ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਬਕਾਇਆ 3 ਲੱਖ ਦਾ ਚੈਕ ਭੇਟ ਕੀਤਾ ਗਿਆ।ਇਹ ਚੈਕ ਗੁਰੂ ਨਾਨਕ ਸਿੱਖਿਆ ਸੇਵਾ ਸੋਸਾਇਟੀ ਚੀਚਾ (ਅੰਮ੍ਰਿਤਸਰ) ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਵਲੋਂ ਸੌਂਪਿਆ …
Read More »ਪੰਜਾਬੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ 19 ਜੂਨ ਨੂੰ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਜਥੇਬੰਦੀ ਵਲੋਂ ਬੀ.ਕੇ.ਯੂ ਏਕਤਾ ਆਜ਼ਾਦ ਨਾਲ ਤਾਲਮੇਲ ਪ੍ਰੋਗਰਾਮ ਤਹਿਤ 19 ਜੂਨ ਨੂੰ ਸੂਬਾ ਪੱਧਰ ‘ਤੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ …
Read More »ਸਮਾਗਮਾਂ ‘ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀਆਂ ਲਾਗੂ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਪੇਸ਼ ਕਰਨ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। …
Read More »ਸਾਂਝ ਕੇਦਰ ਅੰਮ੍ਰਿਤਸਰ ਕੇਂਦਰੀ ਵਲੋਂ ‘ਨਸ਼ਾ ਮੁਕਤ ਭਾਰਤ’ ਸਬੰਧੀ ਸੈਮੀਨਾਰ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)- ਸਬ-ਡਵੀਜ਼ਨ ਸਾਂਝ ਕੇਦਰ ਅੰਮ੍ਰਿਤਸਰ ਕੇਂਦਰੀ ਵਲੋਂ ‘ਨਸ਼ਾ ਮੁਕਤ ਭਾਰਤ’ ਦੇ ਸਬੰਧੀ ਖਜਾਨਾ ਗੇਟ ਵਿਖੇ ਸੈਮੀਨਾਰ ਅਯੋਜਿਤ ਕੀਤਾ ਗਿਆ।ਇਸ ਵਿਚ ਪਬਲਿਕ ਨੂੰ ਨਸ਼ੇ ਦੀ ਰੋਕਥਾਮ ਅਤੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।ਇੰਚਾਰਜ਼ ਸਬ-ਡਵੀਜ਼ਨ ਸਾਂਝ ਕੇਂਦਰ ਐਸ.ਆਈ ਗੁਰਮੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਏ.ਐਸ.ਆਈ ਦਿਲਬਾਗ ਸਿੰਘ, ਐਚ.ਸੀ ਗੁਰਚਰਨ ਸਿੰਘ, ਐਚ.ਸੀ ਤਲਵਿੰਦਰ ਸਿੰਘ, ਐਚ.ਸੀ ਗੁਰਪਿੰਦਰ ਸਿੰਘ, ਐਚ.ਸੀ ਨਵਦੀਪ ਸਿੰਘ …
Read More »ਲੇਖਕ ਮੰਚ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਹੋਈ
ਸਮਰਾਲਾ, 15 ਜੂਨ (ਇੰਦਰਜੀਤ ਸਿੰਘ ਕੰਗ) ਲੇਖਕ ਮੰਚ (ਰਜਿ.) ਸਮਰਾਲਾ ਦੀ ਮਹੀਨਾਵਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਮੰਚ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਨੇ ਕੀਤੀ।ਰਚਨਾਵਾਂ ਦੇ ਦੌਰ ਵਿੱਚ ਮੀਤ ਪ੍ਰਧਾਨ ਅਵਤਾਰ ਸਿੰਘ ਉਟਾਲ ਨੇ ਪੰਜਾਹ ਵਰ੍ਹੇ ਪਹਿਲਾਂ ਹੋਏ ਆਪਣੇ ਵਿਆਹ ਨੂੰ ਕਵਿਤਾ ਦੇ ਰੂਪ ਵਿੱਚ ਪੇਸ਼ ਕਰਕੇ ਭਰਪੂਰ ਦਾਦ ਖੱਟੀ।ਗਾਇਕ ਅਤੇ ਗੀਤਕਾਰ …
Read More »ਐਪਸੋ ਵਲੋਂ `ਜ਼ੰਗ ਨਹੀਂ ਅਮਨ ਵਿਸ਼ੇ` ‘ਤੇ ਸੈਮੀਨਾਰ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਕੁੱਲ ਹਿੰਦ ਅਮਨ ਅਤੇ ਇਕਮੁੱਠਤਾ ਸੰਗਠਨ ਦੀ ਅੰਮ੍ਰਿਤਸਰ ਇਕਾਈ ਵਲੋਂ ਕਾਮਰੇਡ ਚੀ ਗਵੇਰਾ ਦੇ ਜਨਮ ਦਿਹਾੜੇ ‘ਤੇ ਭਗਤਾਂਵਾਲਾ ਦਾਣਾ ਮੰਡੀ ਸਥਿਤ ਆੜ੍ਹਤੀ ਯੂਨੀਅਨ ਕਾਨਫਰੰਸ ਹਾਲ ਵਿਖੇ `ਜੰਗ ਨਹੀਂ ਅਮਨ` ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।ਇਸ ਦੀ ਪ੍ਰਧਾਨਗੀ ਐਸਪੋ ਦੇ ਜਿਲ੍ਹਾ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਵੇਰਕਾ ਵਲੋਂ ਕੀਤੀ ਗਈ।ਪ੍ਰੋਫੈਸਰ ਅਮਰਜੀਤ ਸਿੰਘ ਸਿੱਧੂ ਨੇ ਸੈਮੀਨਾਰ ਦੌਰਾਨ ਆਪਣੇ …
Read More »ਗਿਆਨ ਅੰਜਨੁ ਸਮਰ ਕੈਂਪ – ਗੁਰ ਇਤਿਹਾਸ, ਸਿਧਾਂਤਾਂ ਤੇ ਪੈਂਤੀ ਅੱਖਰੀ ਦੀ ਦਿੱਤੀ ਜਾ ਰਹੀ ਹੈ ਜਾਣਕਾਰੀ
ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ ਜੋ਼ਨ ਵਲੋਂ ਗੁਰਦੁਆਰਾ ਪ੍ਰਬੰਧਕ ਤਾਲਮੇਲ ਕਮੇਟੀ ਦੇ ਸਹਿਯੋਗ ਨਾਲ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਲਾਭ ਸਿੰਘ, ਗੁਲਜ਼ਾਰ ਸਿੰਘ ਸਕੱਤਰ ਸੰਗਰੂਰ, ਸੁਰਿੰਦਰ ਪਾਲ ਸਿੰਘ ਸਿਦਕੀ ਪ੍ਰਬੰਧਕੀ ਕਨਵੀਨਰ, ਜਸਵਿੰਦਰ ਸਿੰਘ ਪ੍ਰਿੰਸ ਮੁਖੀ ਤਾਲਮੇਲ ਕਮੇਟੀ …
Read More »ਵੀ.ਸੀ ਸੰਧੂ ਵਲੋਂ ‘ਅਟਾਰੀ ਜੰਕਸ਼ਨ-161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਡਾਕੂਮੈਂਟਰੀ ਦੀ ਸ਼ਲਾਘਾ
ਅੰਮ੍ਰਿਤਸਰ, 15 ਜੂਨ, (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਨੇ ਦਸਤਾਵੇਜੀ ਫਿਲਮ ‘ਅਟਾਰੀ ਜੰਕਸ਼ਨ-161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਦੀ ਸ਼ੂਟਿੰਗ ਦੌਰਾਨ ਅਟਾਰੀ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ।ਹਰਪ੍ਰੀਤ ਸੰਧੂ ਨੇ ਇਤਿਹਾਸਕ ਅਟਾਰੀ ਰੇਲਵੇ ਸਟੇਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ।ਉਸ ਨੇ ਬਚਪਨ ਦਾ ਆਪਣਾ ਤਜ਼ਰਬਾ ਬਿਆਨ ਕੀਤਾ, ਜਦੋਂ ਉਸ ਦੇ ਪਿਤਾ ਦਸ਼ …
Read More »ਲੋਕਾਂ ‘ਤੇ ਨਿਗਾਹ ਰੱਖਣ ਲਈ ਚੌਂਕਾਂ ‘ਚ ਲਗਾਏ ਜਾਣਗੇ ਸੀ.ਸੀ.ਟੀ.ਵੀ ਕੈਮਰੇ-ਡਿਪਟੀ ਕਮਿਸ਼ਨਰ
ਵਿਕਾਸ ਸ਼ੁਰੂ ਹੋਣ ਤੋਂ ਪਹਿਲਾਂ ਟ੍ਰੈਫਿਕ ਪੁਲਿਸ ਦੇ ਧਿਆਨ ‘ਚ ਲਿਆਉਣਾ ਜਰੂਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਸਮਾਰਟ ਸਿਟੀ ਤਹਿਤ ਸ਼ਹਿਰ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ਼ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਪ੍ਰਸਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਤਲਵਾੜ ਨੇ …
Read More »ਮਈ 2023 ਤੱੱਕ ਚੱਲਿਆ ‘ਕੈਚ ਦ ਰੇਨ’ ਪ੍ਰੋਜੈਕਟ ਦਾ ਤੀਜਾ ਪੜਾਅ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਜਲ ਸ਼ਕਤੀ ਮੰਤਰਾਲੇ (ਭਾਰਤ ਸਰਕਾਰ) ਵਲੋਂ ਜ਼ਿਲ੍ਹੇ ਵਿੱਚ ਜਲ ਸ਼ਕਤੀ ਅਭਿਆਨ ‘ਕੈਚ ਦ ਰੇਨ’ ਪ੍ਰੋਜੈਕਟ ਦਾ ਤੀਜਾ ਪੜਾਅ ਮਈ 2023 ਤੱਕ ਚਲਾਇਆ ਗਿਆ।ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਹਰਸ਼ਾ ਛੀਨਾ, ਰਈਆ, ਚੋਗਾਵਾਂ, ਅਜਨਾਲਾ ਅਤੇ ਵੇਰਕਾ ਬਲਾਕ ਦੇ 50 ਪਿੰਡਾਂ ਵਿੱਚ ਇਹ ਮੁਹਿੰਮ ਚਲਾਈ ਗਈ।ਜ਼ਿਲ੍ਹਾ ਯੂਥ ਅਫ਼ਸਰ …
Read More »
Punjab Post Daily Online Newspaper & Print Media