ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿੱਚ (ਕਲਾਸਰੂਮ ਤੋਂ ਕੰਮਿਊਨਿਟੀ) ਤਹਿਤ ਐਨਰਜੀ ਆਡਿਟ ਅਤੇ ਐਨਰਜੀ ਸੰਭਾਲਣ ਜਾਗਰੂਕਤਾ ਵਰਕਸ਼ਾਪ `ਈਕੋ ਕਲੱਬ` ਵੱਲੋਂ ਸਫ਼ਲਤਾਪੂਰਵਕ ਆਯੋਜਿਤ ਕੀਤੀ ਗਈ।ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ ਨਾਲ ਐਨਰਜ਼ੀ ਨੂੰ ਵਰਤਣ ਅਤੇ ਟਿਕਾਊ ਅਭਿਆਸਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਐਨਰਜੀ ਆਡਿਟ ਦੇ ਸੰਕਲਪ ਨਾਲ ਜਾਣੂ ਕਰਵਾਉਣਾ ਸੀ …
Read More »ਪੰਜਾਬੀ
ਖ਼ਾਲਸਾ ਯੂਨੀਵਰਸਿਟੀ ਨੇ ‘ਪ੍ਰੀ-ਸਮਿਟ ਪ੍ਰੋਗਰਾਮ-2026’ ਤਹਿਤ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਯੂਨੀਵਰਸਿਟੀ ਵੱਲੋਂ ‘ਮੈਂਟਰਿੰਗ, ਐਡਵਾਈਜ਼ਿੰਗ ਅਤੇ ਪੀਅਰ ਲਰਨਿੰਗ ’ਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ’ ਵਿਸ਼ੇ ’ਤੇ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਅਕਾਦਮਿਕ ਮਾਮਲੇ ਡੀਨ ਡਾ: ਸੁਰਿੰਦਰ ਕੌਰ …
Read More »ਡੀ.ਏ.ਵੀ ਪਬਲਿਕ ਸਕੂਲ ਵੱਲੋਂ ਪਵਿੱਤਰ ਹਵਨ ਦਾ ਆਯੋਜਨ
ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵੱਲੋਂ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੀ ਦੀ ਜਯੰਤੀ ਉਤਸ਼ਾਹ ਅਤੇ ਜੋਸ਼ ਨਾਲ ਮਨਾਈ ਗਈ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 2026 ਦੀਆਂ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਵਿੱਤਰ ਹਵਨ ਸਮਾਰੋਹ ਆਯੋਜਿਤ ਕੀਤਾ ਗਿਆ । ਮਹਾਨ ਦੂਰਦਰਸ਼ੀ, ਸਮਾਜ ਸੁਧਾਰਕ ਅਤੇ ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ …
Read More »ਅਮਰੀਕਾ ਨਾਲ ਟ੍ਰੇਡ ਡੀਲ ’ਤੇ ਕਿਸਾਨਾਂ ਅਤੇ ਆਮ ਨਾਗਰਿਕਾਂ ਦੇ ਹਿਤਾਂ ਨਾਲ ਸਮਝੌਤਾ ਕਬੂਲ ਨਹੀਂ – ਔਜਲਾ
ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਗਈ ਟ੍ਰੇਡ ਡੀਲ ਨੂੰ ਲੈ ਕੇ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ।ਸੰਸਦ ਦੇ ਬਾਹਰ ਕਾਂਗਰਸ ਆਗੂਆਂ ਨਾਲ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਸਿਰਫ਼ ਇੱਕ ਆਰਥਿਕ ਕਰਾਰ ਨਹੀਂ, ਸਗੋਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਨਾਗਰਿਕਾਂ ਦੇ …
Read More »ਵਿਸ਼ਵ ਬੈਂਕ ਦੀ ਟੀਮ ਵਲੋ ਸ਼ਹਿਰ ਦਾ ਦੌਰਾ- ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) (ਸੁਖਬੀਰ ਸਿੰਘ) – ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐਸ.ਐਸ) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ।ਨਗਰ ਨਿਗਮ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ …
Read More »ਹੜ੍ਹ ਪੀੜ੍ਹਤ ਵਿਧਵਾਵਾਂ ਅਤੇ ਅਪਾਹਿਜ਼ਾਂ ਦਾ ਮੁੜ ਵਸੇਬਾ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ 11 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਰੈਡ ਕਰਾਸ ਸੋਸਾਇਟੀ ਵੱਲੋਂ ਹੜ੍ਹ ਪੀੜਤ ਵਿਧਵਾਵਾਂ ਅਤੇ ਦਿਵਆਂਗਾਂ ਦੇ ਮੁੜ ਵਸੇਬੇ ਨੂੰ ਧਿਆਨ ਵਿੱਚ ਰੱਖਦਿਆ ਇੱਕ ਰਲੀਫ ਵੰਡ ਸਮਾਰੋਹ ਰੈਡ ਕਰਾਸ ਭਵਨ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ 30 ਵਿਧਵਾਵਾਂ ਅਤੇ 9 ਦਿਵਆਂਗਾਂ ਨੂੰ ਰਾਹਤ ਵਜੋਂ 10-10 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।ਮੁੱਖ ਮਹਿਮਾਨ ਰੋਹਿਤ ਗੁਪਤਾ …
Read More »ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ – ਐਡਵੋਕੇਟ ਧਾਮੀ
ਅੰਮ੍ਰਿਤਸਰ, 11 ਫ਼ਰਵਰੀ (ਜਗਦੀਪ ਸਿੰਘ) – ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿੱਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ …
Read More »12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਵੇਗਾ ਲੇਖਕ ਭਾਈਚਾਰਾ
ਅੰਮ੍ਰਿਤਸਰ, 11 ਫਰਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵੱਲੋਂ ਸਮੂਹ ਲੇਖਕਾਂ, ਵਿਦਵਾਨਾਂ ਅਤੇ ਚਿੰਤਕਾਂ ਨੂੰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਇਥੋਂ ਜਾਰੀ ਬਿਆਨ ਵਿੱਚ ਕਿਹਾ …
Read More »ਪਿੰਗਲਵਾੜਾ ਪਰਿਵਾਰ ਦੀ 72ਵੀਂ ਲੜਕੀ ਦਾ ਅਨੰਦ ਕਾਰਜ
ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜ਼ਿ.) ਦੀ ਮਾਨਾਂਵਾਲਾ ਬ੍ਰਾਂਚ ਦੇ ਵਿਹੜੇ ਵਿੱਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਕਿਰਨਦੀਪ ਕੌਰ (ਉਰਫ ਕਲਾਵਤੀ) ਦਾ ਆਨੰਦ ਕਾਰਜ਼ ਨਵਜੋਤ ਸਿੰਘ ਸਪੁੱਤਰ ਹਰਜਿੰਦਰ ਸਿੰਘ ਨਿਵਾਸੀ ਵਾਰਡ ਨੰਬਰ 11, ਗਲੀ ਜੋਗਿੰਦਰ ਸਿੰਘ ਵਾਲੀ, ਕਾਜੀਕੋਟ ਰੋਡ ਤਰਨ-ਤਾਰਨ-ਨਾਲ ਐਤਵਾਰ ਨੂੰ ਗੁਰਦੁਆਰਾ ਸਾਹਿਬ ਮਾਨਾਂਵਾਲਾ ਬ੍ਰਾਂਚ ਪਿੰਗਲਵਾੜਾ ਵਿਖੇ ਪੂਰੀ ਧਾਰਮਿਕ ਸ਼ਰਧਾ ਅਤੇ ਮਰਿਆਦਾ ਅਨੁਸਾਰ ਹੋਇਆ।ਸਮਾਗਮ …
Read More »ਪ੍ਰੋਜੇਕਟ ਅੰਮ੍ਰਿਤ- ਵਿਕਸਿਤ ਅੰਮ੍ਰਿਤਸਰ ਦੇ ਅਨੁਸਾਰ ਵੇਸਟ ਟੂ ਵੰਡਰ ਪਾਰਕ ਤਹਿਤ ਵਾਰਡ ਨੰਬਰ 10 ਦੀ ਚੋਣ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਪ੍ਰੋਜੇਕਟ ਅੰਮ੍ਰਿਤ-ਵਿਕਸਿਤ ਅੰਮ੍ਰਿਤਸਰ ਦੇ ਅਨੁਸਾਰ ਵੇਸਟ ਟੂ ਵੰਡਰ ਪਾਰਕ ਤਹਿਤ ਵਾਰਡ ਨੰਬਰ 10 ਵਲੋਂ ਕੌਂਸਲਰ ਅਤੇ ਭਾਜਪਾ ਮਹਿਲਾ ਮੋਰਚਾ ਅੰਮ੍ਰਿਤਸਰ ਦੀ ਪ੍ਰਧਾਨ ਸ਼ਰੂਤੀ ਵਿਜ ਦੀ ਅਗਵਾਈ ਵਿੱਚ ਡਾਇਮੰਡ ਐਵਨਿਊ ਮਜੀਠਾ ਰੋਡ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਭਾਜਪਾ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਿਸ਼ੇਸ਼ ਤੌਰ ‘ਤੇ ਪੁੱਜੇ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਵਿਕਸਿਤ …
Read More »
Punjab Post Daily Online Newspaper & Print Media