26 ਜੂਨ ਨੂੰ ਹੋਣਗੇ ਸੈਮੀਫਾਈਨਲ ਮੈਚ ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹਿਲੀ ਵਾਰ ਪੰਜਾਬ ਫੁੱਟਬਾਲ ਅੇਸੋਸੀਏਸ਼ਨ ਵਲੋਂ ਜ਼ਿਲ਼੍ਹਾ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਯੋਜਿਤ ਹੀਰੋ 27ਵੀਂ ਸੀਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਦਾ ਸੈਮੀਫਾਈਨਲ ਮੈਚ 26 ਜੂਨ ਅਤੇ ਫਾਈਨਲ ਮੈਚ 28 ਜੂਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਵੇਗਾ। ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਜਨਰਲ …
Read More »ਪੰਜਾਬੀ
`ਮੇਰਾ ਸ਼ਹਿਰ ਮੇਰਾ ਮਾਣ` ਮੁਹਿੰਮ ਤਹਿਤ ਜੂਟ ਦੇ ਥੈਲੇ ਵੰਡੇ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਕੌਂਸਲ ਸੰਗਰੂਰ ਦੀ ਟੀਮ ਵਲੋਂ “ਮੇਰਾ ਸ਼ਹਿਰ ਮੇਰਾ ਮਾਣ” ਮੁਹਿੰਮ ਤਹਿਤ ਸ਼ਹਿਰ ਨੂੰ ਕਲੀਨ ਗ੍ਰੀਨ ਪ੍ਰਦੂਸ਼ਣ ਫ੍ਰੀ ਬਣਾਉਣ ਲਈ ਸਵੱਛਤਾ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ।ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਐਨ.ਸੀ.ਸੀ ਵਲੰਟੀਅਰਾਂ ਨੇ ਵੀ ਸਹਿਯੋਗ ਦਿੰਦਿਆਂ ਸਬਜ਼ੀ ਮੰਡੀ, ਫ਼ਲ ਮੰਡੀ ਅਤੇ ਸੁਨਾਮੀ ਗੇਟ ਸਥਿਤ ਰੇਹੜ੍ਹੀ -ਫੜੀ …
Read More »ਵਿਧਾਇਕਾ ਭਰਾਜ ਵਲੋਂ ‘ਸਰਕਾਰ ਤੁਹਾਡੇ ਦੁਆਰ ਤਹਿਤ’ ਲਗਾਏ ਕੈਂਪ ਨੂੰ ਭਰਵਾਂ ਹੁੰਗਾਰਾ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਦੇ ਨਿਵਾਸੀਆਂ ਦੀਆਂ ਮੁਸ਼ਕਲਾਂ ਦੇ ਸਮਾਂਬੱਧ ਨਿਪਟਾਰੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਲੜੀਵਾਰ ਲਗਾਏ ਜਾ ਰਹੇ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਆਰੰਭੀ ਮੁਹਿੰਮ ਤਹਿਤ ਸੰਗਰੂਰ ਵਿਖੇ ਲੱਗ ਰਹੇ ਇਨ੍ਹਾਂ ਕੈਂਪਾਂ ਤਹਿਤ ਅੱਜ ਵਾਰਡ ਨੰਬਰ 5, 6, 15, 16 ਅਤੇ 17 …
Read More »ਤੰਬਾਕੂਨੋਸ਼ੀ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ `ਤੇ ਅਚਨਚੇਤ ਚੈਕਿੰਗ, ਚਲਾਨ ਵੀ ਕੱਟੇ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਤੰਬਾਕੂ ਰੋਕਥਾਮ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਜਨਤਕ ਥਾਵਾਂ ‘ਤੇ ਤੰਬਾਕੂ ਦੀ ਵਰਤੋਂ ਨੂੰ ਮੁਕੰਮਲ ਤੌਰ `ਤੇ ਨੱਥ ਪਾਈ ਜਾ ਸਕੇ।ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ …
Read More »ਕੱਟੜਾ ਸ਼ੇਰ ਸਿੰਘ ਅੰਮ੍ਰਿਤਸਰ ਵਿਖੇ ਐਂਟੀ ਨੈਸ਼ਨਲ ਡਰੱਗ ਡੇਅ ਸਬੰਧੀ ਸੈਮੀਨਾਰ
ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਸਬ-ਡਵੀਜ਼ਨ ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਵਲੋਂ ਅੱਜ ਨਸ਼ਾ ਮੁਕਤੀ ਮੁਹਿੰਮ ਸਬੰਧੀ ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਕੇਂਦਰੀ ਏ.ਐਸ.ਆਈ ਅਮਰੀਕ ਸਿੰਘ ਥਾਣਾ ਸਾਂਝ ਕੇਦਰ ਈ-ਡਵੀਜਨ ਅਤੇ ਸਮੂਹ ਸਟਾਫ ਸਮੇਤ ਕੱਟੜਾ ਸ਼ੇਰ ਸਿੰਘ ਅੰਮ੍ਰਿਤਸਰ ਵਿਖੇ ਐਂਟੀ ਨੈਸ਼ਨਲ ਡਰੱਗ ਡੇਅ ਦੇ ਸਬੰਧ ਵਿੱਚ ਸੈਮੀਨਾਰ ਕੀਤਾ ਗਿਆ ਅਤੇ ਕਟੜਾ ਸ਼ੇਰ ਸਿੰਘ ਤੋਂ ਗੋਦਾਮ ਮੁਹੱਲਾ ਤੱਕ ਮਾਰਚ …
Read More »ਯੂਨੀਵਰਸਿਟੀ ਦੀ ਸੁਰੱਖਿਆ ਲਈ 24 ਨਵੇਂ ਸੁਰੱਖਿਆ ਗਾਰਡ ਰੈਗੂਲਰ ਆਧਾਰ `ਤੇ ਭਰਤੀ
ਅੰਮ੍ਰਿਤਸਰ, 23 ਜੁਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਨਵ-ਨਿਯੁਕਤ ਸੁਰੱਖਿਆ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਯੂਨੀਵਰਸਿਟੀ ਵਿਖੇ ਨੌਕਰੀ ਜਾਇਨ ਕਰਨ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਯੂਨੀਵਰਸਿਟੀ ਪਰਿਵਾਰ ਵਿਚ ਸ਼ਾਮਿਲ ਹੋਣ `ਤੇ ਸਵਾਗਤ ਕੀਤਾ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਮੌਕੇ ਇਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ …
Read More »ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਮਿਤੀ ‘ਚ ਵਾਧਾ
ਅੰਮ੍ਰਿਤਸਰ, 23 ਜੁਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਨੇ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਅਤੇ ਬੀ.ਟੈਕ (ਟੈਕਸਟਾਈਲ ਪ੍ਰੋਸੈਸਿੰਗ ਟੈਕਨਾਲੋਜੀ) ਕੋਰਸ ਲਈ ਆਨਲਾਈਨ ਰਜਿਸਟ੍ਰੇਸ਼ਨ 28 ਜੂਨ 2023 ਤੱਕ ਵਧਾ ਦਿੱਤੀ ਹੈ।ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਕੋਰਸ `ਚ ਦਾਖਲਾ ਲੈਣ ਲਈ ਕਿਸੇ ਵੀ ਸਟ੍ਰੀਮ ਵਿਚ 10+2 ਹੋਣੀ ਚਾਹੀਦੀ ਹੈ। ਇਸ ਨਾਲ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਜ਼ਾਈਨਰ ਦੇ ਤੌਰ …
Read More »ਯੂਨੀਵਰਸਿਟੀ ਸੇਹਤ ਕੇਂਦਰ ਵਲੋਂ ਮੈਂਦਾਤਾਂ ਹੱਡੀਆਂ ਤੇ ਦਿਲ ਦੇ ਰੋਗਾਂ ਦਾ ਵਿਸ਼ੇਸ਼ ਕੈਂਪ 24 ਨੂੰ
ਅੰਮ੍ਰਿਤਸਰ, 23 ਜੁਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਿਤ ਸੇਹਤ ਕੇਂਦਰ ਵਲੋਂ ਗੁਰੂਗਰਾਮ ਸਥਿਤ ਦੇਸ਼ ਦੇ ਨਾਮਵਾਰ ਹਸਪਤਾਲ “ਮੈਂਦਾਤਾਂ” ਦੇ ਮਾਹਿਰ ਡਾਕਟਰਾਂ ਦੀ ਟੀਮ ਨੂੰ ਕੱਲ੍ਹ ਯੂਨੀਵਰਸਿਟੀ ਵਿਚ ਸੱਦਾ ਦਿੱਤਾ ਗਿਆ ਹੈ।ਜਿਸ ਵਿਚ ਉਹ ਦਿਲ ਅਤੇ ਹੱਡੀਆਂ ਦੀ ਜਾਂਚ ਵਾਸਤੇ ਇਕ ਕੈਂਪ 24.06.2023 ਨੂੰ ਸਵੇਰੇ 9.00 ਵਜੇ ਤੋਂ ਲੈ ਕੇ 3.00 ਵਜੇ ਤੱਕ ਆਯੋਜਨ ਕੀਤਾ ਜਾਵੇਗਾ।ਮੈਂਦਾਤਾਂ ਤੋਂ …
Read More »ਕਾਮਰੇਡ ਜੀਤਾ ਕੌਰ ਨੂੰ ਸ਼ਰਧਾਂਜਲੀਆਂ ਭੇਟ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਦੇਸ਼ ਪੱਧਰ ‘ਤੇ ਚਰਚਿਤ ਇਸਤਰੀ ਆਗੂ ਤੇ ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਦੀ ਲੀਡਰ ਕਾਮਰੇਡ ਜੀਤਾ ਕੌਰ ਦੀ 16ਵੀਂ ਬਰਸੀ ਮੌਕੇ ਸਮਾਜਿਕ, ਰਾਜਨੀਤਕ, ਆਰਥਿਕ ਅਤੇ ਸੱਭਿਆਚਾਰਕ ਬਰਾਬਰਤਾ ਲਈ ਔਰਤ ਲਹਿਰ ਉਸਾਰਨ ਅਤੇ ਇਨਕਲਾਬੀ ਲਹਿਰ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਇਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਬਲਵਿੰਦਰ ਕੌਰ ਵੈਰਾਗੀ, ਕ੍ਰਿਸ਼ਨਾ ਕੌਰ, ਮਨਜੀਤ ਕੌਰ ਆਲੋਅਰਖ ਦੀ …
Read More »ਸਮਾਜ ਸੇਵੀ ਗੰਗਾ ਸਿੰਘ ਜਖੇਪਲ ਨਮਿਤ ਸਹਿਜ ਪਾਠ ਦੇ ਭੋਗ 25 ਜੂਨ ਨੂੰ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਕਹਿੰਦੇ ਹਨ ਕਿ ਦੁਆਵਾਂ ਦਾ ਖਜ਼ਾਨਾ ਇਕੱਠਾ ਕਰਨਾ ਵੀ ਕਿਸੇ ਕਿਸੇ ਦੇ ਨਸੀਬ ਵਿੱਚ ਹੁੰਦਾ ਹੈ।ਇਹੀ ਕਹਾਵਤ ਸਹੀ ਸਿੱਧ ਹੁੰਦੀ ਹੈ ਸੁਨਾਮ ਨੇੜਲੇ ਪਿੰਡ ਜਖੇਪਲ ਦੇ ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀ ਗੰਗਾ ਸਿੰਘ ਜਖੇਪਲ ਤੇ, ਜੋ ਅੱਜ ਸਾਡੇ ਵਿੱਚ ਸਰੀਰਕ ਤੌਰ ‘ਤੇ ਨਹੀਂ ਰਹੇ।ਪਰ ਉਨ੍ਹਾਂ ਦੀਆਂ ਦਿੱਤੀਆਂ ਅਣਮੁੱਲੀਆਂ ਸੇਵਾਵਾਂ ਹਮੇਸ਼ਾਂ ਲਈ ਸਾਡੇ ਵਿੱਚ ਰਹਿਣਗੀਆਂ।ਵਾਤਾਵਰਨ …
Read More »
Punjab Post Daily Online Newspaper & Print Media