Wednesday, November 25, 2026

ਪੰਜਾਬੀ

ਬੀਬੀ ਭਾਨੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰਵੀਂ ਦਾ ਨਤੀਜ਼ਾ ਸ਼ਾਨਦਾਰ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100% ਰਿਹਾ।ਵਿਦਿਆਰਥੀ ਦਵਿੰਦਰ ਸਿੰਘ ਨੇ 86%, ਹਰਵਿੰਦਰ ਸਿੰਘ ਨੇ 83%, ਗਗਨਦੀਪ ਸਿੰਘ ਨੇ 80% ਪਰਵਿੰਦਰ ਸਿੰਘ ਨੇ 77% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।ਬਾਕੀ ਵਿਦਿਆਰਥੀਆਂ ਨੇ 75% ਤੱਕ ਅੰਕ ਪ੍ਰਾਪਤ ਕੀਤੇ।ਦਸਵੀਂ ਜਮਾਤ ਦਾ ਨਤੀਜਾ ਵੀ 100% ਰਿਹਾ।ਸਕੂਲ ਪ੍ਰਿੰਸੀਪਲ ਮੈਡਮ ਕਿਰਨਦੀਪ ਕੌਰ …

Read More »

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ

ਸਮਰਾਲਾ, 6 ਜੂਨ (ਇੰਦਰਜੀਤ ਸਿੰਘ ਕੰਗ) – ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ-ਅਟਾਰੀ ਜੋਨ-1 ਪੀ.ਏ.ਯੂ ਲੁਧਿਆਣਾ ਦੀ ਰਹਿਨੁਮਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਸਮਰਾਲਾ ਦੇ ਜੰਗਲਾਤ ਮਹਿਕਮੇ ਤੋਂ ਅਫਸਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਤੋਂ ਇਲਾਵਾ ਸਮਰਾਲਾ ਦੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨ ਭਰਾਵਾਂ ਅਤੇ ਬੀਬੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦੀ …

Read More »

ਜੂਨ 1984 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਦਰਸ਼ਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਭਾਰਤ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ

ਘੱਲੂਘਾਰੇ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਨਾਲ ਦਿੱਤਾ ਸਨਮਾਨ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ …

Read More »

ਕੌਮ ਵੱਲੋਂ ਘੱਲੂਘਾਰੇ ਦੀ ਯਾਦ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ- ਧਾਮੀ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ।ਉਨਾਂ ਨੇ ਕਿਹਾ ਕਿ ਅੰਗਰੇਜ਼ੀ ਦੇ ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ …

Read More »

ਜੰਡਿਆਲਾ ਗੁਰੂ ਹਲਕੇ ਦੀਆਂ ਕਈ ਪੰਚਾਇਤਾਂ ਆਮ ਆਦਮੀ ਪਾਰਟੀ ‘ਚ ਸ਼ਾਮਲ

ਰੰਗਲਾ ਪੰਜਾਬ ਬਨਾਉਣ ਲਈ ਲੋਕਾਂ ਦਾ ਮਿਲ ਰਿਹਾ ਸਾਥ – ਈ.ਟੀ.ਓ ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰ ਵਿੱਚ ਕੀਤੀਆਂ ਇਨਕਲਾਬੀ ਤਬਦੀਲੀਆਂ ਦਾ ਹਵਾਲਾ ਦਿੰਦੇ ਕਿਹਾ ਕਿ ਉਕਤ ਦੋਵੇਂ ਮਹੱਤਵਪੂਰਨ ਖੇਤਰ ਲੰਮੇ ਸਮੇਂ ਤੋਂ ਜਾਣਬੁੱਝ ਕੇ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲੇ ਕੀਤੇ ਹੋਏ ਸਨ, ਜਿੰਨਾ ਨੂੰ ਤਰਜ਼ੀਹ ਦੇਣ …

Read More »

ਵਿਧਾਇਕ ਕੁੰਵਰ ਨੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਦਿੱਤਾ ਸੱਦਾ

ਪਲਾਸਟਿਕ ਦੀ ਵਰਤੋਂ ਨੂੰ ਕਰੋ ਨਾਂਹ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੰਪਨੀ ਬਾਗ ਵਿਖੇ ਪੌਦੇ ਲਗਾਏ ਗਏ।ਵਿਧਾਇਕ ਡਾ: ਕੰੁਵਰ ਵਿਜੈ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਮਨੁੱਖ ਆਪਣੀ ਜ਼ਿੰਦਗੀ ਵਿੱਚ 5 ਪੌਦੇ ਲਗਾਵੇ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ ਮਗਹਰ ’ਚ ਗੁ. ਭਗਤ ਕਬੀਰ ਜੀ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ …

Read More »

ਗੁ. ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ …

Read More »