ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ (ਲਹਿੰਦੇ ਪਾਸੇ ਦੀ ਬਾਹੀ) ਵਿਚ ਸੋਨੇ ਦੇ ਪੱਤਰੇ ਲਗਾਏ ਗਏ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ …
Read More »ਪੰਜਾਬੀ ਖ਼ਬਰਾਂ
ਡਾ. ਦਲਵੀਰ ਸਿੰਘ ਪੰਨੂ ਵਲੋਂ ਐਡਵੋਕੇਟ ਧਾਮੀ ਨੂੰ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪੁਸਤਕ ਭੇਟ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਅਮਰੀਕਾ ਨਿਵਾਸੀ ਡਾ. ਦਲਵੀਰ ਸਿੰਘ ਪੰਨੂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀ ਪੁਸਤਕ ‘ਗੁਰਮੁਖੀ ਅਦਬ ਦਾ ਖ਼ਜ਼ਾਨਾ’ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਭੇਟ ਕੀਤੀ।ਇਸ ਪੁਸਤਕ ਵਿੱਚ ਡਾ. ਦਲਵੀਰ ਸਿੰਘ ਪੰਨੂ ਵੱਲੋਂ ਪਾਕਿਸਤਾਨ ਸਥਿਤ ਪੰਜਾਬ ਪਬਲਿਕ ਲਾਇਬ੍ਰੇਰੀ ਲਾਹੌਰ ਵਿਖੇ ਸਿੱਖ ਇਤਿਹਾਸ ਨਾਲ ਸਬੰਧਤ …
Read More »‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਸੰਗਤ ਅਰਪਣ ਕੀਤੀ ਗਈ।ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ ਪ੍ਰਕਾਸਿਤ ਕੀਤੀ ਗਈ …
Read More »ਚਾਰ ਦਿਨਾ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਸੰਪਨ
ਲਵਲੀ ਯੂਨੀਵਰਸਿਟੀ ਫਗਵਾੜਾ ਦਾ ਪਹਿਲੀ ਵਾਰ ਓਵਰ-ਆਲ ਟਰਾਫੀ ‘ਤੇ ਕਬਜ਼ਾ ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਚਾਰ ਦਿਨਾ ਅੰਤਰ-ਵਰਿਸਟੀ ਯੁਵਕ ਮੇਲਾ ਚੋਥੇ ਦਿਨ ਗਿੱਧੇ ਦੀਆਂ ਧਮਾਲਾਂ ਅਤੇ ਪੰਜਾਬ ਦੇ ਰਿਵਾਇਤੀ ਲੋਕ ਸਾਜ਼ਾਂ ਦੀ ਸੁਰੀਲੀ ਗੁੰਜ਼ ਨਾਲ ਅਮਿਟ ਯਾਦਾਂ ਛੱਡਦਾ ਸਫਲਤਾ ਸਹਿਤ ਸੰਪਨ ਹੋ ਗਿਆ। 21 ਯੂਨੀਵਰਸਿਟੀਆਂ ਦੇ …
Read More »ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ
ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਿਰਆ ਆਰੰਭ ਕਰਦਿਆਂ 25 ਦਸੰਬਰ 2025 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ …
Read More »ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ‘ਚੇਂਜ ਮੇਕਰ ਆਫ਼ ਦਿ ਈਅਰ 2025’ ਅਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਤੇ ਭਾਰਤ ਦੇ ਉੱਚ ਸਿੱਖਿਆ ਖੇਤਰ ਲਈ ਮਾਣ ਵਾਲੇ ਪਲ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੂੰ ਅੱਜ ਯੂਨੀਵਰਸਿਟੀ ਕੈਂਪਸ ਸਥਿਤ ਵਾਈਸ ਚਾਂਸਲਰ ਦਫ਼ਤਰ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ‘ਚੇਂਜ ਮੇਕਰ ਆਫ਼ ਦਿ ਈਅਰ 2025’ ਵੱਕਾਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਇੰਡੀਆ ਐਜੂਕੇਸ਼ਨ ਫੋਰਮ ਤੇ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਜਮਾਤ ਦੂਜੀ ਅਤੇ ਤੀਜੀ ਦਾ ਸਲਾਨਾ ਸਮਾਗਮ ਆਯੋਜਿਤ
ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀ੍ਵ ਦਿੱਲੀ ਦੇ ਅਸ਼ੀਰਵਾਦ ਨਾਲ, ਵੀ.ਕੇ. ਚੋਪੜਾ ਨਿਰਦੇਸ਼ਕ ਪਬਲਿਕ ਸਕੂਲ ਡੀ.ਏ.ਵੀ.ਸੀ.ਐਮ.ਸੀ ਨਵੀ੍ਵ ਦਿੱਲੀ ਅਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿੰ੍ਰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਦੂਜੀ ਅਤੇ ਤੀਜੀ ਜਮਾਤ ਦੇ ਵਿਿਦਆਰਥੀਆਂ ਨੇ ਊਰਵੀ ਆਡੀਟੋਰੀਅਮ ਵਿੱਚ ਆਪਣਾ ਸਲਾਨਾ ਸਮਾਗਮ ‘ੳੀਕ ਬਰਮਕਗ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਮਨਾਇਆ ਗਿਆ ਐਨ.ਸੀ.ਸੀ ਦਿਵਸ
ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਲੋਂ ਐਨ.ਸੀ.ਸੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਆਰਮੀ ਵਿੰਗ 9 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕੈਡਿਟਾਂ ਨੇ ਦੇਸ਼ ਭਗਤੀ ਅਤੇ ਕਮਿਊਨਿਟੀ ਓਰੀਐਂਟਿਡ ਗਤੀਵਿਧੀਆਂ ਦੀ ਇੱਕ ਲੜੀ ਵਿੱਚ ਹਿੱਸਾ ਲਿਆ।ਕੈਡਿਟਾਂ ਨੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਣ ਲਈ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਅਤੇ ਐਨ.ਸੀ.ਸੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਾਈਨ ਕੀਤਾ ਇੰਫਲਿਬਨੈੱਟ ਨਾਲ ਕੀਤਾ ਸ਼ੋਧ-ਚੱਕਰ ਪਲੇਟਫਾਰਮ ਲਈ ਐਮ.ਓ.ਯੂ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) — ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਸਰਸ਼ੀ ਅਗਵਾਈ ਹੇਠ ਇੰਫਲਿਬਨੈਟ ਸੈਂਟਰ ਗਾਂਧੀਨਗਰ ਨਾਲ ਸ਼ੋਧ-ਚੱਕਰ ਪਲੇਟਫਾਰਮ ਦੀ ਸਥਾਪਨਾ ਲਈ ਸਮਝੌਤਾ (ਐਮ.ਓ.ਯੂ) ਕੀਤਾ ਹੈ।ਖਜ਼ ਪ੍ਰਬੰਧਨ ਤੇ ਵਿਦਵਤਾ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕੀਤੇ ਗਏ ਇਸ ਮਹੱਤਵਪੂਰਨ ਕਦਮ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ.ਐਸ ਚਾਹਲ ਤੇ ਇੰਫਲਿਬਨੈਟ ਸੈਂਟਰ …
Read More »ਯੁਵਕ ਮੇਲੇ ਨੌਜਵਾਨਾਂ ਨੂੰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਦੀ ਅਹਿਮ ਕੜੀ ਹਨ- ਵੀ.ਸੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ 4-ਰੋਜ਼ਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਡਾ.) ਸਤਬੀਰ ਸਿੰਘ ਗੋਸਲ ਬਤੌਰ ਵਿਸ਼ੇਸ ਮਹਿਮਾਨ ਪੁਜੇ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਇਸ 4 ਰਜ਼ਾ ਯੁਵਕ ਮੇਲੇ ਦੇ …
Read More »
Punjab Post Daily Online Newspaper & Print Media