ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਜਰਾ ਕੋਰ ਦੀ ਅਗਵਾਈ ਹੇਠ `ਫਲੈਮਿੰਗ ਐਰੋ ਬ੍ਰਿਗੇਡ` ਵਲੋਂ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਆਫ਼ ਡਿਫੈਂਸ ਐਂਡ ਸਟ੍ਰੈਟੇਜਿਕ ਸਟੱਡੀਜ਼ ਸੈਕਟਰ-11 ਚੰਡੀਗੜ੍ਹ ਦੇ ਵਿਦਿਆਰਥੀਆਂ ਲਈ ਇੱਕ ਵਿਦਿਅਕ-ਕਮ-ਪ੍ਰੇਰਕ ਯਾਤਰਾ ਦਾ ਆਯੋਜਨ ਕੀਤਾ ਗਿਆ।70 ਵਿਦਿਆਰਥੀਆਂ ਅਤੇ 4 ਫੈਕਲਟੀ ਮੈਂਬਰਾਂ ਨੇ ਸ਼ਾਨਦਾਰ ਅਨੁਭਵ ਲਈ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ।ਵਿਦਿਆਰਥੀਆਂ ਨੂੰ ਭਾਰਤੀ ਫੌਜ ਦੇ ਮਸ਼ੀਨੀ ਬਲਾਂ ਦੇ …
Read More »ਪੰਜਾਬੀ
ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ ਕੱਚੇ ਮੁਲਾਜ਼ਮ – ਹਰਿੰਦਰ ਕੁਮਾਰ ਐਮਾਂ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕੱਚਾ ਤੇ ਆਉਟਸਰੋਸਿੰਗ ਸਾਂਝਾ ਮੁਲਾਜ਼ਮ ਫਰੰਟ ਵਲੋਂ 4 ਮਈ ਨੂੰ ਜਲੰਧਰ ਵਿਖੇ ਮਹਾਂ ਰੈਲੀ ਕਰਵਾਈ ਜਾ ਰਹੀ । ਇਸ ਵਿੱਚ ਸ਼ਮੂਲੀਅਤ ਕਰਨ ਲਈ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਸਮੂਹ ਮੰਡਲਾਂ ਵਿੱਚ ਮੀਟਿੰਗਾਂ ਕਰਕੇ ਜੰਗਲਾਤ ਕਾਮਿਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਨਰਸਰੀ ਇਬਣ ਵਿਖੇ ਮੀਟਿੰਗ ਦੌਰਾਨ ਹਰਿੰਦਰ ਕੁਮਾਰ ਐਮਾਂ ਨੇ ਬੋਲਦਿਆਂ ਕਿਹਾ …
Read More »ਵਿਆਹ ਦੀ 15ਵੀਂ ਵਰ੍ਹੇਗੰਢ ਮੁਬਾਰਕ – ਮੁਨੀਸ਼ ਕਪੂਰ ਅਤੇ ਨੰਦਿਨੀ ਕਪੂਰ
ਅੰਮ੍ਰਿਤਸਰ, 27 ਅਪ੍ਰੈਲ (ਅਮਨ) – ਮੁਨੀਸ਼ ਕਪੂਰ ਅਤੇ ਨੰਦਿਨੀ ਕਪੂਰ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀ 15ਵੀਂ ਵਰ੍ਹੇਗੰਢ ਦੀਆਂ ਮੁਬਾਰਕਾਂ
Read More »ਸਮੇਂ ਸਿਰ ਮਿਆਰੀ ਖਾਦਾਂ ਮੁਹੱਈਆ ਕਰਵਾਉਣ ਲਈ ਖਾਦ ਕੰਪਨੀਆਂ ਨੂੰ ਹਦਾਇਤਾਂ ਜਾਰੀ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ, ਖੇਤੀਬਾੜੀ, ਪੰਚਾਇਤਾਂ ਅਤੇ ਐਨ.ਆਰ.ਆਈ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਤਿੰਦਰ ਸਿੰਘ ਗਿੱਲ ਵਲੋਂ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਸਪਲਾਈ ਸਮੇਂ ਸਿਰ ਪਹੁੰਚ ਯਕੀਨੀ ਬਣਾਉਣ ਸਬੰਧੀ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇਦਿਆਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕੰਪਨੀਆਂ ਦੇ ਨੁਮਾਇਦਿਆਂ ਨੂੰ ਹਦਾਇਤ …
Read More »ਸ੍ਰ. ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਅੰਮ੍ਰਿਤਸਰ ਦਾ ਹੋਇਆ ਗੁਣਾਤਮਿਕ ਵਿਕਾਸ – ਅੰਮ੍ਰਿਤਸਰ ਵਿਕਾਸ ਮੰਚ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਸ੍ਰ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਣ ਸਿੰਘ ਬਰਾੜ, ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਜਨਰਲ ਸਕੱਤਰ ਸੁਰਿੰਦਰਜੀਤ ਸਿੰਘ …
Read More »ਸ. ਬਾਦਲ ਦਾ ਅਕਾਲ ਚਲਾਣਾ, ਸਿੱਖ ਸਿਆਸਤ ‘ਚ ਨਾ ਪੂਰਿਆ ਜਾਣ ਵਾਲਾ ਘਾਟਾ – ਅਦਲੀਵਾਲ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਵੱਡਾ ਪੰਥਕ ਘਾਟਾ ਤੇ ਸਿੱਖ ਰਾਜਨੀਤੀ ਵਿੱਚ ਵੱਡਾ ਖ਼ਲਾਅ ਦੱਸਿਆ ਗਿਆ ਹੈ।ਸ਼੍ਰੋਮਣੀ ਗੁ:ਪ੍ਰ: ਕਮੇਟੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਹੈ …
Read More »ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਕ ਸਦੀ ਦੇ ਰਾਜਨੀਤਕ ਜੀਵਨ ਦੇ ਧਾਰਨੀ ਸ. ਪ੍ਰਕਾਸ਼ ਸਿੰਘ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਲੋਂ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ
ਭੀਖੀ, 26 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਣ ਸਵੇਰ ਦੀ ਪ੍ਰਾਥਨਾ ਸਭਾ ਵਿਚ ਉਹਨਾਂ ਦੀ ਤਸਵੀਰ ਅੱਗੇ ਫੁੱਲ ਭੇਂਟ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਹਨਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਉਹਨਾਂ ਦੇ ਜੀਵਨ ਤੇ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 26 (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਸਿਆਸੀ ਸ਼ਖਸੀਅਤ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਵਿਸ਼ੇਸ਼ ਇਕੱਤਰਤਾ ਕਰਦਿਆਂ ਗਹਿਰੇੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸ: ਬਾਦਲ ਨੇ ਆਪਣੇ ਲੰਬੇ ਸਿਆਸੀ …
Read More »ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲੇ੍ਹ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ-ਵੱਖ ਏਜੰਸੀਆਂ ਵਲੋਂ ਖਰੀਦ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 187290 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ ਤੇਜ਼ੀ ਨਾਲ ਖਰੀਦ ਕੀਤੀ …
Read More »
Punjab Post Daily Online Newspaper & Print Media