Wednesday, November 25, 2026

ਪੰਜਾਬੀ

ਫੁੱਟਬਾਲ ਗਰਾਊਂਡ `ਚ 27ਵੀਂ ਸੀਨੀਅਰ ਮਹਿਲਾ ਰਾਸ਼ਟਰੀ ਫੁੱਟਬਾਲ ਚੈਂਪੀਅਨਸ਼ਿਪ ਦੇ ਲੀਗ ਮੈਚ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – 27ਵੀਂ ਸੀਨੀਅਰ ਮਹਿਲਾ ਰਾਸ਼ਟਰੀ ਫੁੱਟਬਾਲ ਚੈਂਪੀਅਨਸ਼ਿਪ ਦੇ 6ੇ ਪੂਲ ਮੈਚਾਂ ਵਿਚੋਂ ਇੱਕ ਦੇ ਲੀਗ ਮੈਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਫੁੱਟਬਾਲ ਗਰਾਊਂਡ ਵਿੱਚ ਕਰਵਾਏ ਗਏ।ਅੰਤਿਮ ਦਿਨ ਦੇ ਮੁਕਾਬਲੇ ਵਿੱਚ ਫਾਈਨਲ ਅੰਕਾਂ ਅਨੁਸਾਰ ਹਰਿਆਣਾ ਫੁੱਟਬਾਲ ਟੀਮ 7 ਅੰਕਾਂ ਨਾਲ ਪਹਿਲੇ, ਪੰਜਾਬ ਫੁੱਟਬਾਲ ਟੀਮ 5 ਅੰਕਾਂ ਨਾਲ ਦੂਜੇ ਅਤੇ ਸਿੱਕਮ ਦੀ ਟੀਮ 5 ਅੰਕਾਂ ਨਾਲ ਤੀਜੇ …

Read More »

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਬਰਸ਼ਾ ਪ੍ਰੀਯਦਰਸ਼ਨੀ ਲਈ ਬਣਿਆ ਵਰਦਾਨ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋ ਵੱਧ ਰੋਜਗਾਰ ਮੁਹੱਈਆ ਕਰਵਾ ਰਿਹਾ ਹੈ। ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਏਅਰ ਇੰਡੀਆ ਏਅਰਪੋਰਟ ਸਰਵਿਸ ਲਿਮ. (ਏ.ਆਈ.ਏ.ਐਸ.ਐਲ) ਵਿੱਚ ਕੰਜ਼ਿਊਮਰ ਐਗਜੀਕਿਊਟਿਵ ਦੀ ਆਸਾਮੀ ਬਾਰੇ ਜਾਣਕਾਰੀ ਦਿੱਤੀ ਗਈ।ਜਿਸ ਵਿੱਚ ਬਰਸ਼ਾ ਪ੍ਰੀਯਦਰਸ਼ਨੀ ਨੂੰ ਨੋਕਰੀ ‘ਤੇ ਨਿਯੁੱਕਤ ਕਰਵਾਇਆ ਗਿਆ ਹੈ।ਪ੍ਰਾਰਥੀ ਪ੍ਰੀਯਦਰਸ਼ਨੀ …

Read More »

ਪਟਵਾਰੀ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫਸਲਾਂ ਦੀ ਗਿਰਦਾਵਰੀ ਲਈ ਪਿੰਡ ਪਿੰਡ ਪਹੁੰਚਣ- ਡੀ.ਸੀ

ਅੰਮ੍ਰਿਤਸਰ 5 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਨਾਲ ਨਾਲ ਪਟਵਾਰੀਆਂ ਨੂੰ ਹਰੇਕ ਖੇਤ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਫਸਲ ਦੀ ਕਟਾਈ ਦੇ ਨਾਲ ਹੀ ਦੇਣਾ ਚਾਹੁੰਦੀ ਹੈ …

Read More »

ਬਾਗਬਾਨੀ ਵਿਭਾਗ ਵਲੋਂ ਨਾਖ ਖੇਤ ਦਿਵਸ

ਅੰਮ੍ਰਿਤਸਰ 5 ਅਪ੍ਰੈਲ (ਸੁਖਬੀਰ ਸਿੰਘ) – ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾ ਮਾਜਰਾ ਵਲੋਂ ਬਾਗਬਾਨੀ ਵਿਭਾਗ ਦੀਆਂ ਸਕੀਮਾ ਅਤੇ ਗਤੀਵਿਧੀਆਂ ਨੂੰ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਾਉਣ ਦੇ ਆਦੇਸ਼ ਦੀ ਪਾਲਣਾ ਕਰਦੇ ਹੋਏ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਡਾਇਰੈਕਟਰ ਬਾਗਬਾਨੀ ਪੰਜਾਬ ਦੀ ਯੋਗ ਅਗਵਾਈ ਹੇਠ ਅੱਜ ਪੀਅਰ ਅਸਟੇਟ ਅੰਮ੍ਰਿਤਸਰ ਵਲੋਂ ਸਰਕਾਰੀ ਬਾਗ ਅਤੇ ਨਰਸਰੀ ਅਟਾਰੀ ਵਿੱਚ ਨਾਖ ਖੇਤ ਦਿਵਸ ਲਗਾਇਆ ਗਿਆ।ਇਸ …

Read More »

ਵਿਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ‘ਚ ਤੰਬਾਕੂੂ ਵੇਚਣਾ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ – ਡਾ. ਚਰਨਜੀਤ ਸਿੰਘ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਤੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ।ਜਿਸ ਵਿਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਰੂਪਮ ਚੌਧਰੀ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਮਿਤੀ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ 51ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪਦਮਸ਼੍ਰੀ ਡਾ. ਹਰਮਹਿੰਦਰ ਸਿੰਘ ਬੇਦੀ ਕੁਲਪਤੀ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਮੁੱਖ ਮਹਿਮਾਨ ਅਤੇ ਡਾ. ਅਸ਼ਵਨੀ ਭੱੱਲਾ ਡਿਪਟੀ ਡਾਇਰੈਕਟਰ ਹਾਇਅਰ ਐਜੂਕੇਸ਼ਨ ਐਂਡ ਲੈਂਗੁਏਜਿਜ਼ ਪੰਜਾਬ ਸਰਕਾਰ ਨੇ ਵਿਸ਼ੇਸ਼ ਮਹਿਮਾਨ ਦੇ ਰੂਪ …

Read More »

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਵਲੋਂ ਸੈਂਟਰਲਾਈਜ਼ਡ ਐਡਮਿਸ਼ਨ ਪੋਰਟਲ ਦਾ ਬਾਈਕਾਟ ਜਾਰੀ

ਸਿੱਖਿਆ ਨੂੰ ਦਰਪੇਸ਼ ਮੁੱਦਿਆਂ ’ਤੇ ਅਗਲੇਰੀ ਕਾਰਵਾਈ ਸਬੰਧੀ ਜੇ.ਏ.ਸੀ ਉਲੀਕੇਗੀ ਰਣਨੀਤੀ ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅੱਜ ਗੁਰੂ ਨਾਨਕ ਕਾਲਜ ਸੁਖਚੈਣਾ ਸਾਹਿਬ, ਫਗਵਾੜਾ ਵਿਖੇ ਹੋਈ।ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਸਹਾਇਤਾ ਪ੍ਰਾਪਤ ਕਾਲਜਾਂ ’ਚ ਪੱਖਪਾਤੀ ਢੰਗ ਨਾਲ ਕੇਂਦਰੀਕਿ੍ਰਤ ਆਨਲਾਈਨ ਪੋਰਟਲ ’ਤੇ ਦਾਖਲੇ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ 9 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜਿਲ੍ਹਾ ਪੱਧਰੀ ਮੀਟਿੰਗ ਅੱਜ ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਈ।ਜਿਸ ਵਿੱਚ ਜਿਲ੍ਹਾ ਅਤੇ ਬਲਾਕ ਪੱਧਰ ਦੇ ਆਗੂਆਂ ਨੇ ਹਿੱਸਾ ਲਿਆ।ਜਿਲ੍ਹਾ ਪ੍ਰਧਾਨ ਬਾਬਾ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਮੰਗਾਂ ਪੂਰੀਆਂ …

Read More »

ਸਮਰਾਲਾ ’ਚ ਹਾਕੀ ਲੀਗ 7 ਅਪ੍ਰੈਲ ਤੋਂ

ਪੰਜਾਬ ਭਰ ਤੋਂ 8 ਚੋਟੀ ਦੀਆਂ ਟੀਮਾਂ ਲੈਣਗੀਆਂ ਭਾਗ – ਸ਼ਾਹੀ/ਗਿੱਲ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਥਾਨਕ ਮਾਸਟਰਜ਼ ਹਾਕੀ ਪਲੇਅਰਜ਼ ਦੀ ਸੰਸਥਾ ‘ਸਮਰਾਲਾ ਹਾਕੀ ਵਾਰੀਅਰਜ਼’ ਵਲੋਂ ਬਾਬੂ ਸੰਤਾ ਸਿੰਘ ਮੈਮੋਰੀਅਲ ਆਈ.ਟੀ.ਆਈ ਸਮਰਾਲਾ ਦੀ ਗਰਾਊਂਡ ਵਿੱਚ 40+ ਸਾਲ ਉਮਰ ਵਰਗ ਦੀਆਂ ਅੱਠ ਚੋਟੀ ਦੀਆਂ ਹਾਕੀ ਟੀਮਾਂ ਦੇ ਮੁਕਾਬਲੇ ‘ਸਮਰਾਲਾ ਹਾਕੀ ਲੀਗ’ 7, 8 ਅਤੇ 9 ਅਪ੍ਰੈਲ ਨੂੰ ਕਰਵਾਈ ਜਾ …

Read More »

ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਵੀ ਮੁੱਖ ਮੰਤਰੀ ਨੇ ਨਾ ਲਈ ਸਾਰ

ਦਿਨ ਭਰ ਹੁੰਦੇ ਰਹੇ ਖੱਜ਼ਲ ਖੁਆਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਭਰ ਤੋਂ ਪਹੁੰਚੇ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਅਤੇ ਕੋ-ਕਨਵੀਨਰਜ਼ ਮਾਨਯੋਗ ਮੁੱਖ ਮੰਤਰੀ ਪੰਜਾਬ ਵਲੋਂ 3 ਅਪ੍ਰੈਲ ਨੂੰ ਆਪਣੇ ਨਿਵਾਸ ਸਥਾਨ ਵਿਖੇ ਸੱਦੀ ਮੀਟਿੰਗ ਤੋਂ ਮੁਨਕਰ ਹੋ ਗਏ।ਜਿਸ ਕਾਰਨ ਦਿਨ ਭਰ ਦੀ ਖੱਜ਼ਲ ਖੁਆਰੀ ਉਪਰੰਤ ਭਗਵੰਤ ਮਾਨ ਦੀ …

Read More »