ਭਾਰਤ-ਪਾਕਿ ਸਰਹੱਦੀ ਖੇਤਰ ‘ਚ ਸਕੂਲਾਂ ਦੀ ਕੀਤੀ ਜਾਂਚ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਜੋ ਕਿ ਬੀਤੇ ਦਿਨਾਂ ਤੋਂ ਭਾਰਤ ਪਾਕਿਸਤਾਨ ਸਰਹੱਦ ‘ਤੇ ਪੈਂਦੇ ਇਲਾਕੇ ਵਿੱਚ ਚੱਲਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ, ਨੇ ਅਟਾਰੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਦੀ ਲੋੜ …
Read More »ਪੰਜਾਬੀ
ਸਰੂਪ ਰਾਣੀ ਸਰਕਾਰੀ ਕਾਲਜ ਦਾ 48ਵਾਂ ਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਿਤ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਅੱਜ 48ਵਾਂ ਅਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 2017-18 ਅਤੇ 2018-19 ਦੇ ਵੱਖ ਵੱਖ ਕਲਾਸਾਂ ਦੇ ਲਗਭਗ 479 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਦੱਸਿਆ ਕਿ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਹਲਕਾ ਉਤਰੀ ਨੇ ਮੁੱਖ ਮਹਿਮਾਨ ਵਜੋਂ …
Read More »ਰੈਡ ਕਰਾਸ ਛੋਟੇ ਬੱਚਿਆਂ ਲਈ ਕਰੈਚ ਤੇ ਵਡੇਰੀ ਉਮਰ ਦੀਆਂ ਔਰਤਾਂ ਲਈ ‘ਓਲਡ ਏਜ਼ ਹੋਮ’ ਸ਼ੁਰੂ ਕਰੇਗਾ- ਸ੍ਰੀਮਤੀ ਸੂਦਨ
ਆਟੋਮੋਟਿਵ ਤੇ ਡਰਾਈਵਿੰਗ ਸਕਿੱਲ ਇੰਸਟੀਚਿਊਟ ਵੀ ਹੋਵੇਗਾ ਸ਼ੁਰੂ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਸ਼ਹਿਰ ਦੀਆਂ ਲੋੜਾਂ ਨੂੰ ਵੇਖਦੇ ਹੋਏ ਜਲਦੀ ਹੀ ਕੰਮਕਾਜ਼ੀ ਔਰਤਾਂ ਦੇ ਬੱਚਿਆਂ ਦੀ ਦੇਖਭਾਲ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਰੈਚ ਅਤੇ ਵਡੇਰੀ ਉਮਰ ਦੀਆਂ ਔਰਤਾਂ ਲਈ ਓਲਡ ਏਜ਼ ਹੋਮ ਸ਼ੁਰੂ ਕਰੇਗਾ।ਉਕਤ ਜਾਣਕਾਰੀ ਸੰਸਥਾ ਦੇ ਪ੍ਰਧਾਨ ਡਾ. ਗੁਰਪ੍ਰੀਤ ਕੌਰ ਸੂਦਨ ਨੇ ਰੈਡ ਕਰਾਸ …
Read More »ਅਕਾਲ ਅਕੈਡਮੀ ਰੱਤਾ ਖੇੜਾ ਵਿਖੇ ਸਲਾਨਾ ਸਮਾਗਮ ਦਾ ਆਯੋਜਨ
ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚੱਲ੍ਹ ਰਹੀ ਸੰਸਥਾ ਅਕਾਲ ਅਕੈਡਮੀ ਰੱਤਾ ਖੇੜਾ ਫਿਰੋਜ਼ਪੁਰ ਵਿਖੇ ਬੀਤੇ ਦਿਨ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਫਿਰੋਜ਼ਪੁਰ ਜਿਲ੍ਹੇ ਦੇ ਐਸ.ਡੀ.ਐਮ ਰਣਜੀਤ ਸਿੰਘ ਭੁੱਲਰ ਅਤੇ ਬੱਚਿਆਂ ਦੇ ਮਾਪਿਆਂ ਨੇ ਖ਼ਾਸ ਸ਼ਿਰਕਤ ਕੀਤੀ।ਸਮਾਗਮ ਵਿੱਚ ਬੱਚਿਆਂ ਨੇ ਮਾਂ ਬੋਲੀ ਪੰਜਾਬੀ ਦੀ ਸੰਭਾਲ, ਸਮਾਜਿਕ ਬੁਰਾਈਆਂ, ਵਿਸਾਖੀ ਅਤੇ ਜਲ੍ਹਿਆਂ ਵਾਲੇ ਬਾਗ ਦੀ ਘਟਨਾ ਦੇ …
Read More »ਗੋਲਡਨ ਬੈਲਸ ਗਲੋਬਲ ਸਕੂਲ ‘ਚ ਮਨਾਇਆ ਵਿਸਾਖੀ ਦਾ ਤਿਉਹਾਰ
ਸੰਗਰੂਰ, 13 ਐਪਰਲ (ਜਗਸੀਰ ਲੌਂਗੋਵਾਲ) – ਗੋਲਡਨ ਬੈਲਸ ਗਲੋਬਲ ਸਕੂਲ ਸੁਨਾਮ ‘ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਨੰਨ੍ਹੇ ਮੁੰਨੇ ਬੱਚਿਆਂ ਨੇ ਪੂਰੀ ਮਸਤੀ ਕੀਤੀ ਅਤੇ ਐਕਟੀਵਿਟੀ ਮੁਕਾਬਲੇ ਵਿੱਚ ਭਾਗ ਲਿਆ।ਬੱਚੇ ਪੰਜਾਬੀ ਸੱਭਿਆਚਾਰ ਤੇ ਪਹਿਰਾਵੇ ‘ਚ ਤਿਆਰ ਹੋ ਕੇ ਆਏ।ਪ੍ਰਿੰਸੀਪਲ ਮੈਡਮ ਸ੍ਰੀਮਤੀ ਕੈਲਾਸ਼ ਬਾਂਸਲ ਨੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਲੱਗਿਆ ‘ਵਿਸਾਖੀ ਮੇਲਾ’
ਹਰੇਕ ਇਨਸਾਨ ਆਪਣੀ ਸੱਭਿਅਤਾ ਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ – ਸ੍ਰੀਮਤੀ ਛੀਨਾ ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵਨਿਊ ਵਿਖੇ ‘ਵਿਸਾਖੀ ਮੇਲਾ-2023’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਅਤੇ ਵਿਸ਼ੇਸ਼ ਮਹਿਮਾਨ ਦੇ ਵਜੋਂ …
Read More »ਦਿੱਲੀ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਸਭਾ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮੇਲਿਆਂ ਤੇ ਤਿਉਹਾਰਾਂ ਦੀ ਧਰਤੀ ਪੰਜਾਬ ਨੂੰ ਇਹ ਫ਼ਖ਼ਰ ਹਾਸਲ ਹੈ ਕਿ ਇਥੇ ਹਰ ਦਿਨ ਕਿਸੇ ਨਾ ਕਿਸੇ ਕੋਨੇ ਵਿੱਚ ਕੋਈ ਮੇਲਾ ਤੇ ਤਿਉਹਾਰ ਜਰੂਰ ਮਨਾਇਆ ਜਾਂਦਾ ਹੈ।ਵਿਸਾਖੀ ਪੰਜਾਬੀਆਂ ਦਾ ਇਤਿਹਾਸਕ, ਸੱਭਿਆਚਾਰਕ ਤੇ ਸਮਾਜਿਕ ਮਹੱਤਵ ਵਾਲਾ ਮੇਲਾ ਹੈ।ਭਾਵੇਂ ਅਜੋਕੇ ਸਮੇਂ ਵਿੱਚ ਇਸ ਮੇਲੇ ਦਾ ਸਰੂਪ ਬਦਲ ਰਿਹਾ ਹੈ, ਪਰ ਫਿਰ ਵੀ ਨਵੀਂ ਪੀੜ੍ਹੀ …
Read More »ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ‘ਚ ਪੁਲਿਸ ਦਾ ਬੇਲੋੜਾਂ ਦਖਲ ਬਰਦਾਸ਼ਤ ਨਹੀਂ -ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜ਼ਾਬਤੇ ਅੰਦਰ ਰਹਿਣ ਨੂੰ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਖ਼ਾਲਸੇ ਦਾ ਸਾਜਣਾ ਦਿਵਸ ਕੌਮੀ …
Read More »ਨਗਰ ਸੁਧਾਰ ਟਰੱਸਟ ਸ਼ਹਿਰ ਦੇ ਵਿਕਾਸ ਵਿਚ ਨਹੀ ਛੱਡੇਗਾ ਕੋਈ ਕਮੀ – ਨਿੱਜ਼ਰ
ਅਸ਼ੋਕ ਤਲਵਾੜ ਨੂੰ ਚੇਅਰੈਮਨ ਬਣਨ ਤੇ ਦਿੱਤੀ ਵਧਾਈ ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਦੇ ਵਿਕਾਸ ਵਿੱਚ ਕਿਸੇ ਤਰਾ੍ਹ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਦੇ ਓ.ਐਸ.ਡੀ ਮਨਪ੍ਰੀਤ ਸਿੰਘ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਣ ‘ਤੇ …
Read More »ਕੈਬਿਨਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਵਿਖੇ 90 ਲੱਖ ਦੀ ਲਾਗਤ ਨਾਲ ਬਨਣ ਵਾਲੇ ਸ਼ੈਡ ਦਾ ਉਦਘਾਟਨ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਬੇਮੋਸਮੀ ਬਾਰਸ਼ਾਂ ਕਰਕੇ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਉਸਨੂੰ ਪੂਰਾ ਕੀਤਾ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਵਿਖੇ ਅਨਾਜ ਮੰਡੀ ਮਾਰਕੀਟ …
Read More »
Punjab Post Daily Online Newspaper & Print Media