Wednesday, November 25, 2026

ਪੰਜਾਬੀ

ਸਟੱਡੀ ਸਰਕਲ ਵਲੋਂ ਰਣਬੀਰ ਕਾਲਜ ਵਿਖੇ ਵਿਦਿਅਕ ਸੈਮੀਨਾਰ ਤੇ ਇਨਾਮ ਵੰਡ ਸਮਾਗਮ 8 ਨੂੰ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 50 ਸਾਲਾ ਸਥਾਪਨਾ ਦਿਵਸ ਦੀਆਂ ਸਰਗਰਮੀਆਂ ਅਧੀਨ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼਼ਨ ਦੇ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 8 ਮਈ ਨੂੰ ਸਵੇਰੇ 10.00 ਵਜੇ ਸੈਮੀਨਾਰ ਹਾਲ ਵਿੱਚ ਹੋ ਰਿਹਾ ਹੈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ …

Read More »

ਵਿਧਾਇਕ ਐਡਵੋਕੇਟ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ ਕਲਾਕਾਰਾਂ ਦਾ ਸਨਮਾਨ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਘਰ ਰੱਖੇ ਗਏ ਇੱਕ ਪ੍ਰੋਗਰਾਮ ਦੋਰਾਨ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੀਮਾ ਗੋਇਲ ਵਲੋਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ, ਨਗਰ ਕੌਂਸਲ ਦੇ ਸਾਬਕਾ ਕੌਂਸਲਰ ਸੱਤਪਾਲ ਸਿੰਘ ਪਾਲੀ ਅਤੇ ਪੰਜਾਬੀ ਵਿਰਾਸਤ ਦਾ ਅਹਿਮ ਹਿੱਸਾ ਭੰਗੜਾ ਪਾ ਕੇ ਨਾਮਣਾ …

Read More »

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਕੌਂਸਲ ਦੇ ਜੁਆਇੰਟ …

Read More »

ਅੰਮ੍ਰਿਤਕਾਲ ਵਿੱਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ – ਡਾ: ਅਮਿਤ ਕਾਂਸਲ

ਸਲਾਈਟ ਵਿਖੇ ਯੂਥ ਪਾਰਲੀਮੈਂਟ ਦਾ ਆਯੋਜਨ ਸੰਗਰੂਰ, 4 ਮਈ (ਜਗਸੀਰ ਲੌਂਗੋਵਾਲ) – ਏਸ਼ੀਆ ਦੀ ਸਭ ਤੋਂ ਵੱਡੀ ਵਿਦਿਅਕ ਸੰਸਥਾ ਸੰਤ ਲੋਗੋਂਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੈਲਾਈਟ) ਵਿਖੇ ਆਯੋਜਿਤ ਯੂਥ ਪਾਰਲੀਮੈਂਟ ਵਿੱਚ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਬਿਜਲੀ ਮੰਤਰਾਲਾ, ਭਾਰਤ ਸਰਕਾਰ ਦੇ ਸੁਤੰਤਰ ਨਿਰਦੇਸ਼ਕ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ: ਅਮਿਤ ਕਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਦਿਆਰਥੀਆਂ ਨੇ ਭਾਰਤੀ ਸੰਸਦ ਦੇ …

Read More »

ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਬਣ ਰਹੇ ਨੇ ਵਰਦਾਨ- ਨਿੱਝਰ

30 ਅ੍ਰਪੈਲ ਤੱਕ 2 ਲੱਖ 42 ਹਜ਼ਾਰ ਤੋਂ ਵਧੇਰੇ ਲੋੜਵੰਦਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ ਤੋਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ 8 ਅਤੇ ਮੌਜ਼ੂਦਾ ਵਰ੍ਹੇ ਵਿੱਚ ਆਰੰਭੇ 30 ਆਮ ਆਦਮੀ ਕਲੀਨਿਕਾਂ ਰਾਹੀਂ 30 ਅਪ੍ਰੈਲ 2023 ਤੱਕ 2 ਲੱਖ …

Read More »

ਸ਼ਹਿਰ ਵਿਚ 22 ਸਥਾਨਾਂ ਤੇ ਹੋ ਚੱਲ ਰਹੀ ‘ਸੀ.ਐਮ ਦੀ ਯੋਗਸ਼ਾਲਾ’- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਸੀ.ਐਮ ਦੀ ਯੋਗਸ਼ਾਲਾ’ ਨੂੰ ਸ਼ਹਿਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਤੱਕ 22 ਵੱਖ-ਵੱਖ ਸਥਾਨਾਂ ‘ਤੇ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਯੋਗ ਸਿਖਲਾਈ ਦਿੱਤੀ ਜਾ ਰਹੀ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ …

Read More »

ਕਿਸਾਨ ਮਿੱਤਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਪ੍ਰੋਗਰਾਮ ਸਮਾਪਤ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਕੈਬਨਿਟ ਖੇਤੀਬਾੜੀ ਪੰਚਾਇਤਾਂ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਅਤੇ ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਿਸ਼ਨ ਉਨਤ ਕਿਸਾਨ ਮਿੱਤਰ ਟ੍ਰਨਿੰਗ ਜਿਲ੍ਹਾ ਅੰਮ੍ਰਿਤਸਰ ਖੇਤੀਬਾੜੀ ਅਤੇ ਕਿਸਾਨ ਸਿਖਲਾਈ ਭਲਾਈ ਵਿਭਾਗ ਪੰਜਾਬ ਵਲੋਂ ਸਿਲੈਕਟ ਕੀਤੇ ਕਿਸਾਨ ਮਿੱਤਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਕਰਵਾਈ ਗਈ।ਜਿਸ ਵਿੱਚ ਐਸ.ਐਮ.ਐਸ ਕਮ-ਖੇਤੀਬਾੜੀ ਅਫਸਰ ਸੁਖਰਾਜਬੀਰ ਸਿੰਘ ਗਿੱਲ, ਪੌਦ …

Read More »

ਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ- ਡਿਪਟੀ ਕਮਿਸ਼ਨਰ

ਮੰਡੀਆਂ ਵਿਚੋਂ 2 ਲੱਖ ਮੀਟਰਕ ਟਨ ਤੋਂ ਵੱਧ ਕਣਕ ਸਟੋਰਾਂ ‘ਚ ਪੁੱਜੀ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅੱਗੇ ਨਾਲੋਂ ਮੱਠੀ ਪਈ ਹੈ ਅਤੇ ਏਜੰਸੀਆਂ ਦਾ ਧਿਆਨ ਕਣਕ ਸਾਂਭਣ ਵੱਲ ਹੋ ਗਿਆ ਹੈ।ਜਿਸ ਸਦਕਾ ਜਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤੱਕ 2 ਲੱਖ ਮੀਟਟਰਕ ਟਨ ਮੰਡੀਆਂ ਵਿਚੋਂ ਸਾਂਭੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ “ਕਿਸ਼ੋਰ ਅਵੱਸਥਾ ਦੀਆਂ ਕੁੜੀਆਂ ਲਈ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅੱਜ ਆਰਟ ਆਫ਼ ਲਿਵਿੰਗ ਵਲੋਂ `ਪ੍ਰੋਜੈਕਟ ਪਵਿੱਤਰ` ਤਹਿਤ ਵਰਕਸ਼ਾਪ ਕਰਵਾਈ ਗਈ।ਇਸ ਪ੍ਰੋਜੈਕਟ ਦੁਆਰਾ ਕਿਸ਼ੋਰ ਅਵਸਥਾ ਦੀਆਂ ਕੁੜੀਆਂ ਨੂੰ ਮਹਾਵਾਰੀ ਬਾਰੇ ਜਾਣੂ ਕਰਵਾਇਆ ਗਿਆ।ਨੌਵੀਂ ਜਮਾਤ ਦੀਆਂ ਲੜਕੀਆਂ ਨੇ ਵਰਕਸ਼ਾਪ ਵਿੱਚ ਭਾਗ ਲਿਆ।ਮੈਡਮ ਸੁਮਨ ਕਪੂਰ ਜੋ ਕਿ ਇੱਕ ਸਿੱਖਿਆ ਸ਼ਾਸਤਰੀ ਅਤੇ ਆਰਟ ਆਫ਼ ਲਿਵਿੰਗ ਅਦਾਰੇ ਦੇ ਮੈਂਬਰ ਹਨ, ਨੇ …

Read More »

ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਸ: ਬੰਗਾ ਦੇ ਵਿਸ਼ਵ ਬੈਂਕ ਦਾ ਮੁੱਖੀ ਨਿਯੁੱਕਤ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਅਜੇਪਾਲ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਨਿਯੁੱਕਤ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਜਾਰੀ ਬਿਆਨ ਵਿੱਚ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਸ਼ਵ ਬੈਂਕ ਵਰਗੀ …

Read More »