ਸਮਰਾਲਾ, 26 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਬੀਤੇ ਦਿਨ ਸੇਵਾ ਮੁਕਤ ਮੁਲਾਜ਼ਮ, ਜੋ ਪੈਨਸ਼ਨ ਪ੍ਰਾਪਤ ਕਰਦੇ ਹਨ, ਦੀਆਂ ਪੈਨਸ਼ਨਾਂ ਵਿੱਚ 200 ਰੁਪਏ ਪ੍ਰਤੀ ਮਹੀਨਾ ਬਤੌਰ ਵਿਕਾਸ ਫੰਡ ਕੱਟਣ ਦਾ ਜੋ ਫੁਰਮਾਨ ਜਾਰੀ ਕੀਤਾ ਹੈ, ਉਸ ਦੇ ਵਿਰੋਧ ਵਿੱਚ ਪਾਵਰਕਾਮ ਦੇ ਪੈਨਸ਼ਨਰਾਂ ਅੰਦਰ ਗੁੱਸੇ ਦੀ ਪ੍ਰਚੰਡ ਲਹਿਰ ਪਾਈ ਜਾ ਰਹੀ ਹੈ।ਪਾਵਰਕਾਮ ਦੇ ਪੈਨਸ਼ਨਰਾਂ ਨੇ ਸਥਾਨਕ ਬਿਜਲੀ ਸ਼ਿਕਾਇਤ ਘਰ …
Read More »ਪੰਜਾਬੀ
ਸੁੰਦਰ ਦਸਤਾਰ ਮੁਕਾਬਲਿਆਂ ‘ਚ ਪੁਨੀਤ ਸਿਹਾਲਾ ਦਾ ਪਹਿਲਾ ਸਥਾਨ
ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਹਰ ਪਿੰਡ ‘ਚ ਕਰਾਵਾਂਗੇ ਦਸਤਾਰ ਮੁਕਾਬਲਾ – ਨੀਰਜ ਸਿਹਾਲਾ ਸਮਰਾਲਾ, 26 ਜੂਨ (ਇੰਦਰਜੀਤ ਸਿੰਘ ਕੰਗ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਭਾਈ ਮਰਦਾਨਾ ਜੀ ਚੈਰੀਟੇਬਲ ਸੁਸਾਇਟੀ (ਰਜਿ:) ਸਮਰਾਲਾ ਅਤੇ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ (ਐਨ.ਜੀ.ਓ) ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਸਿਹਾਲਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਵਿਖੇ ਸੁੰਦਰ ਦਸਤਾਰ ਮੁਕਾਬਲੇ …
Read More »ਪਿੰਡ ਫਤਾਹਪੁਰ ਵਾਰਡ ਵਿਖੇ ਬਾਬਾ ਫ਼ੈਜ਼ ਸ਼ਾਹ ਦੀ ਯਾਦ ਵਿੱਚ ਕਬੱਡੀ ਕੱਪ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 66 ਦੇ ਇਲਾਕੇ ਪਿੰਡ ਫਤਾਹਪੁਰ ਵਿਖੇ ਬਾਬਾ ਫ਼ੈਜ਼ ਸ਼ਾਹ ਦੀ ਯਾਦ ਵਿੱਚ ਲੜਕੀਆਂ ਦਾ ਕਬੱਡੀ ਕੱਪ ਕਰਵਾਇਆ ਗਿਆ।ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ, ਬਲਾਕ ਇੰਚਾਰਜ ਸੰਨੀ ਸਹੋਤਾ, ਨੋਨੀ ਪ੍ਰਧਾਨ, ਬਿੱਟੂ ਬੋਰਾਂ ਵਾਲਾ, ਟਿੰਕੂ, ਸੁਰਜੀਤ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।11 ਮਂੈਬਰੀ ਪ੍ਰਬੰਧਕੀ ਕਮੇਟੀ ਦੇ ਜਸਬੀਰ ਸਿੰਘ ਜੱਸਾ, …
Read More »ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼੍ਰੀ ਮੈਡੀਕਲ ਅਤੇ ਖੂਨਦਾਨ ਕੈਂਪ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਸਥਾਨਕ ਉਮੀਦ ਫਾਊਂਡੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਝੀਤਾ ਅਤੇ ਸਮੁੱਚੀ ਟੀਮ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼੍ਰੀ ਮੈਡੀਕਲ ਚੈਕਅਪ ਕੈਂਪ ਅਤੇ ਖੂਨਦਾਨ ਕੈਂਪ ਗੁਰਦੁਆਰਾ ਸੰਤ ਸ਼ੰਕਰ ਸਿੰਘ ਜੀ ਕਬੀਰ ਪਾਰਕ ਵਿਖੇ ਲਗਾਇਆ ਗਿਆ।ਜਿਸ ਵਿਚ 300 ਦੇ ਕਰੀਬ ਵਿਅਕਤੀਆਂ ਦੇ ਦਿਲ, ਪੇਟ ਅਤੇ ਹੱਡੀਆਂ ਦੇ ਰੋਗਾਂ ਦਾ ਮੁਫ਼ਤ ਚੈਕਅਪ …
Read More »10ਵਾਂ ਸਮਰ ਆਰਟ /ਫੈਸਟੀਵਲ 2023 – ਆਰਟ ਗੈਲਰੀ ‘ਚ ਨੁੱਕੜ ਨਾਟਕ ਤੇ ਵੁੱਡ ਕੱਟ ਪ੍ਰਦਰਸ਼ਨੀ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਆਪਣਾ 100 ਸਾਲਾ ਉਤਸਵ ਮਨਾ ਰਹੀ ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ 10ਵਾਂ ਸਮਰ ਆਰਟ /ਫੈਸਟੀਵਲ 2023 ਬਹੁਤ ਸਫਲਤਾਪੂਰਵਕ ਚੱਲ ਰਿਹਾ ਹੈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ ਐਸ ਚਮਕ ਨੇ ਦੱਸਿਆ ਕਿ ਇਸ ਫੈਸਟੀਵਲ ਦੀ ਲੜੀ ਤਹਿਤ ਅੱਜ ਇਕ ਨੁੱਕੜ ਨਾਟਕ ‘ਸੇ ਨੋ …
Read More »ਪੀ.ਜ਼ੀ ਦੀ ਰਜਿਸਟਰੇਸ਼ਨ ਜਰੂਰੀ ਅਤੇ ਮੋਟਰਸਾਈਕਲਾਂ ਦੇ ਸਲੰਸਰਾਂ ਵਿੱਚ ਫੇਰਬਦਲ ‘ਤੇ ਪਾਬੰਦੀ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ-ਕਮ-ਕਾਰਜ਼ਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਅਧੀਨ ਪੈਂਦੇ ਥਾਣਿਆਂ ਦੇ ਏਰੀਆ ਵਿੱਚ ਪੀ.ਜ਼ੀ ਦੀ ਲਾਜ਼ਮੀ ਰਜਿਸਟਰੇਸ਼ਨ ਅਤੇ ਮੋਟਰਸਾਈਕਲਾਂ ਦੇ ਸਲੰਸਰਾਂ ਵਿੱਚ ਫੇਰਬਦਲ ਨਾ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। …
Read More »ਕਿਰਾਏਦਾਰ ਰੱਖਣ ਤੋਂ ਪਹਿਲਾਂ ਉਸ ਦੇ ਰਿਹਾਇਸ਼ੀ ਪਤੇ ਦੀ ਅਗਾਊਂ ਤਸਦੀਕ ਜਰੂਰੀ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਜ਼ਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ …
Read More »ਦਿਵਯਾਂਗ ਕ੍ਰਿਕਟ ਕੰਟਰੋਲ ਬੋਰਡ ਵਲੋਂ ਅੰਮ੍ਰਿਤਸਰ ‘ਚ ਹੋਵੇਗਾ ਚਾਰ ਸੂਬਿਆਂ ਦੇ ਦਿਵਯਾਂਗ ਖਿਡਾਰੀਆਂ ਦਾ ਕ੍ਰਿਕਟ ਮੈਚ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਦਿਵਯਾਂਗ ਕ੍ਰਿਕਟ ਕੰਟਰੋਲ ਬੋਰਡ (ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਇੱਕ ਸ਼ਾਖਾ) ਅੰਮ੍ਰਿਤਸਰ ਵਿਖੇ ਚਾਰ ਸੂਬਿਆਂ ਪੰਜਾਬ, ਉਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੱਖ-ਵੱਖ ਦਿਵਯਾਂਗ ਖਿਡਾਰੀਆਂ ਲਈ ਕ੍ਰਿਕਟ ਮੈਚਾਂ ਦਾ ਆਯੋਜਨ ਕਰੇਗਾ।ਰਾਸੋ ਮੁਖੀ ਕਮਲਜੀਤ ਕੌਰ ਗਿੱਲ ਨਾਲ ਗੱਲਬਾਤ ਕਰਦੇ ਹੋਏ ਬੋਰਡ ਦੇ ਸਕੱਤਰ ਹਾਰੂਨ ਰਸ਼ੀਦ ਨੇ ਇਸ ਪੂਰੇ ਮੈਚ ਦੀ ਜਿੰਮੇਵਾਰੀ ਰਾਸੋ ਨੂੰ ਸੌਂਪੀ ਹੈ। …
Read More »ਸਰਕਾਰ ਵਲੋਂ ਜਾਰੀ ਪੈਸੇ ਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਅੱਗੇ ਆਉਣ ਆਮ ਲੋਕ – ਈ.ਟੀ.ਓ
ਗ੍ਰਾਮ ਪੰਚਾਇਤ ਝੰਗੀ ਸਾਹਿਬ ਵਿਖੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਸਰਕਾਰ ਵਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ।ਇਸ ਲਈ ਇਸ ਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਲੋਕ …
Read More »ਗੁਰੂ ਨਾਨਕ ਦੇੇਵ ਯੂਨੀਵਰਸਿਟੀ ਵਿਖੇ ਯੋਜਨਾਬੰਦੀ ਕੋਰਸਾਂ `ਚ ਕੈਰੀਅਰ ਦੇ ਮੌਕੇ ਉਪਲੱਬਧ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਜੀਵਨ `ਚ ਖੁਸ਼ਗਵਾਰ ਬਸੇੇਰੇ ਲਈ ਮਨੁੱਖ ਰਿਹਾਇਸ਼ ਦੇ ਵੱਖ-ਵੱਖ ਮਾਡਲਾਂ ਦਾ ਵਿਕਾਸ ਕਰਦਾ ਰਹਿੰਦਾ ਹੈ।ਇਸੇ ਦਿਸ਼ਾਂ ਵਿੱਚ ਸਮੇਂ ਸਮੇਂ ਦੀਆਂ ਸਭਿਆਤਾਵਾਂ ਨੇ ਆਪਣੀਆਂ ਪੈੜਾਂ ਛੱੱਡੀਆਂ ਹਨ। ਮੋਹਿੰਜੋਦਾਰੋ, ਬਾਬਲ, ਰੋਮ, ਏਥਨਜ਼ ਅਤੇ ਅਜਿਹੀਆਂ ਬਹੁਤ ਸਾਰੀਆਂ ਸਭਿਆਤਾਵਾਂ ਸੁਚੱਜੀ ਦੂਰਦਰਸ਼ੀ ਯੋਜਨਾ ਦੀਆਂ ਉਦਾਹਰਣਾਂ ਹਨ।ਉਨ੍ਹਾਂ ਦੀ ਕੰਮ ਕਰਨ ਦੀ ਵਿਲੱਖਣਤਾ ਅਤੇ ਆਰਕੀਟੈਕਚਰਲ ਅਜੂਬਿਆਂ ਦੀ ਯੋਜਨਾ ਬਣਾਉਣ ਵਿੱਚ …
Read More »
Punjab Post Daily Online Newspaper & Print Media