ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ਼ ਸ਼ੁਰੂ ਕੀਤੀ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਦੇ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ‘ਚ ਦਾਖਲੇ ਲਈ ਅਰਜ਼ੀਆਂ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿੱਚ ਪੋਸਟ ਗ੍ਰੈਜੂਏਟ (ਹਿੰਦੀ) ਅਤੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਟ੍ਰਾਂਸਲੇਸ਼ਨ (ਪੀ.ਜੀ.ਡੀ.ਟੀ) ਪ੍ਰੋਗਰਾਮਾਂ ਵਿੱਚ ਦਾਖਲੇ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਵਿਭਾਗ ਮੁਖੀ ਡਾ. ਸੁਨੀਲ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਪਹਿਲੀ ਵਾਰ ਐਮ.ਏ ਵਿਦਿਆਰਥੀਆਂ ਨੂੰ ਹਿੰਦੀ (ਆਨਰਜ਼ ਅਤੇ ਰਿਸਰਚ) ਦੀ ਡਿਗਰੀ ਮਿਲੇਗੀ।ਪੋਸਟ ਗ੍ਰੈਜੂਏਟ (ਹਿੰਦੀ) …
Read More »ਸਵੈ-ਰੋਜ਼ਗਾਰ ਦੇ ਕੋਰਸਾਂ ਦਾ ਦਾਖਲਾ ਪਹਿਲ ਦੇ ਅਧਾਰ ‘ਤੇ ਸ਼ੁਰੂ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2023-24 ਤੋਂ ਵੱਖ ਵੱਖ ਕੋਰਸਾਂ/ਡਿਪਲੋਮਿਆਂ ਵਿਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਪਹਿਲ ਦੇ ਅਧਾਰ ਤੇ ਮਿਤੀ 14.06.2023 ਤੌ ਸ਼ੁਰੂ ਕੀਤੇ ਜਾ ਰਹੇ ਵਿਭਾਗ ਦੇ ਡਾਇਰੈਕਟਰ ਡਾ. ਅਨੂਪਮ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇੰਨ ਅਪੈਰਲ …
Read More »ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਬਿਨੈ-ਪੱਤਰਾਂ ਦੀ ਮੰਗ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2023-24 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।ਵਿਭਾਗ ਦੇ ਡਾਇਰੈਕਟਰ ਡਾ. ਅਨੂਪਮ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ http://www.gndu.ac.in/lifelongptins/>default.aspx ‘ਤੇ 12-07-2023 ਤੱਕ ਆਪਣਾ …
Read More »ਕਾਮਰੇਡ ਸ਼ਰਮਿਸਠਾ ਨੂੰ ਦੂਜੀ ਬਰਸੀ ਮੌਕੇ ਕੀਤਾ ਯਾਦ
ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਤਰਕਸ਼ੀਲ ਭਵਨ ਵਿਖੇ ਸੀ.ਪੀ.ਆਈ.ਐਮ (ਐਲ ਰੈਡ) ਸਟਾਰ ਵਲੋਂ ਦੋ ਸਾਲ ਪਹਿਲਾਂ 13 ਜੂਨ 2021 ਨੂੰ ਕਰੋਨਾ ਮਹਾਂਮਾਰੀ ਦੀ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਕੇ ਸਦਾ ਲਈ ਵਿੱਛੜ ਚੁੱਕੀ ਪਾਰਟੀ ਦੀ ਪੋਲਿਟ ਬਿਉਰੋ ਮੈਂਬਰ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਇਸਤਰੀ ਸਭਾ ਦੀ ਜਨਰਲ ਸਕੱਤਰ ਕਾਮਰੇਡ ਸ਼ਰਮਿਸਠਾ ਚੌਧਰੀ ਨੂੰ ਉਹਨਾਂ ਦੀ ਦੂਜੀ ਬਰਸੀ ਮੌਕੇ ਯਾਦ ਕੀਤਾ ਗਿਆ …
Read More »ਸ਼ਹੀਦ ਭਾਈ ਦਿਆਲਾ ਜੀ ਸਕੂਲ ਦੀ ਵਿਦਿਆਰਥਣ ਨੇ ਕੌਮੀ ਖੇਡਾਂ ‘ਚ ਜਿੱਤਿਆ ਗੋਲਡ
ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹੇ ਦੀ ਨਾਮਵਰ ਸਿੱਖਿਆ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਚੱਲ ਰਹੀਆਂ ਕੌਮੀ ਸਕੂਲ ਖੇਡਾਂ ‘ਚ ਗੋਲਾ ਸੁੱਟਣ ਮੁਕਾਬਲੇ ਵਿੱਚ 14.66 ਮੀਟਰ ਦੀ ਦੂਰੀ ‘ਤੇ ਗੋਲਾ ਸੁੱਟ ਕੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਚਮਕਾਇਆ ਹੈ।ਜਸ਼ਨਦੀਪ ਕੌਰ ਦੀ ਸ਼ਾਨਦਾਰ ਪ੍ਰਾਪਤੀ ਤੇ …
Read More »ਗਹਿਲੇਵਾਲ ਵਿਖੇ ਕਬੂਤਰਬਾਜ਼ੀ ਮੁਕਾਬਲਾ 18 ਜੂਨ ਨੂੰ
ਫਰਿੱਜ਼, ਕੂਲਰ ਤੇ ਪੱਖਾ ਦਿੱਤੇ ਜਾਣਗੇ ਇਨਾਮ – ਲਾਡੀ ਸਮਰਾਲਾ, 14 ਜੂਨ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਗਹਿਲੇਵਾਲ ਵਿਖੇ ਕਬੂਤਰਬਾਜ਼ੀ ਮੁਕਾਬਲਾ 18 ਜੂਨ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਯੂਥ ਆਗੂ ਗੁਰਪ੍ਰੀਤ ਸਿੰਘ ਲਾਡੀ ਗਹਿਲੇਵਾਲ ਨੇ ਦੱਸਿਆ ਕਿ ਇਸ ਇੱਕ ਦਿਨਾਂ ਮੁਕਾਬਲੇ ਵਿੱਚ ਕਬੂਤਰ ਸਵੇਰੇ 7.00 ਵਜੇ ਛੱਡੇ ਜਾਣਗੇ, ਜੋ ਸ਼ਾਮ 7.00 ਵਜੇ ਤੱਕ ਉਡਣਗੇ।ਮੁਕਾਬਲੇ ਵਿੱਚ ਭਾਗ ਲੈਣ …
Read More »ਗੰਡਾ ਸਿੰਘ ਕਲੌਨੀ ਦੇ ਪ੍ਰਧਾਨ ਰਾਜੂ ‘ਆਪ’ ਵਿੱਚ ਸ਼ਾਮਲ
ਵਿਧਾਇਕ ਨਿੱਜ਼ਰ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਪੀ.ਏ ਮਨਿੰਦਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਹਲਕਾ ਦੱਖਣੀ ਦੀ ਗੰਡਾ ਸਿੰਘ ਕਲੌਨੀ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।ਉਨ੍ਹਾਂ ਨੂੰ ਸ਼ਾਮਿਲ ਕਰਵਾਉਣ ਲਈ ਖੁੱਦ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਉਨ੍ਹਾਂ ਦੇ ਗ੍ਰਹਿ …
Read More »ਤਰੱਕੀ ਹੋਣ ‘ਤੇ ਸੀਨੀਅਰ ਸਹਾਇਕ ਬਣੇ ਗੋਰਾ ਸਿੰਘ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਡੀ.ਸੀ ਦਫਤਰ ਦੇ ਮੁਲਾਜ਼ਮ ਗੋਰਾ ਸਿੰਘ ਨੂੰ ਤਰੱਕੀ ਦੇ ਕੇ ਮਹਿਕਮੇ ਵਿੱਚ ਜੂਨੀਅਰ ਸਹਾਇਕ ਤੋਂ ਸੀਨੀਅਰ ਸਹਾਇਕ ਨਿਯੁੱਕਤ ਕੀਤਾ ਗਿਆ ਹੈ।ਗੋਰਾ ਸਿੰਘ ਲੰਬੇ ਸਮੇਂ ਤੋਂ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਅ ਰਹੇ ਹਨ, ਜਿਸ ਸਦਕਾ ਉਨ੍ਹਾਂ ਨੂੰ ਪ੍ਰਮੋਟ ਕੀਤਾ ਗਿਆ ਹੈ।ਤਰੱਕੀ ਹੋਣ ‘ਤੇ ਉਨ੍ਹਾਂ ਨੂੰ ਸਾਰੇ ਸਟਾਫ ਮੈਂਬਰਾਂ ਵਲੋਂ ਸਨਮਾਨਿਤ ਕੀਤਾ।ਗੋਰਾ ਸਿੰਘ ਨੇ ਵਿਸ਼ਵਾਸ ਦਿਵਾਇਆ …
Read More »ਵਾਲਮੀਕਿ ਤੇ ਮਜ੍ਹਬੀ ਸਿੱਖ ਸਮਾਜ ਦੀਆਂ ਮੰਗਾਂ ਦੇ ਹੱਲ ਲਈ ਵਿਧਾਇਕ ਡਾ. ਜਸਬੀਰ ਸਿੰਘ ਨੂੰ ਮਿਲਿਆ ਵਫਦ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਵਾਲਮੀਕਿ ਅਤੇ ਮਜ੍ਹਬੀ ਸਿੱਖ ਸਮਾਜ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਉਣ ਲਈ ਇੱਕ ਵਫਦ ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਨੂੰ ਮਿਲਿਆ ਅਤੇ ਆਪਣਾ ਮੰਗ ਪੱਤਰ ਸੌੰਪਿਆ।ਉਨਾਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਵਾਲਮੀਕਿ ਅਤੇ ਮਜ੍ਹਬੀ ਸਿੱਖ ਭਾਈਚਾਰੇ ਨੂੰ ਸੂਬਾ ਪੱਧਰੀ ਕਮਿਊਨਿਟੀ ਭਵਨ ਬਣਾਉਣ ਲਈ ਜਗ੍ਹਾ ਦੇਣ ਅਤੇ ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰਿਸਰਚ …
Read More »
Punjab Post Daily Online Newspaper & Print Media