Wednesday, November 25, 2026

ਪੰਜਾਬੀ

ਯੂਨੀਵਰਸਿਟੀ ਵਿਖੇ ‘ਵਿਸ਼ਵ ਰਗਬੀ ਫਸਟ ਏਡ ਇਨ ਰਗਬੀ’ ਬਾਰੇ 2 ਦਿਨਾਂ ਕੋਰਸ ਸ਼ੁਰੂ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਿਆਸ ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੁਖੀ ਪ੍ਰੋ. ਡਾ. ਸ਼ਵੇਤਾ ਸ਼ੇਨੋਏ ਨੇ ਕਿਹਾ ਕਿ ਹੈ ਕਿ ਖਿਡਾਰੀਆਂ ਨੂੰ ਖੇਡਾਂ ਦੌਰਾਨ ਲੱਗਣ ਵਾਲੀਆਂ ਸੱਟਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਕਿਉਂਕਿ ਕਈ ਵਾਰ ਅਜਿਹੀਆਂ ਗੰਭੀਰ ਸੱਟਾਂ ਲੱਗ ਜਾਂਦੀਆਂ ਹਨ, ਜੋ ਖੇਡ ਵਿੱਚ ਰੁਕਾਵਟ ਬਣ ਜਾਂਦੀਆਂ ਹਨ।ਉਨ੍ਹਾਂ …

Read More »

ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਅਹੁੱਦਾ ਸੰਭਾਲਿਆ

ਸੰਗਰੂਰ, 19 ਐਪਰਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਪਿਛਲੇ ਦਿਨੀਂ ਕੀਤੀਆਂ ਵਿਭਾਗੀ ਤਰੱਕੀਆਂ ਵਿੱਚ ਹਲਕਾ ਦਿੜ੍ਹਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿੱਚ …

Read More »

ਖਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਸਮੱਸਿਆਵਾਂ ’ਤੇ ਗੈਸਟ ਲੈਕਚਰ ਕਰਵਾਇਆ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਦਿਆਰਥੀਆਂ ’ਚ ਮਾਨਸਿਕ ਸਿਹਤ ਸਮੱਸਿਆਵਾਂ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਤੋਂ ਅਸਿਸਟੈਂਟ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਸੈਮੀਨਾਰ ਦੌਰਾਨ ਡਾ. …

Read More »

ਖਾਲਸਾ ਕਾਲਜ ਫ਼ਾਰਮੇਸੀ ਵਿਖੇ 15 ਦਿਨਾਂ ਯੋਗਾ ਕੈਂਪ ਸੰਪਨ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਮਾਨਸਿਕ ਤਣਾਅ, ਬਲੱਡ ਪ੍ਰੈਸ਼ਰ ਆਦਿ ਤੋਂ ਇਲਾਵਾ ਪੇਟ ਦੀਆਂ ਅਨੇਕਾਂ ਬਿਮਾਰੀਆਂ ਨੂੰ ਛੁਟਕਾਰਾ ਚਾਹੁੰਦੇ ਹੋ ਤਾਂ ਹਰੇਕ ਇਨਸਾਨ ਨੂੰ ਆਪਣੇ ਰੁਝੇਵੇ ਭਰੇ ਜੀਵਨ ’ਚੋਂ ਕੁਝ ਸਮਾਂ ਸਰੀਰਿਕ ਕਸਰਤ ਜ਼ਰੂਰ ਕਰਨੀ ਚਾਹੀਦਾ ਹੈ, ਜਿਸ ਨਾਲ ਮਨੁੱਖ ਸਿਹਤਯਾਬ ਤੇ ਐਕਟਿਵ ਰਹਿੰਦਾ ਹੈ।ਸਿਹਤਮੰਦ ਵਿਅਕਤੀ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ।ਇਨ੍ਹਾਂ ਸ਼ਬਦਾਂ ਦਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਜਿਲ੍ਹਾ ਸਾਂਝ ਕੇਂਦਰ ਇੰਚਾਰਜ਼ ਪਰਮਜੀਤ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਦਲਜੀਤ ਸਿੰਘ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਹੈਡ ਕਾਂਸਟੇਬਲ ਸਲਵੰਤ ਸਿੰਘ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਪੌਦੇ ਭੇਟ …

Read More »

ਪਿੰਡ ਘੁਲਾਲ ਵਿਖੇ ਸਵ: ਮਾਤਾ ਅਵਿਨਾਸ਼ ਕੌਰ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ

ਸਮਰਾਲਾ, 19 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਘੁਲਾਲ ਵਿਖੇ ਬੀਤੇ ਵਰ੍ਹੇ ਵਿਛੋੜਾ ਦੇ ਗਏ ਮਾਤਾ ਅਵਿਨਾਸ਼ ਕੌਰ ਦੀ ਯਾਦ ‘ਚ ਉਨ੍ਹਾਂ ਦੇ ਸਪੁੱਤਰ ਪ੍ਰਿਤਪਾਲ ਸਿੰਘ, ਮਾ. ਪੁਖ਼ਰਾਜ ਸਿੰਘ ਘੁਲਾਲ, ਜੀਨੋ ਸਵਰਾਜ ਕ੍ਰਾਂਤੀ ਕਿਰਨ ਸਿੰਘ ਅਤੇ ਡਾ, ਹਰਜੀਤ ਸਿੰਘ ਅਤੇ ਪੋਤਰੇ ਅਨਮੋਲ ਹੀਰਾ ਸਿੰਘ, ਜਤਿੰਦਰ ਸਿੰਘ ਅਨੂੰ ਸਰਾਓ, ਤਰਨਪਾਲ ਸਿੰਘ ਦੇ ਯਤਨਾ ਸਦਕਾ ਗੁਰੂ ਹਰਗੋਬਿੰਦ ਸਾਹਿਬ ਸੇਵਕ ਜਥਾ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ‘ਖ਼ਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਗਏ।ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ 24 ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ।ਸਮਾਗਮ ਦਾ ਆਰੰਭ ਸ਼ਬਦ ਨਾਲ ਕੀਤਾ ਗਿਆ।ਮੁਕਾਬਲਿਆਂ ਵਿੱਚ ਅਮਰਜੀਤ ਸਿੰਘ …

Read More »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਤੀਜੇ ਦਿਨ ਖਾਲਸਾਈ ਖੇਡਾਂ

ਨਿਹੰਗ ਸਿੰਘ ਦਲਾਂ ਨੇ ਵਿਖਾਏ ਜੰਗਜ਼ੂ ਕਰਤਬ, ਗੱਤਕਾ ਟੀਮਾਂ ’ਚ ਹੋਏ ਮੁਕਾਬਲੇ ਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ।ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ …

Read More »

ਵਿਸ਼ਵ ਵਿਰਾਸਤ ਦਿਵਸ ‘ਤੇ ਸੈਰ ਸਪਾਟਾ ਵਿਭਾਗ ਪੰਜਾਬ ਹੈਰੀਟੇਜ਼ ਵਾਕ ਦਾ ਆਯੋਜਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਵਿਸਵ ਵਿਰਾਸਤ ਦਿਵਸ ਵਿਭਾਗ ਪੰਜਾਬ ਵਲੋਂ ਅੰਮ੍ਰਿਤਸਰ ਵਿਖੇ ਇਕ ਹੈਰੀਟੇਜ਼ ਵਾਕ ਦਾ ਆਯੋਜਨ ਕੀਤਾ ਗਿਆ, ਜੋ ਕਿ ਪਾਰਟੀਸ਼ਨ ਮਿਊਜੀਅਮ ਤੋ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਕੱਢੀ ਗਈ।ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਵਿਰਾਸਤ ਨਾਲ ਜਾਣੂ ਕਰਵਾਉਣਾ ਸੀ।ਇਸ ਹੈਰੀਟੇਜ਼ ਵਾਕ ਵਿੱਚ ਵਿਚ ਬਹੁਤ ਸਾਰੇ ਸਕੂਲੀ ਬੱਚਿਆਂ, ਵਿਦੇਸ਼ੀ ਮਹਿਮਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵਲੋਂ …

Read More »

ਕਿਸਾਨਾਂ ਨੂੰ ਮਿਲੇਗੀ ਕਣਕ ਦੀ ਪੂਰੀ ਕੀਮਤ – ਡਿਪਟੀ ਕਮਿਸ਼ਨਰ

ਟੁੱਟੇ ਜਾਂ ਬਦਰੰਗ ਦਾਣੇ ‘ਤੇ ਖਰੀਦ ਏਜੰਸੀਆਂ ਵਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ ਭਾਰਤੀ ਖੁਰਾਕ ਨਿਗਮ ਵਲੋਂ ਕਣਕ ਦੀ ਐਮ.ਐਸ.ਪੀ ਤੇ ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ ਤੇ ਕੋਈ ਅਸਰ ਨਹੀਂ ਪਵੇਗਾ।ਉਨ੍ਹਾਂ …

Read More »