Wednesday, November 25, 2026

ਪੰਜਾਬੀ

ਸ਼ਹਿਰ ਦੀ ਟਰੈਫਿਕ ਵਿਵਸਥਾ ਅਤੇ ਵਾਤਾਵਰਣ ਵਿਗਾੜ ਰਹੇ ਹਨ ਡੀਜ਼ਲ ਆਟੋ – ਸੰਦੀਪ ਰਿਸ਼ੀ

ਅੰਮ੍ਰਿਤਸਰ, 2 ਜੁਲਾਈ (ਸੁਖਬਰਿ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ‘ਚ ਵੱਡੀ ਗਿਣਤੀ ਵਿੱਚ ਚੱਲ ਰਹੇ ਡੀਜ਼ਲ ਆਟੋ ਸ਼ਹਿਰ ਦੀ ਟਰੈਫਿਕ ਵਿਵਸਥਾ ਅਤੇ ਵਾਤਾਵਰਣ ਨੂੰ ਵਿਗਾੜ ਰਹੇ ਹਨ।ਜਿਸ ਦਾ ਰੋਜ਼ਾਨਾ ਆਉਣ ਵਾਲੇ ਲੱਖਾਂ ਸੈਲਾਨੀਆਂ `ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਡੀਜ਼ਲ ਆਟੋਆਂ ਕਾਰਨ ਸ਼ਹਿਰ ਵਿੱਚ ਅਕਸਰ ਹੀ ਟ੍ਰੈਫਿਕ ਜਾਮ ਦੇਖਣ ਨੂੰ ਮਿਲਦਾ ਹੈ।ਇਸ ਲਈ ਪੰਜਾਬ ਸਰਕਾਰ ਵਲੋਂ 15 ਸਾਲ ਪੁਰਾਣੇ ਡੀਜ਼ਲ …

Read More »

21ਵੇਂ ਰਾਸ਼ਟਰੀ ਰੰਗਮੰਚ ਉਸਤਵ-2023 ਦੇ ਦੂਜੇ ਦਿਨ – ਪੇਸ਼ ਕੀਤਾ ਨਾਟਕ ‘ਹੀਰ ਸੁੱਨੜ’

ਅੰਮ੍ਰਿਤਸਰ, 2 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਜਾਰੀ 21ਵਾਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੂਜੇ ਦਿਨ ਪ੍ਰਵਾਸੀ ਲੇਖਕ ਸੁਰਿੰਦਰ ਸਿੰਘ ਸੁੱਨੜ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਨਾਟਕ ‘ਹੀਰ ਸੁੱਨੜ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ …

Read More »

ਪੁਰਾਣੇ ਡੀਜ਼ਲ ਆਟੋ ਤੇ ਜੁਗਾੜੂ ਈ-ਰਿਕਸ਼ਾ ਨੂੰ ਨਕੇਲ ਪਾਉਣ ਲਈ ਪੁਲੀਸ ਟੀਮ ਦਾ ਗਠਨ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਅਧੀਨ ਚਲਾਏ ਜਾ ਰਹੇ ‘ਰਾਹੀ ਈ-ਆਟੋ ਸਕੀਮ’ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਪਹਿਲ ਦੇ ਆਧਾਰ ‘ਤੇ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਆਪਣੀ ਪ੍ਰਵਾਨਗੀ ਦਿੱਤੀ ਗਈ ਹੈ।ਜਿਸ ਲਈ ਸਰਕਾਰ ਵਲੋਂ ਪੁਲੀਸ ਵਿਭਾਗ ਨੂੰ ਪੁਰਾਣੇ ਡੀਜ਼ਲ ਆਟੋ ਅਤੇ ਜਗਾੜੂ ਈ-ਰਿਕਸ਼ਾ ਨੂੰ ਨਕੇਲ ਪਾਉਣ ਲਈ ਉਚੇਚੇ ਤੌਰ ‘ਤੇ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ …

Read More »

21ਵੇਂ ਰਾਸ਼ਟਰੀ ਰੰਗਮੰਚ ਉਤਸਵ ਦਾ ਉਦਘਾਟਨ- ਨਾਟਕ ‘ਮਿੱਟੀ ਨਾ ਹੋਵੇ ਮਤਰੇਈ’ ਪੇਸ਼ ਕੀਤਾ

ਅੰਮ੍ਰਿਤਸਰ, 1 ਜੁਲਾਈ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 1 ਤੋਂ 7 ਜੁਲਾਈ ਤੱਕ ਚੱਲਣ ਵਾਲੇ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦਾ ਉਦਘਾਟਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਲੇਖਕ ਸੁਰਿੰਦਰ ਸਿੰਘ ਸੁੱਨੜ, ਡਾ. ਲਖਵਿੰਦਰ ਜੋਹਲ, ਡਾ. ਹਰਿਭਜਨ ਸਿੰਘ ਭਾਟੀਆ, ਭੁਪਿੰਦਰ ਸਿੰਘ ਸੰਧੂ, ਕਾਮੇਡੀਅਨ ਰਾਜੀਵ ਠਾਕੁਰ, ਪਾਰਥੋਂ ਬੈਨਰਜੀ, ਪ੍ਰੀਤਪਾਲ ਰੁਪਾਣਾ, ਡਾ. ਅਰਵਿੰਦਰ …

Read More »

ਸੁੰਦਰ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ ਵੱਖ ਨਗਰਾਂ ਵਿੱਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।ਇਸੇ ਤਹਿਤ ਅੱਜ ਪਿੰਡ ਚਾਟੀਵਿੰਡ ਤਰਨਤਾਰਨ ਰੋਡ ਵਿਖੇ ਗੁਰਦੁਆਰਾ ਬਾਬਾ ਮਹਿਤਾਬ ਸਿੰਘ ਜੀ ਵਿਖੇ ਚੱਲ ਰਹੇ ਕੈਂਪ ਦੌਰਾਨ ਸੁੰਦਰ ਦਸਤਾਰ ਅਤੇ …

Read More »

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਨੋਟਿਸ

ਵਿਦੇਸ਼ਾਂ ’ਚ ਸਿੱਖ ਵਿਰੋਧੀ ਘਟਨਾਵਾਂ ਨੂੰ ਲੈ ਕੇ ਵਿਦੇਸ਼ ਮੰਤਰੀ ਤੱਕ ਕਰਾਂਗੇ ਪਹੁੰਚ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ ਸਿੰਧ ਦੇ ਸ਼ਹਿਰ ਸੱਖਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ ਬੰਦ ਕਰਵਾਉਣ ਦੀ ਕਰੜੀ …

Read More »

ਪੈਨਸ਼ਨਰਜ਼ ਮਹਾਂਸੰਘ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਮੌਤ ‘ਤੇੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 1 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੰਸਥਾਪਕ, ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਅਤੇ ਪੰਜਾਬ ਆਕਟੋਜਨੇਰੀਅਨ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ (87) ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਆਈ.ਵੀ.ਵਾਈ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ ਸੀ।ਜਿਸ ਨਾਲ ਸਮਰਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।ਸਮਰਾਲਾ …

Read More »

ਸ੍ਰੀ ਸਿਰੜੀ ਸਾਈਂ ਫਾਊਂਡੇਸ਼ਨ ਵਲੋਂ ਅੱਖਾਂ ਦਾ ਫਰੀ ਕੈਂਪ ਅਯੋਜਿਤ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਅਗਰਵਾਲ ਸਭਾ ਵਿਖੇ ਸ੍ਰੀ ਸਿਰੜੀ ਸਾਈਂ ਫਾਊਂਡੇਸ਼ਨ ਵਲੋਂ ਪਹਿਲਾ ਅੱਖਾਂ ਦਾ ਵਿਸ਼ਾਲ ਚੈਕਅੱਪ ਕੈਂਪ ਫਾਊਂਡੇਸ਼ਨ ਦੇ ਪ੍ਰਧਾਨ ਰਾਜ ਕੁਮਾਰ ਟੋਨੀ, ਜਨਰਲ ਸਕੱਤਰ ਬਲਵਿੰਦਰ ਗੁਲਾਟੀ, ਵਿੱਤ ਸਕੱਤਰ ਰਿੰਕੂ ਜੈਨ, ਪਵਨ ਕੁਮਾਰ ਗੋਇਲ ਅਤੇ ਮਹੇਸ਼ ਕੁਮਾਰ ਦੀ ਦੇਖ-ਰੇਖ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਉਘੇ ਸਮਾਜ ਸੇਵੀ ਗੁਨਿੰਦਰਜੀਤ ਸਿੰਘ ਜਵੰਧਾ (ਮਿੰਕੂ) ਚੇਅਰਮੈਨ ਇੰਫੋਟੈਕ ਅਤੇ …

Read More »

ਲਾਇਨਜ਼ ਕਲੱਬ ਨੇ ਗਰੀਬ ਲੋਕਾਂ ਨੂੰ ਵੰਡੇ ਫਲ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਦੀ ਨਵੀਂ ਚੁਣੀ ਗਈ ਟੀਮ ਵਲੋਂ ਪ੍ਰਧਾਨ ਪਰਮਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਲਾਇਨਜ਼਼ ਕਾਰਕੁਨਾਂ ਵਲੋਂ ਸ਼ਹਿਰ ਦੇ ਸਲੱਮ ਏਰੀਏ ਵਿੱਚ ਗਰੀਬ ਲੋਕਾਂ ਨੂੰ ਫਲ ਵੰਡ ਕੇ ਕੁਪੋਸ਼ਣ ਦੀ ਸਮੱਸਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਇਸ ਪ੍ਰੋਜੈਕਟ ਦੇ ਚੇਅਰਮੈਨ ਗੁਰਚਰਨ ਸਿੰਘ ਹਾਂਡਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਰੋਟੀ ਤੋਂ …

Read More »

ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ।ਜਿਥੇ ਮੰਦਰ ਕਮੇਟੀ ਪ੍ਰਧਾਨ ਮੈਡਮ ਲਕਸ਼ਮੀ ਕਾਂਤਾ ਚਾਵਲਾ ਤੇ ਡਾਕਟਰ ਰਾਕੇਸ਼ ਕੁੰਦਰਾ ਨੇ ਮੁੱਖ ਸਕੱਤਰ ਵਰਮਾ ਨੂੰ ‘ਜੀ ਆਇਆਂ’ ਕਿਹਾ ਅਤੇ ਮੰਦਰ ਦੇ ਮਾਡਲ ਨਾਲ ਸਨਮਾਨਿਤ ਕੀਤਾ।

Read More »