਾਲ ਅਮਿਟ ਯਾਦਾਂ ਛੱਡਦਾ ਸਫਲਤਾ ਸਹਿਤ ਸੰਪਨ ਹੋ ਗਿਆ। 21 ਯੂਨੀਵਰਸਿਟੀਆਂ ਦੇ …

Read More »

ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਿਰਆ ਆਰੰਭ ਕਰਦਿਆਂ 25 ਦਸੰਬਰ 2025 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ …

Read More »

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ‘ਚੇਂਜ ਮੇਕਰ ਆਫ਼ ਦਿ ਈਅਰ 2025’ ਅਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਤੇ ਭਾਰਤ ਦੇ ਉੱਚ ਸਿੱਖਿਆ ਖੇਤਰ ਲਈ ਮਾਣ ਵਾਲੇ ਪਲ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੂੰ ਅੱਜ ਯੂਨੀਵਰਸਿਟੀ ਕੈਂਪਸ ਸਥਿਤ ਵਾਈਸ ਚਾਂਸਲਰ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ‘ਚੇਂਜ ਮੇਕਰ ਆਫ਼ ਦਿ ਈਅਰ 2025’ ਵੱਕਾਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਇੰਡੀਆ ਐਜੂਕੇਸ਼ਨ ਫੋਰਮ ਤੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਜਮਾਤ ਦੂਜੀ ਅਤੇ ਤੀਜੀ ਦਾ ਸਲਾਨਾ ਸਮਾਗਮ ਆਯੋਜਿਤ

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀ੍ਵ ਦਿੱਲੀ ਦੇ ਅਸ਼ੀਰਵਾਦ ਨਾਲ, ਵੀ.ਕੇ. ਚੋਪੜਾ ਨਿਰਦੇਸ਼ਕ ਪਬਲਿਕ ਸਕੂਲ ਡੀ.ਏ.ਵੀ.ਸੀ.ਐਮ.ਸੀ ਨਵੀ੍ਵ ਦਿੱਲੀ ਅਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿੰ੍ਰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਦੂਜੀ ਅਤੇ ਤੀਜੀ ਜਮਾਤ ਦੇ ਵਿਿਦਆਰਥੀਆਂ ਨੇ ਊਰਵੀ ਆਡੀਟੋਰੀਅਮ ਵਿੱਚ ਆਪਣਾ ਸਲਾਨਾ ਸਮਾਗਮ ‘ੳੀਕ ਬਰਮਕਗ …

Read More »