Wednesday, November 25, 2026

ਪੰਜਾਬੀ

5ਵੀਂ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂਆਂ ਨੇ ਮਾਤਾ ਸ੍ਰੀ ਨੈਣਾਂ ਦੇਵੀ ਦੇ ਕੀਤੇ ਦਰਸ਼ਨ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਸ਼ਰਧਾਲੂਆਂ ਨੂੰ ਮਾਤਾ ਸ੍ਰੀ ਨੈਣਾਂ ਦੇਵੀ ਮੰਦਰ ਦੇ 5ਵੀਂ ਧਾਰਮਿਕ ਯਾਤਰਾ ਦੋਰਾਨ ਦਰਸ਼ਨ ਕਰਵਾਏ ਗਏ।ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਮੰਡੀ ਤੋਂ ਸੰਸਥਾ ਦੇ ਸੇਵਾਦਾਰਾਂ ਵਲੋਂ …

Read More »

ਨਹਿਰੂ ਯੁਵਾ ਕੇਂਦਰ ਵਲੋਂ ਜਿਲ੍ਹਾ ਪੱਧਰੀ ਯੁਵਕ ਮੇਲਾ 1 ਜੁਲਾਈ ਨੂੰ – ਆਕਾਂਕਸ਼ਾ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਕ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵਲੋਂ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ  ਯੁਵਕ ਮੇਲਾ: ਭਾਰਤ 02047 ਖਾਲਸਾ ਕਾਲਜ ਜੀ.ਟੀ ਰੋਡ ਅੰਮ੍ਰਿਤਸਰ ਵਿਖੇ 1 ਜੁਲਾਈ ਨੂੰ ਕਰਵਾਇਆ ਜਾਵੇਗਾ। ਜ਼ਿਲ੍ਹਾ ਯੁਵਾ ਅਫ਼ਸਰ ਆਕਾਂਕਸ਼ਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਸੰਗਠਨ ਦੀ ਤਰਫ਼ੋਂ ਯੁਵਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਪ੍ਰਧਾਨ ਮੰਤਰੀ ਵਲੋਂ …

Read More »

ਐਂਟੀ ਨੈਸ਼ਨਲ ਡਰੱਗ ਡੇਅ ਬਾਰੇ ਗੇਟ ਹਕੀਮਾਂ ਚੋਂਕ ‘ਚ ਸੈਮੀਨਾਰ ਤੇ ਮਾਰਚ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ਼ ਸਬ-ਡਵੀਜ਼ਨ ਸਾਂਝ ਕੇਂਦਰ ਕੇਂਦਰੀ ਅੰਮ੍ਰਿਤਸਰ ਸਬ-ਇੰਸਪੈਕਟਰ ਗੁਰਮੀਤ ਸਿੰਘ ਵਲੋਂ ਅੱਜ ਨਸ਼ਾ ਮੁਕਤੀ ਅਭਿਆਨ ਸਬੰਧੀ ਮੁੱਖ …

Read More »

ਗੰਢਾ ਸਿੰਘ ਕਾਲੋਨੀ ਵਾਸੀਆਂ ਨੂੰ ਦਰਪੇਸ਼ ਬਿਜਲੀ ਦੀਆਂ ਮੁਸ਼ਕਲਾਂ ਕਰਵਾਈਆਂ ਹੱਲ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਅੱਤ ਦੀ ਗਰਮੀ ਵਿਚ ਹਲਕਾ ਦੱਖਣੀ ਦੀ ਵਾਰਡ ਨੰਬਰ 39 ਦੇ ਇਲਾਕੇ ਗੰਢਾ ਸਿੰਘ ਕਾਲੋਨੀ ਵਾਸੀਆਂ ਨੂੰ ਬਿਜਲੀ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਜਿਸ ਦੇ ਚੱਲਦਿਆਂ ਇਹ ਮਾਮਲਾ ਆਪ ਆਗੂਆਂ ਨਵਪ੍ਰੀਤ ਸਿੰਘ ਅਤੇ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਦੇ ਧਿਆਨ ਵਿੱਚ ਲਿਅਉਣ ‘ਤੇ ਉਨਾਂ ਨੇ ਚਾਟੀਵਿੰਡ ਸਬ ਡਵੀਜ਼ਨ ਦੇ ਅਧਿਕਾਰੀਆਂ ਨੂੰ ਮੌਕੇ ਤੇ …

Read More »

ਸਿਹਤਮੰਦ ਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਜਰੂਰੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਜਿਲ੍ਹਾ ਆਯੁਰਵੈਦਿਕ ਵਿਭਾਗ ਅਤੇ ਭਾਰਤੀ ਯੋਗ ਸੰਸਥਾ ਵਲੋਂ ਕੰਪਨੀ ਬਾਗ ਵਿਖੇ ਨੌਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਯੋਗ ਦਿਵਸ ਦੀ ਅਗਵਾਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਕੀਤੀ ਗਈ।1000 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ।ਇਸ ਸੈਸ਼ਨ ਵਿੱਚ …

Read More »

ਸਿੰਗਲ ਯੂਜ ਪਲਾਸਟਿਕ ਦੇ ਕੱਪ ਅਤੇ ਗਲਾਸ ਜ਼ਬਤ- ਹੋਵੇਗੀ ਕਾਨੂੰਨੀ ਕਾਰਵਾਈ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ‘ਤੇ ਲਗਾਈ ਗਈ ਪਾਬੰਦੀ ਤਹਿਤ ਪੰਜਾਬ ਪ੍ਰਦ੍ਰਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਫਤਿਹਗੜ੍ਹ ਚੂੜੀਆਂ ਰੋਡ ਵਿਖੇੇ ਇਕ ਗੱਤਾ ਫੈਕਟਰੀ ਵਿੱਚ ਛਾਪਾ ਮਾਰ ਕੇ ਸਿੰਗਲ ਯੂਜ ਪਲਾਸਟਿਕ ਦੇ ਬਣੇ ਕੱਪ ਅਤੇ ਗਿਲਾਸ ਵੱਡੀ ਮਾਤਰਾ ਵਿੱਚ ਬਰਾਮਦ ਕਰਕੇ ਉਕਤ ਫਰਮ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਦੱਸਣਯੋਗ ਹੈ ਕਿ …

Read More »

ਯੋਗ ਨੂੰ ਸਿਰਫ 21 ਜੂਨ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ – ਡਾ. ਰਮਨ ਖੰਨਾ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ)- ਡਾਇਰੈਕਟਰ ਆਯੁਰਵੈਦਾ ਡਾ. ਰਵੀ ਕੁਮਾਰ ਡੂਮਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਮਨ ਖੰਨਾ ਦੀ ਅਗਵਾਈ ‘ਚ ਪ੍ਰਸਾਸ਼ਨ ਵਲੋਂ ਜਿਲ੍ਹਾ ਪੱਧਰੀ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਸਥਾਨਕ ਮੰਦਿਰ ਸ਼੍ਰੀ ਕਾਲੀ ਦੇਵੀ ਵਿਖੇ ਮਨਾਇਆ ਗਿਆ। ਆਯੁਰਵੈਦਿਕ ਵਿਭਾਗ ਪੰਜਾਬ ਵਲੋਂ ਮਨਾਏ ਗਏ ਇਸ ਸਮਾਗਮ ਵਿੱਚ ਐਸ.ਡੀ.ਐਮ ਮੈਡਮ ਨਵਰੀਤ ਕੌਰ ਸੇਖੋਂ ਮੁੱਖ ਮਹਿਮਾਨ ਵਜੋਂ …

Read More »

ਜ਼ਿਲ੍ਹਾ ਕਚਹਿਰੀਆਂ ‘ਚ ਮਨਾਇਆ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮਿਤ ਘਈ ਦੀ ਰਹਿਨੁਮਾਈ ਹੇਠ ਜਿਲ੍ਹਾ ਕਚਹਿਰੀਆਂ ‘ਚ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2023 ਮਨਾਇਆ ਗਿਆ।ਸ੍ਰੀ ਸੁਮਿਤ ਘਈ ਇੰਚਾਰਜ਼ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਣਧੀਰ ਵਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਸੀਸ ਸਲਾਦੀ ਸੀ.ਜੇ.ਐਮ ਸ੍ਰੀ …

Read More »

ਖ਼ਾਲਸਾ ਕਾਲਜ ਨਰਸਿੰਗ ਦਾ ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਪਹਿਲਾ ਤੇ ਦੂਜਾ ਸਥਾਨ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਗੌਰਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ ਚੰਡੀਗੜ੍ਹ ਵਿਖੇ ਕਰਵਾਏ ਗਏ ‘ਪਲਸੈਤੀਓ-2023’ ਪ੍ਰੋਗਰਾਮ ’ਚ ਹਿੱਸਾ ਲੈਂਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ 2 ਰੋਜ਼ਾ ਪ੍ਰੋਗਰਾਮ ’ਚ ਸੂਬੇ ਦੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ …

Read More »

ਸਾਡੇ ਪਿੰਡਾਂ ਨੂੰ ਤਿੰਨ ‘ਚ ਬੈਂਕਿੰਗ ਖੇਤਰ ਨਾਲ ਜੋੜਿਆ ਜਾਵੇ – ਡਿਪਟੀ ਕਮਿਸ਼ਨਰ

ਸਵੈ ਨਿਧੀ ਸਕੀਮ ਦੇ ਯੋਗ ਪਾਤਰੀਆਂ ਨੂੰ ਤੁਰੰਤ ਕਰਜ਼ਾ ਦੇਣ ਦੀ ਹਦਾਇਤ ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਜਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹੇ ਵਿੱਚ ਕੰਮ ਕਰ ਰਹੇ ਸਾਰੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਪਿੰਡਾਂ ਨੂੰ ਅਗਲੇ ਤਿੰਨ ਮਹੀਨਿਆਂ ਦੌਰਾਨ ਬੈਂਕਿੰਗ ਖੇਤਰ ਨਾਲ ਸਿੱਧੇ ਤੌਰ ‘ਤੇ …

Read More »