ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਸਰਕਾਰ ਈ-ਵਾਹਣ ਨੂੰ ਵਧਾਵਾ ਦੇਣ ਲਈ ਹਰ ਰੋਜ਼ ਨਵੀਂ ਪਾਲਿਸੀਆਂ ਲਿਆ ਰਹੀ ਹੈ।ਜਿਸ ਨਾਲ ਲੋਕ ਡੀਜ਼ਲ ਅਤੇ ਪੈਟਰੋਲ ਵਹੀਕਲ ਦੀ ਥਾਂ ਇਲੈਕਟ੍ਰਿਕ ਵਾਹਣ ਦੀ ਵਰਤੋਂ ਕਰਨ ਕਈ ਉਤਸ਼ਾਹਿਤ ਹੋਣ।ਇਸ ਵਾਸਤੇ ਸਰਕਾਰ ਵਲੋਂ ਕਈ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਵੀਂ ਪਾਲਿਸੀ ਅਧੀਨ ਸ਼ਹਿਰਾਂ ਵਿਚ ਈ-ਚਾਰਜ਼ਿੰਗ ਸਟੇਸ਼ਨ ਸਥਾਪਿਤ ਕਰਨ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। …
Read More »ਪੰਜਾਬੀ
ਸਮਾਜ ਦੀ ਆਖਰੀ ਕਤਾਰ ‘ਚ ਖੜ੍ਹੇ ਵਿਅਕਤੀ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ ਇਗਨੂੰ – ਡਾ. ਅਮਿਤ ਕਾਂਸਲ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਿੱਖਿਆ ਸ਼ਾਸਤਰੀ, ਸਮਾਜ ਸ਼ਾਸਤਰੀ ਅਤੇ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵਿੱਚ ਸੁਤੰਤਰ ਨਿਰਦੇਸ਼ਕ ਡਾ: ਅਮਿਤ ਕਾਂਸਲ ਦੀ ਕੇਂਦਰੀ ਯੂਨੀਵਰਸਿਟੀ ਇਗਨੂੰ ਨਵੀਂ ਦਿੱਲੀ ਵਿਖੇ ਅਕਾਦਮਿਕ ਕੌਂਸਲ `ਚ ਨਿਯੁੱਕਤੀ ਹੋਣ ‘ਤੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਹੈ।ਡਾ: ਅਮਿਤ ਕਾਂਸਲ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ ਇਗਨੂੰ ਵਿਸ਼ਵ ਦੀ ਸਭ ਤੋਂ ਵੱਡੀ ਯੂਨੀਵਰਸਿਟੀ …
Read More »ਗਿਆਨ ਅੰਜਨੁ ਸਮਰ ਕੈਂਪ 11 ਤੋਂ 18 ਜੂਨ ਤੱਕ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਬੱਚਿਆਂ ਨੂੰ ਗੁਰ ਇਤਿਹਾਸ, ਗੁਰਮਤਿ ਸਿਧਾਂਤਾਂ, ਸਭਿਆਚਾਰ ਅਤੇ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਜਾਗਰੂਕ ਕਰਨ ਲਈ ਗਰਮੀਆਂ ਦੀਆਂ ਛੁੱਟੀਆਂ ਵਿੱਚ ਦੇਸ਼ ਭਰ ‘ਚ ਲਗਾਏ ਜਾ ਰਹੇ ਸਮਰ ਕੈਂਪਾਂ ਦੀ ਲੜੀ ਤਹਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਅਧੀਨ ਇੱਕ ਹਫ਼ਤੇ ਦਾ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਮਨਾਇਆ ਗਿਆ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜ ਨਿਰਦੇਸ਼ਕ ਪ੍ਰੋ. ਰੇਣੂ ਭਾਰਦਵਾਜ ਨੇ ਜੈਵ ਵਿਭਿੰਨਤਾ ਦੀ ਮਹੱਤਤਾ, ਇਸ ਦੇ ਵਿਨਾਸ਼ ਦੇ ਖ਼ਤਰੇ ਵਾਲੇ ਨਤੀਜਿਆਂ ਅਤੇ ਵਾਤਾਵਰਣ ਦੀ ਬਹਾਲੀ ‘ਤੇ ਜੋਰ ਦੇਂਦਿਆਂ ਕਿਹਾ ਕਿ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਨੂੰ ਹੇਠਲੇ ਪੱਧਰ ਤੱਕ ਮਨਾਇਆ ਜਾਣਾ ਚਾਹੀਦਾ ਹੈ।ਉਹ ਅੱਜ ਬੋਟੈਨੀਕਲ ਐਂਡ ਇਨਵਾਇਰਮੈਂਟਲ ਸਾਇੰਸਜ਼ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ – ਡਾ. ਬਲਜੀਤ ਕੌਰ
ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਜਲੰਧਰ ‘ਚ 11 ਜੂਨ ਨੂੰ ਹੋਵੇਗੀ ਚਰਚਾ ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿੱਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ …
Read More »ਰਾਜਪਾਲ ਵੱਲੋਂ ਪੰਜਾਬ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਦੇ ਕੰਮ ਦੀ ਸ਼ਲਾਘਾ
ਨਸ਼ੇ ਦੇ ਖਾਤਮੇ ਲਈ ਸਰਹੱਦੀ ਪੱਟੀ ਵਿੱਚ ‘ਵਿਲੇਜ਼ ਡਿਫੈਂਸ ਕਮੇਟੀ’ ਬਨਾਉਣ ਦਾ ਕੀਤਾ ਐਲਾਨ ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਰਾਜਪਾਲ ਪੰਜਾਬ ਬਨਵਾਰੀ ਲਾਲ ਪਰੋਹਿਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਸ਼ੇ ਅਤੇ ਤਸਕਰਾਂ ਦੇ ਖਾਤਮੇ ਲਈ ਪੰਜਾਬ ਸਰਕਾਰ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ …
Read More »ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਤਿੰਨ ਸੜਕਾਂ ਚੌੜੀਆਂ ਕਰਨ ਦੀ ਕੀਤੀ ਸ਼ੁਰੂਆਤ
10 ਕਰੋੜ ਦੀ ਲਾਗਤ ਨਾਲ ਜਲਦੀ ਮੁਕੰਮਲ ਹੋਣਗੇ ਤਿੰਨ ਕੰਮ ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ ਰੋਡ (ਗੁਨੋਵਾਲ) ਤੋਂ ਜੰਡਿਆਲਾ ਵੈਰੋਵਾਲ ਸੜ੍ਹਕ ਅਤੇ ਮੱਲ੍ਹੀਆਂ ਤੋਂ ਜੰਡਿਆਲਾ ਵੈਰੋਵਾਲ ਰੋਡ ਵਾਇਆ ਤਾਰਾਗੜ੍ਹ ਨੂੰ 10 ਕਰੋੜ ਦੀ ਲਾਗਤ ਨਾਲ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ …
Read More »ਛੀਨਾ ਨੇ ਕੇਂਦਰ ਸਰਕਾਰ ਵਲੋਂ ਝੋਨੇ ਤੇ ਹੋਰ ਫ਼ਸਲਾਂ ਦੀ ਐਮ.ਐਸ.ਪੀ ’ਚ ਵਾਧੇ ਦੀ ਸ਼ਲਾਘਾ
ਛੀਨਾ ਨੇ ਕੇਂਦਰ ਸਰਕਾਰ ਵਲੋਂ ਝੋਨੇ ਤੇ ਹੋਰ ਫ਼ਸਲਾਂ ਦੀ ਐਮ.ਐਸ.ਪੀ ’ਚ ਵਾਧੇ ਦੀ ਸ਼ਲਾਘਾ ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ’ਚ 143 ਰੁਪਏ ਦੇ ‘ਇਤਿਹਾਸਕ ਵਾਧੇ’ ਦੀ ਸ਼ਲਾਘਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਵਾਧਾ ਕਿਸਾਨਾਂ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਵਾਤਾਵਰਣ ਦਿਵਸ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਾਤਾਵਰਣ ਦਿਵਸ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਉਨਾਂ ਕਿਹਾ ਕਿ ਵਧਦੇ ਤਾਪਮਾਨ ਕਾਰਣ ਮੌਸਮ ਵਿੱਚ ਆ ਰਹੀ ਤਬਦੀਲੀ ਭਿਆਨਕ ਖਤਰਿਆਂ ਦਾ ਸੰਕੇਤ ਹੈ।ਅਤਿ ਵਿਨਾਸ਼ਕਾਰੀ ਗਰਮੀ, ਨਾ ਸਹਿਣਯੋਗ ਸਰਦੀ ਅਤੇ ਬਹੁਤ ਜਿਆਦਾ ਬਰਫਬਾਰੀ ਆਉਣ ਵਾਲੇ ਸਮੇਂ ‘ਚ ਧਰਤੀ ‘ਤੇ ਮਨੁੱਖਾ ਜੀਵਨ ਲਈ ਵੱਡਾ ਖਤਰਾ …
Read More »ਘਰਖਣਾ ਕ੍ਰਿਕਟ ਕੱਪ ‘ਤੇ ਨੌਲੜੀ ਦੇ ਗੱਭਰੂਆਂ ਨੇ ਕੀਤਾ ਕਬਜ਼ਾ
ਮਾ. ਹਰਮਨਦੀਪ ਸਿੰਘ ਮੰਡ ਨੇ ਖਿਡਾਰੀਆਂ ਨੂੰ ਸਵ. ਮਾਤਾ ਮਨਜੀਤ ਕੌਰ ਦੀ ਯਾਦ ‘ਚ ਬੂਟੇ ਵੰਡੇ ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਮਾਨ ਸਪੋਰਟਸ ਐਡ ਵੈਲਫੇਅਰ ਕਲੱਬ ਘਰਖਣਾ ਵੱਲੋਂ ਨਗਰ ਪੰਚਾਇਤ ਅਤੇ ਸਮੂਹ ਨਿਵਾਸੀਆਂ ਦੇ ਸਹਿਯੋਗ ਦੇ ਨਾਲ 11ਵਾਂ ਸ਼ਾਨਦਾਰ ਕ੍ਰਿਕਟ ਕੱਪ ਕਰਵਾਇਆ ਗਿਆ।ਕਲੱਬ ਦੇ ਪ੍ਰਧਾਨ ਮਨਵੀਰ ਸਿੰਘ ਮਾਨ ਅਤੇ ਸੀਨੀ: ਮੀਤ ਪ੍ਰਧਾਨ ਰਾਜਵਿੰਦਰ ਸਿੰਘ ਮਾਨ ਨੇ ਦੱਸਿਆ ਕਿ …
Read More »
Punjab Post Daily Online Newspaper & Print Media