ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸਥਿਤ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ਦੇ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਉਘੇ ਡਾ. ਨਿਸ਼ਾ ਛਾਬਰਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਸੈਮੀਨਾਰ ਦਾ ਅਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ।ਜਿਸ ਉਪਰੰਤ ਹੋਸਟਲ ਚੀਫ਼ ਵਾਰਡਨ ਪ੍ਰੋ. ਸੁਪਨਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ …
Read More »ਪੰਜਾਬੀ
ਗਤਕਾ ਖੇਡ ਕੇ ਜਸਪ੍ਰੀਤ ਸਿੰਘ ਨੇ ਇੰਡੀਆ ਬੁੱਕ ਅਤੇ ਏਸ਼ੀਆ ਬੁੱਕ ਆਫ ਰਿਕਾਰਡ `ਚ ਦਰਜ਼ ਕਰਵਾਇਆ ਨਾਮ
ਸੰਗਰੂਰ, 20 ਐਪਰਲ (ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ (ਮਿਸਲ ਸ਼ਹੀਦਾਂ) ਤੂਰ ਨਗਰ ਟੋਹਾਣਾ (ਹਰਿਆਣਾ) ਦੀ ਟੀਮ `ਚ ਅਕਾਲ ਅਕੈਡਮੀ ਮੂਣਕ ਦੇ ਵਿਦਿਆਰਥੀ ਨੇ ਐਵਰੈਸਟ ਬੇਸ ਕੈਂਪ ਦੌਰਾਨ ਗਤਕਾ ਖੇਡ ਕੇ ਜਿੱਤ ਪ੍ਰਾਪਤ ਕੀਤੀ। ਅਕਾਲ ਅਕੈਡਮੀ ਮੂਣਕ ਪ੍ਰਿੰਸੀਪਲ ਮਨਜੀਤ ਕੌਰ ਨੇ ਦੱਸਿਆ ਕਿ ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ ਵਲੋਂ ਮਾਊਂਟ ਐਵਰੈਸਟ ਬੇਸ ਕੈਂਪ `ਤੇ ਗਈ ਟੀਮ …
Read More »ਅਕਾਲ ਅਕੈਡਮੀ ਵਿਖੇ ਗੁਰਮਤਿ ਕੈਂਪ ਦਾ ਆਯੋਜਨ
ਸੰਗਰੂਰ, 20 ਐਪਰਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਸਹਿਜ ਪਾਠ ਸੁਸਾਇਟੀ ਸ੍ਰੀ ਅੰਮ੍ਰਿਤਸਰ ਵਲੋਂ ਗੁਰਮਤਿ ਚੇਤਨਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਪੱਖੋ ਅਤੇ ਗੁਰਵਿੰਦਰ ਸਿੰਘ ਹੀਰੋਂ ਕਲਾਂ ਨੇ ਸ਼ਿਰਕਤ ਕੀਤੀ।ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਗੁਰਬਾਣੀ ਜੀਵਨ ਜਾਂਚ ਹੈ, ਗੁਰਬਾਣੀ ਨੂੰ …
Read More »ਕਾਨੂੰਨ ਵਿਭਾਗ ਤੇ ਫਿਜ਼ਿਕਸ ਵਿਭਾਗ ਨੇ ਜਿੱਤੀਆਂ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪਾਂ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਹਾਕੀ (ਲੜਕੀਆਂ ਤੇ ਲੜਕੇ) ਚੈਂਪੀਅਨਸ਼ਿਪ ਕਾਨੂੰਨ ਵਿਭਾਗ ਦੀ ਲੜਕਿਆਂ ਦੀ ਟੀਮ ਅਤੇ ਫਿਜ਼ਿਕਸ ਵਿਭਾਗ ਦੀਆਂ ਲੜਕੀਆਂ ਦੀ ਟੀਮ ਨੇ ਜਿੱਤ ਲਈਆਂ।ਲੜਕਿਆਂ ਦੇ ਵਰਗ ਵਿਚ ਫਿਜ਼ਿਕਸ ਵਿਭਾਗ, ਸਮਾਜ ਵਿਗਿਆਨ ਅਤੇ ਕੰਪਿਊਟਰ ਇੰਜੀਨਿਅਰਿੰਗ ਟੈਕਨਾਲੋਜੀ ਨੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿੱਚ ਕਾਨੂੰਨ …
Read More »50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ਼ (ਇ) ਵਿਖੇ 50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਜਸਪਾਲ ਸਿੰਘ ਸੰਧੂ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਜਸਪਾਲ ਸਿੰਘ ਸੰਧੂ ਨੂੰ ‘ਜੀ ਆਇਆਂ’ ਕਿਹਾ।ਸਮਾਗਮ ਦੀ ਸ਼ੁਰੂਆਤ ਅਕਾਦਮਿਕ ਜਲੂਸ ਨਾਲ …
Read More »ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸਬੰਧੀ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕੋਰਟ ਰੋਡ ਨੇੜੇ ਨਿੱਜ਼ਰ ਸਕੈਨ ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਨਵੇਂ ਬੈਚ ਦਾ ਦਾਖਲਾ ਸ਼ੁਰੂ ਹੈ।ਇਹ ਕੋਰਸ …
Read More »ਸਪੇਨ ਦੇ ਖੋਜ਼ੀ ਨੇ ਬੁੱਢਾ ਦਲ ਦੇ ਇਤਿਹਾਸ ਬਾਰੇ ਲਈ ਜਾਣਕਾਰੀ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬਾਰੇ ਖੋਜ਼ ਕਰ ਰਿਹਾ ਸਪੇਨ ਵਾਸੀ ਮਿਸਟਰ ਜਵੇਰੀਅਰ ਭਾਰਤੀ ਦੌਰੇ ‘ਤੇ ਆਇਆ ਹੋਇਆ ਹੈ।8 ਸਾਲ ਤੋਂ ਖੋਜ਼ ਕਾਰਜ਼ ਕਰ ਰਿਹਾ ਜਵੇਰੀਅਰ ਲੇਹ ਲਦਾਖ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਪੈਦਲ ਯਾਤਰਾ ‘ਤੇ ਹੈ। ਸਪੇਨ ਖੋਜ਼ੀ ਜਵੇਰੀਅਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸ ਦੀ …
Read More »ਜਨਮ ਦਿਨ ਮੁਬਾਰਕ – ਕਰਨਪ੍ਰੀਤ ਸਿੰਘ
ਸੰਗਰੂਰ, 20 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁਰਸੇਵਕ ਸਿੰਘ ਪਿਤਾ ਤੇ ਮਾਤਾ ਸਤਵੀਰ ਕੌਰ ਵਾਸੀ ਪਿੰਡ ਲੌਗੋਵਾਲ ਜਿਲ੍ਹਾ ਸੰਗਰੂਰ ਵਲੋਂ ਆਪਣੇ ਹੋਣਹਾਰ ਬੇਟੇ ਕਰਨਪ੍ਰੀਤ ਸਿੰਘ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਜਨਮ ਉਤਸਵ ‘ਤੇ ਵਿਸ਼ੇਸ਼ ਪ੍ਰੋਗਰਾਮ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮਸ੍ਰੀ ਪ੍ਰਧਾਨ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਮਾਰਗਦਰਸ਼ਨ ਅਤੇ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੇ ਨਿਰਦੇਸ਼ਾਂ ਹੇਠ ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸਰਾਜ ਜੀ ਦੇ ਪਾਵਨ ਜਨਮ ਦਿਵਸ ਦੇ ਸਬੰਧ ‘ਚ ਅੱਜ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਸਵੇਰ ਸਮੇਂ ਵਿਸ਼ੇਸ਼ ਹਵਨ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਧੂਮ-ਧਾਮ ਨਾਲ ਮਨਾਈ ਮਹਾਤਮਾ ਹੰਸ ਰਾਜ ਜਯੰਤੀ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਡੀ.ਏ.ਵੀ ਸੰਸਥਾਵਾਂ ਦੇ ਮੋਢੀ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਰਵਾਇਤੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਵਿਸ਼ੇਸ਼ ਰੂਪ ਵਿੱਚ ਹਵਨ ਯੱਗ ਦਾ ਆਯੋਜਨ ਕਰਕੇ ਮਹਾਤਮਾ ਹੰਸ ਰਾਜ ਜੀ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ।ਮਹਾਤਮਾ ਹੰਸਰਾਜ ਜੀ ਇੱਕ ਮਹਾਨ ਸਿੱਖਿਆ ਸ਼ਾਸਤਰੀ ਅਤੇ ਆਰੀਆ ਸਮਾਜ ਦੇ …
Read More »
Punjab Post Daily Online Newspaper & Print Media