Wednesday, November 25, 2026

ਪੰਜਾਬੀ

ਸੈਸ਼ਨ 2023-24 ਲਈ ਸਪੋਰਟਸ ਵਿੰਗ ਸਕੂਲ (ਡੇ ਸਕਾਲਰੇ ਰੈਜੀਡੈਸ਼ਲ) ‘ਚ ਲਈ ਦੋ ਦਿਨਾ ਟਰਾਇਲ 24 ਮਈ ਤੋਂ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਸਾਲ 2023-24 ਦੇ ਸੈਸ਼ਨ ਲਈ ਸਪੋਰਟਸ ਵਿੰਗਜ ਸਕੂਲ ਡੇ-ਸਕਾਲਰ ਰੈਜੀਡੈਸ਼ਲ ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 24-05-2023 ਤੋਂ 25-05-2023 ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਨੇ ਦੱਸਿਆ ਕਿ ਖਾਲਸਾ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸੁਰਿੰਦਰ ਸਿੰਘ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸੰਨ ਫਾਊਡੇਸ਼ਨ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਉਨਾਂ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸੈਂਟਰ ਦਾ ਮੁਆਇਨਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਸਿਖਿਆਰਥੀਆਂ ਨੂੰ ਕਿਹਾ ਕਿ ਉਮੀਦਵਾਰਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਹੁਨਰ ਵਿਕਾਸ ਸਕੀਮਾਂ ਦਾ …

Read More »

ਰੋਜ਼ਗਾਰ ਕੈਂਪ ਵਿੱਚ 31 ਉਮੀਦਵਾਰਾਂ ਦੀ ਨੌਕਰੀ ਲਈ ਕੀਤੀ ਚੋਣ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਆਰਯਨ ਹਿਊਂਡਾਈ, ਪੇ.ਟੀ.ਐਮ, ਕੇਅਰ ਹੈਲਥ ਇੰਸੋਰੈਂਸ, ਐਚ.ਡੀ.ਐਫ.ਸੀ ਇੰਸੋਰੈਂਸ ਆਦਿ ਮਸ਼ਹੂਰ ਕੰਪਨੀਆਂ …

Read More »

ਪਲਸ ਪੋਲੀਓ ਰਾਓਂਡ ਲਈ ਜਿਲਾ ਟਾਸਕ ਫੋਰਸ ਦੀ ਮੀਟਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਸੰਗਠਨ ਵਲੋਂ 28,29 ਅਤੇ 30 ਮਈ 2023 ਨੂੰ ਕੀਤੇ ਜਾਣ ਵਾਲੇ ਪਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ, ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।ਇਸ ਵਿਚ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ, ਸ਼ਹਿਰੀ ਮੈਡੀਕਲ ਅਫਸਰ, ਆਈ.ਸੀ.ਡੀ.ਐਸ, ਬਿਜਲੀ, ਪੁਿਲਸ ਤੇ ਸਿੱਖਿਆ …

Read More »

ਭੀਖੀ ‘ਚ ‘ਮੇਰੀ ਲਾਈਫ – ਮੇਰਾ ਸਵੱਛ ਸ਼ਹਿਰ’ ਸਫਾਈ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

ਭੀਖੀ, 19 ਮਈ (ਕਮਲ ਜਿੰਦਲ) – ਭੀਖੀ ਵਿੱਚ 20 ਤੋਂ 5 ਜੂਨ ਤੱਕ-‘ਮੇਰੀ ਲਾਈਫ- ਮੇਰਾ ਸਵੱਛ ਸ਼ਹਿਰ’ ਸਵੱਛਤਾ ਮੁਹਿੰਮ ਚਲਾਈ ਜਾਵੇਗੀ।ਵਿਸ਼ਵ ਵਾਤਾਵਰਣ ਦਿਵਸ ਮੌਕੇ ਦੇਸ਼ ਭਰ ਵਿੱਚ ਚਲਾਈ ਜਾ ਰਹੀ ਹੈ, ਤਾਂ ਜੋ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਬਦਲਾਅ ਲਿਆ ਕੇ ਵਾਤਾਵਰਣ ਦੀ ਸੁਰੱਖਿਆ ਵਿੱਚ ਭਾਈਵਾਲੀ ਯਕੀਨੀ ਬਣਾਈ ਜਾ ਸਕੇ।ਇਸ ਮੁਹਿੰਮ ਦੌਰਾਨ ਭੀਖੀ ਵਿੱਚ ਵਾਰਡ ਨੰਬਰ 12 ਵਿਖੇ ਐਮ.ਆਰ.ਐਫ ‘ਚ …

Read More »

‘ਡਾ. ਅੰਬੇਦਕਰ ਵਲੋਂ ਮਹਿਲਾ ਸਸ਼ਕਤੀਕਰਨ ਲਈ ਯੋਗਦਾਨ` ਵਿਸ਼ੇ `ਤੇ ਨੈਸ਼ਨਲ ਸੈਮੀਨਾਰ

ਸੰਤੁਲਿਤ ਵਿਕਾਸ ਲਈ ਨੀਤੀਆਂ ਬਣਾਉਣ ਵੇਲੇ ਔਰਤਾਂ ਦੀ ਸ਼ਮੂਲੀਅਤ ਜ਼ਰੂਰੀ – ਪ੍ਰੋ. ਅਨੁਪਮਾ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਨਵੀਂ ਦਿੱਲੀ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਐਂਡ ਲੀਗਲ ਸਟੱਡੀਜ਼ ਦੇ ਪ੍ਰੋਫੈਸਰ ਡਾ. ਅਮਰ ਪਾਲ ਸਿੰਘ ਨੇ ਡਾ. ਬੀ.ਆਰ ਅੰਬੇਦਕਰ ਦੇ ਔਰਤਾਂ ਲਈ ਕੀਤੇ ਯਤਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਾਚੀਨ ਭਾਰਤ ਵਿੱਚ ਔਰਤਾਂ ਦੀ …

Read More »

ਪੰਜਾਬ ਦੇ ਪਿੰਡਾਂ ਨੂੰ ਮਿਲਣਗੀਆਂ ਸ਼ਹਿਰਾਂ ਵਾਲੀਆਂ ਸਹੂਲਤਾਂ – ਈ.ਟੀ.ਓ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਪਣੇ ਹਲਕੇ ਦੇ ਪਿੰਡ ਗਦਲੀ ਵਿਖੇ ਵੱਖ ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ …

Read More »

ਨਹਿਰਾਂ ਤੇ ਸੂੂਇਆਂ ‘ਚ ਨਹੀਂ ਪੈਣ ਦਿੱਤਾ ਜਾਵੇਗਾ ਘਰਾਂ ਤੇ ਦੁਕਾਨਾਂ ਦਾ ਗੰਦਾ ਪਾਣੀ- ਡਿਪਟੀ ਕਮਿਸ਼ਨਰ

ਵਾਤਾਵਰਣ ਦੀ ਜਾਗਰੂਕਤਾ ਵਿੱਚ ਹਿੱਸਾ ਪਾਉਣ ਲਈ ਸਹੁੰ ਚੁਕਾਈ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਰਿਆਈ ਪਾਣੀ ਨੂੰ ਖੇਤਾਂ ਤੱਕ ਪੁੱਜਦਾ ਕਰਨ ਵਾਲੀਆਂ ਨਹਿਰਾਂ ਤੇ ਸੂਇਆਂ ਵਿੱਚ ਘਰਾਂ ਤੇ ਦੁਕਾਨਾਂ ਦੇ ਪੈ ਰਹੇ ਗੰਦੇ ਪਾਣੀ ਨੂੰ ਰੋਕਣ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਕੁਦਰਤ ਦੇ ਇਸ ਅਣਮੁੱਲੇ ਸੋਮੇ ਨੂੰ ਗੰਦੇ ਪਾਣੀ …

Read More »

ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਪੋਸਟਰ ਮੇਕਿੰਗ ਅਤੇ ਲੇਖ ਲੇਖਨ ਮੁਕਾਬਲੇ ਕਰਵਾਏ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਸ਼ਹਿਰ ਵਲੋਂ 7ਵੇਂ ਯੂ.ਐਨ ਗਲੋਬਲ ਰੋਡ ਸੇਫਟੀ ਵੀਕ (15 ਤੋਂ 21 ਮਈ 2023) ਦੇ ਚੌਥੇ ਦਿਨ ਅੱਜ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਸਬੰਧੀ ਰਿਆਨ ਇੰਟਰਨੈਸ਼ਨਲ ਸਕੂਲ ਨਜ਼ਦੀਕ ਗੋਲਡਨ ਗੇਟ ਵਿਖੇ ਪੋਸਟਰ ਮੇਕਿੰਗ ਅਤੇ ਨਿਬੰਧ ਲੇਖਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿੱਦਿਆਰਥੀਆਂ ਨੇ ਟਰੈਫਿਕ ਨਿਯਮਾਂ ਨੂੰ ਦਰਸਾਉਂਦੇ ਬਹੁਤ ਹੀ ਮਨਮੋਹਕ ਅਤੇ ਸੁੰਦਰ ਪੋਸਟਰ …

Read More »

ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ‘ਚ ਜਿੱਤੇ ਇਨਾਮ

ਅੰਮ੍ਰਿਤਸਰ, 18 (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ‘ਚ ਜਿੱਤੇ ਆਪਣੀ ਸ਼ਾਨਦਾਰ ਪ੍ਰਤਿੱਭਾ ਦਾ ਪ੍ਰਦਰਸ਼ਨ ਕਰਦੇ ਹੋਏ ਜਈ ਇਨਾਮ ਹਾਸਲ ਕੀਤੇ ਹਨ।ਪ੍ਰਿੰ. ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ ਜਿਲ੍ਹਾ ਪੱਧਰੀ ਹਾਟ ਵੈਦਰ ਓਪਨ ਟੂਰਨਾਮੈਂਟ ਦਾ ਆਯੋਜਨ 12 ਤੋਂ 14 ਮਈ 2023 ਤੱਕ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇੇ ਸਕੂਲਾਂ ਦੇ ਖਿਡਾਰੀਆਂ ਨੇ ਖਿਡਾਰੀਆਂ ਨੇ …

Read More »