ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦਾ ਮਾਲਵਾ ਖੇਤਰ ਪਿਛਲੇ ਕਈ ਦਿਨਾਂ ਤੋਂ ਹੜ੍ਹ ਕਾਰਨ ਪ੍ਰਭਾਵਿਤ ਹੈ, ਜਿਸ ਕਾਰਨ ਹੜ੍ਹ-ਪ੍ਰਭਾਵਿਤ ਖੇਤਰ ਵਿੱਚ ਫਸੇ ਲੋਕਾਂ ਨੂੰ ਰਾਹਤ ਦੇਣ ਲਈ ਕਲਗੀਧਰ ਟਰੱਸਟ ਦੀ ਅਕਾਲ ਫਲੱਡ ਰਲੀਫ਼ ਟੀਮ ਤਨਦੇਹੀ ਨਾਲ ਸੇਵਾ ਲੰਗਰ ਅਤੇ ਜਰੂਰੀ ਸਮਾਨ ਬੇੜੀਆਂ ਰਾਹੀਂ ਪਹੁੰਚਾ ਰਹੀ ਹੈ।ਇਸੇ ਤਹਿਤ ਮਾਨਸਾ ਜ਼ਿਲੇ ਦੀ ਤਹਿਸੀਲ ਸਰਦੂਲਗੜ੍ਹ ਅਧੀਨ ਪੈਂਦੇ ਪਿੰਡ ਫੂਸ ਮੰਡੀ, ਕੌੜੀਵਾੜਾ, …
Read More »ਪੰਜਾਬੀ
ਡਾ. ਜਗਜੀਤ ਸਿੰਘ ਧੂਰੀ ਅਤੇ ਟੀਮ ਦੀ ਅਗਵਾਈ ਹੇਠ ਬਣਿਆ ਦੁਨੀਆਂ ਦਾ ਸਭ ਤੋਂ ਵੱਡਾ ਮਨੁੱਖੀ ਦਰਖਤ
ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਫਾਊਂਡੇਸ਼ਨ ਦੀ ਸ਼ਲਾਘਾ ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਆਪਣਾ ਪੰਜਾਬ ਫਾਊਂਡੇਸ਼ਨ ਪੰਜਾਬ ਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਧੂਰੀ ਵਿਖੇ ਕਾਲਜ ਦੇ ਖੁੱਲੇ ਸਟੇਡੀਅਮ ’ਚ 11 ਹਜ਼ਾਰ ਵਿਦਿਆਰਥੀਆਂ ਵਲੋਂ ਵੱਡਾ ‘ਮਨੁੱਖੀ ਦਰਖਤ’ ਬਣਾਉਣ ਅਤੇ ਇੱਕੋ ਦਿਨ ਸੂਬੇ …
Read More »ਪਰਮਿੰਦਰ ਸਿੰਘ ਢੀਂਡਸਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਹਲਕਾ ਲਹਿਰਾਗਾਗਾ ਦੇ ਪਿੰਡਾਂ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘੱਗਰ ਵਿੱਚ ਆਏ ਹੜ੍ਹ ਦੇ ਐਨੇ ਦਿਨ ਬੀਤ ਜਾਣ ‘ਤੇ ਵੀ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਦੀਆਂ ਸਮੱਸਿਆਵਾਂ ਵੱਲ ਪੰਜਾਬ ਸਰਕਾਰ ਤੇ ਪ੍ਰਸ਼ਾਸ਼ਨ ਧਿਆਨ ਨਹੀਂ ਦੇ …
Read More »ਭਗਤ ਪੂਰਨ ਸਿੰਘ ਦੀ 31ਵੀਂ ਬਰਸੀ ਨੂੰ ਸਮਰਪਿਤ ਮਨਸੂਈ ਅੰਗਾਂ ਦੀ ਅਸੈਸਮੈਂਟ ਦਾ ਵਿਸ਼ੇਸ਼ ਕੈਂਪ
ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਪਿੰਗਲਵਾੜਾ ਸ਼ਾਖਾ ਵਿਖੇ ਰੈਡ ਕਰਾਸ ਵਿਕਲਾਂਗ ਤੇ ਪੁਨਰਵਾਸ ਕੇਂਦਰ ਨਾਲ ਮਿਲ ਕੇ ਅੰਗਹੀਣ ਵਿਅਕਤੀਆਂ ਲਈ ਵਿਸ਼ੇਸ਼ ਕੈਂਪ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ, ਹਰਜੀਤ ਸਿੰਘ ਅਰੋੜਾ ਸਹਿ-ਪ੍ਰਬੰਧਕ ਅਤੇ ਮਿੰਟੂ ਬਾਂਸਲ ਇੰਚਾਰਜ਼ ਰੈਡ ਕਰਾਸ ਸੰਗਰੂਰ ਕੇਂਦਰ ਦੀ ਦੇਖ-ਰੇਖ ਹੇਠ ਲਗਾਇਆ।ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਟਰੱਸਟ ਪ੍ਰਧਾਨ ਡਾਕਟਰ ਇੰਦਰਜੀਤ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ।ਕੈਂਪ ਦਾ ਉਦਘਾਟਨ ਬੀਬੀ …
Read More »ਬੇਅਦਬੀ ਮਾਮਲੇ ’ਤੇ ਸਿਆਸਤ ਕਰਕੇ ਕਾਲਕਾ ਕੌਮ ਨੂੰ ਕਰ ਰਹੇ ਗੁੰਮਰਾਹ- ਭਾਈ ਗਰੇਵਾਲ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਸਮਝ ’ਤੇ ਸਵਾਲ ਕਰਦਿਆਂ ਕਿਹਾ ਕਿ ਬੇਅਦਬੀ ਦੇ ਸੰਜ਼ੀਦਾ ਮਾਮਲੇ ’ਤੇ ਸਿਆਸਤ ਕਰਕੇ ਕਾਲਕਾ ਕੌਮ ਨੂੰ ਗੁੰਮਰਾਹ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਵਾਪਰੀ ਬੇਅਦਬੀ ਦੀ ਘਟਨਾ …
Read More »ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ
ਸਾਬਕਾ ਮੁਲਾਜ਼ਮ ਐਸੋਸੀਏਸ਼ਨ ਨੇ 51 ਹਜ਼ਾਰ ਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਦਿੱਤਾ 1 ਲੱਖ ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ।ਕਮੇਟੀ ਵੱਲੋਂ ਇਕ …
Read More »‘ਰਾਹੀ ਸਕੀਮ’ ਅਧੀਨ ਲੱਗੇ ਕੈਂਪਾਂ ਦੌਰਾਨ 1150 ਚਾਲਕਾਂ ਦੀ ਹੋਈ ਰਜਿਸਟ੍ਰੇਸ਼ਨ- ਕਮਿਸ਼ਨਰ ਰਿਸ਼ੀ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਪੁਰਾਣੇ ਡੀਜ਼ਲ ਆਟੋਆਂ ਦਾ ਡਾਟਾ ਬੇਸ ਤਿਆਰ ਕਰਨ ਲਈ ਅੰਮ੍ਰਿਤਸਰ ਸਮਾਰਟ ਸਿਟੀ ਅਧੀਨ ‘ਰਾਹੀ ਈ-ਆਟੋ’ ਪ੍ਰੋਜੈਕਟ ਤਹਿਤ 12-7-2023 ਤੋਂ ਮਿਤੀ 21-07-2023 ਤੱਕ ਨਗਰ ਨਿਗਮ ਦੇ ਰਣਜੀਤ ਐਵੀਨਿਊ ਦਫ਼ਤਰ ਅਤੇ ਗੁਰੂ ਨਾਨਕ ਭਵਨ ਨੇੜੇ ਬੱਸ ਸਟੈਂਡ ਵਿਖੇ ਪੁਰਾਣੇ ਡੀਜ਼ਲ ਆਟੋਜ਼ ਦੀ ਰਜਿਸ਼ਟ੍ਰੇਸ਼ਨ ਦੇ ਕੈਂਪ ਚੱਲ ਰਹੇ ਹਨ।ਜਿਸ ਵਿਚ ਰਜਿੳਟਰੇਸ਼ਨ ਕਰਵਾ ਕੇ ਪੁਲੀਸ ਕਾਰਵਾਈ ਤੋਂ ਬਚਣ …
Read More »180 ਲੱਖ ਦੀ ਲਾਗਤ ਨਾਲ ਸੈਦੋਕੇ ਤੋਂ ਖੱਬੇ ਰਾਜਪੂਤਾਂ ਲਿੰਕ ਸੜਕ ਨੂੰ ਕੀਤਾ ਜਾਵੇਗਾ ਚੌੜਾ -ਲੋਕ ਨਿਰਮਾਣ ਮੰਤਰੀ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਾਵਾਈ ਵਾਲੀ ਪੰਜਾਬ ਸਰਕਾਰ ਜਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀ ਲਿੰਕ ਸੜਕ ਸੈਦੋਕੇ ਤੋਂ ਖੱਬੇ ਰਾਜਪੂਤਾਂ ਨੂੰ 180 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ ਅਤੇ ਸਾਰੀਆਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਪਿੰਡ …
Read More »ਉਲੰਘਣਾਂ ਕਰਨ ਵਾਲੇ 28 ਦੁਕਾਨਦਾਰਾਂ ਅਤੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ
ਅੰਮ੍ਰਿਤਸਰ, 17 ਜੁਲਾਈ (ਸੁਖਬਰਿ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਜਸਮੀਤ ਕੌਰ, …
Read More »ਹੜ੍ਹਾਂ ਦੀ ਨਾਜ਼ੁਕ ਸਥਿਤੀ ‘ਚ ਸਿਹਤ ਵਿਭਾਗ ਅੰਮ੍ਰਿਤਸਰ ਪੂਰੀ ਤਰ੍ਹਾਂ ਚੌਕਸ- ਸਿਵਲ ਸਰਜਨ
ਨਰਸਿੰਗ ਸਕੂਲ ਐਸੋਸੀਏਸ਼ਨ ਨੇ ਭੇਟ ਕੀਤੀ ਇੱਕ ਐਂਬੁਲੈਂਸ ਅੰਮ੍ਰਿਤਸਰ, 17 ਜੁਲਾਈ (ਸੁਖਬਰਿ ਸਿੰਘ) – ਜਿਲਾ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਅੰਮ੍ਰਿਤਸਰ ਹੜ੍ਹਾਂ ਦੀ ਨਾਜ਼ੁਕ ਸਥਿਤੀ ‘ਚ ਪੂਰੀ ਤਰਾਂ੍ਹ ਚੌਕਸ ਹੈ।ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਆਈ.ਐਮ.ਏ ਨਾਲ ਵਿਸ਼ੇਸ਼ ਕੀਤੀ ਮੀਟਿੰਗ ਵਿਚ ਆਈ.ਐਮ.ਏ ਅੰਮ੍ਰਿਤਸਰ ਦੇ ਪ੍ਰਧਾਨ ਡਾ. ਅਤੁਲ ਕਪੂਰ ਅਤੇ ਸਟੇਟ ਕੋਆਰਡੀਨੇਟਰ ਡਾ. ਅਮਰੀਕ ਸਿੰਘ ਨੇ ਵਿਸੇਸ਼ ਤੌਰ ‘ਤੇ ਸ਼ਿਰਕਤ …
Read More »
Punjab Post Daily Online Newspaper & Print Media