ਅੰਮ੍ਰਿਤਸਰ 17 ਫਰਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਟਰਾਂਸਪੋਰਟ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਿਆਮ ਸਿੰਘ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ 4 ਹਫਤੇ ਡੇਅਰੀ ਸਿਖਲਾਈ ਕੋਰਸ 23-2-2026 ਤੋਂ 20-3-2026 ਤੱਕ ਡੇਅਰੀ ਸਿਖਲਾਈ ਅਤੇ …
Read More »ਪੰਜਾਬੀ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਵਾਰਡ ਨੰਬਰ 37 ਦੇ ਨਿਵਾਸੀਆਂ ਨਾਲ ਵਿਕਾਸ ਕਾਰਜ਼ਾਂ ਬਾਰੇ ਕੀਤੀ ਮੀਟਿੰਗ
ਅੰਮ੍ਰਿਤਸਰ,, 17 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਦੱਖਣੀ) ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਵਾਰਡ ਨੰਬਰ 37 ‘ਚ ਪੈਂਦੇ ਪਿੰਡ ਸੁਲਤਾਨਵਿੰਡ ਦੇ ਨਿਵਾਸੀਆਂ ਨਾਲ ਮੀਟਿੰਗ ਕਰਕੇ ਵਾਰਡ ਵਿੱਚ ਚੱਲ ਰਹੇ ਢਾਂਚਾਗਤ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ …
Read More »ਕਹਾਣੀਕਾਰ ਲਾਲ ਸਿੰਘ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 17 ਫਰਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪ੍ਰਸਿੱਧ ਪੰਜਾਬੀ ਕਹਾਣੀਕਾਰ ਲਾਲ ਸਿੰਘ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਜਾਰੀ ਮੀਡੀਆ ਬਿਆਨ ਵਿੱਚ ਕਿਹਾ ਹੈ ਕਿ ਲਾਲ ਸਿੰਘ ਦਾ ਵਿਛੋੜਾ ਪੰਜਾਬੀ …
Read More »ਕੈਬਨਿਟ ਮੰਤਰੀ ਈ.ਟੀ.ਓ ਅਤੇ ਹੋਰਾਂ ਨੇ ਨਵ-ਨਿਯੁੱਕਤ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਐਡਵਾਈਜ਼ਰੀ ਬੋਰਡ ਦੇ ਨਿਯੁੱਕਤ ਕੀਤੇ ਗਏ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਤੋਂ ਪਹਿਲਾਂ ਬਾਲ ਜੋਗੀ ਪ੍ਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਮੱਥਾ ਟੇਕ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ …
Read More »ਸਿੱਖਿਆ ਵਿਭਾਗ ਵੱਲੋਂ ਬੋਰਡ ਪ੍ਰੀਖਿਆ 2026 ਪ੍ਰੀਖਿਆਵਾਂ ਲਈ ਤਿਆਰੀਆਂ ਮੁਕੰਮਲ – ਜਿਲ੍ਹਾ ਸਿੱਖਿਆ ਅਫਸਰ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤਾਂ ਦੀਆਂ ਸਲਾਨਾ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂੂ ਹੋ ਰਹੀਆਂ ਹਨ, ਜਿਨਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਰਜੇਸ਼ ਕੁਮਾਰ ਸ਼ਰਮਾ ਅਤੇ …
Read More »ਭਾਰਤ ਦੇ ਵਿਸ਼ਾਲ ਬਾਜ਼ਾਰ ਵਿੱਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ ਭਾਰਤ-ਅਮਰੀਕਾ ਵਪਾਰ ਸਮਝੌਤਾ – ਸੰਧਵਾਂ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਦੇਸ਼ ਵਿਰੋਧੀ ਐਲਾਨਦਿਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।ਅੰਮ੍ਰਿਤਸਰ ਵਿਖੇ ਇੱਕ ਨਿੱਜੀ ਪ੍ਰੋਗਰਾਮ ਵਿੱਚ …
Read More »ਅਜਨਾਲਾ ‘ਚ ਅਗਸਤ 2025 ਦੀ ਹੜ੍ਹ ਪੀੜਤਾਂ ਦੇ ਕਾਨੂੰਨੀ ਵਾਰਸਾਂ ਨੂੰ ਮੁਆਵਜ਼ਾ ਜਾਰੀ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ) – ਅਗਸਤ 2025 ਵਿੱਚ ਅਜਨਾਲਾ ਇਲਾਕੇ ਦੀ ਦਰਿਆਈ ਪੱਟੀ ਵਿੱਚ ਆਏ ਭਿਆਨਕ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਮਨੁੱਖਤਾ ਦੇ ਨਾਤੇ ਕੁੱਲ 20,04,829.90/- (ਵੀਹ ਲੱਖ ਚਾਰ ਹਜ਼ਾਰ ਅੱਠ ਸੌ ਉਣੱਤੀ ਰੁਪਏ ਨੱਬੇ ਪੈਸੇ) ਜਾਰੀ ਕੀਤੇ ਗਏ ਹਨ।ਇਹ ਰਕਮ 10 ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇਸ ਦੁੱਖਦਾਈ ਹੜ੍ਹ ਘਟਨਾ …
Read More »ਅੱਜ ਦੀ ਸਿੱਖਿਆ ਉਹੀ ਹੈ ਜੋ ਵਿਦਿਆਰਥੀਆਂ ਨੂੰ ਸਮਾਜ ਦੀਆਂ ਅਸਲ ਲੋੜਾਂ ਨਾਲ ਜੋੜੇ – ਵਾਈਸ ਚਾਂਸਲਰ
ਅੰਮ੍ਰਿਤਸਰ, 16 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਅਧੀਨ ਡਾਇਟੀਟਿਕਸ ਐਂਡ ਨਿਊਟ੍ਰਿਸ਼ਨ ਡਵਿਜ਼ਨ ਨੇ ਪੋਸ਼ਣ ਵਿਗਿਆਨ ਦੇ ਖੇਤਰ ਵਿੱਚ ਖੋਜ ਅਤੇ ਹੁਨਰ-ਅਧਾਰਿਤ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਇੰਡੀਅਨ ਐਸੋਸੀਏਸ਼ਨ ਫ਼ਾਰ ਪੈਰੈਂਟਰਲ ਐਂਡ ਐਂਟਰਲ ਨਿਊਟ੍ਰੀਸ਼ਨ ਇੰਡੀਆ ਨਾਲ ਇਕ ਮਹੱਤਵਪੂਰਨ ਸਮਝੌਤਾ ਕੀਤਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਇਸ ਸਮਝੌਤੇ ਨੂੰ ਯੂਨੀਵਰਸਿਟੀ …
Read More »ਪੀਰ ਬੁੱਧੂ ਸ਼ਾਹ ਦੇ ਜੀਵਨ ‘ਤੇੇ ਅਧਾਰਿਤ ਧਾਰਮਿਕ ਨਾਟਕ ‘ਸੱਚ ਦੇ ਪਾਂਧੀ’ ਦਾ ਸਫਲ ਮੰਚਣ
ਅੰਮ੍ਰਿਤਸਰ, 15 ਫ਼ਰਵਰੀ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਵੱਲੋਂ ਪ੍ਰਿੰ. ਜੇ.ਐਸ ਬਾਵਾ ਦਾ ਲਿਖਿਆ ਅਤੇ ਹਰਿੰਦਰ ਸੋਹਲ ਦਾ ਨਿਰਦੇਸ਼ਤ ਕੀਤਾ ਪੀਰ ਬੁੱਧੂ ਸ਼ਾਹ ਦੇ ਜੀਵਨ ‘ਤੇੇ ਅਧਾਰਿਤ ਧਾਰਮਿਕ ਨਾਟਕ ‘ਸੱਚ ਦੇ ਪਾਂਧੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਮੰਚਣ ਕੀਤਾ ਗਿਆ। ਇਹ ਨਾਟਕ ਪੀਰ ਬੁੱਧੂ ਸ਼ਾਹ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਈ ਸੱਚੀ ਸ਼ਰਧਾ …
Read More »ਸੀ-ਪਾਈਟ ਕੈਂਪ ਰਣੀਕੇ ਵਿਖੇ ਆਰਮੀ ਅਗਨੀਵੀਰ, ਐਸ.ਐਸ.ਸੀ, ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ
ਅੰਮ੍ਰਿਤਸਰ, 15 ਫਰਵਰੀ – ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਏ.ਆਰ.ਓ ਜਲੰਧਰ ਅਸਿਸਟੈਂਟ ਰਿਕਿਊਟਿੰਗ ਅਫਸਰ ਨੇ ਸੀ-ਪਾਈਟ ਰਣੀਕੇ ਅੰਮ੍ਰਿਤਸਰ ਵਿਖੇ ਪਹੁੰਚ ਕੇ 2026 ਦੀ ਆਰਮੀ ਰਿਜ਼ਸਟਰੇਸ਼ਨ ਬਾਰੇ ਜਾਣੂ ਕਰਵਾਇਆ।ਰੋਜ਼ਗਾਰ ਅਫਸਰ ਰਾਜਨ ਨੇ ਇਹ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਥੇ ਪਹੁੰਚ ਕੇ ਨੌਜਵਾਨਾਂ ਨੂੰ ਭਰਤੀ ਸਬੰਧੀ ਜਾਣਕਾਰੀ ਦਿੰਦੇ …
Read More »
Punjab Post Daily Online Newspaper & Print Media