Wednesday, November 25, 2026

ਪੰਜਾਬੀ

ਮਾਤਾ ਤਾਰਾਵਨਤੀ ਦੇਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਕਸਬੇ ਦੇ ਉਘੇ ਸਮਾਜ ਸੇਵੀ ਅਤੇ ਉਦਯੋਗਪਤੀ ਰਤਨ ਚੰਦ, ਵਿਜੇ ਕੁਮਾਰ, ਰਾਜ ਕੁਮਾਰ ਦੇ ਮਾਤਾ ਤਾਰਾਵਨਤੀ ਦੇਵੀ 21 ਅਪ੍ਰੈਲ ਨੂੰ ਸਵਰਗ ਸਿਧਾਰ ਗਏ ਸਨ।ਉਨ੍ਹਾਂ ਦੇ ਦੇਹਾਂਤ ‘ਤੇ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਅਕਾਲੀ ਆਗੂ ਰਜਿੰਦਰ ਦੀਪਾ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਬੁੱਧ ਰਾਮ, ਸੀਨੀਅਰ ਭਾਜਪਾ ਮੰਡਲ ਪ੍ਰਧਾਨ …

Read More »

ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ:) ਵਲੋਂ ਸਭਿਆਚਾਰਕ ਅਤੇ ਸਨਮਾਨ ਸਮਾਰੋਹ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਵਿਖੇ ਵੱਖ-ਵੱਖ ਸਰਕਾਰੀ ਅਰਧ ਸਰਕਾਰੀ, ਬੈਕਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਕਰਮਚਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਿੱਚ ਕੰਮ ਕਰ ਰਹੇ ਆਗੂਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ, ਜਿਸ ਦਾ ਹੁਣ ਨਾਮ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ:) ਰੱਖਿਆ ਗਿਆ ਹੈ, ਵਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸਲਾਨਾ ਟੈਕ ਫੈਸਟ ਕਰਵਾਇਆ

ਇਨੋਵੇਸ਼ਨ ਅਤੇ ਨਵੀਆਂ ਤਕਨੀਕਾਂ ਦਾ ਮਕਸਦ ਸਮਾਜ ਨੂੰ ਲਾਭ ਪਹੁੰਚਾਉਣਾ – ਛੀਨਾ ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਪੰਜਾਬ ਭਰ ਤੋਂ ਪ੍ਰਤਿਭਾ ਅਤੇ ਨਵੀਨਤਾਵਾਂ ਨੂੰ ਆਕਰਸ਼ਿਤ ਕਰਨ ਦੇ ਮਕਸਦ ਤਹਿਤ ਆਈ.ਐਸ.ਟੀ.ਈ ਸਟੂਡੈਂਟ ਚੈਪਟਰ ਦੇ ਸਹਿਯੋਗ ਨਾਲ ਆਈ.ਈ.ਈ ਈ ਵਿਦਿਆਰਥੀ ਸ਼ਾਖਾ ਅਧੀਨ ਰਾਸ਼ਟਰੀ ਪੱਧਰ ਦਾ ਸਾਲਾਨਾ ‘ਟੈਕ-ਫੈਸਟੀਵਲ ‘ਟੈਕ ਊਰਜਾ-2ਕੇ23’ ਕਰਵਾਇਆ ਗਿਆ।ਜਿਸ …

Read More »

ਰਾਬਤਾ ਮੁਕਾਲਮਾ ਕਾਵਿ ਮੰਚ ਦਾ ਸਾਹਿਤਕ ਸਮਾਗਮ

‘ਦੀਵੇ ਸੁੱਚੀ ਸੋਚ ਦੇ ‘ਉਪਰ ਹੋਈ ਵਿਚਾਰ ਚਰਚਾ ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਅੰਮ੍ਰਿਤਸਰ ਵਲੋਂ ਕਰਵਾਏ ਗਏ ਸਾਹਿਤਕ ਸਮਾਗਮ ਵਿੱਚ ਸਤਿੰਦਰ ਸਿੰਘ ਓਠੀ ਰਚਿਤ ਦੋਹਾ ਸੰਗ੍ਰਹਿ ‘ਦੀਵੇ ਸੁੱਚੀ ਸੋਚ ਦੇ’ ਉਪਰ ਵਿਚਾਰ ਚਰਚਾ ਹੋਈ।ਡਾ. ਹੀਰਾ ਸਿੰਘ ਨੇ ਪੁਸਤਕ ਵਿੱਚ ਸ਼ਾਮਲ ਦੋਹਿਆਂ ਨੂੰ ਵੱਖ-ਵੱਖ ਕੈਟਾਗਰੀਆਂ ਵਿੱਚ ਵੰਡ ਕੇ ਅਲੱਗ-ਅਲੱਗ ਵਿਸ਼ਿਆਂ ਦੇ ਪ੍ਰਸੰਗ ਵਿੱਚ ਗੱਲ ਕੀਤੀ।ਪ੍ਰੋ. …

Read More »

ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ- ਐਡਵੋਕੇਟ ਧਾਮੀ

ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਲਏ ਗਏ ਕਈ ਫੈਸਲੇ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਕੀਤੇ ਹਨ।ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ …

Read More »

ਸਿੰਧੀ, ਨਿਰਮਲੇ, ਉਦਾਸੀ ਭਾਈਚਾਰੇ ਦੇ ਅਸਥਾਨਾਂ ’ਤੇ ਪਾਵਨ ਸਰੂਪ ਪ੍ਰਕਾਸ਼ ਕਰਨ ਦੀ ਨਿਯਮਾਵਲੀ ਸਬੰਧੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੀ ਸਬ ਕਮੇਟੀ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਤਿਕਾਰ ਕਮੇਟੀਆਂ ਦੇ ਨਾਂ ਹੇਠ ਬੀਤੇ ਸਮੇਂ ਕੁੱਝ ਲੋਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਨਿਰਮਲੇ, ਉਦਾਸੀ ਤੇ ਸਿੰਧੀ ਭਾਈਚਾਰੇ ਦੇ ਅਸਥਾਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਤੋਂ ਰੋਕਣ ਅਤੇ ਪਾਵਨ ਸਰੂਪ ਚੁੱਕਣ ਮਗਰੋਂ ਪੈਦਾ ਹੋਏ ਹਾਲਾਤਾਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਣ ’ਤੇ ਵਧੀਕ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਵਰਿੰਦਰ ਸਿੰਘ ਠਰੂ, ਗੁਰਦੁਆਰਾ ਇੰਸਪੈਕਟਰ ਤਰਸੇਮ ਸਿੰਘ ਖੇਲਾ, ਗੁਰਸੇਵਕ ਸਿੰਘ, ਸੰਤੋਖ ਸਿੰਘ, ਸੇਵਾਦਾਰ ਸੇਵਾਦਲ ਹਰਜੀਤ ਸਿੰਘ ਤੇ ਮਾਲੀ ਸ੍ਰੀ ਗੋਕਲ ਚੰਦ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, …

Read More »

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

ਵਿਦਿਆ ਦਾ ਮੰਤਵ ਨਿੱਗਰ ਸਮਾਜ ਦੀ ਸਥਾਪਨਾ – ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਥੇ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਆਯੋਜਤ ਕੀਤੇ ਡਿਗਰੀ ਵੰਡ ਸਮਾਰੋਹ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ …

Read More »

‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਤੇ ਲੋਕ ਨਾਚਾਂ ਦੀ ਪੇਸ਼ਕਾਰੀ

ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਡਾ. ਰਸ਼ਮੀ ਦੀ ਅਗਵਾਈ ‘ਚ ‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਉਪਰੰਤ ਵਿਰਸਾ ਵਿਹਾਰ ਸੁਸਾਇਟੀ ਵਲੋਂ ਪ੍ਰਸਿੱਧ ਨਾਟਕਕਾਰ ਮੁਕੇਸ਼ ਕੁੰਦਰਾ ਦੇ ਅਕਾਲ ਚਲਾਣੇ ‘ਤੇ 2 ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਨਾਟਕਕਾਰ …

Read More »

ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੀ ਨਵੀਂ ਟੀਮ ਦਾ ਗਠਨ

ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਦਾ ਜਨਰਲ ਇਜਲਾਸ ਪ੍ਰਧਾਨ ਭੁਪਿੰਦਰ ਸੰਧੂ ਦੀ ਪ੍ਰਧਾਨਗੀ ਹੇਠ ਹੋਇਆ।ਜਿਸ ਵਿੱਚ ਪੰਜਾਬ ਇਕਾਈ ਦੇ ਪ੍ਰਧਾਨ ਸੁਰਜੀਤ ਜੱਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਡੈਲੀਗੇਟ ਇਜਲਾਸ ਦੁਆਰਾ ਆਉਣ ਵਾਲੇ ਤਿੰਨ ਸਾਲਾਂ ਲਈ ਨਵੀਂ ਟੀਮ ਦਾ ਗਠਨ ਸਰਵਸੰਮਤੀ ਨਾਲ ਕੀਤਾ ਗਿਆ।ਜਿਸ ਵਿੱਚ ਡਾ: ਇਕਬਾਲ ਕੌਰ ਸੌਂਧ, ਡਾ: ਸ਼ਿਆਮ ਸੁੰਦਰ ਦੀਪਤੀ, ਐਸ.ਪ੍ਰਸ਼ੋਤਮ ਅਤੇ …

Read More »