Wednesday, November 25, 2026

ਪੰਜਾਬੀ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਗੁਰਪ੍ਰੀਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ।ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਨਾਮ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 2019 ਵਿੱਚ ਦਰਜ਼ ਕਰਵਾਇਆ ਸੀ।ਉਹ ਇੱਕ ਦਿਵਿਆਂਗ ਹੈ ਤੇ ਪਿੰਡ ਵਜ਼ੀਰ ਭੁੁੱਲਰ ਤਹਿਸੀਲ ਬਾਬਾ ਬਕਾਲਾ ਸਾਹਿਬ ਜਿਲ੍ਹਾ ਅੰਮ੍ਰਿਤਸਰ …

Read More »

ਵਾਤਾਵਰਣ ਦੀ ਸੰਭਾਲ ਲਈ 15 ਸਾਲ ਪੁਰਾਣੇ ਡੀਜ਼ਲ ਆਟੋ ਜਲਦ ਕੀਤੇ ਜਾਣਗੇ ਬੰਦ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ 15 ਸਾਲ ਪੁਰਾਣੇ ਡੀਜ਼ਲ ਆਟੋ ਨੂੰ ਬਦਲ ਕੇ ਉਸ ਦੀ ਥਾਂ ਨਵੀਂ ਅਤੇ ਆਧੁਨਿਕ ਤਕਨੀਕ ਦੇ ਇਲੈਕਟ੍ਰਿਕ ਆਟੋ (ਈ-ਆਟੋ) ਦੀ ਵਰਤੋਂ ਨੂੰ ਸਰਕਾਰ ਦੇ ਪਾਇਲਟ ਪ੍ਰੈਜੇਕਟ ਵਜੋਂ ਲਿਆ ਗਿਆ ਹੈ।ਜਿਸ ਵਾਸਤੇ ਕੱਲ 03-7-2023 ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਾਲਵਾੜ ਦੀ ਪ੍ਰਧਾਨਗੀ ਹੇਠ ਰਾਹੀ …

Read More »

ਤੀਬਰ ਦਸਤ ਰੋਕੂ ਪੰਦਰਵਾੜੇ ਤਹਿਤ ਵਰਕਸ਼ਾਪ-ਕਮ-ਟ੍ਰੇਨਿੰਗ ਦਾ ਆਯੋਜਨ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਬਰਸਾਤੀ ਮੌਸਮ ਦੌਰਾਨ ਆਮ ਲੋਕਾਂ ਨੂੰ ਦਸਤ ਰੋਗਾਂ ਸੰਬਧੀ ਜਾਗਰੂਕ ਕਰਨ ਹਿੱਤ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠਾਂ ਦਫਤਰ ਸਿਵਲ ਸਰਜਨ ਵਿਖੇ ਵਰਕਸ਼ਾਪ ਕਮ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਉਨਾਂ ਕਿਹਾ ਕਿ 4 ਤੋਂ 17 ਜੁਲਾਈ 2023 ਤੱਕ ਚਲਾਏ ਜਾ ਰਹੇ, ਇਸ ਪੰਦਰਵਾੜੇ ਦਾ ਮੁੱਖ ਮੰਤਵ ਪਿਛਲੇ 6 …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਆਯੋਜਿਤ ਕੀਤਾ ਗਿਆ ਟੀਚਰ ਟ੍ਰੇਨਿੰਗ ਪ੍ਰੋਗਰਾਮ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਉਪਰੇਸ਼ਨ ਡਾ: ਅੰਮ੍ਰਿਤਪਾਲ ਸਿੰਘ ਚਾਵਲਾ ਦੀ ਨਿਗਰਾਨੀ ਹੇਠ 3 ਤੋਂ 7 ਜੁਲਾਈ ਤੱਕ ਵੱਖ ਵੱਖ ਸੀ.ਕੇ.ਡੀ ਸਕੂਲਾਂ ਵਿੱਚ ਚਲਾਏ ਜਾ ਰਹੇ ਟੀਚਰ ਟ੍ਰੇਨਿੰਗ ਪੋ੍ਰਗਰਾਮਾਂ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ …

Read More »

ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ.) ਵਲੋਂ ਏਅਰਪੋਰਟ ਅਥਾਰਿਟੀ ਦੇ ਸਹਿਯੋਗ ਨਾਲ ਜੋੜ ਮੇਲੇ ‘ਤੇ ਖੂਨਦਾਨ ਕੈਂਪ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਬੀਤੇ ਦਿਨੀ ‘ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ.) ਦੀ ਟੀਮ ਵਲੋਂ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਬਾਬਾ ਜਵੰਦ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ 95ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਫਾਊਂਡੇਸ਼ਨ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ 153 ਨੌਜਵਾਨਾਂ ਅਤੇ ਭੈਣਾਂ ਵਲੋਂ ਖੂਨਦਾਨ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਏ.ਸੀ.ਪੀ ਕਮਲਜੀਤ ਸਿੰਘ ਅਤੇ …

Read More »

1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ …

Read More »

ਵਿਦਿਆਰਥੀਆਂ ਦੇ ਆਤਮ ਵਿਕਾਸ ਲਈ ਸਹਾਇਕ ਸਮਰ ਕੈਂਪ- ਉਪ ਜਿਲ੍ਹਾ ਸਿੱਖਿਆ ਅਫ਼ਸਰ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਅਤੇ ਵੱਖ-ਵੱਖ ਸਕੂਲ ਮੁਖੀਆਂ, ਸਕੂਲ ਸਟਾਫ਼ ਵਲੋਂ ਜਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ …

Read More »

ਮੰਦਿਰ ਜੈ ਸ੍ਰੀ ਕ੍ਰਿਸ਼ਨਾ ਵਿਖੇ ਗੁਰੂ ਪੂਰਨਿਮਾ ਉਤਸਵ ਮਨਾਇਆ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਹਿੰਦੂ ਧਰਮ ਲਈ ਗੁਰੂ ਪੂਰਨਿਮਾ ਉਤਸਵ ਵਿਸ਼ੇਸ਼ ਦਿਨ ਹੁੰਦਾ ਹੈ, ਜੋ ਦੇਸ਼ ਵਿਦੇਸ਼ ਵਿੱਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਸਥਾਨਕ ਚੌਕ ਪਾਸੀਆਂ ਸਥਿਤ ਪ੍ਰਚੀਨ ਮੰਦਿਰ ਜੈ ਸ੍ਰੀ ਕ੍ਰਿਸ਼ਨਾ ਮੰਦਿਰ ਵਿੱਚ ਭਗਤਾਂ ਨੇ ਮੰਦਿਰ ਦੇ ਗੱਦੀਨਸ਼ੀਨ ਗੁਰੂ ਸਾਗਰ ਮੁਨੀ ਸ਼ਾਸਤਰੀ ਦੀ ਪੂਰੀ ਵਿਧੀ ਨਾਲ ਪੂਜਾ ਕੀਤੀ।ਉਹਨਾਂ ਆਪਣੇ ਪ੍ਰਵਚਨਾਂ ਵਿੱਚ ਕਿਹਾ ਕਿ ਮੁਸ਼ਕਲ …

Read More »

ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਪਾਰਟੀ ਹਾਈਕਮਾਂਡ ਵਲੋਂ ਸੁਨੀਲ ਕੁਮਾਰ ਜਾਖੜ ਨੂੰ ਅੱਜ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਤਸਵੀਰ ਵਿੱਚ ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਸਤਵਾਂ ਅਤੇ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ ਸੱਤਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜਾ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ ਹੈ।

Read More »