Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਪੁਸਤਕ ‘ਅੱਖੀਂ ਡਿੱਠੇ ਪਲਾਂ ਦੀ ਗਾਥਾ’ ਕੀਤੀ ਰਲੀਜ਼

ਅੰਮ੍ਰਿਤਸਰ, 14 ਅਪ੍ਰੈਲ (ਦੀਪ ਦਵਿੰਦਰ ਸਿੰਘ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸੀਨੀਅਰ ਪੱਤਰਕਾਰ ਤੇ ਲੇਖਕ ਮਨਮੋਹਨ ਸਿੰਘ ਢਿੱਲੋਂ ਦੀ ਵਾਰਤਕ ਪੁਸਤਕ ‘ਅੱਖੀਂ ਡਿੱਠੇ ਪਲਾਂ ਦੀ ਗਾਥਾ’ ਰਲੀਜ਼ ਕੀਤੀ ਗਈ।ਪੰਜਾਬੀ ਵਿਭਾਗ ਦੀ ਲਾਇਬਬ੍ਰੇਰੀ ’ਚ ਹੋਏ ਸਮਾਗਮ ਵਿੱਚ ਪਹੁੰਚੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ’ ਆਖਦਿਆਂ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਮਨਮੋਹਨ ਸਿੰਘ ਢਿੱਲੋਂ ਕੋਲ ਪੰਜਾਬੀ ਸਾਹਿਤਕਾਰਾਂ …

Read More »

ਆਰਟ ਗੈਲਰੀ ਵਿਖੇ ਕਲੇ ਮਾਡਲਿੰਗ ਬਾਰੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ) – ਅੱਜ ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਕਲੇ ਮਾਡਲਿੰਗ ਬਾਰੇ ਵਰਕਸ਼ਾਪ ਕਰਵਾਈ ਗਈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕੇਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਵਰਕਸ਼ਾਪ ਅੰਤਰਰਾਸ਼ਟਰੀ ਪੱਧਰ ਦੇ ਨਾਮੀ ਕਲਾਕਾਰ ਅਵਤਾਰ ਸਿੰਘ ਬੁੱਤਤਰਾਸ਼ ਦੇ ਜਨਮ ਦਿਵਸ ‘ਤੇ ਕਰਵਾਈ ਜਾ ਰਹੀ ਹੈ, ਜੋ ਕਿ ਆਰਟ ਗੈਲਰੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।ਉਨ੍ਹਾਂ …

Read More »

ਖ਼ਾਲਸਾ ਸਾਜਣਾ ਦਿਵਸ

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਉਘੜਵੇਂ ਰੂਪ ਵਿੱਚ ਦਰਜ਼ ਹੈ।ਇਹ ਸਿੱਖ ਇਤਿਹਾਸ ਦਾ  ਉਹ ਕ੍ਰਾਂਤੀਕਾਰੀ ਪੰਨਾ ਹੈ, ਜਿਸ ਨੇ ਦੁਨੀਆਂ ਦਾ ਧਿਆਨ ਆਪਣੇ ਵੱਲ ਖਿਚਿਆ।ਖ਼ਾਲਸਾ ਸਿਰਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਅੱਡਰੀ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਆਪਣੇ ਆਪ ਪੁੰਗਰਦਾ …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ …

Read More »

ਰਾਗ ਦੇ ਸੰਪਾਦਕ ਇੰਦਰਜੀਤ ਪੁਰੇਵਾਲ ਨਾਲ ਰੂ ਬ ਰੂ ਸਮਾਗਮ ਭਲਕੇ

ਅੰਮ੍ਰਿਤਸਰ, 13 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ ਪਰਵਾਸੀ ਲੇਖਕ ਤੇ ਰਾਗ ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਨਾਲ ਸੰਵਾਦ ਰਚਾਇਆ ਜਾ ਰਿਹਾ ਹੈ।ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਰੂ ਬ ਰੂ ਸਮਾਗਮ ਵਿਰਸਾ ਵਿਹਾਰ ਦੇ ਸ. …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਭੀਖੀ, 13 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸਾਖੀ ਦਾ ਤਿਓਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਵਿਸਾਖੀ ਦਿਹਾੜੇ ਦੇ ਮੌਸਮੀ, ਧਾਰਮਿਕ ਤੇ ਇਤਿਹਾਸਕ ਮਹੱਤਵ ਦੀ ਜਾਣਕਾਰੀ ਦਿੱਤੀ ਗਈ।ਉਨਾਂ ਨੇ ਸ਼ਬਦ ਗਾਇਨ, ਭਾਸ਼ਣ, ਕੁਇਜ਼ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਹਿੱਸਾ ਵੀ ਲਿਆ।ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਸਥਾਨਕ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਵਿਸਾਖੀ, ਪਾਖੰਡ ਖੰਡਨੀ ਪਤਾਕਾ ਦਿਵਸ ਤੇ ਅੰਬੇਦਕਰ ਜੈਅੰਤੀ ਮਨਾਈ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਵਿਖੇ ਅੱਜ 13 ਅਪ੍ਰੈਲ ਨੂੰ ਵਿਸਾਖੀ ਪਾਖੰਡ ਖੰਡਿਨੀ ਪਤਾਕਾ ਦਿਵਸ ਅਤੇ ਡਾ. ਭੀਮ ਰਾਵ ਅੰਬੇਦਕਰ ਜੈਅੰਤੀ ਬੜੀ ਧੁਮ-ਧਾਮ ਦੇ ਨਾਲ ਮਨਾਈ ਗਈ।ਪ੍ਰਾਰਥਨਾ ਸਭਾ ਦਾ ਸ਼ੁੱਭਾਰੰਭ ਗਾਯਤਰੀ ਮੰਤਰਾਂ ਅਤੇ ਸ਼ਬਦ ਗਾਇਨ ਦੇ ਨਾਲ ਕੀਤਾ ਗਿਆ।ਵਿਦਿਆਰਥੀਆਂ ਨੇ ਆਰਿਆ ਸਮਾਜ ਦੇ ਪ੍ਰਵਰਤਕ ਸਵਾਮੀ ਦਯਾਨੰਦ ਸਰਸਵਤੀ ਜੀ ਦੁਆਰਾ ਸੰਨ 1867 ਈ: ਨੂੰ ਹਰਿਦੁਆਰ ਕੁੰਭ …

Read More »

ਪੰਜਾਬੀਆਂ ਦਾ ਜੀਵਨ ਪੱਧਰ ਸੁਧਾਰਨ ਲਈ ਉਸਾਰੂ ਕਦਮ ਸਾਬਤ ਹੋਣਗੀਆਂ ਸੀ.ਐਮ.ਯੋਗਸ਼ਲਾਵਾਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਹਰੇਕ ਵਿਅਕਤੀ ਨੂੰ ਤਨ ਮਨ ਦੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਯੋਗਾ ਸਰੀਰਕ ਤੰਦਰੁਸਤੀ ਅਤੇ ਮਨ ਨੂੰ ਮਜ਼ਬੂਤ ਰੱਖਦਾ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਰਦਿਆਂ ਦੱਸਿਆ ਕਿ ਜਿਲੇ੍ਹ ਵਿੱਚ ਸੀ.ਐਮ.ਯੋਗਸ਼ਲਾਵਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਪਹਿਲੇ ਪੜਾਅ ਅਧੀਨ ਯੋਗਾ ਇੰਨਸਟਰੱਕਟਰਾਂ ਵੱਲੋਂ ਸ਼ਿਵਾ ਜੀ ਪਾਰਕ …

Read More »

ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਿੰਡ ਪੱਧਰ ‘ਤੇ ਨੋਡਲ ਅਧਿਕਾਰੀ ਤਾਇਨਾਤ – ਏ.ਡੀ.ਸੀ

ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ- ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਗਰੀਨਿ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤਹਿਤ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ ਅਤੇ ਖੇਤਾਂ ਨੂੰ ਅੱਗ ਦੇ ਸੇਕ ਤੋਂ ਬਚਾਉਣ ਲਈ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਬਾਗਬਾਨੀ, ਭੂਮੀ ਰੱਖਿਆ, ਬਿਜਲੀ, ਸਹਿਕਾਰੀ ਸਭਾਵਾਂ, ਨਹਿਰੀ ਆਦਿ ਵਿਭਾਗਾਂ …

Read More »

ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ – ਵਿਧਾਇਕ ਡਾ. ਗੁਪਤਾ, ਸੰਧੂ ਤੇ ਕੁੰਵਰ

ਸ਼ਹੀਦਾਂ ਦੀ ਬਦੌਲਤ ਹੀ ਮਾਣ ਰਹੇ ਹਾਂ ਅਜ਼ਾਦੀ ਦਾ ਨਿੱਘ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ।ਅੱਜ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਵਿਧਾਇਕ ਡਾ: ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਕੁੰਵਰ ਵਿਜੈ …

Read More »