ਮੈਡੀਕਲ ਟੀਮਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਰਹਿਣਗੀਆਂ ਕਾਰਜਸ਼ੀਲ ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੜ੍ਹਿਤਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਰਵਾਨਾ ਕੀਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »ਪੰਜਾਬੀ
ਦੇਸ਼ ਦੇ ਸਿਆਸੀ ਹਾਲਾਤਾਂ ‘ਤੇ ਤਿੱਖਾ ਵਿਅੰਗ ਕਰਦਾ ਨਾਟਕ ਮੁਰਗੀਖ਼ਾਨਾ ਮੰਚਿਤ
ਅੰਮ੍ਰਿਤਸਰ, 8 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਆਵਾਜ਼ ਰੰਗਮੰਚ ਟੋਲੀ ਵਲੋਂ ਪ੍ਰਸਿੱਧ ਲੇਖਕ ਆਤਮਜੀਤ ਸਿੰਘ ਦੇ ਲਿਖੇ ਨਾਟਕ ਮੁਰਗੀਖ਼ਾਨਾ ਦੀ ਸਫਲ ਪੇਸ਼ਕਾਰੀ ਕੀਤੀ ਗਈ।ਜਿਕਰਯੋਗ ਹੈ ਕਿ ਆਵਾਜ਼ ਰੰਗਮੰਚ ਟੋਲੀ ਵਲੋਂ ਲਗਾਈ ਗਈ ਇੱਕ ਮਹੀਨੇ ਦੀ ਰੰਗਮੰਚ ਵਰਕਸ਼ਾਪ ਵਿੱਚ ਰੰਗਮੰਚ ਦੀ ਸਿੱਖਲਾਈ ਲੈ ਰਹੇ ਸਿਖਿਆਰਥੀ ਕਲਾਕਾਰਾਂ ਵਲੋਂ ਤਿਆਰ ਕੀਤੇ ਇਸ ਨਾਟਕ ਨੂੰ ਕੰਵਲ ਰੰਧੇਅ ਅਤੇ …
Read More »ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੂਨਦਾਨ ਕੈਂਪ ਦਾ ਆਯੋਜਨ
ਸੰਗਰੂਰ, 10 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪ੍ਰੀਸ਼ਦ ਵਲੋਂ `ਸਥਾਪਨਾ ਦਿਵਸ` ਮੌਕੇ ਸੰਸਥਾ ਦੇ ਮੈਬਰ, ਸਮਾਜਿਕ ਕਾਰਕੁੰਨ ਜਤਿੰਦਰ ਜੈਨ ਦੀ ਮਾਤਾ ਸਵ: ਸ਼ਕੁੰਤਲਾ ਦੇਵੀ ਜੈਨ ਦੀ ਯਾਦ ਵਿੱਚ ਪ੍ਰਧਾਨ ਭੂਸ਼ਨ ਕਾਂਸਲ ਦੀ ਅਗੁਵਾਈ ਵਿੱਚ ਸਥਾਨਕ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਮਾਰਕੀਟ ਕਮੇਟੀ ਚੈਅਰਮੇਨ ਮੁਕੇਸ ਜੁਨੇਜਾ, ਪ੍ਰਧਾਨ ਭੂਸਨ ਕਾਂਸਲ ਦੇ ਪੁੱਤਰ ਹਮਾਨਸ਼ੂ ਕਾਂਸਲ, ਮੈਂਬਰ …
Read More »ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ
ਸੰਗਰੂਰ, 10 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਆਗਮਨ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸੁਸਾਇਟੀ ਸਰਪ੍ਰਸਤ ਸਰਬਜੀਤ ਸਿੰਘ ਰੇਖੀ, ਰਣਜੀਤ ਸਿੰਘ ਬੱਬੀ ਪ੍ਰਧਾਨ, ਮਨਪ੍ਰੀਤ ਸਿੰਘ ਗੋਲਡੀ, ਵਰਿੰਦਰਜੀਤ ਸਿੰਘ ਬਜਾਜ ਅਤੇ ਗੁਰਮੀਤ ਸਿੰਘ ਬਿੱਟੂ …
Read More »ਡਿਪਟੀ ਕਮਿਸ਼ਨਰ ਨੇ ਪੀੜ੍ਹਤ ਦੁਕਾਨਦਾਰ ਨੂੰ ਸੌਂਪਿਆ 25000/- ਰੁਪਏ ਦਾ ਚੈਕ
ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦੇ ਮਾਲਕ ਦੁਕਾਨਦਾਰ ਨੂੰ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ 25000/- ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ।ਦੱਸਣਯੋਗ ਹੈ ਕਿ ਬੀਤੇ ਦਿਨ ਉਕਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਿਪਟੀ ਕਮਿਸ਼ਨਰ ਜੰਡਿਆਲਾ ਗੁਰੂ ਗਏ …
Read More »ਮਾਣ ਪੰਜਾਬੀਆਂ ‘ਤੇ ਅੰਤਰਰਾਸ਼ਟਰੀ ਸਾਹਿਤਕ ਮੰਚ ਯੂ.ਕੇ ਵਲੋਂ ਮਾਂ ਬੋਲੀ ਪੰਜਾਬੀ ‘ਤੇ ਵਿਸ਼ੇਸ਼ ਕਵੀ ਦਰਬਾਰ
ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਚੇਅਰਮੈਨ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਦੀ ਰਹਿਨੁਮਾਈ ਹੇਠ ਮਾਤ ਭਾਸ਼ਾ ਅਤੇ ਵਾਤਾਵਰਣ ਤੇ ਵਿਸ਼ੇਸ਼ ਕਾਵਿ ਗੋਸ਼ਟੀ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਗੁਰਪ੍ਰੀਤ ਕੌਰ ਅਤੇ ਅਣਿਮੇਸ਼ਵਰ ਕੌਰ ਦਿੱਲੀ ਨੇ ਵਿਸੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਦੇਸ਼ ਵਿਦੇਸ਼ ਤੋਂ ਕਵੀਆਂ ਅਤੇ ਕਵਿੱਤਰੀਆਂ ਨੇ ਇਸ ਕਾਵਿ ਗੋਸ਼ਟੀ ਵਿੱਚ ਹਿੱਸਾ ਲਿਆ।ਸਭ ਤੋਂ ਪਹਿਲਾਂ ਚੇਅਰਮੈਨ …
Read More »ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਹੜ੍ਹ ਪੀੜ੍ਹਤ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਦੇ ਕੀਤੇ ਪ੍ਰਬੰਧ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਸਤਵਾਂ, ਬੈਚੁਲਰ ਆਫ ਵੋਕੇਸ਼ਨ ਵੈਬ ਡਿਜ਼ਾਇਨਿੰਗ ਐਂਡ ਡਿਵੈਲਪਮੈਂਟ (ਆਈ.ਟੀ.), ਸਮੈਸਟਰ ਛੇਵਾਂ, ਬੀ.ਕਾਮ ਸਮੈਸਟਰ 6ਵਾਂ, ਬੀ.ਬੀ.ਏ. ਸਮੈਸਟਰ 6ਵਾਂ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ …
Read More »ਜਿਲ੍ਹੇ ਵਿੱਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ – ਈ.ਟੀ.ਓ
ਕੈਬਨਿਟ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨਾਲ ਲਿਆ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੌਜ਼ੂਦਾ ਸਥਿਤੀ ਦਾ ਜਾਇਜਾ ਲੈਣ ਮਗਰੋਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸਾਵਧਾਨ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਰੋਜ਼ਗਾਰ ਕੈਂਪ 12 ਜੁਲਾਈ ਨੂੰ
ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 12 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਕਸੀਅਸ ਬੈਂਕ, ਐਲ ਐਂਡ ਟੀ ਫਾਈਨਾਸ ਆਦਿ ਕੰਪਨੀਆ …
Read More »
Punjab Post Daily Online Newspaper & Print Media