ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਸਕੂਲ ਦੇ ਕੀਰਤਨੀ ਜੱਥੇ ਨੇ ਬਾਣੀ ਦੀ ਛਹਿਬਰ ਲਾਈ।ਸਮਾਗਮ …
Read More »ਪੰਜਾਬੀ
ਸੁਚੱਜੇ ਖਰੀਦ ਪ੍ਰਬੰਧਾਂ ਤਹਿਤ 4 ਲੱਖ ਮੀਟਿਰਕ ਟਨ ਦੇ ਕਰੀਬ ਕੀਤੀ ਕਣਕ ਦੀ ਖਰੀਦ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 30 ਅ੍ਰਪੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ।ਇਹ ਪਹਿਲੀ ਵਾਰ ਹੋਇਆ ਹੈ ਕਿ ਮੰਡੀਆਂ ਵਿਚੋਂ ਗੌਦਾਮਾਂ ਤੱਕ ਕਣਕ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ ਤੇ ਜੀ.ਪੀ.ਐਸ ਸਿਸਟਮ ਲਗਾ ਕੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਕਿਸਮ …
Read More »ਆਟਿਜ਼ਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 30 ਅ੍ਰਪੈਲ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੀ ਸੰਸਥਾ ਸਹਿਯੋਗ (ਹਾਫ ਵੇਅ ਹੋਮ) ਵਿਖੇ ਆਟਿਜ਼ਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਡਾ. ਵਿੱਦਿਆ ਸਾਗਰ ਇੰਸਟੀਚਿਊਟ ਆਫ ਮੈਂਟਲ ਹੈਲਥ ਅੰਮ੍ਰਿਤਸਰ ਤੋਂ ਡਾ. ਅਮਨਦੀਪ ਕੋਰ, ਐਮ.ਡੀ ਸਾਈਕੇਟਰੀ ਦੁਆਰਾ ਆਟਿਜ਼ਮ ਬਾਰੇ ਜਾਣੂ ਕਰਵਾਇਆ ਗਿਆ।ਇਸ ਮੋਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਮੀਨਾ ਕੁਮਾਰੀ, ਜ਼ਿਲ੍ਹਾ ਸਮਾਜਿਕ …
Read More »ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ – ਗਿੱਲ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਵੱਖ- ਵੱਖ ਬਲਾਕਾਂ ਪਿੰਡਾਂ ਦਾ ਦੌਰਾ ਕੀਤਾ।ਉਹਨਾਂ ਨਾਲ ਏ.ਓ ਸੁਖਰਾਜਬੀਰ ਸਿੰਘ ਗਿੱਲ, ਏ.ਓ ਅਮਰਜੀਤ ਸਿੰਘ ਬੱਲ, ਡੀ.ਡੀ.ਓ ਤੇਜਿੰਦਰ ਸਿੰਘ, ਏ.ਓ ਹਰਪ੍ਰੀਤ ਸਿੰਘ, ਏ.ਓ ਰਮਨ ਕੁਮਾਰ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਹਰਪ੍ਰੀਤ ਸਿੰਘ ਏ.ਈ.ਓ ਆਦਿ ਅਫਸਰ ਤੇ …
Read More »ਤਪ ਅਸਥਾਨ ਵਿਖੇ ਸੇਵਾ ਦਲ ਵਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ
ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਤਪ ਅਸਥਾਨ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਵਿਖੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਵਿਸ਼ਾਲ ਖੂਨਦਾਨ ਕੈਂਪ ਪੰਜਵੇਂ ਪਾਤਿਸ਼ਾਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ।ਸੇਵਾ ਦਲ ਦੇ ਪ੍ਰਧਾਨ ਹਰੀਸ਼ ਅਰੋੜਾ ਦੇ ਨਾਲ ਪ੍ਰਬੰਧਕ ਕਮੇਟੀ ਦੇ ਨਾਲ ਵਾਈਸ ਪ੍ਰਧਾਨ ਰਾਜਬੀਰ ਸਿੰਘ ਸਿਬੀਆ, ਇੰਦਰਪਾਲ ਸਿੰਘ ਸਿਬੀਆ ਅਤੇ ਬਲਵਿੰਦਰ ਜੀਤ …
Read More »ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਦੇ ਜਵਾਨਾਂ ਦੀ ਤੰਦਰੁਸਤੀ ਲਈ ਕਰਵਾਈ ਜਨਰਲ ਪਰੇਡ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਵੱਖ-ਵੱਖ 5 ਖੇਤਰਾਂ ਵਿੱਚ ਜਨਰਲ ਪਰੇਡ ਕੀਤੀ ਗਈ।ਸ੍ਰੀਮਤੀ ਵਤਸਲਾ ਗੁਪਤਾ ਡੀ.ਸੀ.ਪੀ ਸਥਾਨਕ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਪੁਲੀਸ ਲਾਈਨ ਅੰਮ੍ਰਿਤਸਰ ਸਿਟੀ, ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਦੁਸਹਿਰਾ ਗਰਾਉਂਡ ਰਣਜੀਤ ਐਵੀਨਿਊ, ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੀ ਨਿਗਰਾਨੀ ਹੇਠ ਰੇਲਵੇ ਕਲੋਨੀ ਬੀ-ਬਲਾਕ, ਏ.ਡੀ.ਸੀ.ਪੀ …
Read More »ਪੁਲਿਸ ਨੇ ਇੰਡੀਆ ਗੇਟ ਛੇਹਰਟਾ ਤੋਂ ਕੱਢਿਆ ਪੈਦਲ ਮਾਰਚ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਏ.ਡੀ.ਸੀ.ਪੀ ਸਿਟੀ-2 ਪ੍ਰਭਜੋਤ ਸਿੰਘ ਦੀ ਨਿਗਰਾਨੀ ਹੇਠ ਜ਼ੋਨ-2 ਦੇ ਵੱਖ-ਵੱਖ ਖੇਤਰਾਂ ‘ਚ ਸ਼ਹਿਰੀਆਂ ਵਿੱਚ ਸੁਰਖਿਆ ਦੀ ਭਾਵਨਾ ਪੈਦਾ ਕਰਨ ਲਈ ਇੰਡੀਆ ਗੇਟ ਛੇਹਰਟਾ ਤੋਂ ਪੈਦਲ ਮਾਰਚ ਕੱਢਿਆ ਗਿਆ।ਇਸ ਵਿੱਚ ਏ.ਸੀ.ਪੀ ਪੱਛਮੀ ਕਵਲਪ੍ਰੀਤ ਸਿੰਘ, ਏ.ਸੀ.ਪੀ ਉਤਰੀ ਵਰਿੰਦਰ ਸਿੰਘ ਖੋਸਾ ਸਮੇਤ ਥਾਣਾ ਮੁਖੀ ਸਦਰ ਰਮਨਦੀਪ ਸਿੰਘ ਪੀ.ਪੀ.ਐਸ (ਅੰਡਰ ਟ੍ਰੇਨਿੰਗ), ਮੁੱਖ ਅਫਸਰ ਥਾਣਾ …
Read More »ਈ.ਟੀ.ਓ ਨੇ ਮੋਬਾਇਲ ਟਰਾਂਸਫਾਰਮਰ ਟਰਾਲੀ ਸ਼ਹਿਰ ਨੂੰ ਸੌਂਪੀ
ਜੰਡਿਆਲਾ ਗੁਰੂ ਸ਼ਹਿਰ ਦੀ ਚਿਰੋਕਣੀ ਮੰਗ ਹੋਈ ਪੂਰੀ ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਹਰਭਜਨ ਸਿੰਘ ਈ.ਟੀ.ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਲੋਂ ਜੰਡਿਆਲਾ ਗੁਰੂ ਸ਼ਹਿਰ ਦੇ ਖੱਪਤਕਾਰਾਂ ਦੀ ਚਿਰੋਕਣੀ ਮੰਗ ਨੂੰ ਪੂਰੀ ਕਰਦਿਆਂ ਮੋਬਾਇਲ ਟਰਾਂਸਫਾਰਮਰ ਟਰਾਲੀ ਜੰਡਿਆਲਾ ਗੁਰੂ ਸ਼ਹਿਰ ਨੂੰ ਸਮਰਪਿਤ ਕੀਤੀ ਹੈ।ਇਸ ਉਪਰ ਲਗਭਗ 10 ਲੱਖ ਰੁਪਏ ਦਾ ਖਰਚ ਆਇਆ ਹੈ।ਇਸ ਨਾਲ ਜੰਡਿਆਲਾ ਗੁਰੁ ਸ਼ਹਿਰ ਵਿੱਚ ਐਮਰਜੈਂਸੀ …
Read More »ਗਰਮੀ ਦੇ ਸੀਜ਼ਨ ‘ਚ ਨਿਰਵਿਘਨ ਚੱਲੇਗੀ ਬਿਜਲੀ ਸਪਲਾਈ – ਈ.ਟੀ.ਓ
66 ਕੇ.ਵੀ ਸਬ ਸਟੇਸ਼ਨ ਮਾਨਾਂਵਾਲਾ ਵਿਖੇ ਨਵਾਂ 20 ਐਮ.ਵੀ.ਏ ਪਾਵਰ ਟਰਾਂਸਫਾਰਮਰ ਚਾਲੂ ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਨੇ ਅੱਜ 66 ਕੇ ਵੀ ਗਰਿਡ ਸਬਸਟੇਸਨ ਮਾਨਾਵਾਲਾ ਵਿਖੇ 20 ਐਮ.ਵੀ.ਏ ਦੇ ਨਵੇਂ ਟਰਾਂਸਫਾਰਮਰ ਦਾ ਉਦਘਾਟਨ ਕਰਦੇ ਕਿਹਾ ਕਿ ਖੱਪਤਕਾਰਾਂ ਨੂੰ ਗਰਮੀ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਿਭਾਗ ਕੋਲ ਪੁਖਤਾ ਪ੍ਰਬੰਧ ਹਨ।ਉਨ੍ਹਾਂ ਦੱਸਿਆ ਕਿ …
Read More »ਜਥੇਦਾਰ ਚੰਗਾਲ ਨੇ ਪਿੰਡ ਸਾਰੋਂ ਦੇ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਚੈਕ ਸੌਂਪਿਆ
ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਮਲਕੀਤ ਸਿੰਘ ਚੰਗਾਲ ਨੇ ਪਿੰਡ ਸਾਰੋਂ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਉਸਾਰੀ ਲਈ 40000/-ਰੁਪਏ ਦਾ ਚੈਕ ਕਮੇਟੀ ਨੂੰ ਸੌਂਪਿਆ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਕਾਕਾ ਸਿੰਘ ਨੇ ਜਥੇਦਾਰ ਚੰਗਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਡੇ ਇਸ ਗੁਰੂ ਘਰ ਦੇ ਨਾਮ ਕੋਈ ਵੀ ਜ਼ਮੀਨ …
Read More »
Punjab Post Daily Online Newspaper & Print Media