ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਟੈਲੀ ਮਾਨਸ ਹੈਲਪਲਾਈਨ ਅਹਿਮ ਭੂਮਿਕਾ ਨਿਭਾਅ ਰਹੀ ਹੈ।ਇਸ ਹੈਲਪ ਲਾਈਨ `ਤੇ ਪਿੱਛਲੇ ਇੱਕ ਸਾਲ ਦੌਰਾਨ ਜਿਲ੍ਹੇ ਭਰ ਵਿੱਚ 22,200 ਤੋਂ ਵੱਧ ਕਾਲਾਂ ਪ੍ਰਾਪਤ ਹੋ ਚੁੱਕੀਆਂ ਹਨ, ਜਿਥੇ ਲੋਕਾਂ ਨੇ ਮਾਨਸਿਕ ਸਲਾਹ, ਭਾਵਨਾਤਮਕ ਸਹਾਇਤਾ ਅਤੇ ਮਨੋਵਿਗਿਆਨਕ ਮਦਦ …
Read More »ਪੰਜਾਬੀ
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਲਗਭਗ 55 ਵਿਦਿਆਰਥੀਆਂ ਨੇ ਭਾਗ ਲਿਆ। ਵਿਭਾਗ ਮੁੱਖੀ ਅਤੇ …
Read More »ਭਗਤਾਂਵਾਲਾ ਡੰਪਿੰਗ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਦੀ ਸੰਯੁਕਤ ਕਮਿਸ਼ਨਰ ਵੱਲੋਂ ਸਮੀਖਿਆ
ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਡਾ. ਜੈ ਇੰਦਰ ਸਿੰਘ ਵੱਲੋਂ ਭਗਤਵਾਲਾ ਡੰਪਿੰਗ ਸਾਈਟ ’ਤੇ ਚੱਲ ਰਹੇ ਬਾਇਓ-ਰੀਮੀਡੀਏਸ਼ਨ ਕੰਮ ਦਾ ਨਿਰੀਖਣ ਕੀਤਾ ਗਿਆ। ਡਾ. ਕਿਰਨ ਐਮ.ਓ.ਐਚ, ਸੈਨਟਰੀ ਇੰਸਪੈਕਟਰ ਰਮਨ ਅਤੇ ਪ੍ਰੋਜੈਕਟ ਨੂੰ ਅੰਜ਼ਾਮ ਦੇ ਰਹੇ ਕੰਪਨੀ ਅਧਿਕਾਰੀ ਮੌਜ਼ੂਦ ਸਨ।ਅਧਿਕਾਰੀਆਂ ਵੱਲੋਂ ਸਾਈਟ ’ਤੇ ਚੱਲ ਰਹੀਆਂ ਕਾਰਵਾਈਆਂ, ਸੁਰੱਖਿਆ ਉਪਾਵਾਂ ਅਤੇ …
Read More »ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ, ਨੌਜੁਆਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ’ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਨ ਸਬੰਧੀ ਵਿਚਾਰਾਂ ਕਰਨ ਦੇ ਨਾਲ-ਨਾਲ …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ …
Read More »ਖ਼ਾਲਸਾ ਕਾਲਜ ਦੀ 119ਵੀਂ ਕਨਵੋਕੇਸ਼ਨ 23 ਨੂੰ
ਮਜੀਠੀਆ ਅਤੇ ਛੀਨਾ 1500 ਵਿਦਿਆਰਥੀਆਂ ਨੂੰ ਪ੍ਰਦਾਨ ਕਰਨਗੇ ਡਿਗਰੀਆਂ ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖੁਦਮੁਖਤਿਆਰ ਸੰਸਥਾ ਖ਼ਾਲਸਾ ਕਾਲਜ ਵਿਖੇ 119ਵੀਂ ਕਨਵੋਕੇਸ਼ਨ ਸਬੰਧੀ ਸਮਾਰੋਹ 23 ਫ਼ਰਵਰੀ ਦਿਨ ਸੋਮਵਾਰ ਨੂੰ ਕਰਵਾਇਆ ਜਾਵੇਗਾ।ਇਸ ਡਿਗਰੀ ਵੰਡ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਸਮਾਗਮ ਦੀ ਪ੍ਰਧਾਨਗੀ ’ਵਰਸਿਟੀ ਦੇ ਪ੍ਰੋ-ਚਾਂਸਲਰ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਚ ਖੇਡ ਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਉਜਾਗਰ ਕਰਨ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਮੌਕੇ ਦੌੜ, ਲੰਬੀ ਛਾਲ, ਸ਼ਾਟਪੁੱਟ, ਰੱਸਾਕਸ਼ੀ, ਸ਼ਤਰੰਜ, ਬੈਡਮਿੰਟਨ, ਵਾਲੀਬਾਲ, ਫੁੱਟਬਾਲ ਵਰਗੇ ਵੱਖ-ਵੱਖ ਮੁਕਾਬਲੇ …
Read More »ਖਾਲਸਾ ਕਾਲਜ ਗਰਲਜ ਸੀ: ਸੈਕੰ: ਸਕੂਲ ਦੀ ਖਿਡਾਰਣ ਨੇ ਚਾਂਦੀ ਦਾ ਤਮਗਾ ਜਿੱਤਿਆ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਮੁੱਕੇਬਾਜ ਖਿਡਾਰਣ ਨੇ 69 ਕਿਲੋਗ੍ਰਾਮ ’ਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਗਵਰਨਿੰਗ ਕੌਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ, …
Read More »ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰਪਾਲ ਸਿੰਘ …
Read More »ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਛੱਤੀਸਗੜ੍ਹ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ …
Read More »
Punjab Post Daily Online Newspaper & Print Media