Tuesday, November 24, 2026

ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਹਰਨੂਰ ਕੌਰ ਅਤੇ ਕੋਮਲ ਸ਼ਰਮਾ ਨੇ ਬੀ.ਕਾਮ ਸਮੈਸਟਰ-5 ਦੇ ਨਤੀਜਿਆਂ ’ਚ ਕ੍ਰਮਵਾਰ 255 ਅਤੇ 249 ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਅਤੇ ਦੂਜਾ …

Read More »

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਜੀ ਵਿਖੇ ਸਜਾਏ ਅਲੌਕਿਕ ਜਲੌ ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੁ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ …

Read More »

ਪੈਨਸ਼ਨਰਾਂ ਦੀਆਂ ਮੰਗਾਂ ਜਲਦ ਲਾਗੂ ਕਰਵਾਉਣ ਸਬੰਧੀ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ

ਲੋਕਾਂ ਵਲੋਂ ਕੀਤੇ ਵਿਸ਼ਵਾਸ਼ ‘ਤੇ ਖਰੀ ਉਤਰੇ ਪੰਜਾਬ ਸਰਕਾਰ – ਸੁਨੀਲ ਕੁਮਾਰ ਸਮਰਾਲਾ, 11 ਅਪ੍ਰੈਲ (ਇੰਦਰਜੀਤ ਸਿੰਘ ਕੰਗ) -ਪੈਨਸ਼ਨਰ ਇੰਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ (ਰਜਿ:) ਦੇ ਪ੍ਰਧਾਨ ਸੁਨੀਲ ਕੁਮਾਰ ਦੇ ਆਦੇਸ਼ਾਂ ‘ਤੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਵਿਧਾਇਕਾਂ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ।ਸਮਰਾਲਾ ਇਕਾਈ ਦੇ ਪੈਨਸ਼ਨਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ …

Read More »

ਮਾਸਟਰ ਪਰਮਵੇਦ ਬਣੇ ਤਰਕਸ਼ੀਲ ਜੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਜ਼ੋਨ ਸੰਗਰੂਰ-ਬਰਨਾਲਾ ਦੇ ਹੋਏ ਡੈਲੀਗੇਟ ਚੋਣ ਅਜਲਾਸ ਵਿੱਚ ਮਾਸਟਰ ਪਰਮਵੇਦ ਦੁਬਾਰਾ ਸਰਬਸੰਮਤੀ ਨਾਲ ਦੋ ਸਾਲਾਂ (2023-25) ਲਈ ਜਥੇਬੰਦਕ ਮੁਖੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਉਹ ਤਰਕਸ਼ੀਲ ਲਹਿਰ ਦੇ ਪ੍ਰਚਾਰ ਪ੍ਰਸਾਰ ਹਿਤ, ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰਾ ਸਮਾਂ ਤੇ ਸੁਹਿਰਦ, ਤਨਦੇਹੀ ਨਾਲ ਯਤਨ ਕਰਦੇ ਰਹਿਣਗੇ।ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਬਾਰੇ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਵਿਸ਼ਵ ਸਿਹਤ ਦਿਵਸ’ ’ਤੇ ਕਰਵਾਇਆ ਸੈਮੀਨਾਰ

ਫ਼ਿੱਕੀ ਫ਼ਲੋ ਵਲੋਂ ਸਮਾਜਿਕ ਜਾਗਰੂਕਤਾ ਤੇ ਲੋਕ ਭਲਾਈ ਦੇ ਕੀਤੇ ਜਾ ਰਹੇ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਫ਼ਿੱਕੀ ਫ਼ਲੋ’ ਦੇ ਸਹਿਯੋਗ ਨਾਲ ਅੱਜ ‘ਵਿਸ਼ਵ ਸਿਹਤ ਦਿਵਸ’ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਫ਼ਿੱਕੀ ਫਲੋ ਦੀ ਚੇਅਰਪਰਸਨ ਹਿਮਾਨੀ …

Read More »

ਮੁੱਖ ਮੰਤਰੀ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਪ੍ਰਿੰਸੀਪਲਾਂ ਨੂੰ ਵੰਡੇ 5520 ਬੱਚਿਆਂ ਦੀ ਫੀਸ ਦੇ ਚੈਕ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ’ਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਗਰੰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਰਾਇਸੇਲਾ ਫਾਉਂਡੇਸ਼ਨ ਵਲੋਂ ‘ਪੜ੍ਹਦਾ ਪੰਜਾਬ’ ਪ੍ਰੋਜੈਕਟ ਤਹਿਤ ਧੂਰੀ ਬਲਾਕ ਦੇ 31 ਸਰਕਾਰੀ ਸਕੂਲਾਂ ਦੇ 5520 ਵਿਦਿਆਰਥੀਆਂ ਦੀ ਫੀਸ ਆਪਣੇ ਫੰਡਾਂ ’ਚੋਂ ਦਿੱਤੀ ਗਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਧੂਰੀ ਵਿਖੇ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਮ ਸਿਮਰਨ ਸਮਾਗਮ ਦਾ ਆਯੋਜਨ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਇਸਤਰੀ ਸਤਿਸੰਗ ਸਭਾਵਾਂ, ਮਾਤਾ ਭਾਨੀ ਜੀ ਭਲਾਈ ਸੇਵਾ ਕੇਂਦਰ, ਸ੍ਰੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਗੁਰਦੁਆਰਾ ਸਾਹਿਬ ਦੇ …

Read More »

ਬਦਰੰਗ ਤੇ ਸੁੰਗੜੇ ਟੁੱਟੇ ਦਾਣੇ ‘ਤੇ ਲਾਇਆ ਕੱਟ ਵਾਪਸ ਲਵੇ ਕੇਂਦਰ ਸਰਕਾਰ – ਚੱਠਾ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਮੀਂਹ, ਗੜ੍ਹੇਮਾਰੀ ਤੇ ਤੇਜ਼ ਝੱਖਣ ਕਾਰਨ ਕਣਕ ਦੀ ਫਸਲ ਦਾ ਵੱਡੀ ਪੱਧਰ ‘ਤੇ ਨੁਕਸਾਨ ਹੋਇਆ ਹੈ।ਪਰ ਕੁਦਰਤ ਦੇ ਨਾਲ-ਨਾਲ ਕੇਂਦਰ ਸਰਕਾਰ ਵੀ ਕਿਸਾਨਾਂ ਦੀ ਦੁਸ਼ਮਣ ਬਣ ਗਈ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਜਾਰੀ ਪ੍ਰੈਸ ਨੋਟ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰੀ ਖੱਪਤਕਾਰ ਮਾਮਲਾ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਉਲੰਪਿਕ ਲਈ ਤਿਆਰ ਕਰੇਗੀ ਉਤਮ ਖਿਡਾਰੀ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਉਲਪਿੰਕ ਵਿੱਚ ਖੇਡਣ ਵਾਲੇ ਉਤਮ ਅਤੇ ਵੱਖ-ਵੱਖ ਖੇਡਾਂ ਦੇ ਨਿਪੁੰਨ ਖਿਡਾਰੀ ਪੈਦਾ ਕਰਕੇ ਦੇਸ਼ ਨੂੰ ਦੇਵੇਗੀ।ਜੋ ਭਾਰਤ ਦਾ ਖੇਡਾਂ ਵਿੱਚ ਨਾਂ ਰੋਸ਼ਨ ਕਰਨ ਦਾ ਕੰਮ ਕਰਨਗੇ।ਇਸ ਦੇ ਲਈ ਬ੍ਰਿਗੇਡੀਅਰ ਸਪੋਰਟਸ, ਮਿਸ਼ਨ ਓਲੰਪਿਕ ਵਿੰਗ ਭਾਰਤੀ ਫੌਜ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੀ …

Read More »