ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਕਰਤਾਰਪੁਰ ਵਿਖੇ ਇੰਡੀਅਨ ਕਲਚਰ ਐਸੋਸੀਏਸ਼ਨ ਵਲੋਂ 37ਵਾਂ ‘ਸਰਵ ਭਾਰਤੀ ਲੋਕ-ਕਲਾਵਾਂ ਮੌਕੇ ਪਹਿਲੇ ਸਥਾਨ ਨਾਲ ਟਰਾਫ਼ੀ ਅਤੇ ਰਾਸ਼ੀ ਹਾਸਲ ਕਰ ਕੇ ਕਾਲਜ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੇ ਸੰਗੀਤ ਵਿਭਾਗ ਦੀ ਵਿਦਿਆਰਥਣ …
Read More »ਪੰਜਾਬੀ
ਇੱਛਾ ਪੂਰਤੀ ਮੰਦਿਰ ਵਿਖੇ ਸ੍ਰੀ ਹਨੂਮਾਨ ਜੀ ਦਾ ਵਿਸ਼ਾਲ ਜਾਗਰਣ ਕਰਵਾਇਆ
ਸੰਗਰੂਰ, 7 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 22 ਸੁੰਦਰ ਬਸਤੀ ਦੇ ਇੱਛਾ ਪੂਰਤੀ ਸ਼੍ਰੀ ਹਨੂਮਾਨ ਮੰਦਿਰ ਵਲੋਂ ਸ਼੍ਰੀ ਹਨੂਮਾਨ ਜਯੰਤੀ ਦੇ ਸ਼ੁੱਭ ਮੌਕੇ ਸ਼੍ਰੀ ਹਨੂਮਾਨ ਜੀ ਦਾ 6ਵਾ ਵਿਸ਼ਾਲ ਜਾਗਰਣ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੈਡਮ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਵਲੋਂ ਜਯੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ ਗਈ।ਜਾਗਰਣ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਸ਼ਰਧਾਲੂਆਂ …
Read More »ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 8 ਅਪ੍ਰੈਲ ਨੂੰ
ਖੇਤੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਹੋਣਗੇ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਹੋ ਰਹੇ ਵਿਕਾਸ ਦੀ ਕੜੀ ਵਜੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਖੇਤੀਬਾੜੀ ਅਤੇ ਕਿਸਾਨ ਸਿਖਲਾਈ ਵਿਭਾਗ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ …
Read More »ਫੀਸਾਂ, ਕਿਤਾਬਾਂ ਤੇ ਵਰਦੀ ਦੇ ਮਨਮਰਜ਼ੀ ਵਾਧੇ ਦੀਆਂ ਸ਼ਿਕਾਇਤਾਂ ਬਾਰੇ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ
ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ‘ਤੇ ਹੋਵੇਗੀ ਜਾਂਚ- ਡੀ.ਈ.ਓ ਯੁਗਰਾਜ ਸਿੰਘ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਾਰ ਮੈਂਬਰੀ ਟਾਸਕ ਫੋਰਸ ਕਮੇਟੀ ਦਾ ਗਠਨ ਕੀਤਾ ਗਿਆ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ …
Read More »ਧਾਲੀਵਾਲ ਨੇ ਭਾਰਤ-ਪਾਕਿ ਸੀਮਾ ‘ਤੇ ਖਰਾਬੇ ਲਈ ਫਸਲਾਂ ਦੀ ਗਿਰਦਾਵਰੀ ਦਾ ਲਿਆ ਜਾਇਜ਼ਾ
ਖੇਤੀ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੰਡਿਆਲੀ ਤਾਰ ਤੋਂ ਪਾਰ ਪੁੱਜੇ ਮੰਤਰੀ ਅਜਨਾਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਪਟਵਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕੇ ਕੀਤੀ ਜਾ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜਾ ਲੈਣ ਲਈ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ …
Read More »ਜਨਮ ਦਿਨ ਮੁਬਾਰਕ – ਅਦਾਕਾਰ ਤੇ ਮਾਡਲ ਅੱਤ ਵਿਵੇਕ
ਅੰਮ੍ਰਿਤਸਰ, 6 ਅਪ੍ਰੈਲ (ਅਮਨਦੀਪ) – ਅਦਾਕਾਰ ਤੇ ਮਾਡਲ ਅੱਤ ਵਿਵੇਕ ਵਾਸੀ ਅੰਮ੍ਰਿਤਸਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »`ਜਸ਼ਨ-2023’ ਦੇ ਦੂਜੇ ਦਿਨ ਮਿਮਿਕਰੀ, ਨੋਟੰਕੀ, ਸਕਿੱਟ ਕੋਰੀਓਗਰਾਫੀ ਮੁਕਾਬਲਿਆਂ ‘ਚ ਛਾਏ ਸਮਾਜਿਕ ਮੁੱਦੇ
ਚਾਰ ਰੋਜ਼ਾ `ਜਸ਼ਨ 2023` ਮੌਕੇ ਐਸ.ਬੀਰ ਸਿੰਘ ਨੇ ਬੰਨ੍ਹਿਆਂ ਰੰਗ ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ `ਚ ਚੱਲ ਰਹੇ ਚਾਰ ਰੋਜ਼ਾ `ਜਸ਼ਨ 2023` ਦੇ ਵਿਚ ਉਦੋਂ ਇਕ ਹੋਰ ਰੰਗ ਭਰ ਗਿਆ ਜਦੋਂ ਪੰਜਾਬੀ ਦੇ ਉਘੇ ਗੀਤਕਾਰ ਅਤੇ ਗਾਇਕ ਐਸ.ਬੀਰ ਸਿੰਘ ਨੇ ਆਪਣੀ ਗਾਇਕੀ ਦੇ ਜੌਹਰ ਵਿਖਾਏ।ਦੋ ਘੰਟੇ ਤੋਂ ਵੱਧ ਲਗਾਤਾਰ ਅਆਪਣੇ ਵੱਖ-ਵੱਖ …
Read More »ਬਾਬਾ ਸਾਹਿਬ ਦਾ ਜਨਮ ਦਿਹਾੜਾ 16 ਅਪਰੈਲ ਨੂੰ ਮਨਾਇਆ ਜਾਵੇਗਾ – ਚੰਗਾਲ
ਸੰਗਰੂਰ, 6 ਐਪਰਲ (ਜਗਸੀਰ ਲੌਂਗੋਵਾਲ) – ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਅਕਰ ਲਈ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ਣੀਆਂ ਸੰਯੁਕਤ ਮੋਰਚੇ ਦੀ ਮੀਟਿੰਗ ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਕੀਤੀ ਗਈ।ਮੋਰਚੇ ਦੇ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਚੰਗਾਲ ਅਤੇ ਸੀਨੀਅਰ ਮੀਤ ਪ੍ਰਧਾਨ ਪਾਲੀ ਸਿੰਘ ਕਮਲ ਨੇ ਸਾਂਝੇ ਤੌਰ ਤੇ ਦੱਸਿਆ ਕਿ ਬਾਬਾ ਸਾਹਿਬ ਦੀ ਸੋਚ ਨੂੰ ਘਰ …
Read More »ਮਿਸ ਇੰਡੀਆ ਵਿਜੇਤਾ ਪੂਨਮ ਸ਼ਰਮਾ ਜਲਦ ਫਿਲਮੀ ਪਰਦੇ ‘ਤੇ ਆਵੇਗੀ ਨਜ਼ਰ
ਸੰਗਰੂਰ, 6 ਐਪਰਲ (ਜਗਸੀਰ ਲੌਂਗੋਵਾਲ) – ਹਰ ਇਨਸਾਨ ‘ਚ ਕੋਈ ਨਾ ਕੋਈ ਕਲਾ ਜਰੂਰ ਛੁਪੀ ਹੁੰਦੀ ਹੈ।ਜਦੋਂ ਉਹ ਕਿਸੇ ਨੂੰ ਕਲਾਕਾਰੀ ਕਰਦੇ ਹੋਏ ਵੇਖਦਾ ਹੈ ਤਾਂ ਉਸ ਦੇ ਅੰਦਰਲੀ ਕਲਾ ਵੀ ਜਾਗ ਉਠਦੀ ਹੈ।ਇਸੇ ਤਰ੍ਹਾਂ ਦੀ ਇੱਕ ਸ਼ਖਸ਼ੀਅਤ ਦਾ ਨਾਮ ਹੈ ਪੂਨਮ ਸ਼ਰਮਾ।ਸੰਗੀਤ ਇੰਡਸਟਰੀ ਵਿੱਚ ਬਹੁਤ ਸਾਰੀਆਂ ਔਰਤਾਂ ਨੇ ਆਪਣੀ ਕਾਬਲੀਅਤ ਦੇ ਸਹਾਰੇ ਸੰਗੀਤ ਖੇਤਰ ਵਿੱਚ ਨਾਮਣਾ ਖੱਟਿਆ ਹੈ।ਇਨ੍ਹਾਂ ਮਹਾਨ …
Read More »ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਇਕ ਹੋਰ ਅਕਾਦਮਿਕ ਮਾਅਰਕਾ ਲਗਾਉਂਦਿਆਂ ਆਈ.ਸੀ.ਟੀ ਰਾਹੀਂ ਰਾਸ਼ਟਰੀ ਸਿੱਖਿਆ ਮਿਸ਼ਨ ਸਕੀਮ ਤਹਿਤ ਸਿੱਖਿਆ ਮੰਤਰਾਲੇ ਦੇ ਅਧੀਨ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ) ਰੁੜਕੀ ਦੇ ਸਹਿਯੋਗ ਨਾਲ ਵਰਚੁਅਲ ਲੈਬਾਂ ਦੇ ਨੋਡਲ ਸੈਂਟਰ ਦੀ ਸਫਲਤਾਪੂਰਵਕ ਸਥਾਪਨਾ ਕੀਤੀ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਵਰਚੁਅਲ ਲੈਬਜ਼ ਦੇ ਨੋਡਲ …
Read More »
Punjab Post Daily Online Newspaper & Print Media