ਅੰਮ੍ਰਿਤਸਰ, 1 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ ਵਿੱਚੋਂ ਪਹਿਲੀ ਪੁਜੀਸ਼ਨ ‘ਤੇ ਰਹਿਣ ਵਾਲੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀ ਨਮਨ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ.ਡੀ.ਐਮ ਸਿਮਰਜੀਤ ਸਿੰਘ ਅਤੇ ਜਿਲ੍ਹਾ ਸਿੱਖਆ ਅਧਿਕਾਰੀ ਸ਼ੁਸੀਲ ਤੁਲੀ ਵਲੋਂ ਸਨਮਾਨਿਤ ਕੀਤਾ ਗਿਆ। …
Read More »ਪੰਜਾਬੀ
ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਦਿਨਾ ਗੁਰਮਤਿ ਸਿਰਜਣਾ ਕੈਂਪ 3 ਜੂਨ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮਿਤੀ 3 ਤੋਂ 6 ਜੂਨ ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਵਿਦਿਆਲੇ ਦੇ 200 ਵਿਦਿਆਰਥੀਆਂ ਲਈ ਗੁਰਮਤਿ ਸਿਰਜਣਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਕੈਂਪ ਵਿੱਚ ਪ੍ਰੋ. ਵਰਿਆਮ ਸਿੰਘ, ਪ੍ਰੋ. ਸੂਬਾ ਸਿੰਘ, ਪ੍ਰੋ. ਹਰਦੇਵ ਸਿੰਘ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਐਮ.ਜੀ.ਐਨ.ਸੀ.ਆਰ.ਈ ਵਲੋਂ ਮਿਲੀ ਏ-ਗ੍ਰੇਡ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ), ਉੱਚ ਸਿੱਖਿਆ ਵਿਭਾਗ, ਸਿੱਖਿਆ ਮੰਤਰਾਲਾ, ਭਾਰਤ ਸਰਕਾਰ ਵੱਲੋਂ ਮਾਨਤਾ ਸਰਟੀਫਿਕੇਟ ਹਾਸਲ ਕੀਤਾ ਹੈ।ਕਾਲਜ ਵੱਲੋਂ ਨੈਸ਼ਨਲ ਰੂਰਲ ਇੰਸਟੀਚੀਊਸ਼ਨਜ਼਼ ਸਸਟੇਨੇਬਿਲਟੀ ਗ੍ਰੇਡਿੰਗ (ਐਨ.ਆਰ.ਆਈ.ਐਸ.ਜੀ) 2022-23 `ਚ ੳਵਰਆਲ ਏੋ-ਗ੍ਰੇਡ ਮਾਨਤਾ ਪ੍ਰਾਪਤ ਕੀਤੀ ਹੈ। ਐਨ.ਆਈ.ਐਸ.ਆਰ ਦੇ ਪੰਜ਼ ਲੰਬੇ ਸਥਿਰਤਾ ਮਾਪਦੰਡਾਂ ਵਿੱਚੋਂ ਕਾਲਜ ਨੂੰ ਕੈਂਪਸ ਦੀ ਹਰਿਆਵਲ ਅਤੇ …
Read More »ਸਰਕਾਰੀ ਸਕੂਲ (ਲੜਕੇ) ਸਮਰਾਲਾ ਦਾ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਸਮਰਾਲਾ, 31 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਦਾ ਨਤੀਜਾ 100 ਫੀਸਦ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਦਸਵੀਂ ਜਮਾਤ ਵਿਚੋਂ ਮਨਜੀਤ ਸਿੰਘ ਪੁੱਤਰ ਮਨਮੋਹਣ ਸਿੰਘ ਨੇ 650 ਅੰਕਾਂ ਵਿੱਚੋਂ 610 ਅੰਕ ਪ੍ਰਾਪਤ ਕਰਕੇ ਪਹਿਲਾ, ਤਰੁਨ ਕੁਮਾਰ ਨੇ 605 ਅੰਕਾਂ …
Read More »ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਵਿਖੇ ਸਨਮਾਨ ਸਮਾਰੋਹ
ਸਮਰਾਲਾ, 31 ਮਈ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਦੇ ਐਲਾਨੇ ਨਤੀਜਿਆਂ ‘ਚ ਸ਼ਹੀਦ ਧਰਮ ਸਿੰਘ ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਇੰਚਾਰਜ਼ ਰੇਸ਼ਮ ਸਿੰਘ ਨੇ ਸਕੂਲ ਵਿੱਚ ਇਸ ਸਬੰਧੀ ਕਰਵਾਏ ਗਏ ਸਮਾਗਮ ਸਮੇਂ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਮਨਜੋਤਪ੍ਰੀਤ ਕੌਰ ਨੇ 650 ਵਿਚੋਂ 591 ਅੰਕ ਲੈ ਕੇ ਪਹਿਲਾ, ਨਵਜੋਤ …
Read More »ਗੁਰਵੇਲ ਕੋਹਾਲ਼ਵੀ ਪੰਜਾਬੀ ਹੈਰੀਟੇਜ਼ ਫਾਉਂਡੇਸ਼ਨ ਪੰਜਾਬ ਦੇ ਉਪ ਚੇਅਰਮੈਨ ਨਿਯੁੱਕਤ
ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਪੰਜਾਬੀ ਹੈਰੀਟੇਜ਼ ਫਾਉਂਡੇਸ਼ਨ ਚੇਅਰਪਰਸਨ ਅਤੇ ਸੰਸਥਾਪਕ ਡਾ. ਸੁਰਿੰਦਰ ਕੰਵਲ ਨੇ ਗੁਰਵੇਲ ਕੋਹਾਲਵੀ ਚੇਅਰਮੈਨ ਗੁਰਮੁੱਖੀ ਦੇ ਵਾਰਿਸ ਦੀਆਂ ਸਾਹਿਤਕ ਖੇਤਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨਾਂ ਨੂੰ ਪੰਜਾਬੀ ਹੈਰੀਟੇਜ਼ ਫਾਉਂਡੇਸ਼ਨ ਦਾ ਉਪ ਚੇਅਰਮੈਨ ਨਿਯੁੱਕਤ ਕੀਤਾ ਹੈ।ਚੇਅਰਪਰਸਨ ਸੁਰਿੰਦਰ ਕੰਵਲ ਨੇ ਦੱਸਿਆ ਕਿ ਪੰਜਾਬੀ ਹੈਰੀਟੇਜ਼ ਫਾਉਂਡੇਸ਼ਨ ਦਾ ਸਾਹਿਤ ਅਤੇ ਵਿਰਾਸਤ ਦੇ ਖੇਤਰ ਵਿੱਚ ਅਹਿਮ ਯੋਗਦਾਨ ਹੈ।ਫਾਉਂਡੇਸ਼ਨ ਨੇ …
Read More »ਮੇਅਰ ਦਫ਼ਤਰ ਦੇ ਸੁਪਰਡੈਂਟ ਆਸ਼ੀਸ਼ ਕੁਮਾਰ ਦੀ ਸੇਵਾਮੁਕਤੀ ‘ਤੇ ਵਿਦਾਇਗੀ ਪਾਰਟੀ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਿਖੇ ਮੇਅਰ ਦਫ਼ਤਰ ਦੇ ਸੁਪਰਡੈਂਟ ਆਸ਼ੀਸ਼ ਕੁਮਾਰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ‘ਤੇ ਸੇਵਾਮੁਕਤ ਹੋ ਗਏ ਹਨ।ਉਹਨਾਂ ਦੀ ਸੇਵਾਮੁਕਤੀ ‘ਤੇ ਨਗਰ ਨਿਗਮ ਦੇ ਸਮੂਹ ਸਟਾਫ਼ ਵਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿਚ ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸਸ਼ਨਰ ਤਰਨ ਤਾਰਨ ਸੰਦੀਪ ਰਿਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ …
Read More »ਖਾਲਸਾ ਕਾਲਜ ਵਿਖੇ ਅਧਿਆਪਕਾਂ, ਮੈਨੇਜਮੈਂਟ ਵਲੋਂ ਪੋਰਟਲ ਦੇ ਵਿਰੋਧ ’ਚ ਵਿਸ਼ਾਲ ਧਰਨਾ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਖੁਰਮਣੀਆਂ) – ਏਡਿਡ ਅਤੇ ਅਨ-ਏਡਿਡ ਕਾਲਜ ਮੈਨੇਜਮੈਂਟ, ਤਿੰਨ ਸੂਬਾ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੀ ਸਾਂਝੀ ਐਕਸ਼ਨ ਕਮੇਟੀ (ਜੈਕ) ਦੀ ਅਗਵਾਈ ਹੇਠ ਖਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਖ਼ਾਲਸਾ ਮੈਨੇਜ਼ਮੈਂਟ ਅਤੇ ਅਧਿਆਪਕਾਂ ਵਲੋਂ ਕੇਂਦਰੀਕਿ੍ਰਤ ਦਾਖਲਾ ਪੋਰਟਲ ’ਤੇ ਸੂਬਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਵਿਸ਼ਾਲ ਰੋਸ …
Read More »ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ‘ਚ ਸੰਤ ਬਾਬਾ ਬਲਜੀਤ ਸਿੰਘ ਫੱਕਰ ਨੇ ਸਜਾਇਆ ਰੂਹਾਨੀ ਦੀਵਾਨ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਇਸਤਰੀ ਵਿੰਗ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਿਛਲੇ 40 ਦਿਨਾਂ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਚੱਲ ਰਹੀ ਲੜੀ ਦੀ ਸਮਾਪਤੀ ਮੌਕੇ ਵਿਸ਼ੇਸ਼ ਸਮਾਗਮ ਕੀਤਾ ਗਿਆ।ਇੰਜ: ਸਰੂਪ ਸਿੰਘ, ਲਾਭ ਸਿੰਘ, ਮੁਕੰਦ ਸਿੰਘ ਅਤੇ ਬੀਬੀ ਪਰਮਜੀਤ ਕੌਰ ਪ੍ਰਧਾਨ …
Read More »ਅਕਾਲ ਅਕੈਡਮੀ ਚੀਮਾਂ ਸਾਹਿਬ ਵਿਖੇ `ਤੰਬਾਕੂ ਛੱਡੋ ਵਿਸ਼ਵ ਦਿਵਸ` ਆਯੋਜਿਤ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੀਮਾਂ ਸਾਹਿਬ ਵਿਖੇ ਅੱਜ `ਤੰਬਾਕੂ ਛੱਡੋ ਵਿਸ਼ਵ ਦਿਵਸ` ਆਯੋਜਿਤ ਕੀਤਾ ਗਿਆ।ਜਿਸ ਵਿਚ ਮੁੱਖ-ਮਹਿਮਾਨ ਡਾਕਟਰ ਰਜਿੰਦਰ ਸਿੰਘ (ਡਾਇਰੈਕਟਰ ਨਸ਼ਾ-ਛੁਡਾਊ ਕੇਂਦਰ ਚੀਮਾ ਸਾਹਿਬ-ਬੜੂ ਸਾਹਿਬ) ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰਕ ਕੀਤਾ।ਉਨ੍ਹਾਂ ਦੱਸਿਆ ਕਿ ਤੰਬਾਕੂ ਇੱਕ ਸਭ ਤੋਂ ਨੁਕਸਾਨਦਾਇਕ ਨਸ਼ਾ ਹੈ, ਜੋ ਛੇਤੀ ਲੱਗ ਜਾਂਦਾ ਹੈ।ਇਸ ਵਿੱੱਚ ਜਰਦਾ, ਖੈਣੀ, …
Read More »
Punjab Post Daily Online Newspaper & Print Media