ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰਿੰਪਲ ਕੌਰ ਨੇ ਸਕੂਲ ਨੈਸ਼ਨਲ ਖੇਡਾਂ ਅਥਲੈਟਿਕਸ ’ਚ ਉਚੀ ਛਾਲ ਨਾਲ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ …
Read More »ਪੰਜਾਬੀ
ਪਹਿਲਾ ਯੁੱਧ ਫ਼ਤਹਿ ਕਰਨ ਦੀ ਯਾਦ ਵਿੱਚ ਨਗਰ ਕੀਰਤਨ – ਗੁਰਮਤਿ ਸਮਾਗਮ ਅੱਜ
ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 ਜੂਨ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਸਬੰਧੀ ਕੱਲ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ …
Read More »ਸਮਰਾਲਾ ਦੇ ਪੈਨਸ਼ਨਰਜ਼ ਵਲੋਂ ਘੁਲਾਲ ਮੰਡਲ ਵਿਖੇ ਪਾਵਰਕਾਮ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ 10 ਜੁਲਾਈ ਨੂੰ
ਸਮਰਾਲਾ, 10 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੇ ਪਾਵਰਕਾਮ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿੱਛੜ ਗਏ ਮੈਂਬਰਾਂ ਨਿਰਮਲ ਸਿੰਘ ਬਰਮਾਂ ਦਾ ਨੌਜਵਾਨ ਪੁੱਤਰ ਕੁਲਵਿੰਦਰ ਸਿੰਘ ਅਤੇ ਦਰਸ਼ਨ ਸਿੰਘ ਲਾਈਨਮੈਨ ਢੰਡਾ ਦੀ ਧਰਮ ਪਤਨੀ ਸੁਰਿੰਦਰ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਾ …
Read More »ਸਿਵਲ ਪ੍ਰੀਖਿਆਵਾਂ ਦੀ ਪ੍ਰੀ ਤਿਆਰੀ ਲਈ ‘ਗਿਆਨ ਜਾਗਰੂਕਤਾ’ ਮੁਕਾਬਲਾ ਸਮਰਾਲਾ ’ਚ
ਵਿਦੇਸ਼ਾਂ ਨੂੰ ਭੱਜ ਰਹੀ ਜਵਾਨੀ ਨੂੰ ਰੋਕਣ ਦੇ ਉਪਰਾਲੇ ਵਜੋਂ ਬਿਨਾਂ ਫੀਸ ਕਰਵਾਇਆ ਜਾ ਰਿਹਾ ਹੈ ਮੁਕਾਬਲਾ – ਗਰੇਵਾਲ ਸਮਰਾਲਾ, 10 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਅਤੇ ਮੁੜ ਪੈਰਾਂ ਤੇ ਖੜ੍ਹਨ ਕਰਨ ਦੀ ਮਨਸ਼ਾ, ਵਿਦੇਸ਼ਾਂ ਨੂੰ ਭੱਜੀ ਜਾ ਰਹੀ ਜਵਾਨੀ ਨੂੰ ਰੋਕਣ ਅਤੇ ਪੰਜਾਬ ਦੇ ਨੌਜਵਾਨ ਲੜਕੇ, ਲੜਕੀਆਂ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਮਤਿ ਸਿਖਲਾਈ ਕੈਂਪ
ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਚਾਰ ਰੋਜ਼ਾ “ਕਿਵ ਸਚਿਆਰਾ ਹੋਈਐ” ਗੁਰਮਤਿ ਸਿਖਲਾਈ ਕੈਂਪ ਸ੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ ਵਿਖੇ ਲਗਾਇਆ ਗਿਆ।3 ਜੂਨ 2023 ਤੋਂ ਆਰੰਭ ਕੀਤਾ ਗਿਆ ਇਹ ਕੈਂਪ 6 ਜੂਨ 2023 ਤੱਕ ਚੱਲਿਆ।ਕੈਂਪ ਦੌਰਾਨ ਵਿਦਿਆਰਥੀਆਂ ਨੂੰ ਅੰਮ੍ਰਿਤ ਵੇਲੇ ਜਾਗਣ, ਨਿਤਨੇਮ ਕਰਨ, ਸ਼ਾਮ ਸੋ ਦਰੁ ਰਹਰਾਸਿ ਸਾਹਿਬ ਤੇ ਸੌਣ ਸਮੇਂ ਕੀਰਤਨ ਸੋਹਿਲਾ ਕਰਨ …
Read More »ਅੰਤਰਰਾਸ਼ਟਰੀ ਕ੍ਰਿਕੇਟਰ ਬਨਣ ਦਾ ਇੱਛੁਕ ਹੈ – ਸ਼ੁਭਮ ਗਰੋਵਰ
ਆਸਟ੍ਰੇਲੀਆ ਦੇ ਸਿਡਨੀ ਵਿੱਚ 5ਵੀਂ ਕਲਾਸ ਦੇ ਹੈ ਵਿਦਿਆਰਥੀ ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਡਾ. ਸਵਰਾਜ ਗਰੋਵਰ ਦਾ 10 ਸਾਲ ਦਾ ਪੋਤਰਾ ਸ਼ੁਭਮ ਗਰੋਵਰ ਸ਼ਾਨਦਾਰ ਉਚਾਈਆਂ ਹਾਸਲ ਕਰ ਚੁੱਕਾ ਹੈ।ਉਹ ਆਸਟ੍ਰੇਲੀਆ ਦੇ ਅਟਾਰਮਨ ਪਬਲਿਕ ਸਕੂਲ ਸਿਡਨੀ ਵਿੱਚ 5ਵੀਂ ਕਲਾਸ ਦਾ ਵਿਦਿਆਰਥੀ ਹੈ।ਡਾ. ਸਵਰਾਜ ਗਰੋਵਰ ਦਾ ਕਹਿਣਾ ਹੈ ਕਿ ਸ਼ੁਭਮ ਦਾ ਸੁਪਨਾ ਅੰਤਰਰਾਸ਼ਟਰੀ ਕ੍ਰਿਕੇਟਰ ਬਨਣਾ ਹੈ।ਕ੍ਰਿਕੇਟ ਵਿੱਚ …
Read More »ਕੇਂਦਰ ਵਾਂਗ ਪੈਨਸ਼ਨਰਾਂ ਨੂੰ 42 ਫੀਸਦ ਮਹਿੰਗਾਈ ਰਾਹਤ ਜਾਰੀ ਕਰੇ ਮਾਨ ਸਰਕਾਰ – ਪ੍ਰੇਮ ਸਾਗਰ ਸ਼ਰਮਾ
ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਆਪਣੇ ਕਰਮਚਾਰੀਆਂ ਅਤੇ ਪੈਨਸ਼ਰਾਂ ਨੂੰ 42 ਪ੍ਰਤੀਸ਼ਤ ਦਰ ਨਾਲ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 1 ਜਨਵਰੀ 2022 ਤੋਂ 34 ਪ੍ਰਤੀਸ਼ਤ, 1 ਜੁਲਾਈ 2022 ਤੋਂ 38 ਪ੍ਰਤੀਸ਼ਤ ਅਤੇ 1 ਜਨਵਰੀ 2023 ਤੋਂ 42 ਪ੍ਰਤੀਸ਼ਤ ਦੇ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਅਜੇ 34 ਪ੍ਰਤੀਸ਼ਤ ਦਰ ਨਾਲ ਹੀ ਮਹਿੰਗਾਈ ਰਾਹਤ ਦੇ ਕੇ ਬੁੱਤਾ …
Read More »‘ਪ੍ਰਧਾਨ ਮੰਤਰੀ ਸਵਨਿਧੀ ਸੇ ਸਮਰਿੱਧੀ’ ਯੋਜਨਾ ਤਹਿਤ ਕੈਂਪ
39 ਲਾਭਪਾਤਰੀਆਂ ਨੇ 8 ਭਲਾਈ ਯੋਜਨਾਵਾਂ ਤਹਿਤ ਕਰਵਾਈ ਰਜਿਸਟ੍ਰੇਸ਼ਨ ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸਾਸ਼ਨ ਦੇ ਨਿਰਦੇਸ਼ਾਂ ਤਹਿਤ ਰੇਹੜੀ ਫੜੀ ਵਾਲਿਆਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ਅਤੇ ਕੇਂਦਰ ਸਰਕਾਰ ਦੀਆਂ ਇਨ੍ਹਾਂ ਭਲਾਈ ਯੋਜਨਾਵਾਂ ਬਾਰੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਦਫ਼ਤਰ ਨਗਰ ਕੌਂਸਲ ਸੁਨਾਮ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ।ਕਾਰਜ਼ਸਾਧਕ ਅਫ਼ਸਰ ਅੰਮ੍ਰਿਤ ਲਾਲ …
Read More »ਲਿੰਗ ਅਨੁਪਾਤ ‘ਚ ਸੁਧਾਰ ਲਈ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਦੀ ਅਹਿਮ ਮੀਟਿੰਗ
ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਵਲੋਂ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਲ਼ਿਆਉਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ।ਡਾ. ਰਜਿੰਦਰ ਪਾਲ ਕੌਰ ਨੇ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਬ-ਸੈਂਟਰ ਪੱਧਰ ‘ਤੇ ਸਰਵੇ ਆਪਡੇਟ ਕੀਤਾ ਜਾਵੇ, ਗਰਭਵਤੀ …
Read More »ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 ਜੂਨ ਨੂੰ ਹੋਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 …
Read More »
Punjab Post Daily Online Newspaper & Print Media