Wednesday, November 25, 2026

ਪੰਜਾਬੀ

ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ ਦੀ ਭਰਤੀ ਲਈ ਫਿਜ਼ੀਕਲ ਟਰੇਨਿੰਗ ਦਾ ਕੈਂਪ 19 ਜੂਨ ਤੋਂ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਕੈਂਪ ਇੰਚਾਰਜ ਸੀ-ਪਾਈਟ ਰਣੀਕੇ ਰਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਯੁਵਕ ਆਉਣ ਵਾਲੀ ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ ਦੀ ਭਰਤੀ ਲਈ ਯੁਵਕਾਂ ਦੀ ਪੇਪਰ ਅਤੇ ਫਿਜੀਕਲ ਟਰੇਨਿੰਗ ਲਈ ਕੈਂਪ 19 ਜੂਨ 2023 ਨੂੰ ਸ਼ੁਰੂ ਹੈ। ਉਨਾਂ ਦੱਸਿਆ ਕਿ ਜਿਹੜੇ ਯੁਵਕ ਟੇਨਿੰਗ ਲੈਣ ਦੇ ਚਾਹਵਾਨ ਹਨ, ਉਹ ਯੁਵਕ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ ਅੰਮ੍ਰਿਤਸਰ ਵਿਖੇ ਆ …

Read More »

ਬਾਲ ਮਜ਼ਦੂਰੀ ਕਰਵਾਉਣ ਵਾਲੇ ਮਾਲਕਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ – ਕੁੰਵਰ ਡਾਵਰ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – 18 ਸਾਲ ਤੋਂ ਘੱਟ ਉਮਰ ਦੇ ਬਾਲ ਅਤੇ ਕਿਸ਼ੋਰ ਕਿਰਤੀਆਂ ਨੂੰ ਬਾਲ ਮਜਦੂਰੀ ਤੋਂ ਮੁਕਤ ਕਰਵਾਉਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਹੁਕਮਾਂ ਅਨੁਸਾਰ ਜਿਲ੍ਹਾ ਟਾਸਕ ਫੋਰਸ ਕਮੇਟੀ ਵਲੋਂ ਜਿਲ੍ਹੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਦੁਕਾਨਾਂ, ਰੈਸਟੋਰੈਂਟਾ, ਢਾਬਿਆਂ ਆਦਿ ’ਤੇ ਕਾਰਵਾਈ ਕੀਤੀ ਗਈ।ਇਸ ਦੌਰਾਨ ਖਾਲਸਾ ਕਾਲਜ ਓਲੰਪਿਕ ਸਪੋਰਟਸ ਸ਼ਾਪ ‘ਤੇ ਇਕ ਨਾਬਾਲਿਗ ਬੱਚਾ ਕੰਮ ਕਰਦਾ …

Read More »

ਰੈਡ ਕਰਾਸ ਦੇ ਪੰਘੂੜੇ ਨੇ ਹੁਣ ਤੱਕ ਬਚਾਈ 190 ਬੱਚਿਆਂ ਦੀ ਜਾਨ – ਡਾ. ਵਰੂਣ ਕੁਮਾਰ

6 ਮਹੀਨੇ ਦਾ ਇੱਕ ਹੋਰ ਬੱਚਾ ਪੰਘੂੜੇ ‘ਚ ਆਇਆ ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 190 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।14/6/2023 ਨੂੰ ਦੁਪਹਿਰ 1:30 ਵਜੇ ਦਰਬਾਰ ਸਾਹਿਬ ਦੇ ਕਰਮਚਾਰੀ ਵਲੋਂ ਇਕ 6 ਮਹੀਨੇ …

Read More »

ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੈ ਕੁਮਾਰ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਵਿਜੈ ਕੁਮਾਰ ਡਿਪਟੀ ਡਾਇਰੈਕਟਰ ਵਲੋਂ ਅੱਜ ਸਿਵਲ ਸਰਜਨ ਅੰਮ੍ਰਿਤਸਰ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ।ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਸਮੂਹ ਪ੍ਰੋਗਰਾਮ ਅਫਸਰਾਂ ਨਾਲ ਉਹਨਾਂ ਨੇ ਮੀਟਿੰਗ ਕੀਤੀ।ਡਾ. ਵਿਜੈ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ …

Read More »

ਵੱਖ-ਵੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਦੇ ਨਵੇਂ ਸਿਵਲ ਸਰਜਨ ਨੂੰ ਦਿੱਤੀ ਵਧਾਈ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਡਾਕਟਰ ਵਿਜੇ ਕੁਮਾਰ ਨਿਯੁੱਕਤੀ ਉਪਰੰਤ ਅੱਜ ਆਪਣੇ ਅਹੁੱਦੇ ਦਾ ਚਾਰਜ ਲੈਣ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਐਮ.ਐਲ.ਟੀ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਮਲਕੀਤ ਸਿੰਘ ਭੱਟੀ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ ਅਤੇ ਭਰੋਸਾ …

Read More »

ਅੰਤਰਰਾਸ਼ਟਰੀ ਘਰੇਲੂ ਮਜ਼ਦੂਰ ਦਿਵਸ ‘ਤੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਘਰੇਲੂ ਮਜ਼ਦੂਰ ਦਿਵਸ ਦੇ ਮੌਕੇ ਤੇ ਛੇਹਰਟਾ ਵਿਖੇ ਅੰਮ੍ਰਿਤਸਰ ਦੀਆਂ ਘਰੇਲੂ ਮਜ਼ਦੂਰ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਆਲ ਇੰਡੀਆ ਘਰੇਲੂ ਮਜ਼ਦੂਰ ਫੈਡਰੇਸ਼ਨ ਸਬੰਧਤ ਏਟਕ ਦੀ ਕੁੱਲ ਹਿੰਦ ਪ੍ਰਧਾਨ ਕਾਮਰੇਡ ਦਸਵਿੰਦਰ ਕੌਰ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ 16 ਜੂਨ ਨੂੰ ਦੁਨੀਆਂ ਭਰ ਵਿੱਚ ਘਰੇਲੂ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ।ਅੱਜ …

Read More »

‘ਅਟਾਰੀ ਜੰਕਸ਼ਨ – ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ ਦੀ ਸ਼ੁਰੂ ਕਰਵਾਈ ਸ਼ੂਟਿੰਗ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ‘ਅਟਾਰੀ ਜੰਕਸ਼ਨ – ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਸਿਰਲੇਖ ਵਾਲੀ ਆਗਾਮੀ ਦਸਤਾਵੇਜ਼ੀ ਫਿਲਮ ਦੀ ਸ਼ੂਟਿੰਗ ਅਟਾਰੀ ਰੇਲਵੇ ਸਟੇਸ਼ਨ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਸ਼ਾਟ ਦੇ ਕੇ ਸ਼ੁਰੂ ਕਰਵਾਈ ਗਈ।ਇਹ ਲਘੂ ਫਿਲਮ ਇਸ 161 ਸਾਲ ਪੁਰਾਣੇ ਅਟਾਰੀ ਰੇਲਵੇ ਸਟੇਸ਼ਨ ਦੀ ਇਤਿਹਾਸਕ ਅਮੀਰ ਆਰਕੀਟੈਕਚਰ ਨੂੰ ਦਰਸਾਏਗੀ।ਇੰਡੋ-ਇਸਲਾਮਿਕ ਅਤੇ ਵਿਕਟੋਰੀਅਨ ਆਰਕੀਟੈਕਚਰਲ ਸਟਾਈਲ, ਕਮਾਨ, ਅਤੇ …

Read More »

ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁਡਾ ਅੰਮ੍ਰਿਤਸਰ ਦੀਪ ਸ਼ਿਖਾ ਸ਼ਰਮਾ ਆਈ.ਏ.ਐਸ, ਵਧੀਕ ਮੁੱਖ ਪ੍ਰਸ਼ਾਸ਼ਕ ਡਾ. ਰਜ਼ਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਅਜਨਾਲਾ ਰੋਡ ‘ਤੇ ਪਿੰਡ ਹਰਸਾ ਛੀਨਾ (ਸੱਜੇ ਪਾਸੇ) ਟੀ.ਆਰ ਵਿਲਾ ਰਿਜ਼ੋਰਟ ਦੇ ਸਾਹਮਣੇ ਬਣ ਰਹੀ ਅਣ-ਅਧਿਕਾਰਤ ਕਲੋਨੀ ਅਤੇ …

Read More »

ਸੁਲਤਾਨਵਿੰਡ ਦੀ ਪੱਤੀ ਮਨਸੂਰ ਵਿਖੇ ਨਿੱਜਰ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਪਿੰਡ ਸੁਲਤਾਨਵਿੰਡ ਦੇ ਵਾਰਡ ਨੰਬਰ 35 ਪੱਤੀ ਮਨਸੂਰ ਵਿਖੇ ਸਥਿਤ ਧਰਮਸ਼ਾਲਾ ਦੀ ਉਸਾਰੀ ਅਤੇ ਮੁਰੰਮਤ ਦੇ ਨਿਰਮਾਣ ਕਾਰਲ ਸ਼ੁਰੂ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ।ਇਹਨਾਂ ਕਾਰਜਾਂ ‘ਤੇ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।ਡਾ. ਨਿੱਜਰ ਨੇ ਲੋਕਾਂ ਨੂੰ ਸੰਬੋਧਨ ਕਰਦੇ …

Read More »

ਵਿਸ਼ਵ ਖੂਨਦਾਨ ਦਿਵਸ ‘ਤੇ ਏਕਨੂਰ ਸੇਵਾ ਟਰੱਸਟ ਦੀ ਟੀਮ ਨੇ ਦਿਖਾਇਆ ਉਤਸ਼ਾਹ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਏਕਨੂਰ ਸੇਵਾ ਟਰੱਸਟ ਵਲੋਂ ਅਦਲੱਖਾ ਬਲੱਡ ਬੈਂਕ ਅਤੇ ਡਾਕਟਰ ਕਮਲ ਮਹਾਜਨ ਹਸਪਤਾਲ ਕਟਰਾ ਸ਼ੇਰ ਸਿੰਘ ਵਿਖੇ ਖੂਨਦਾਨ ਕੈਂਪ ਲਗਾਏ ਗਏ।ਅਦਲੱਖਾ ਬਲੱਡ ਬੈਂਕ ਦੇ ਪ੍ਰਬੰਧਕ ਰਮੇਸ਼ ਚੋਪੜਾ ਦੀ ਨਿਗਰਾਨੀ ਹੇਠ ਆਯੋਜਿਤ ਕੈਂਪ ਦੋਰਾਨ ਡਾ. ਸ਼ਾਰਦਾ ਅਦਲੱਖਾ ਅਤੇ ਡਾ. ਕੁਨਾਲ ਮਹਾਜਨ ਵਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ।ਟਰੱਸਟ ਦੇ ਪ੍ਰਧਾਨ ਅਰਵਿੰਦਰ ਵੜੈਚ ਨੇ ਦੱਸਿਆ ਕਿ 3 ਦਰਜ਼ਨ …

Read More »