Wednesday, November 25, 2026

ਪੰਜਾਬੀ

ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਤੀਜ਼ੀ ਬਰਸੀ ‘ਤੇ ਪ੍ਰਭਾਵਸ਼ਾਲੀ ਸਮਾਗਮ

ਪ੍ਰੋ. ਨੌਸ਼ਹਿਰਵੀ ਵਿਅਕਤੀ ਨਹੀਂ ਸਗੋਂ, ਇਕ ਸੰਸਥਾ ਸਨ- ਪੋ. ਪਰਮਿੰਦਰ ਬੈਨੀਪਾਲ ਸਮਰਾਲਾ, 3 ਜੂਨ (ਇੰਦਰਜੀਤ ਸਿੰਘ ਕੰਗ) – ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਉਘੇ ਲੇਖਕ ਸਵ: ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਤੀਜ਼ੀ ਬਰਸੀ ਦੇ ਸਬੰਧ ਵਿੱਚ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਕਮੇਟੀ ਦੇ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਕੈਂਪ ਲਈ ਬੱਚੇ ਸ੍ਰੀ ਫਤਹਿਗੜ੍ਹ ਸਾਹਿਬ ਰਵਾਨਾ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੀ ਵਲੋਂ 3 ਤੋਂ 6 ਜੂਨ 2023 ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮੂਹ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਵਿਦਿਆਲੇ ਦੇ ਵਿਦਿਆਰਥੀਆਂ ਲਈ ਲਗਾਏ ਜਾ ਰਹੇ ਗੁਰਮਤਿ ਪ੍ਰਚਾਰ ਕੈਂਪ ਦੀ ਰਵਾਨਗੀ ਅੱਜ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ’ਚ ਪੰਜ ਦਿਨਾਂ ਗੁਰਮਤਿ ਕੈਂਪ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।ਇਸ ਗੁਰਮਤਿ ਕੈਂਪ ਵਿਚ 350 ਬੱਚਿਆਂ ਨੇ ਸ਼ਮੂਲੀਅਤ ਕਰਕੇ ਸਿੱਖ ਇਤਿਹਾਸ, ਰਹਿਤ ਮਰਯਾਦਾ, ਗੁਰਬਾਣੀ ਨਿਤਨੇਮ ਦੀ ਸੰਥਿਆ …

Read More »

ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜੋਨ ਦੇ ਪ੍ਰਧਾਨ ਹਰਜਿੰਦਰ ਰਾਜਾ ਨੇ ਫੜਿਆ ਭਾਜਪਾ ਦਾ ਪੱਲਾ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰ. 40 ਵਿਖੇ ਭਾਜਪਾ ਹਲਕਾ ਪੂਰਬੀ ਦੇ ਇੰਚਾਰਜ਼ ਤੇ ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਜਗਮੌਹਨ ਸਿੰਘ ਰਾਜੂ ਦੀ ਅਗਵਾਈ ਹੇਠ ਭਰਵਾਂ ਇਕੱਠ ਕੀਤਾ ਗਿਆ।ਇਸ ਸਮੇਂ ਸੀਨੀਅਰ ਕਾਂਗਰਸੀ ਆਗੂ ਅਤੇ ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜ਼ੋਨ ਦੇ ਪ੍ਰਧਾਨ ਹਰਜਿੰਦਰ ਸਿੰਘ ਰਾਜਾ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ …

Read More »

ਵਿਸ਼ਵ ਸਾਇਕਲ ਦਿਵਸ ਮੌਕੇੇ ਸਾਇਕਲਾਂ ‘ਤੇ ਆਏ ਸਿਹਤ ਸੰਸਥਾਵਾਂ ਦੇ ਮੁਲਾਜ਼ਮ

ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ‘ਵਿਸ਼ਵ ਸਾਇਕਲ ਦਿਵਸ’ ਮੌਕੇ ਜਿਲ੍ਹੇ ਅਧੀਨ ਪੈਂਦੇ ਵੱਖ-ਵੱਖ ਸਿਹਤ ਸੰਸਥਾਵਾਂ ਦੇ ਮੁਲਾਜ਼ਮ ਸਾਇਕਲ ਚਲਾ ਕੇ ਆਪਣੀ ਡਿਊਟੀ ‘ਤੇ ਆਏ ਅਤੇ ਸਾਇਕਲ ਰੈਲੀਆਂ ਵੀ ਕੱਢੀਆਂ ਗਈਆਂ। ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ‘ਸਿਹਤ ਲਈ ਸਾਇਕਲ` ਥੀਮ ਅਧੀਨ ਜਿਲ੍ਹੇ ਦੇ ਸਿਹਤ ਤੇ ਤੰਦਰੁਸਤੀ …

Read More »

ਰਜਿੰਦਰ ਕ੍ਰਿਸ਼ਨ ਨੇ ਸੰਭਾਲਿਆ ਜਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਦਾ ਚਾਰਜ਼

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਰਜਿੰਦਰ ਕ੍ਰਿਸ਼ਨ ਨੇ ਜਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ ਚਾਰਜ਼ ਸੰਭਾਲ ਲਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਮਈ 2023 ‘ਚ ਅਨਿਲ ਕੁਮਾਰ ਜਿਲ੍ਹਾ ਕਮਾਂਡਰ ਦੇ ਰਿਟਾਇਰਮੈਂਟ ਹੋਣ ਉਪਰੰਤ ਰਜਿੰਦਰ ਕ੍ਰਿਸ਼ਨ ਉਕਤ ਅਹੁੱਦੇ ‘ਤੇ ਨਿਯੁੱਕਤ ਕੀਤੇ ਗਏ ਸਨ।ਵਿਭਾਗ ਪ੍ਰਤੀ ਇਨਾਂ ਦੀਆਂ ਸ਼ਲਾਘਾਯੋਗ ਗਤੀਵਿਧੀਆਂ ਕਾਰਨ ਮਾਨਯੋਗ ਰਾਸ਼ਟਰਪਤੀ ਵਲੋਂ ਵੀ ਅਵਾਰਡ ਪ੍ਰਾਪਤ ਕਰ …

Read More »

ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਪ੍ਰੀਖਿਆਵਾਂ ‘ਚ ਮੱਲਾਂ ਮਾਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਸਨਮਾਨ

ਅੰਮ੍ਰਿਤਸਰ. 3 ਜੂਨ (ਸੁਖਬੀਰ ਸਿੰਘ) – ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਗੁਰਦੁਆਰਾ ਸਿੰਘ ਸਭਾ ਸੈਕਟਰ -68 ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਗੁਰਮਤਿ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਟਰੱਸਟ ਦੇ ਸਰਪ੍ਰਸਤ ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਜਥਾ ਸਿੱਖ ਹੋਪ ਵਲੋਂ ਕੀਰਤਨ ਦੀ ਹਾਜ਼ਰੀ ਲਵਾਈ ਗਈ।ਯੂ.ਪੀ.ਐਸ.ਸੀ ਵਿੱਚ 595 ਰੈਂਕ ‘ਤੇ ਆਏ ਜਸਕਰਨ ਸਿੰਘ, …

Read More »

ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਤੇ 12ਵੀਂ ਜਮਾਤ ਦਾ ਨਤੀਜਾ 100 ਫੀਸਦੀ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਅੰਮ੍ਰਿਤਸਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਵਿਦਿਆਰਥੀ ਆਕਾਸ਼ਦੀਪ ਸਿੰਘ 83% ਅੰਕਾਂ ਨਾਲ ਸਕੂਲ ‘ਚ ਪਹਿਲੇ, ਗਗਨਦੀਪ ਸਿੰਘ 73% ਅੰਕਾਂ ਨਾਲ ਦੂਸਰੇ ਅਤੇ ਗੁਰਲਾਲ ਸਿੰਘ 71% …

Read More »

ਡੀ.ਏ.ਵੀ ਪਬਲਿਕ ਸਕੂਲ ‘ਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਕਰਵਾਇਆ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਅਧਿਆਪਕਾਂ ਲਈ ਡੀ.ਏ.ਵੀ.ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਤਹਿਤ ਚੱਲ ਰਹੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਦਾ ਆਯੋਜਨ ਕੀਤਾ ਗਿਆ । …

Read More »

ਪੰਜਾਬ ਦੇ ਕਾਲਜਾਂ ‘ਚ ਬੀ.ਐਡ ਦਾਖਲਿਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਵਾਏਗੀ ਦਾਖਲਾ ਪ੍ਰੀਖਿਆ ਤੇ ਕਾਉਂਸਲਿੰਗ

ਅਰਜ਼ੀਆਂ ਲਈ ਰਜਿਸਟ੍ਰੇਸ਼ਨ 9 ਜੂਨ 2023 ਤੋਂ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਐਜੂਕੇਸ਼ਨ ਕਾਲਜਾਂ ਵਿੱਚ ਸੈਸ਼ਨ 2023-24 ਲਈ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਬੀ.ਐੱਡ ਕੋਰਸ ਲਈ ਸਾਂਝੀ ਦਾਖਲਾ ਪ੍ਰੀਖਿਆ (ਸੀ.ਈ.ਟੀ.) ਅਤੇ ਸੈਂਟਰਲਾਈਜ਼ ਕਾਉਂਸਲਿੰਗ ਕਰਵਾਉਣ ਲਈ ਜ਼ਿੰਮੇਵਾਰੀ ਦਿੱਤੀ ਗਈ ਹੈ।ਇਸ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ; ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ …

Read More »