ਅੰਮ੍ਰਿਤਸਰ, 27 (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਡੀ.ਸੀ.ਪੀ ਹੈਡਕੁਆਰਟਰ ਵਤਸਲਾ ਗੁਪਤਾ ਆਈ.ਪੀ.ਐਸ, ਪਰਮਿੰਦਰ ਸਿੰਘ ਭੰਡਾਲ ਡੀ.ਸੀ.ਪੀ ਲਾਅ-ਐਂਡ-ਆਰਡਰ ਅਤੇ ਏ.ਡੀ.ਸੀ.ਪੀ ਟ੍ਰੈਫਿਕ ਅਮਨਦੀਪ ਕੌਰ, ਏ.ਡੀ.ਸੀ.ਪੀ ਪ੍ਰਭਜੋਤ ਸਿੰਘ ਵਿਰਕ ਤੇ ਏ.ਸੀ.ਪੀ ਵਰਿੰਦਰ ਸਿੰਘ ਖੋਸਾ ਦੀ ਯੋਗ ਅਗਵਾਈ ਹੇਠ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਦੇ ਵਿਰੁੱਧ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਂਕੇ ਜਾਗਰੂਕਤਾ ਸਾਈਕਲ ਰੈਲੀ ਗੋਲਡਨ ਗੇਟ …
Read More »ਪੰਜਾਬੀ
ਸਪੈਸ਼ਲ ਉਲੰਪਿਕ ਅੰਤਰਰਾਸ਼ਟਰੀ ਖੇਡਾਂ ਵਿੱਚ ਪਿੰਗਲਵਾੜਾ ਦੇ ਤਿੰਨ ਬੱਚਿਆਂ ਨੇ ਰੋਲਰ ਸਕੇਟਿੰਗ ‘ਚ ਜਿਤੇ ਚਾਰ ਮੈਡਲ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੰਸਥਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਬਰਲਿਨ (ਜਰਮਨੀ) ਵਿਖੇ 17 ਤੋਂ 25 ਜੂਨ 2023 ਨੂੰ ਹੋਈਆਂ ਸਪੈਸ਼ਲ ੳਲੰਪਿਕ ਅੰਤਰਰਾਸ਼ਟਰੀ ਖੇਡਾਂ ਵਿੱਚ ਪਿੰਗਲਵਾੜਾ ਦੇ ਭਗਤ ਪੂਰਨ ਸਿੰਘ ਸਕੂਲ ਦੇ ਤਿੰਨ ਬੱਚਿਆਂ ਨੇ ਰੋਲਰ ਸਕੇਟਿੰਗ ਖੇਡ ਵਿੱਚ ਚਾਰ ਮੈਡਲ ਜਿੱਤ ਕੇ ਪਿੰਗਲਵਾੜਾ, ਪੰਜਾਬ ਅਤੇ ਦੇਸ਼ ਦਾ …
Read More »ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਸਰਕਾਰ ਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਬਿੱਲ ਮੁਕੰਮਲ ਰੱਦ
ਸਰਕਾਰ ਗੁਰਦੁਆਰਾ ਸੋਧ ਬਿੱਲ ਵਾਪਸ ਲਵੇ – ਐਡਵੋਕੇਟ ਧਾਮੀ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਿਆਂ ਇਸ ਦਾ ਹਰ ਪੱਧਰ ’ਤੇ ਕਰੜਾ ਵਿਰੋਧ ਜਾਰੀ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਬੱਸ ਅੱਡੇ ਅਤੇ ਬਿਜਲੀ ਘਰ ਦੀ ਕੀਤੀ ਚੈਕਿੰਗ
ਅੱਡੇ ’ਤੇ ਬੱਸ ਨਾ ਰੋਕਣ ‘ਤੇ ਕੰਡਕਟਰ ਅਤੇ ਡਰਾਇਵਰ ਨੂੰ ਦਿੱਤੀ ਚੇਤਾਵਨੀ ਅੰਮ੍ਰਿਤਸਰ 26 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਵਰ੍ਹਦੇ ਮੀਂਹ ਵਿੱਚ ਜੰਡਿਆਲਾ ਗੁਰੂ ਬੱਸ ਅੱਡੇ ’ਤੇ ਚੈਕਿੰਗ ਕੀਤੀ ਅਤੇ ਖੁਦ ਜੰਡਿਆਲਾ ਗੁਰੂ ਬੱਸ ਅੱਡੇ ‘ਤੇ ਬੱਸ ਨੂੰ ਰੁਕਵਾਇਆ।ਈ.ਟੀ.ਓ ਨੇ ਡਰਾਇਵਰ ਅਤੇ ਕੰਡਕਟਰ ਨੂੰ ਅੱਡੇ ਤੇ ਬੱਸ ਨਾ ਰੋਕਣ ’ਤੇ ਝਾੜ ਪਾਈ ਅਤੇ ਸਖ਼ਤ …
Read More »ਲਾਭ ਹੀਰੇ ਦੇ ਗੀਤ ‘ਚਰਚੇ’ ਨੇ ਹਰ ਪਾਸੇ ਛੇੜੀ ਚਰਚਾ
ਸਮਰਾਲਾ, 26 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬੀ ਗਾਇਕੀ ਵਿੱਚ ਚਮਕਦੇ ਸਿਤਾਰੇ ਲਾਭ ਹੀਰੇ ਨੇ ਆਪਣੀ ਬੁਲੰਦ ਆਵਾਜ਼ ਨਾਲ ਗਾਏ ਗਾਣੇ ‘ਚਰਚੇ’ ਨਾਲ ਸੰਗੀਤ ਜਗਤ ਫਿਰ ਤੋਂ ਚਰਚਾ ਛੇੜ ਦਿੱਤੀ ਹੈ।ਇਹ ਗਾਣਾ ਬੀਤੀ 24 ਜੂਨ ਨੂੰ ਜੀ.ਐਸ ਰਿਕਾਰਡਜ਼ ਵਲੋਂ ਰਲੀਜ਼ ਕੀਤਾ ਗਿਆ ਹੈ।ਸੁੱਖ ਕੱਤਰੀ ਅਤੇ ਗਾਇਕ ਲਾਭ ਹੀਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਗਾਣਾ ਕੁਲਵੰਤ ਅਮਲੇਵਾਲ …
Read More »ਡੇਂਗੂ ਮਲੇਰੀਆ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ
ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਨਗਰ ਪੰਚਾਇਤ ਚੀਮਾ ਅਤੇ ਹੈਲਥ ਡਿਪਾਰਮੈਟ ਦੇ ਮੁਲਾਜ਼ਮਾਂ ਵਲੋਂ ਡੋਰ ਟੂ ਡੋਰ ਅਤੇ ਦੁਕਾਨਦਾਰਾਂ ਨੂੰ ਡੇਂਗੂ ਮਲੇਰੀਆ ਅਤੇ ਹੋਰ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਹਰ ਹਫ਼ਤੇ ਡਰਾਈ ਡੇ ਮਨਾਉਣ ਲਈ ਦੱਸਿਆ ਗਿਆ।ਉਨਾਂ ਕਬਾੜ ਦੀਆਂ ਦੁਕਾਨਾਂ ਛੱਤਾਂ ‘ਤੇ ਪਏ ਗਮਲੇ ਅਤੇ ਘਰਾਂ ਵਿੱਚ ਸਟੋਰ ਕੀਤਾ ਗਿਆ ਪਾਣੀ ਕੂਲਰ ਅਤੇ ਫਰਿੱਜ਼ ਨੂੰ ਵੀ ਚੈਕ ਕੀਤਾ।ਇਸ ਸਮੇਂ …
Read More »ਮਾਲਵਾ ਲਿਖਾਰੀ ਸਭਾ ਵਲੋਂ 10ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ
ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵਲੋਂ ਸਥਾਨਕ ਹੋਟਲ ਵਿਖੇ ਆਪਣੇ ਦਸਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਉੱਘੇ ਨਾਵਲਕਾਰ ਪਰਗਟ ਸਿੰਘ ਸਤੌਜ ਨੇ ਕੀਤੀ।ਇਸ ਸਮੇਂ ਸਭਾ ਵਲੋਂ ਦਿੱਤਾ ਜਾਣ ਵਾਲਾ ਡਾ. ਪ੍ਰੀਤਮ ਸੈਣੀ ਵਾਰਤਕ ਪੁਰਸਕਾਰ ਗਿਆਨੀ ਜੰਗੀਰ ਸਿੰਘ ਰਤਨ ਨੂੰ, ਮੇਘ ਗੋਇਲ ਯਾਦਗਾਰੀ ਗਲਪ ਪੁਰਸਕਾਰ ਬਿੰਦਰ ਸਿੰਘ ਖੁੱਡੀ ਕਲਾਂ …
Read More »ਬਜ਼ੁਰਗਾਂ ਦੀ ਸੰਸਥਾ ਵਲੋਂ ਸਨਮਾਨ ਸਮਾਰੋਹ ਆਯੋਜਿਤ
ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਬਜ਼਼ੁਰਗਾਂ ਦੀ ਭਲਾਈ ਅਤੇ ਤੰਦਰੁਸਤੀ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੁੱਖ ਦਫਤਰ ਵਿਖੇ ਜੂਨ ਮਹੀਨੇ ਦੇ ਜਨਮ ਦਿਨ ਸਬੰਧੀ ਸਨਮਾਨ ਸਮਾਰੋਹ ਪਾਲਾ ਮੱਲ ਸਿੰਗਲਾ ਪ੍ਰਧਾਨ ਅਤੇ ਬਲਦੇਵ ਸਿੰਘ ਗੋਸਲ ਸੀਨੀਅਰ ਸਰਪ੍ਰਸਤ ਦੀ ਅਗਵਾਈ ਵਿੱਚ ਕਰਵਾਇਆ ਗਿਆ।ਸੁਧੀਰ ਵਾਲੀਆ, ਸੁਰਿੰਦਰ ਸ਼ੋਰੀ, ਰਾਜ ਕੁਮਾਰ ਗਰਗ, ਪ੍ਰੇਮ ਚੰਦ ਗਰਗ, ਅਵਿਨਾਸ਼ ਸ਼ਰਮਾ ਦੀ ਦੇਖ-ਰੇਖ ਹੇਠ ਹੋਏ ਇਸ …
Read More »ਟਰੱਸਟ ਚੇਅਰਮੈਨ ਤਲਵਾਰ ਵਲੋਂ ਅੰਮ੍ਰਿਤਸਰ ‘ਚ ਪ੍ਰੈਸ ਕਲੱਬ ਕਲੌਨੀ ਬਣਾਉੁਣ ਦਾ ਭਰੋਸਾ
ਪ੍ਰੈਸ ਕਲੱਬ ਦੇ ਪ੍ਰਧਾਨ ਰਾਜੇਸ਼ ਗਿੱਲ ਨੇ ਪੱਤਰਕਾਰਾਂ ਲਈ ਰੱਖੀ ਸੀ ਮੰਗ ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਸਥਾਨਕ ਜੀ.ਟੀ ਰੋਡ ਸਥਿਤ ਨਿਊ ਅੰਮ੍ਰਿਤਸਰ ਵਿਖੇ ਪਹੁੰਚੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਅਸ਼ੋਕ ਤਲਵਾਰ ਨੇ ਪ੍ਰੈਸ ਕਲੱਬ ਦੀਆਂ ਮੰਗਾਂ ਨੂੰ ਹਾਂ ਪੱਖੀ ਹੁੰਗਾਰਾ ਦਿੰਦਿਆਂ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਲਈ ਪ੍ਰੈਸ ਕਲੱਬ ਕਲੌਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਯਕੀਨ …
Read More »200 ਰੁਪਏ ਫੰਡ ਵਸੂਲਣ ਦੇ ਵਿਰੋਧ ‘ਚ ਪੈਨਸ਼ਨਰਾਂ ਨੇ ਫੂਕੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ
ਸਮਰਾਲਾ, 26 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਪੈਨਸ਼ਰਾਂ ਕੋਲੋ 200 ਰੁਪਏ ਪ੍ਰਤੀ ਮਹੀਨਾ ਵਿਕਾਸ ਫੰਡ ਵਸੂਲਣ ਦੇ ਵਿਰੋਧ ਵਿੱਚ ਅੱਜ ਪੈਨਸ਼ਨਰਜ਼ ਮਹਾਂ ਸੰਘ (ਸੰਘਰਸ਼ੀ) ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਅਤੇ ਪਾਵਰਕਾਮ ਮੰਡਲ ਸਮਰਾਲਾ ਦੇ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਐਸ.ਡੀ.ਐਮ ਦਫਤਰ ਸਾਹਮਣੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਫੂਕੀਆਂ ਗਈਆਂ …
Read More »
Punjab Post Daily Online Newspaper & Print Media