Wednesday, November 25, 2026

ਪੰਜਾਬੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਵਿਸਾਖੀ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਵਿਸਾਖੀ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ।ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਏ.ਐਸ ਗਿੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਦੇਖ-ਰੇਖ …

Read More »

ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦੇ ਚੋਣਕਾਰ ਨਿਯੁੱਕਤ ਹੋਣ `ਤੇ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਵੱਖ-ਵੱਖ ਖੇਡਾਂ ਦੇ ਕੋਚਾਂ, ਅਧਿਆਪਕਾਂ ਅਤੇ ਖੇਡ ਪ੍ਰੇਮੀਆਂ ਨੇ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦੇ ਚੋਣਕਾਰ ਨਿਯੁੱਕਤ ਹੋਣ `ਤੇ ਮੁਬਾਰਕਬਾਦ ਦਿੱਤੀ ਹੈ।ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਇਹ ਖ਼ਾਲਸਾ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਓਲੰਪੀਅਨ ਬਲਵਿੰਦਰ ਸਿੰਘ …

Read More »

ਨਿਰਮਾਣ ਮਜ਼ਦੂਰਾਂ ਵਲੋਂ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਤੇ ਵਿਸਾਖੀ ਦਾ ਦਿਹਾੜ੍ਹਾ ਮਨਾਇਆ

ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਬਰ ਚੌਂਕ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਵਲੋਂ ਕਾਮਰੇਡ ਭਜਨ ਸਿੰਘ ਦੀ ਅਗਵਾਈ ਹੇਠ ਵਿਸਾਖੀ ਦਾ ਸ਼ੁਭ ਦਿਹਾੜ੍ਹਾ ਅਤੇ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ।ਡਾ. ਭੀਮ ਰਾਓ ਅੰਬੇਦਕਰ ਦੀ ਤਸਵੀਰ ਤੇ ਫੁੱਲਾਂ ਦੇ ਹਾਰ ਪਾ ਕੇ ਉਨਾਂ ਨੂੰ ਯਾਦ ਕੀਤਾ ਗਿਆ।ਕਾਮਰੇਡ ਭਜਨ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ …

Read More »

ਡਾ. ਭੀਮ ਰਾਓ ਅੰਬੇਦਕਰ ਮੈਨੇਜਮੈਂਟ ਕਲੱਬ ਘਰਖਣਾ ਨੇ ਬਾਬਾ ਸਾਹਿਬ ਦਾ ਜਨਮ ਦਿਹਾੜ੍ਹਾ ਮਨਾਇਆ

ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪਿੰਡ ਘਰਖਣਾ ਵਿਖੇ ਡਾ. ਭੀਮ ਰਾਓਂ ਅੰਬੇਦਕਰ ਮੈਨੇਜਮੈਂਟ ਕਮੇਟੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜ੍ਹਾ ਇੱਕ ਵੱਖਰੇ ਰੂਪ ਵਿੱਚ ਮਨਾਇਆ ਗਿਆ।ਸੀਨੀ: ਆਗੂ ਲਖਵੀਰ ਸਿੰਘ ਘਰਖਣਾ ਦੱਸਿਆ ਕਿ ਕਮੇਟੀ ਵਲੋਂ ਘਰਖਣਾ ਬੱਸ ਅੱਡੇ ‘ਤੇ ਰਾਹਗੀਰਾਂ ਲਈ ਸਵੇਰ ਤੋਂ ਦੁਪਹਿਰ ਤੱਕ ਚਾਹ ਅਤੇ ਰਸਾਂ ਦਾ ਲੰਗਰ ਲਗਾਇਆ ਗਿਆ। ਧਰਮਸ਼ਾਲਾ …

Read More »

ਕਣਕ ਦੇ ਭਾਅ ‘ਚ ਕਟੌਤੀ – ਕਿਸਾਨਾਂ ਨੇ ਖੋਲਿਆ ਕੇਂਦਰ ਸਰਕਾਰ ਖਿਲਾਫ ਮੋਰਚਾ

18 ਅਪ੍ਰੈਲ ਨੂੰ ਸਮਰਾਲਾ ਸਟੇਸ਼ਨ ‘ਤੇ 4 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ – ਪਾਲ ਮਾਜਰਾ/ ਢੀਂਡਸਾ/ਮੰਜ਼ਾਲੀਆਂ ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਦੀ ਕੁਦਰਤੀ ਆਫਤ ਨੇ ਜੋ ਕਿਸਾਨਾਂ ਦਾ ਨੁਕਸਾਨ ਕੀਤਾ ਸੋ ਕੀਤਾ, ਹੁਣ ਕੇਂਦਰ ਦੀ ਮੋਦੀ ਸਰਕਾਰ ਵੀ ਕਿਸਾਨਾਂ ਦੀ ਖੂਨ ਚੂਸਣ ਦੀ ਤਿਆਰੀ ਕਰ ਚੁੱਕੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ …

Read More »

ਪੰਜਵੀਂ ਦੀ ਪ੍ਰੀਖਿਆ ’ਚੋਂ ਮੁਸ਼ਕਾਬਾਦ ਸਕੂਲ ਹਾਸਲ ਕੀਤੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ

ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ’ਚੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਸੈਂਟਰ ਬਹਿਲੋਲਪੁਰ ਦੇ ਸਾਰੇ ਸਕੂਲਾਂ ਵਿਚੋਂ ਅੱਵਲ ਰਹਿੰਦੇ ਹੋਏ ਪਹਿਲੀਆਂ ਤਿੰਨੇ ਪੁਜੀਸ਼ਨਾਂ ਆਪਣੇ ਨਾਮ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਮੁੱਖ ਅਧਿਆਪਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇਪ੍ਰੀ-ਪ੍ਰਾਇਮਰੀ ਸੈਕਸ਼ਨ ਵਲੋਂ ਅੱਜ ਵਿਸਾਖੀ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ, ਮੈਂਬਰ ਇੰਚਾਰਜ਼ ਸਕੂਲ ਰਬਿੰਦਰਬੀਰ ਸਿੰਘ ਭੱਲਾ ਅਤੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਸ਼ਿਰਕਤ ਕੀਤੀ।ਬੱਚਿਆਂ ਵਲੋਂ ਸਕੂਲ ਦੇ ਆਡੀਟੋਰੀਅਮ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਖ਼ਾਲਸਾ ਸਾਜਨਾ ਦਿਵਸ ‘ਤੇ ਪ੍ਰਾਇਮਰੀ ਵਿਭਾਗ ਵਲੋਂ ਸੈਮੀਨਾਰ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੀ ਸਿਰਮੌਰ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਪ੍ਰਾਇਮਰੀ ਵਿਭਾਗ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਆਰੰਭਤਾ ਸ਼ਬਦ ਗਾਇਨ ਨਾਲ ਕੀਤੀ ਗਈ।ਸੈਮੀਨਾਰ ਵਿੱੱਚ ਧਾਰਮਿਕ ਅਧਿਆਪਕ ਯਾਦਵਿੰਦਰ ਸਿੰਘ ਵਲੋਂ ਛੇਵੀਂ ਜਮਾਤ …

Read More »

ਸੁੰਦਰ ਦਸਤਾਰ ਮੁਕਾਬਲਾ ਕਰਵਾ ਕੇ ਮਨਾਇਆ ਖਾਲਸਾ ਸਿਰਜਣਾ ਦਿਵਸ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਿਰਜਣਾ ਦਿਵਸ ‘ਤੇ ਸਥਾਨਕ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਤੇ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਬਾਬੇ ਕੋਠੀ (ਤਪ ਅਸਥਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਮੁੱਖ ਸਿੰਘ ਜੀ ਪਟਿਆਲੇ ਵਾਲੇ (ਕਾਰ ਸੇਵਾ) ਵਿਖੇ ਸੁੰਦਰ ਦਸਤਾਰ ਮੁਕਾਬਲਾ ਕਰਵਾ ਕੇ ਖਾਲਸਾ ਸਿਰਜਣਾ ਦਿਵਸ ਮਨਾਇਆ ਗਿਆ। ਮਰਦਾਨਾ ਸੁਸਾਇਟੀ ਦੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਨੇ ਕਿਹਾ ਕਿ ਇਸ ਮੁਕਾਬਲੇ ਵਿੱਚ …

Read More »

ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਭਾਰਤੀ ਹਾਕੀ ਟੀਮਾਂ ਦੇ ਚੋਣ ਕਰਤਾ ਨਿਯੁੱਕਤ

ਅੰਮ੍ਰਿਤਸਰ, 15 ਅਪਰੈਲ (ਸੁਖਬੀਰ ਸਿੰਘ) – 1988 ਉਲੰਪਿਕ ਖੇਡਾਂ ਅਤੇ 1986 ਅਤੇ 1990 ਵਿਸ਼ਵ ਹਾਕੀ ਕੱਪ ‘ਚ ਭਾਰਤੀ ਹਾਕੀ ਟੀਮ ਦਾ ਹਿੱਸਾ ਰਹੇ ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਉਨ੍ਹਾਂ ਦੀ ਹਾਕੀ ਖੇਡ ਪ੍ਰਤੀ ਵਚਨਬੱਧਤਾ ਨੂੰ ਦੇਖਦੇ ਹੋਏ ਹਾਕੀ ਇੰਡੀਆ ਵਲੋਂ ਭਾਰਤੀ ਹਾਕੀ ਟੀਮ ਦਾ ਚੋਣਕਰਤਾ ਨਿਯੁੱਕਤ ਕੀਤਾ ਗਿਆ ਹੈ। ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਵਧਾਈ ਦਿੰਦੇ ਹੋਏ ਹਾਕੀ ਪੰਜਾਬ ਦੇ …

Read More »