ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਵਲੋਂ ਗੁਜਰਾਤ ਵਿਖੇ ਕਰਵਾਈਆਂ ਗਈਆਂ ਰਾਸ਼ਟਰੀ ਖੇਡਾਂ ਦੌਰਾਨ ਸਾਫਟਬਾਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਕਰਨ ‘ਤੇ ਪੰਜਾਬ ਸਰਕਾਰ ਵਲੋਂ 5-5 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ …
Read More »ਪੰਜਾਬੀ
ਈ-ਆਟੋ ਦੀ ਪ੍ਰਮੋਸ਼ਨ ਲਈ ਈ-ਆਟੋ ਚਾਲਕਾਂ ਦੀ ਰੈਲੀ ਨੂੰ ਨਿਗਮ ਕਮਿਸ਼ਨਰ ਨੇ ਦਿਖਾਈ ਝੰਡੀ
ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ-ਕਮ-ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸੰਦੀਪ ਰਿਸ਼ੀ ਅਤੇ ਰਾਹੀ ਸਕੀਮ ਦੇ ਪ੍ਰਭਾਰੀ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ‘ਰਾਹੀ ਸਕੀਮ’ ਅਧੀਨ ਈ-ਆਟੋ ਦੀ ਪਰਮੋਸ਼ਨ ਲਈ ਈ-ਆਟੋ ਚਾਲਕਾਂ ਵਲੋਂ ਕੱਢੀ ਗਈ ਰੈਲੀ ਨੂੰ ਰਣਜੀਤ ਐਵੀਨਿਉ ਡੀ.ਬਲਾਕ ਤੋਂ ਰਵਾਨਾ ਕੀਤਾ ਗਿਆ।ਇਹ ਰੈਲੀ ਰਣਜੀਤ ਐਵਨਿਊ ਤੋਂ ਹੁੰਦੀ ਹੋਈ ਸ਼ਹਿਰ ਦੀਆ ਪ੍ਰਮੁੱਖ ਸੜਕਾਂ ਰਤਨ ਸਿੰਘ ਚੌਂਕ, ਟ੍ਰਿਲੀਅਮ …
Read More »ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਸ਼ਹਿਰਵਾਸੀਆਂ ਲਈ ਹੋਵੇਗਾ ਵਰਦਾਨ – ਸੰਦੀਪ ਰਿਸ਼ੀ
ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮ. ਦੇ ਐਮ.ਡੀ ਵਜੋਂ ਜ਼ਿੰਮੇਵਾਰੀ ਨਿਭਾਅ ਰਹੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਨੇ ਸ਼ਹਿਰਵਾਸੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪੰਜਾਬ ਦੇ ਹਰ ਸ਼ਹਿਰ ਅਤੇ ਕਸਬੇ ਵਿੱਚ ਜਿਥੇ-ਜਿਥੇ ਨਹਿਰੀ ਪਾਣੀ ਉਪਲੱਬਧ ਕਰਵਾਇਆ ਜਾ ਸਕਦਾ ਹੈ, ਉਥੇ ਲੋਕਾਂ ਨੂੰ ਨਹਿਰ ਦਾ ਪਾਣੀ ਟ੍ਰੀਟਮੈਂਟ ਪਲਾਂਟ ਰਾਂਹੀ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਐਨ.ਸੀ.ਸੀ ਦੇ ਸੀਨੀਅਰ ਵਿੰਗ ’ਚ ਕੈਡਿਟਾਂ ਦੀ ਭਰਤੀ
ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਸਲ ਦੀ ਸਰਪ੍ਰਸਤੀ ਹੇਠ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀਸਕੂਲ ਵਿਖੇ ਐਨ.ਸੀ.ਸੀ ਦੇ ਸੀਨੀਅਰ ਵਿੰਗ ’ਚ 21 ਨਵੇਂ ਕੈਡਿਟਾਂ ਦੀ ਭਰਤੀ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਸੂਬੇਦਾਰ ਅਸ਼ੋਕ ਕੁਮਾਰ ਸਿੰਘ, ਬੀ.ਐਚ.ਐਮ.ਪੀ.ਐਸ ਚੰਨਡੇਲ, ਹਵਾਲਦਾਰ ਰਾਜੀਵ ਕੁਮਾਰ ਵਲੋਂ …
Read More »ਵਿਸ਼ਵ ਪੰਜਾਬੀ ਸਭਾ ਕਨੇਡਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੌਂਗੋਵਾਲ ਨੂੰ ਵਾਟਰ ਕੂਲਰ ਭੇਟ
ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) – ਵਿਸ਼ਵ ਪੰਜਾਬੀ ਸਭਾ ਕਨੇਡਾ ਵਲੋਂ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਦੀ ਪ੍ਰਧਾਨਗੀ ਹੇਠ ਮੈਡਮ ਪਰਮਜੀਤ ਕੌਰ ਲੌਗੋਂਵਾਲ ਦੀ ਹਾਜ਼ਰੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਲੌਗੋਂਵਾਲ (ਲੜਕੀਆਂ) ਵਿਖੇ ਵਾਟਰ ਕੂਲਰ ਭੇਂਟ ਕੀਤਾ ਗਿਆ।ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਮੀਡੀਆ ਇੰਚਾਰਜ਼ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਵਿਸ਼ਵ ਪੰਜਾਬੀ …
Read More »ਸਿਮਰਨਜੀਤ ਸਿੰਘ ਮਾਨ ਨੇ ਲੋੜਵੰਦਾਂ ਨੂੰ ਵੰਡੇ ਮੋਟਰਾਇਜ਼ਡ ਟ੍ਰਾਈਸਾਈਕਲ, ਸਮਾਰਟ ਫੋਨ ਤੇ ਹੋਰ ਉਪਕਰਨ
ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੇ ਐਮ.ਪੀ ਅਤੇ ਸ਼਼੍ਰੋਮਣੀ ਅਕਾਲੀ ਦਲ (ਅੰਮਿ੍ੰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਮਹਿਲ ਕਲਾਂ ਵਿਖੇ ਆਡਿਪ/ਐਮ.ਪੀ ਲੈਂਡ ਯੋਜਨਾ ਤਹਿਤ ਲੋੜਵੰਦਾਂ ਨੂੰ ਮੁਫ਼ਤ ਮੋਟੋਰਾਇਜ਼ਡ ਟ੍ਰਾਈਸਾਈਕਲ, ਸਮਾਰਟ ਫੋਨ, ਨੇਤਰਹੀਣਾਂ ਨੂੰ ਸਮਾਰਟ ਵਾਕਿੰਗ ਸਟਿਕਾਂ, ਕੰਨਾਂ ਵਾਲੀਆਂ ਮਸ਼ੀਨਾਂ ਅਤੇ ਹੋਰ ਉਪਕਰਨ ਵੰਡੇ ਗਏ।ਸਮਾਗਮ ਵਿੱਚ ਜਿਲ੍ਹਾ ਪ੍ਰਸਾਸ਼ਨ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ …
Read More »ਪਿੰਡ ਨਮੋਲ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ
ਲੌਗੋਵਾਲ, 17 ਮਈ (ਜਗਸੀਰ ਸਿੰਘ )- ਐਸ.ਡੀ.ਐਮ ਸੁਨਾਮ ਦੇ ਦਿਸ਼ਾ ਨਿਰਦੇਸ਼ ਤਹਿਤ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਅੱਜ ਪਿੰਡ ਨਮੋਲ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ।ਸਿਹਤ ਵਿਭਾਗ ਵਲੋਂ ਇਸ ਕੈਂਪ ਵਿਚ ਪਿੰਡ ਵਾਸੀਆਂ ਨੂੰ ਗ਼ਰਮੀ ਦੇ ਦਿਨ ਦੇ ਸ਼ੁਰੂ ਹੋਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇ ਕਿ ਡੇਂਗੂ, …
Read More »ਵਧਦੇ ਬਲੱਡ ਪ੍ਰੈਸ਼ਰ ਪ੍ਰਤੀ ਆਮ ਲੋਕਾਂ ਨੂੰ ਸੁਚੇਤ ਕਰਨ ਹਿੱਤ ਜਾਗਰੂਕਤਾ ਪੋਸਟਰ ਰਲੀਜ਼
ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਵਿਸ਼ਵ ਹਾਈਪਰਟੈਂਸ਼ਨ ਡੇਅ ‘ਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਵਧਦੇ ਬਲੱਡ ਪ੍ਰੈਸ਼ਰ ਪ੍ਰਤੀ ਆਮ ਲੋਕਾਂ ਨੂੰ ਸੁਚੇਤ ਕਰਨ ਹਿੱਤ ਇਕ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਗਿਆ।ਇਸ ਪੋਸਟਰ ਰਾਹੀਂ ਵੱਧ ਬੱਡਲ ਪ੍ਰੈਸ਼ਰ ਦੇ ਕਾਰਣ, ਨੁਕਸਾਨ, ਦਿਲ ਦੀਆਂ ਬੀਮਾਰੀਆਂ, ਕਸਰਤ ਦਾ ਮਹੱਤਵ ਅਤੇ ਰੋਕਥਾਮ ਤੇ ਸਾਵਧਾਨੀਆਂ …
Read More »ਨੈਸ਼ਨਲ ਲੋਕ ਅਦਾਲਤ ‘ਚ 8329 ਕੇਸਾਂ ਦਾ ਹੋਇਆ ਨਿਪਟਾਰਾ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ 13-05-2023 ਨੂੰ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ …
Read More »ਪੀ.ਐਚ.ਡੀ.ਸੀ.ਸੀ.ਆਈ ਵਲੋਂ ਈਜ਼ ਆਫ਼ ਡੂਇੰਗ ਕਲਰ ਕੋਡਿੰਗ ਨੀਤੀ ਦੀ ਸ਼ਲਾਘਾ
ਕਿਹਾ, ਨਵੀਂ ਸਕੀਮ ਰਾਹੀਂ ਇੰਸਪੈਕਟਰ ਰਾਜ ਮਿਲੇਗੀ ਮੁਕਤੀ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਈਜ਼ ਆਫ਼ ਡੂਇੰਗ ਬਿਜਨਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਲਰ ਕੋਡਿੰਗ ਸਟੈਂਪ ਪੇਪਰ ਜਾਰੀ ਕਰਨ ਅਤੇ ਉਦਯੋਗਪਤੀਆਂ ਦੀਆਂ ਕਈ ਫਾਈਲਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਫੈਸਲੇ ਦਾ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਨੇ ਸਵਾਗਤ ਕੀਤਾ ਹੈ।ਚੈਂਬਰ ’ਚ ਪੰਜਾਬ ਚੈਪਟਰ ਦੇ …
Read More »
Punjab Post Daily Online Newspaper & Print Media