ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਦਾ 8ਵੀਂ ਕਲਾਸ ਬੋਰਡ ਦਾ ਨਤੀਜਾ 100 ਫੀਸਦ ਰਿਹਾ।ਵਿਦਿਆਰਥਣ ਹਰਸਿਮਰਨ ਕੌਰ ਨੇ 600 ਵਿੱਚੋਂ 500 ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ, ਸਿਮਰਨ ਕੌਰ ਨੇ 493 ਅੰਕਾਂ ਨਾਲ ਦੂਜਾ ਅਤੇ ਸਹਿਜਦੀਪ ਸਿੰਘ ਨੇ 487 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ਼ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ …
Read More »ਪੰਜਾਬੀ
ਟ੍ਰੈਫਿਕ ਪੁਲੀਸ ਮੁਲਾਜ਼ਮ ਦਾ ਜਨਮ ਦਿਨ ਮਨਾਇਆ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਸਥਾਨਕ ਅਸ਼ੋਕਾ ਚੌਕ ਵਿਖੇ ਟਰੈਫਿਕ ਡਿਊਟੀ ‘ਤੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਦਾ ਟਰੈਫਿਕ ਸਟਾਫ ਵਲੋਂ ਜਨਮ ਦਿਨ ਮਨਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਨੂੰ ਚੈਕਿੰਗ ਦੌਰਾਨ ਜਦ ਪਤਾ ਲੱਗਾ ਕਿ ਏ.ਐਸ.ਆਈ ਗੁਰਨਾਮ ਸਿੰਘ ਦਾ ਅੱਜ ਜਨਮ ਦਿਨ ਹੈ ਤਾਂ ਉਹਨਾਂ ਵਲੋਂ ਜਵਾਨ ਦਾ ਹੌਸਲਾ ਤੇ ਮਨੋਬਲ ਵਧਾਉਂਦੇ ਹੋਏ ਮੌਕੇ ‘ਤੇ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਹੋਈ ਇਕੱਤਰਤਾ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਅੱਜ …
Read More »ਟੀ.ਐਸ.ਯੂ ਵੱਲੋਂ ਮਈ ਦਿਵਸ ਮੌਕੇ ਝੰਡਾ ਚੜ੍ਹਾਇਆ ਗਿਆ
ਸਮਰਾਲਾ, 1 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਸਮਰਾਲਾ ਦੇ ਘੁਲਾਲ ਬਿਜਲੀ ਗਰਿਡ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਵੀਜਨ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਅਗਵਾਈ ਹੇਠ ਮਈ ਦਿਵਸ ਮੌਕੇ ਝੰਡੇ ਦੀ ਰਸਮ ਅਦਾ ਕਰਕੇ ਝੰਡਾ ਚੜਾਉਣ ਉਪਰੰਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਡਵੀਜਨ ਪ੍ਰਧਾਨ ਸੰਗਤ ਸਿੰਘ ਸੇਖੋਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ …
Read More »ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਵਲੋਂ ਮਈ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਂਟ
ਸਮਰਾਲਾ, 1 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਦੇ ਲੇਬਰ ਚੌਂਕ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਵੱਲੋਂ ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਇੱਕ ਮਈ ਦੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਯੂਨੀਅਨ ਪ੍ਰਧਾਨ ਕਾਮਰੇਡ ਭਜਨ ਸਿੰਘ ਨੇ ਸ਼ਹੀਦਾਂ ਦੇ ਖੂਨ ਨਾਲ ਰੰਗੇ ਝੰਡੇ ਨੂੰ ਲਹਿਰਾਇਆ ਅਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਿਕਾਗੋ ਦੇ ਸਨਅਤੀ ਮਜ਼ਦੂਰਾਂ ਨੇ ਅੱਠ ਘੰਟੇ ਕੰਮ …
Read More »ਸਫਾਈ ਸੇਵਕ ਯੂਨੀਅਨ ਸਮਰਾਲਾ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਲਾਲ ਝੰਡਾ ਲਹਿਰਾਇਆ
ਸਮਰਾਲਾ, 1 ਮਈ (ਇੰਦਰਜੀਤ ਸਿੰਘ ਕੰਗ) – ਕੌਮਾਂਤਰੀ ਮਜ਼ਦੂਰ ਦਿਵਸ ਸਬੰਧੀ ਸਮਰਾਲਾ ਪਬਲਿਕ ਲਾਇਬਰੇਰੀ ਵਿਖੇ ਸਫਾਈ ਸੇਵਕ ਮਜ਼ਦੂਰ ਯੂਨੀਅਨ ਸਮਰਾਲਾ ਵਲੋਂ ਲਾਲ ਝੰਡਾ ਲਹਿਰਾਇਆ ਗਿਆ।ਇਸ ਸਮੇਂ ਸਫਾਈ ਸੇਵਕ ਮਰਦ ਅਤੇ ਮਹਿਲਾਵਾਂ, ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਤੋਂ ਇਲਾਵਾ ਸਮਾਜਿਕ ਜਥੇਬੰਦੀਆਂ ਦੇ ਨੁਮਇੰਦੇ ਸ਼ਾਮਲ ਹੋਏ। ਸਭ ਤੋਂ ਪਹਿਲਾਂ ਮਈ ਦਿਵਸ ਦੇ ਮਜ਼ਦੂਰਾਂ ਨੂੰ ਸਰਧਾਂਜਲੀ ਭੇਂਟ ਕੀਤੀ ਗਈ।ਵੱਖ ਵੱਖ ਬੁਲਾਰਿਆਂ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਮੇਲਾ ਕਰਵਾਇਆ ਗਿਆ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਪਾਰਸ ਨਿਊਟ੍ਰੀਸ਼ਨਜ਼ ਮੋਗਾ ਦੁਆਰਾ ਕਰਵਾਈ ਗਈ ਪਲੇਸਮੈਂਟ ਦੌਰਾਨ 5 ਵੈਟਰਨੇਰੀਅਜ਼ ਦੀ ਚੋਣ ਹੋਈ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਚੁਣੇ ਗਏ ਵੈਟਰਨੇਰੀਅਜ਼ ਨੂੰ ਮੁਬਾਰਕਬਾਦ ਦਿੰਦਿਆਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੈਂਪਸ ਵਿਖੇ ਗ੍ਰੈਜੂਏਟ ਵਿਦਿਆਰਥੀਆਂ ਦੀ ਇੰਟਰਵਿਊ ਉਪਰੰਤ ਕੰਪਨੀ ਦੁਆਰਾ 5 ਵੈਟਰਨਰੀਅਨਾਂ ਦੀ ਚੋਣ ਕੀਤੀ ਗਈ। …
Read More »ਖ਼ਾਲਸਾ ਕਾਲਜ ਵਿਖੇ ‘ਵਿਗਿਆਨ ਦੇ ਵਰਗੀਕਰਨ ’ਚ ਭੌਤਿਕ ਭੂਗੋਲ ਦਾ ਸਥਾਨ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਭੂਗੋਲ ਵਿਭਾਗ ਵਲੋਂ ‘ਵਿਗਿਆਨ ਦੇ ਵਰਗੀਕਰਨ ’ਚ ਭੌਤਿਕ ਭੂਗੋਲ ਦਾ ਸਥਾਨ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਗੈਸਟ ਲੈਕਚਰ ’ਚ ਐਸ.ਆਰ ਸਰਕਾਰੀ ਕਾਲਜ ਅੰਮ੍ਰਿਤਸਰ ਤੋਂ ਭੂਗੋਲ ਵਿਭਾਗ ਦੇ ਮੁਖੀ ਉਘੇ ਬੁਲਾਰੇ ਡਾ: ਸਤਿੰਦਰ ਕੌਰ ਨੇ ਸ਼ਿਰਕਤ ਕੀਤੀ। ਡਾ. ਸਤਿੰਦਰ ਕੌਰ …
Read More »ਖ਼ਾਲਸਾ ਕਾਲਜ ਐਜ਼ੂਕੇੇਸ਼ਨ ਵਿਖੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਆਈ.ਬੀ.ਟੀ ਦੇ ਸਹਿਯੋਗ ਨਾਲ ‘ਕਾਲਜ ਦੇ ਕੈਂਪਸ ’ਚ ਕੈਰੀਅਰ ਕੌਂਸਲਿੰਗ’ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ।ਕਾਲਜ ਦੀ ਕਾਰਜਕਾਰੀ ਪਿੰ੍ਰਸੀਪਲ ਡਾ. ਮਨਦੀਪ ਕੌਰ ਦੇ ਨਿਰਦੇਸ਼ਾਂ ‘ਤੇ ਕਰਵਾਏ ਇਸ ਲੈਕਚਰ ’ਚ ਜਤਿੰਦਰ ਕੁਮਾਰ ਅਤੇ ਜਤਿਨ ਕੁਮਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਰਿਸੋਰਸ …
Read More »ਖਾਲਸਾ ਕਾਲਜ ਵੂਮੈਨ ਵਿਖੇ ‘ਅਰਦਾਸ ਦਿਵਸ’ ਧਾਰਮਿਕ ਸਮਾਗਮ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਹਰ ਸਾਲ ਦੀ ਤਰ੍ਹਾਂ ਯੂਨੀਵਰਸਿਟੀ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਵਾਸਤੇ ਅਰਦਾਸ ਦਿਵਸ ਮਨਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ’ਚ ਕਾਲਜ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਗਾਇਨ ਕਰ ਕੇ ਹਾਜ਼ਰ …
Read More »
Punjab Post Daily Online Newspaper & Print Media